ਸ਼ੁੱਕਰਵਾਰ, ਮਈ 9, 2025 07:05 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਅਜ਼ਬ-ਗਜ਼ਬ

WhatsApp ਨੇ ਬਚਾਈ ਤੁਰਕੀ ਭੂਚਾਲ ‘ਚ ਮਲਬੇ ਹੇਠਾਂ ਦੱਬੇ ਵਿਦਿਆਰਥੀ ਦੀ ਜਾਨ! ਇਹ ਫੀਚਰ ਬਣਿਆ ‘ਮਸੀਹਾ’

WhatsApp ਜਿਆਦਾਤਰ ਗੱਲਬਾਤ ਲਈ ਵਰਤਿਆ ਜਾਂਦਾ ਹੈ। ਹੁਣ ਵਟਸਐਪ ਕਾਰਨ ਇਕ ਵਿਦਿਆਰਥੀ ਦੀ ਜਾਨ ਬਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲ ਹੀ 'ਚ ਤੁਰਕੀ 'ਚ ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ।

by Bharat Thapa
ਫਰਵਰੀ 13, 2023
in ਅਜ਼ਬ-ਗਜ਼ਬ, ਵਿਦੇਸ਼
0

WhatsApp ਜਿਆਦਾਤਰ ਗੱਲਬਾਤ ਲਈ ਵਰਤਿਆ ਜਾਂਦਾ ਹੈ। ਹੁਣ ਵਟਸਐਪ ਕਾਰਨ ਇਕ ਵਿਦਿਆਰਥੀ ਦੀ ਜਾਨ ਬਚਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਾਲ ਹੀ ‘ਚ ਤੁਰਕੀ ‘ਚ ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ। ਭੂਚਾਲ ਤੋਂ ਬਾਅਦ ਮਲਬੇ ‘ਚ ਦੱਬੇ ਵਿਦਿਆਰਥੀ ਦੀ ਜਾਨ ਵਟਸਐਪ ਕਾਰਨ ਬਚਾਈ ਗਈ। ਇੱਥੇ ਤੁਹਾਨੂੰ ਸਾਰਾ ਮਾਮਲਾ ਦੱਸਿਆ ਜਾ ਰਿਹਾ ਹੈ।

ਇਕ ਰਿਪੋਰਟ ਮੁਤਾਬਕ ਪੂਰਬੀ ਤੁਰਕੀ ‘ਚ Boran Kubat ਨਾਂ ਦਾ ਵਿਦਿਆਰਥੀ ਇਕ ਇਮਾਰਤ ਦੇ ਮਲਬੇ ਹੇਠਾਂ ਦੱਬ ਗਿਆ। ਇਸ ਤੋਂ ਬਾਅਦ ਵਟਸਐਪ ਦਾ ਸਹਾਰਾ ਲੈਂਦਿਆਂ ਖੁੱਦ ਨੂੰ ਬਚਾਉਣ ਦੀ ਵੀਡੀਓ ਬਣਾਈ ਤੇ ਸਟੇਟਸ ਲਗਾ ਦਿੱਤਾ। ਇਸਦੇ ਨਾਲ ਹੀ ਉਸਨੇ ਆਪਣੇ ਲੋਕੇਸ਼ਨ ਵੀ ਸ਼ੇਅਰ ਕੀਤੀ।

ਕਿਵੇਂ ਫਸਿਆ ਵਿਦਿਆਰਥੀ?
ਵਿਦਿਆਰਥੀ ਅਤੇ ਉਸ ਦੀ ਮਾਂ ਪਹਿਲੇ ਝਟਕੇ ਤੋਂ ਬਚ ਗਏ ਪਰ ਜਦੋਂ ਉਹ ਆਪਣੀ ਬਿਲਡਿੰਗ ਵੱਲ ਜਾ ਰਹੇ ਸਨ ਤਾਂ ਦੂਜੇ ਝਟਕੇ ਕਾਰਨ ਇਮਾਰਤ ਢਹਿ ਗਈ। ਹਾਲਾਂਕਿ ਮਲਬੇ ‘ਚ ਦੱਬੇ ਜਾਣ ਕਾਰਨ ਉਸ ਦੀ ਜਾਨ ਬਚ ਗਈ। ਇਸ ਤੋਂ ਬਾਅਦ ਬੋਰਾਨ ਕੁਬਤ ਨੇ ਮਲਬੇ ਤੋਂ ਵੀਡੀਓ ਸੰਦੇਸ਼ ਵਟਸਐਪ ‘ਤੇ ਰਿਕਾਰਡ ਕੀਤਾ ਅਤੇ ਇਸ ਨੂੰ ਸਟੇਟਸ ਪਾ ਕੇ ਸੰਪਰਕਾਂ ਨਾਲ ਸਾਂਝਾ ਕੀਤਾ।

