ਐਤਵਾਰ, ਅਕਤੂਬਰ 5, 2025 11:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵੀਂ ਪੈਨਸ਼ਨ ਪ੍ਰਣਾਲੀ ਤੇ ਨਵੇਂ ਤਨਖਾਹ ਸਕੇਲ ਰੱਦ ਕਰਕੇ ਪੁਰਾਣੀ ਪੈਨਸ਼ਨ ਤੇ ਸਕੇਲ ਬਹਾਲ ਕੀਤੇ ਜਾਣ: DTF

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ

by Bharat Thapa
ਫਰਵਰੀ 12, 2023
in ਪੰਜਾਬ
0

ਚੰਡੀਗੜ੍ਹ: ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਦੀ ਅਹਿਮ ਮੀਟਿੰਗ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਸੂਬਾ ਜਨਰਲ ਸਕੱਤਰ ਮੁਕੇਸ਼ ਗੁਜਰਾਤੀ, ਸੂਬਾ ਵਿੱਤ ਸਕੱਤਰ ਅਸ਼ਵਨੀ ਅਵਸਥੀ ਅਤੇ ਮੀਤ ਪ੍ਰਧਾਨ ਰਘਵੀਰ ਸਿੰਘ ਭਵਾਨੀਗੜ੍ਹ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿੱਚ ਪੰਜਾਬ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪ੍ਰਤੀ ਅਪਣਾਏ ਜਾ ਰਹੇ ਨਾਕਾਰਤਮਕ ਰਵੱਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਗਈ ਅਤੇ ਪੰਜਾਬ-ਯੂਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ 15 ਫਰਵਰੀ ਨੂੰ ਜ਼ਿਲ੍ਹਾ ਪੱਧਰੀ ਅਤੇ 19 ਫਰਵਰੀ ਨੂੰ ਚੰਡੀਗੜ੍ਹ ਵਿਖੇ ਐਲਾਨੀ ਸੂਬਾ ਪੱਧਰੀ ਮਹਾਂ ਰੈਲੀ ਵਿੱਚ ਵਧ ਚੜ੍ਹ ਕੇ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਵਿਸਤ੍ਰਿਤ ਜਾਣਕਾਰੀ ਦਿੰਦਿਆਂ ਸੂਬਾ ਮੀਤ ਪ੍ਰਧਾਨ ਰਾਜੀਵ ਬਰਨਾਲਾ, ਗੁਰਪਿਆਰ ਕੋਟਲੀ, ਬੇਅੰਤ ਫੂਲੇਵਾਲ, ਰਘਵੀਰ ਭਵਾਨੀਗੜ੍ਹ ਅਤੇ ਪ੍ਰੈੱਸ ਸਕੱਤਰ ਪਵਨ ਕੁਮਾਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿੱਚ ਮਾਣ ਭੱਤੇ ‘ਤੇ ਕੰਮ ਕਰਦੇ ਵੱਡੇ ਗਿਣਤੀ ਕਾਮੇ ਸਰਕਾਰੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਹਨ, ਇਸੇ ਤਰ੍ਹਾਂ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਕੱਚੇ ਕਰਮਚਾਰੀਆਂ ਨੂੰ ਸਾਲਾਂ ਬੱਧੀਂ ਕੱਚਿਆਂ ਰੱਖ ਕੇ ਅਤੇ ਪੱਕੇ ਕਰਨ ਦੇ ਝੂਠੇ ਇਸ਼ਤਿਹਾਰਾਂ ਰਾਹੀਂ ਮਾਨਸਿਕ ਤੌਰ ‘ਤੇ ਜਲੀਲ ਕੀਤਾ ਜਾ ਰਿਹਾ ਹੈ।

