ਸ਼ਨੀਵਾਰ, ਨਵੰਬਰ 29, 2025 12:43 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਕਾਲੀ ਦਲ ਨੂੰ ਝਟਕਾ, ਅਜਨਾਲਾ ਤੋਂ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫਾ

Shiromani Akali Dal: ਅਸਤੀਫੇ 'ਚ ਬੋਨੀ ਨੇ ਲਿਖਿਆ ਹੈ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ।

by ਮਨਵੀਰ ਰੰਧਾਵਾ
ਫਰਵਰੀ 12, 2023
in ਪੰਜਾਬ
0

Amarpal Singh Boni Resigned: ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦੀ ਸਕੱਤਰ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਐਤਵਾਰ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤਾ ਹੈ।

ਦੱਸ ਦਈਏ ਕਿ ਆਪਣੇ ਅਸਤੀਫੇ ‘ਚ ਬੋਨੀ ਨੇ ਲਿਖਿਆ ਹੈ ਕਿ ਮੈਂ ਅਕਾਲੀ ਦਲ ਦੀ ਮੈਂਬਰਸ਼ਿਪ ਛੱਡਣ ਲਈ ਮਜਬੂਰ ਹਾਂ ਕਿਉਂਕਿ ਅਕਾਲੀ ਦਲ ਦੇ ਮੁਖੀ ਸੁਖਬੀਰ ਬਾਦਲ ਦੀ ਅਗਵਾਈ ਵਾਲੀ ਪਾਰਟੀ ਵਿੱਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਹੈ। ਵਿਧਾਨ ਸਭਾ ਚੋਣਾਂ ‘ਚ ਅਕਾਲੀ ਦਲ ਦੀ ਪਿੱਠ ‘ਚ ਛੁਰਾ ਮਾਰਨ ਵਾਲਿਆਂ ‘ਤੇ ਹਲਕੇ-ਫੁਲਕੇ ਥੱਪੜ ਮਾਰੇ ਜਾ ਰਹੇ ਹਨ।

ਉਨ੍ਹਾਂ ਅੱਗੇ ਲਿਖਿਆ ਹੈ ਕਿ ਪੰਜਾਬ, ਪੰਜਾਬੀਅਤ ਅਤੇ ਸਿੱਖ ਪੰਥ ਦੀ ਬੇਹਤਰੀ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤੇ ਗਏ ਹੁਕਮਾਂ ਅਤੇ ਜਥੇਦਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਾਲੀ ਪਦਲੀਆ ਕਮੇਟੀ ਵੱਲੋਂ ਕੀਤੀਆਂ ਗਈਆਂ ਸਿਫ਼ਾਰਸ਼ਾਂ ਨੂੰ ਪਾਰਟੀ ਲੀਡਰਸ਼ਿਪ ਵੱਲੋਂ ਅਣਗੌਲਿਆ ਕੀਤਾ ਗਿਆ। ਇਸ ਮਾਹੌਲ ਵਿੱਚ ਮੇਰਾ ਅਕਾਲੀ ਦਲ ਵਿੱਚ ਰਹਿਣਾ ਔਖਾ ਹੈ ਜਿਸ ਕਾਰਨ ਮੈਂ ਅਕਾਲੀ ਦਲ ਤੋਂ ਅਸਤੀਫਾ ਦੇ ਰਿਹਾ ਹਾਂ।

ਦੂਜੀ ਵਾਰ ਦਿੱਤਾ ਅਕਾਲੀ ਦਲ ਤੋਂ ਅਸਤੀਫਾ

ਬੋਨੀ ਅਜਨਾਲਾ ਨੇ ਦੂਜੀ ਵਾਰ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਤੋਂ ਪਹਿਲਾਂ ਬੋਨੀ ਅਜਨਾਲਾ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ 2018 ‘ਚ ਅਸਤੀਫਾ ਦੇ ਦਿੱਤਾ ਸੀ ਅਤੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ‘ਤੇ ਕਈ ਤਰ੍ਹਾਂ ਦੇ ਦੋਸ਼ ਲੱਗੇ ਸੀ। ਬੋਨੀ ਅਜਨਾਲਾ ਰਣਜੀਤ ਸਿੰਘ ਬ੍ਰਹਮਪੁਰਾ ਵੱਲੋਂ ਬਣਾਏ ਟਕਸਾਲੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਪਰ ਵਿਧਾਨ ਸਭਾ ਚੋਣਾਂ ਤੋਂ ਠੀਕ ਪਹਿਲਾਂ ਬੋਨੀ ਅਜਲਾਣਾ ਮੁੜ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਤੇ 2022 ਵਿਚ ਅਕਾਲੀ ਦਲ ਦੀ ਟਿਕਟ ‘ਤੇ ਪੰਜਵੀਂ ਵਾਰ ਵਿਧਾਨ ਸਭਾ ਚੋਣ ਲੜੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: AjnalaAmarpal Singh BoniFormer MLApro punjab tvpunjab newspunjabi newsShiromani Akali DalSukhbir Singh Badal
Share307Tweet192Share77

Related Posts

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

ਨਵੰਬਰ 28, 2025

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025

ਮੁੱਖ ਮੰਤਰੀ ਵੱਲੋਂ ਜਾਪਾਨ ਨਾਲ ਮੁੱਖ ਖੇਤਰਾਂ ਵਿੱਚ ਰਣਨੀਤਕ ਭਾਈਵਾਲੀ ਦੀ ਵਕਾਲਤ

ਨਵੰਬਰ 28, 2025

₹377 ਕਰੋੜ ਦੀ ਰਾਹਤ: ਮੁੱਖ ਮੰਤਰੀ ਮਾਨ ਨੇ 30,000 ਤੋਂ ਵੱਧ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਰਿਕਾਰਡ ਤੋੜ ਮੁਆਵਜ਼ਾ ਰਾਸ਼ੀ ਵੰਡੀ

ਨਵੰਬਰ 28, 2025
Load More

Recent News

ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਬਰੋਟਾ’ ਹੋਇਆ ਰਿਲੀਜ਼ : 5 ਮਿੰਟਾਂ ‘ਚ 3 ਲੱਖ ਤੋਂ ਵੱਧ ਹੋਏ ਵਿਊਜ਼

ਨਵੰਬਰ 28, 2025

ਪੰਜਾਬ ‘ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ ਹੋਇਆ ਐਲਾਨ, ਇਸ ਤਰੀਕ ਨੂੰ ਪੈਣਗੀਆਂ ਵੋਟਾਂ

ਨਵੰਬਰ 28, 2025

ਪੰਜਾਬ ਸਰਕਾਰ ਵੱਲੋਂ ਵੱਡਾ ਫੇਰਬਦਲ : 61 DSPs ਦੇ ਕੀਤੇ ਤਬਾਦਲੇ, ਦੇਖੋ ਸੂਚੀ

ਨਵੰਬਰ 28, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਸ਼ਲ ਮੀਡੀਆ ‘ਤੇ ਆਪਣੀ ਪਤਨੀ ਨਾਲ ਸਾਂਝੀ ਕੀਤੀ ਤਸਵੀਰ, ਜਨਮਦਿਨ ਦੀ ਦਿੱਤੀ ਮੁਬਾਰਕਬਾਦ

ਨਵੰਬਰ 28, 2025

ਪੰਜਾਬ ਕੈਬਨਿਟ ‘ਚ ਅਹਿਮ ਫੈਸਲਿਆਂ ‘ਤੇ ਲੱਗੀ ਮੋਹਰ, ਵਿੱਤ ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਨਵੰਬਰ 28, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.