ਉਨ੍ਹਾਂ ਨੇ ਸਟੇਟਸ ‘ਚ ਲਿਖਿਆ ਕਿ ਜਿਸ ਨੂੰ ਵੀ ਇਹ ਮੈਸੇਜ ਮਿਲੇ, ਕਿਰਪਾ ਕਰਕੇ ਉਸ ਦੀ ਮਦਦ ਕਰੋ। ਅਨਾਡੋਲੂ ਏਜੰਸੀ ਨੇ ਦੱਸਿਆ ਕਿ ਇਸ ਵੀਡੀਓ ਕਾਰਨ ਬਚਾਅ ਟੀਮ ਨੂੰ ਉਸ ਨੂੰ ਲੱਭਣਾ ਆਸਾਨ ਹੋ ਗਿਆ ਅਤੇ ਉਸ ਦੀ ਜਾਨ ਬਚ ਗਈ। ਵਿਦਿਆਰਥੀ ਨੇ ਦੱਸਿਆ ਕਿ ਮਲਬੇ ‘ਚ ਫਸਣ ਤੋਂ ਬਾਅਦ ਉਸ ਨੂੰ ਯਾਦ ਆਇਆ ਕਿ ਉਹ ਵਟਸਐਪ ਸਟੇਟਸ ਰਾਹੀਂ ਆਪਣੀ ਅਤੇ ਆਪਣੀ ਮਾਂ ਦੀ ਜਾਨ ਬਚਾਉਣ ਦੀ ਅਪੀਲ ਕਰ ਸਕਦਾ ਸੀ।

ਟਿਕਾਣਾ ਲੱਭਣ ਵਿੱਚ ਮਦਦ ਕੀਤੀ
ਉਸ ਨੇ ਵਟਸਐਪ ‘ਤੇ ਆਪਣੀ ਲੋਕੇਸ਼ਨ ਵੀ ਸ਼ੇਅਰ ਕੀਤੀ ਹੈ। ਇਸ ਨਾਲ ਬਚਾਅ ਟੀਮ ਨੂੰ ਉਸ ਨੂੰ ਅਤੇ ਉਸ ਦੀ ਮਾਂ ਨੂੰ ਲੱਭਣ ਵਿਚ ਕਾਫੀ ਮਦਦ ਮਿਲੀ। ਹਾਲਾਂਕਿ ਉਨ੍ਹਾਂ ਦੱਸਿਆ ਕਿ ਪਰਿਵਾਰ ਦੇ ਹੋਰ ਮੈਂਬਰ ਵੀ ਮਲਬੇ ਹੇਠ ਦੱਬੇ ਹੋਏ ਹਨ, ਜਿਨ੍ਹਾਂ ਨੂੰ ਬਚਾਉਣ ਲਈ ਬਚਾਅ ਟੀਮ ਲਗਾਤਾਰ ਕੰਮ ਕਰ ਰਹੀ ਹੈ।

