ਸੋਮਵਾਰ, ਜੁਲਾਈ 13, 2026 12:56 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ ਕ੍ਰਿਕਟ

Hardik Pandya: ਮੁੜ ਵਿਆਹ ਦੇ ਬੰਧਨ ‘ਚ ਬੱਝਣ ਜਾ ਰਿਹੈ ਪੰਡਿਯਾ! ਪਹਿਲਾਂ ਤੋਂ ਨੇ ਇੱਕ ਬੱਚੇ ਦੇ ਪਿਤਾ, ਸਾਹਮਣੇ ਆਇਆ ਵੱਡਾ ਅਪਡੇਟ

Hardik Pandya and Natasa Stankovic Wedding: ਟੀਮ ਇੰਡੀਆ ਦੇ ਕ੍ਰਿਕਟਰ ਹਾਰਦਿਕ ਪੰਡਿਯਾ ਮੁੜ ਤੋਂ ਵਿਆਹ ਕਰਨ ਜਾ ਰਹੇ ਹਨ। ਸਾਲ 2020 'ਚ ਪੰਡਿਯਾ ਨੇ ਬਾਲੀਵੁੱਡ ਐਕਟਰਸ ਨਤਾਸ਼ਾ ਸਟੈਨਕੋਵਿਚ ਨਾਲ ਕੋਰਟ ਮੈਰਿਜ ਕੀਤੀ ਸੀ।

by ਮਨਵੀਰ ਰੰਧਾਵਾ
ਫਰਵਰੀ 12, 2023
in ਕ੍ਰਿਕਟ, ਖੇਡ, ਬਾਲੀਵੁੱਡ, ਮਨੋਰੰਜਨ
0

Hardik Pandya And Natasha stankovic Wedding: ਟੀਮ ਇੰਡੀਆ ਦੇ ਕ੍ਰਿਕਟਰ ਹਾਰਦਿਕ ਪੰਡਿਯਾ ਇਸ ਸਮੇਂ ਬ੍ਰੇਕ ‘ਤੇ ਹਨ। ਮੀਡੀਆ ਰਿਪੋਰਟਾਂ ਮੁਤਾਬਕ ਹਾਰਦਿਕ ਪੰਡਿਯਾ ਮੁੜ ਵਿਆਹ ਕਰਨ ਲਈ ਤਿਆਰ ਹਨ। ਹਾਰਦਿਕ ਪੰਡਿਯਾ ਨੇ ਸਾਲ 2020 ਵਿੱਚ ਬਾਲੀਵੁੱਡ ਐਕਟਰਸ ਨਤਾਸ਼ਾ ਸਟੈਨਕੋਵਿਚ ਨਾਲ ਕੋਰਟ ਮੈਰਿਜ ਕੀਤੀ ਸੀ। ਇਹ ਜੋੜਾ ਇੱਕ ਬੱਚੇ ਅਗਸਤਿਆ ਦੇ ਮਾਤਾ-ਪਿਤਾ ਵੀ ਹੈ।

ਹਾਰਦਿਕ ਪੰਡਿਯਾ ਕਰਨ ਜਾ ਰਹੇ ਵਿਆਹ

ਮੀਡੀਆ ਰਿਪੋਰਟਾਂ ਮੁਤਾਬਕ ਹਾਰਦਿਕ ਪੰਡਿਯਾ ਤੇ ਨਤਾਸ਼ਾ ਸਟੈਨਕੋਵਿਚ ਇੱਕ ਦੂਜੇ ਨਾਲ ਦੁਬਾਰਾ ਵਿਆਹ ਕਰਨ ਜਾ ਰਹੇ ਹਨ। ਹਿੰਦੁਸਤਾਨ ਟਾਈਮਜ਼ ਦੀ ਇੱਕ ਰਿਪੋਰਟ ਦੇ ਅਨੁਸਾਰ, ਇਹ ਜੋੜਾ 14 ਫਰਵਰੀ ਨੂੰ ਉਦੈਪੁਰ ਵਿੱਚ ਇੱਕ ਸ਼ਾਨਦਾਰ ਸਮਾਰੋਹ ਵਿੱਚ ਵਿਆਹ ਦੇ ਬੰਧਨ ਵਿੱਚ ਬੱਝੇਗਾ। ਹਾਰਦਿਕ ਪੰਡਿਯਾ ਅਤੇ ਨਤਾਸ਼ਾ ਸਟੈਨਕੋਵਿਚ ਦੇ ਵਿਆਹ ਦੀ ਰਸਮ 13 ਫਰਵਰੀ ਤੋਂ ਸ਼ੁਰੂ ਹੋਵੇਗੀ ਤੇ 16 ਤੱਕ ਚੱਲੇਗੀ।