ਰੈਗੂਲਰ ਮੁਲਾਜ਼ਮਾਂ ਦੇ ਪੇਂਡੂ ਭੱਤਾ ਅਤੇ ਬਾਰਡਰ ਏਰੀਆ ਭੱਤਾ ਸਮੇਤ ਰਹਿੰਦੇ ਸਾਰੇ ਭੱਤੇ ਕੱਟ ਕੇ ਅਤੇ 1 ਜਨਵਰੀ 2004 ਤੋਂ ਬਾਅਦ ਭਰਤੀ ਵਾਲੇ ਮੁਲਾਜ਼ਮਾਂ ਤੋਂ ਪੁਰਾਣੀ ਪੈਨਸ਼ਨ ਖੋਹ ਕੇ ਅਤੇ ਏ.ਸੀ.ਪੀ. (4-9-14 ਸਾਲਾਂ ਤਰੱਕੀ) ‘ਤੇ ਰੋਕ ਲਗਾ ਕੇ, ਤਨਖਾਹ ਕਮਿਸ਼ਨ ਨੂੰ ਅਧੂਰੇ ਰੂਪ ਵਿੱਚ ਲਾਗੂ ਕਰਕੇ, ਮਿਤੀ 17-7-2020 ਤੋਂ ਪੰਜਾਬ-ਪੇ ਸਕੇਲਾਂ ਦੀ ਥਾਂ ਨਵੇਂ ਸਕੇਲ ਲਾਗੂ ਕਰਕੇ ਪਿਛਲੀਆਂ ਅਤੇ ਵਰਤਮਾਨ ਸਰਕਾਰਾਂ ਨੇ ਮੁਲਾਜ਼ਮਾਂ ਨਾਲ ਵੱਡਾ ਧ੍ਰੋਹ ਕਮਾਇਆ ਹੈ। ਇਸ ਤੋਂ ਇਲਾਵਾ ਓ.ਡੀ.ਐੱਲ. ਅਧਿਆਪਕਾਂ (ਵਿਭਾਗੀ ਭਰਤੀਆਂ 3442, 7654, 5178) ਦੇ 11-11 ਸਾਲ ਤੋਂ ਪੈਂਡਿੰਗ ਰੈਗੂਲਰ ਆਰਡਰ ਜਾਰੀ ਕਰਨ ਅਤੇ ਪੈਂਡਿੰਗ ਵਿਕਟਿਮਾਇਜੇਸ਼ਨਾਂ ਦੇ ਮਾਮਲੇ ਹੱਲ ਕਰਨ, 180 ਈ.ਟੀ.ਟੀ. ‘ਤੇ ਮੁੱਢਲੀ ਭਰਤੀ (4500 ਈ.ਟੀ.ਟੀ.) ਦੇ ਨਿਯਮ, ਪ੍ਰਾਇਮਰੀ ਅਤੇ ਸੈਕੰਡਰੀ ਅਧਿਆਪਕਾਂ ਦੀਆਂ ਪੈਂਡਿੰਗ ਪ੍ਰੋਮੋਸ਼ਨਾਂ, ਸੀਨੀਆਰਤਾ ਸੂਚੀਆਂ ਦੀ ਅਪਡੇਸ਼ਨ, ਬਦਲੀਆਂ ਅਤੇ ਸਾਲ 2018 ਦੇ ਵਿਭਾਗੀ ਨਿਯਮਾਂ ਵਿਚ ਸੋਧ ਸਬੰਧੀ ਵੀ ਸਰਕਾਰ ਵੱਲੋਂ ਕੋਈ ਠੋਸ ਫੈਸਲਾ ਨਹੀਂ ਕੀਤਾ ਗਿਆ ਹੈ ।

ਸੂਬਾਈ ਆਗੂਆਂ ਜਰਮਨਜੀਤ ਸਿੰਘ, ਹਰਜਿੰਦਰ ਸਿੰਘ ਵਡਾਲਾ ਬਾਂਗਰ, ਕੁਲਵਿੰਦਰ ਜੋਸ਼ਨ, ਮਹਿੰਦਰ ਕੌੜਿਆਂਵਾਲੀ, ਪ੍ਰਿੰ. ਲਖਵਿੰਦਰ ਸਿੰਘ, ਅਤਿੰਦਰ ਘੱਗਾ, ਗਿਆਨ ਚੰਦ, ਗੁਰਬਿੰਦਰ ਸਿੰਘ ਖਹਿਰਾ, ਚਰਨਜੀਤ ਸਿੰਘ ਰਾਜਧਾਨ, ਪਰਮਿੰਦਰ ਸਿੰਘ, ਰੁਪਿੰਦਰ ਗਿੱਲ, ਰਮਨਜੀਤ ਸੰਧੂ, ਗੁਰਦੇਵ ਸਿੰਘ, ਹਰਜਾਪ ਸਿੰਘ ਬੱਲ, ਰਾਜੇਸ਼ ਕੁਮਾਰ ਪ੍ਰਾਸ਼ਰ, ਵਿੱਪਨ ਰਿਖੀ, ਕੁਲਦੀਪ ਸਿੰਘ ਤੋਲਾਨੰਗਲ, ਗੁਰਪ੍ਰੀਤ ਸਿੰਘ ਨਾਭਾ ਆਦਿ ਨੇ ਐਲਾਨ ਕੀਤਾ ਕਿ ਪੰਜਾਬ ਅਤੇ ਯੂ-ਟੀ ਮੁਲਾਜ਼ਮ ਅਤੇ ਪੈਨਸ਼ਨਰਜ਼ ਸਾਂਝਾ ਫਰੰਟ ਵੱਲੋਂ ਪੰਜਾਬ ਸਰਕਾਰ ਦੀਆਂ ਇੰਨ੍ਹਾਂ ਮੁਲਾਜ਼ਮ ਮਾਰੂ ਨੀਤੀਆਂ ਖਿਲਾਫ਼ 15 ਫਰਵਰੀ ਨੂੰ ਜ਼ਿਲ੍ਹਾ ਪੱਧਰੀ, 19 ਫਰਵਰੀ ਨੂੰ ਸੂਬਾ ਪੱਧਰੀ ਕੀਤੇ ਜਾਣ ਵਾਲੇ ਐਕਸ਼ਨਾਂ ਵਿੱਚ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਅਧਿਆਪਕਾਂ ਦੀ ਵਧਵੀਂ ਸ਼ਮੂਲੀਅਤ ਕਰਵਾਈ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: canceledDTFnew pay scalesNew pension systemold pensionpropunjabtv
Share202Tweet127Share51