ਦੱਸ ਦੇਈਏ ਕਿ ਤੁਰਕੀ ਵਿੱਚ ਹਾਲ ਹੀ ਵਿੱਚ ਆਏ ਭੂਚਾਲ ਕਾਰਨ ਭਾਰੀ ਤਬਾਹੀ ਹੋਈ ਹੈ। ਇਸ ਵਿੱਚ ਹਜ਼ਾਰਾਂ ਲੋਕ ਆਪਣੀ ਜਾਨ ਗੁਆ ​​ਚੁੱਕੇ ਹਨ। ਕਈ ਦੇਸ਼ਾਂ ਨੇ ਤੁਰਕੀ ਦੀ ਮਦਦ ਦਾ ਐਲਾਨ ਕੀਤਾ ਹੈ ਅਤੇ ਉੱਥੇ ਆਪਣੀ ਟੀਮ ਭੇਜੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: feature becamepropunjabtvstudentTurkish earthquakeWhatsApp saved
Share202Tweet126Share51

Related Posts

X Ban 8000 Accounts: ਭਾਰਤ ਪਾਕਿ ਤਣਾਅ ਵਿਚਾਲੇ X ਨੇ ਕੀਤੇ 8000 ਕੀਤੇ ਬੈਨ

ਮਈ 9, 2025

ਭਾਰਤ ਪਾਕਿ ਦੇ ਵੱਧਦੇ ਤਣਾਅ ਨੂੰ ਦੇਖਦੇ ਹੋਏ US ਨੇ ਜਾਰੀ ਕੀਤੀ ਐਡਵਾਇਜ਼ਰੀ

ਮਈ 8, 2025

ਗੈਰ ਅਮਰੀਕੀ ਫ਼ਿਲਮਾਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੀਤਾ ਐਲਾਨ

ਮਈ 5, 2025

ਕੀ ਉਲਟਾ Pineapple ਰੱਖਣ ਨਾਲ ਮਿਲੇਗਾ ਜੀਵਨਸਾਥੀ, ਸੋਸ਼ਲ ਮੀਡੀਆ ਤੇ ਵਾਇਰਲ ਹੋ ਰਿਹਾ ਟਰੇਂਡ

ਮਈ 4, 2025

ਇੰਟਰਨੈੱਟ ‘ਤੇ ਵਾਇਰਲ ਹੋਇਆ ਇਹ ਵਿਆਹ ਦਾ ਅਨੋਖਾ ਕਾਰਡ, ਦੇਖ ਲੋਕ ਹੋਏ ਹੈਰਾਨ

ਮਈ 4, 2025

ਲਗਾਤਾਰ ਦੂਜੀ ਵਾਰ ਬਣੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ Anthony Albanese, 21 ਸਾਲ ‘ਚ ਰਚਿਆ ਇਤਿਹਾਸ

ਮਈ 4, 2025
Load More

Recent News

ਅਪ੍ਰੇਸ਼ਨ ਸਿੰਦੂਰ ਨੂੰ ਲੈ ਕੇ ਵਿਦੇਸ਼ ਮੰਤਰਾਲੇ ਨੇ ਕੀਤੀ ਪ੍ਰੈਸ ਕਾਨਫਰੈਂਸ

ਮਈ 9, 2025

ਭਾਰਤ ਤੇ ਸਾਈਬਰ ਅਟੈਕ ਕਰ ਸਕਦਾ ਹੈ ਪਾਕਿਸਤਾਨ, CERT-In ਨੇ ਜਾਰੀ ਕੀਤੀ ਚੇਤਾਵਨੀ

ਮਈ 9, 2025

ਭਾਰਤ ਪਾਕਿ ਤਣਾਅ ਵਿਚਾਲੇ ਕਿੱਥੇ ਪਹੁੰਚ ਰਹੀ ਭਾਰਤ ਦੀ ਸ਼ੇਅਰ ਮਾਰਕੀਟ

ਮਈ 9, 2025

ਭਾਰਤ ਪਾਕਿਸਤਾਨ ਦੇ ਤਣਾਅ ਵਿਚਾਲੇ RSS ਮੁਖੀ ਮੋਹਨ ਭਾਗਵਤ ਦਾ ਬਿਆਨ

ਮਈ 9, 2025

ਚੰਡੀਗੜ੍ਹ ਪ੍ਰਸ਼ਾਸ਼ਨ ਨੇ ਜਾਰੀ ਕੀਤੀ ਨਵੀਂ ਐਡਵਾਇਜ਼ਰੀ

ਮਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.