ਸਾਹਮਣੇ ਆਇਆ ਇਹ ਵੱਡਾ ਅਪਡੇਟ

ਸੂਤਰ ਮੁਤਾਬਕ, ‘ਹਾਰਦਿਕ ਪੰਡਿਯਾ ਤੇ ਨਤਾਸ਼ਾ ਸਟੈਨਕੋਵਿਚ ਨੇ ਪਹਿਲਾਂ ਕੋਰਟ ‘ਚ ਵਿਆਹ ਕੀਤਾ ਸੀ। ਜਦੋਂ ਇਹ ਵਾਪਰਿਆ ਤਾਂ ਸਭ ਕੁਝ ਕਾਹਲੀ ਵਿੱਚ ਸੀ। ਉਦੋਂ ਤੋਂ ਹੀ ਉਨ੍ਹਾਂ ਦੇ ਮਨ ‘ਚ ਸ਼ਾਨਦਾਰ ਵਿਆਹ ਦਾ ਖਿਆਲ ਆਇਆ। ਸਾਰੇ ਇਸ ਨੂੰ ਲੈ ਕੇ ਕਾਫੀ ਉਤਸ਼ਾਹਿਤ ਹਨ। ਇਸ ਸਮਾਗਮ ਵਿੱਚ ਹਲਦੀ, ਮਹਿੰਦੀ ਅਤੇ ਸੰਗੀਤ ਹੋਵੇਗਾ। ਇਹ ਵ੍ਹਾਈਟ ਵੈਡਿੰਗ ਹੋਣ ਜਾ ਰਿਹਾ ਹੈ ਅਤੇ ਇਸ ਦੀਆਂ ਤਿਆਰੀਆਂ ਪਿਛਲੇ ਸਾਲ ਨਵੰਬਰ ਵਿੱਚ ਸ਼ੁਰੂ ਹੋ ਗਈਆਂ ਸੀ।

ਕੌਣ ਹੈ ਨਤਾਸ਼ਾ ਸਟੈਨਕੋਵਿਕ ?

ਨਤਾਸ਼ਾ ਸਟੈਨਕੋਵਿਚ ਫਿਲਮਾਂ ‘ਚ ਕੰਮ ਕਰ ਚੁੱਕੀ ਹੈ। ਉਹ ਸਾਲ 2014 ਵਿੱਚ ਬਿੱਗ ਬੌਸ ਦੇ ਸੀਜ਼ਨ 8 ਵਿੱਚ ਨਜ਼ਰ ਆਈ ਸੀ। ਨਤਾਸ਼ਾ ਸੱਤਿਆਗ੍ਰਹਿ, ਡੈਡੀ ਤੇ ਫੁਕਰੇ ਰਿਟਰਨਜ਼ ਵਿੱਚ ਕੰਮ ਕਰ ਚੁੱਕੀ ਹੈ। 2018 ਵਿੱਚ, ਨਤਾਸ਼ਾ ਸ਼ਾਹਰੁਖ ਖ਼ਾਨ ਦੀ ਜ਼ੀਰੋ ਵਿੱਚ ਇੱਕ ਕੈਮਿਓ ਰੋਲ ਵਿੱਚ ਨਜ਼ਰ ਆਈ ਸੀ।

2019 ਵਿੱਚ, ਨਤਾਸ਼ਾ ਨੇ ਰਿਸ਼ੀ ਕਪੂਰ ਤੇ ਇਮਰਾਨ ਹਾਸ਼ਮੀ ਦੀ ਦ ਬਾਡੀ ਵਿੱਚ ਇੱਕ ਆਈਟਮ ਨੰਬਰ ਕੀਤਾ ਸੀ। ਨਤਾਸ਼ਾ ਸਟੈਨਕੋਵਿਕ ਨੌਜਵਾਨਾਂ ਵਿੱਚ ਬਹੁਤ ਮਸ਼ਹੂਰ ਹੈ। ਨਤਾਸ਼ਾ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ। ਨਤਾਸ਼ਾ ਆਪਣੀ ਹੌਟਨੈੱਸ ਅਤੇ ਗਲੈਮਰ ਲਈ ਜਾਣੀ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Hardik Natasa weddingHardik Natasa wedding dateHardik Natasa wedding venueHardik PandyaHardik Pandya and Natasa StankovicHardik Pandya weddingNatasa Stankovicpro punjab tvpunjabi news
Share260Tweet163Share65

Related Posts

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026

ਪੰਜਾਬੀ ਗਾਇਕਾ ਇੰਦਰ ਕੌਰ ਕਤਲ ਕੇਸ ਨਾਲ ਜੁੜੀ ਵੱਡੀ ਖ਼ਬਰ, ਮੁੱਖ ਦੋਸ਼ੀ ਵਿਰੁੱਧ LOC ਜਾਰੀ

ਮਈ 23, 2026

IPL 2026: ਹਾਰਦਿਕ ਪੰਡਯਾ ਖਿਲਾਫ ਹੋਈ ਕਾਰਵਾਈ, BCCI ਨੇ ਇਸ ਕਾਰਨ ਲਿਆ ਐਕਸ਼ਨ

ਮਈ 21, 2026
Load More

Recent News

ਖਾਨ ਸਰ ਨੂੰ ਮਿਲੀ ਅਗਾਊਂ ਜ਼ਮਾਨਤ; ਪਟਨਾ ਅਦਾਲਤ ਨੇ ਦੋ ਗਾਰਡਾਂ ਤੇ ਤਿੰਨ ਸਟਾਫ ਮੈਂਬਰਾਂ ਬਾਰੇ ਵੀ ਸੁਣਾਇਆ ਫੈਸਲਾ

ਜੁਲਾਈ 13, 2026

50,000 ਗਾਹਕਾਂ ਦਾ ਵਿਸ਼ਵਾਸ ਜਿੱਤਣ ਵਾਲੀ SUV ਦਾ ਜੁਬਲੀ ਐਡੀਸ਼ਨ ਨਵੀਆਂ ਵਿਸ਼ੇਸ਼ਤਾਵਾਂ ਦੇ ਨਾਲ ਕੀਤਾ ਗਿਆ ਲਾਂਚ

ਜੁਲਾਈ 12, 2026

ਮੁੰਬਈ ਦੇ ਤਾਜ ਹੋਟਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲਿਸ ਨੇ ਸ਼ੁਰੂ ਕੀਤੀ ਤਲਾਸ਼ੀ ਮੁਹਿੰਮ

ਜੁਲਾਈ 12, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.