Related Posts

ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਸਿੰਘ ਚੀਮਾ

ਅਕਤੂਬਰ 5, 2025

ਜਗਰਾਤੇ ‘ਤੇ ਭੇਟਾ ਗਾਉਂਦੇ ਸਮੇਂ ਗਾਇਕ ਸੋਹਣ ਲਾਲ ਸੈਣੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਵੀਡੀਓ ਵਾਇਰਲ

ਅਕਤੂਬਰ 5, 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ : ਡਾ. ਬਲਜੀਤ ਕੌਰ

ਅਕਤੂਬਰ 5, 2025

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਪੰਜਾਬ ਨੇ ਤਾਕਤ ਦੀ ਮਿਸਾਲ ਕੀਤੀ ਕਾਇਮ : ਮਾਨ ਸਰਕਾਰ ਦੇ ਵਿੱਤੀ ਤੌਰ ‘ਤੇ ਕੁਸ਼ਲ ਪ੍ਰਬੰਧਨ ਨੇ ਜੀਐਸਟੀ ਸੰਗ੍ਰਹਿ ਵਿੱਚ ਕੀਤਾ ਇਤਿਹਾਸਕ ਵਾਧਾ

ਅਕਤੂਬਰ 5, 2025

ਵੱਡੀ ਖ਼ਬਰ : ‘ਆਪ’ ਨੇ ਰਜਿੰਦਰ ਗੁਪਤਾ ਨੂੰ ਰਾਜ ਸਭਾ ਲਈ ਉਮੀਦਵਾਰ ਐਲਾਨਿਆ

ਅਕਤੂਬਰ 5, 2025
Load More

Recent News

ਐਸ.ਏ.ਐਸ.ਸੀ.ਆਈ 2025-26 ਤਹਿਤ 350 ਕਰੋੜ ਰੁਪਏ ਪ੍ਰਾਪਤ ਕਰਨਾ : ਹਰਪਾਲ ਸਿੰਘ ਚੀਮਾ

ਅਕਤੂਬਰ 5, 2025

ਜਗਰਾਤੇ ‘ਤੇ ਭੇਟਾ ਗਾਉਂਦੇ ਸਮੇਂ ਗਾਇਕ ਸੋਹਣ ਲਾਲ ਸੈਣੀ ਦੀ ਦਿਲ ਦਾ ਦੌਰਾ ਪੈਣ ਨਾਲ ਹੋਈ ਮੌਤ, ਵੀਡੀਓ ਵਾਇਰਲ

ਅਕਤੂਬਰ 5, 2025

ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ : ਡਾ. ਬਲਜੀਤ ਕੌਰ

ਅਕਤੂਬਰ 5, 2025

50 ਸਾਲਾਂ ਬਾਅਦ ਸ੍ਰੀ ਆਨੰਦਪੁਰ ਸਾਹਿਬ ਵਿਖੇ ‘ਹੈਰੀਟੇਜ ਸਟਰੀਟ’ ਪ੍ਰੋਜੈਕਟ ਦਾ ਰੱਖਿਆ ਗਿਆ ਨੀਂਹ ਪੱਥਰ

ਅਕਤੂਬਰ 5, 2025

ਡਾਕਘਰ ਦੀ ਇਸ ਸਕੀਮ ਨਾਲ ਹਰ ਮਹੀਨੇ 60,000 ਰੁਪਏ ਤੱਕ ਦੀ ਕਰ ਸਕਦੇ ਹੋ ਕਮਾਈ

ਅਕਤੂਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.