ਸ਼ੁੱਕਰਵਾਰ, ਦਸੰਬਰ 5, 2025 02:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਵਿਜੀਲੈਂਸ ਵੱਲੋਂ ਸਰਕਾਰੀ ਨੌਕਰੀ ਲਗਵਾਉਣ ਬਦਲੇ ਰਿਸ਼ਵਤ ਲੈਂਦਾ ਵਿਅਕਤੀ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ ਗਾਉਂ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਿਕ ਅਦਾਲਤ ਨੇ ਮੁਲਜਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ਜਿਸ ਦੌਰਾਨ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

by Bharat Thapa
ਫਰਵਰੀ 14, 2023
in ਪੰਜਾਬ
0

ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਪੁੱਟਣ ਦੇ ਮਕਸਦ ਨਾਲ ਇੱਕ ਪ੍ਰਾਈਵੇਟ ਵਿਅਕਤੀ ਸੰਦੀਪ ਸਿੰਘ ਵਿਰਕ, ਵਾਸੀ ਪਿੰਡ ਨਵਾਂ ਗਾਉਂ, ਜ਼ਿਲ੍ਹਾ ਐਸ.ਏ.ਐਸ.ਨਗਰ ਨੂੰ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਸਥਾਨਿਕ ਅਦਾਲਤ ਨੇ ਮੁਲਜਮ ਦਾ ਦੋ ਦਿਨਾਂ ਦਾ ਪੁਲਿਸ ਰਿਮਾਂਡ ਦੇ ਦਿੱਤਾ ਹੈ ਜਿਸ ਦੌਰਾਨ ਉਸ ਤੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੇ ਸ਼ਿਕਾਇਤਕਰਤਾ ਸਾਬਰ ਖਾਨ ਵਾਸੀ ਹੰਡਿਆਇਆ, ਜ਼ਿਲ੍ਹਾ ਬਰਨਾਲਾ ਨੂੰ ਝੂਠਾ ਦਾਅਵਾ ਕੀਤਾ ਹੈ ਕਿ ਉਸ ਦੀ ਪੰਜਾਬ ਦੇ ਮੁੱਖ ਮੰਤਰੀ ਦਫ਼ਤਰ (ਸੀ. ਐੱਮ.ਓ.) ਤੱਕ ਪਹੁੰਚ ਹੈ ਅਤੇ ਉਹ ਉਸ ਨੂੰ ਵਿਸ਼ੇਸ਼ ਕੋਟੇ ਤਹਿਤ ਸੀ.ਐੱਮ.ਓ. ਵਿਚ ਨਿੱਜੀ ਅਧਿਕਾਰੀ ਵਜੋਂ ਭਰਤੀ ਕਰਵਾ ਦੇਵੇਗਾ ਜਿਸ ਲਈ ਨੌਕਰੀ ਬਦਲੇ ਉਸ ਨੂੰ 6 ਲੱਖ ਰੁਪਏ ਦੀ ਰਿਸ਼ਵਤ/ਖਰਚਾ ਦੇਣਾ ਪਵੇਗਾ।
ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਦੋਸ਼ੀ ਪਹਿਲਾਂ ਹੀ ਉਸ ਕੋਲੋਂ ਇਸੇ ਕੰਮ ਬਦਲੇ 15, 000 ਰੁਪਏ ਲੈ ਚੁੱਕਾ ਹੈ ਅਤੇ ਹੁਣ ਫਾਈਲ/ਕੇਸ ‘ਤੇ ਦਸਤਖਤ ਕਰਵਾਉਣ ਅਤੇ ਅੱਗੇ ਸਬੰਧਤ ਅਧਿਕਾਰੀ ਤੋਂ ਮਨਜ਼ੂਰੀ ਦਿਵਾਉਣ ਲਈ ਹੋਰ 25, 000 ਰੁਪਏ ਦੀ ਮੰਗ ਕਰ ਰਿਹਾ ਹੈ।
ਮੁੱਢਲੀ ਤਫ਼ਤੀਸ਼ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਮੁਲਜ਼ਮ ਸੰਦੀਪ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15, 000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਉਪਰੋਕਤ ਦੋਸ਼ੀ ਸੰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਉਸ ਦੀ ਭਰਤੀ ਬਾਰੇ ਯਕੀਨ ਦਿਵਾਉਣ ਲਈ ਜਾਅਲੀ ਨਿਯੁਕਤੀ ਪੱਤਰ ਅਤੇ ਹੋਰ ਸਬੰਧਤ ਦਸਤਾਵੇਜ਼ਾਂ ‘ਤੇ ਦਸਤਖਤ ਕਰਵਾਉਣ ਲਈ ਸ਼ਿਕਾਇਤਕਰਤਾ ਨੂੰ ਭਰਮਾ ਲਿਆ ਸੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਸੰਦੀਪ ਸਿੰਘ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7-ਏ ਤਹਿਤ ਐਫ.ਆਈ.ਆਰ ਨੰਬਰ 8 ਮਿਤੀ 13-02-2013 ਤਹਿਤ ਵਿਜੀਲੈਂਸ ਬਿਊਰੋ, ਉਡਣ ਦਸਤਾ, ਪੰਜਾਬ, ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕੰਮ ਕਰਨ ਦੇ ਢੰਗ ਦਾ ਪਰਦਾਫਾਸ਼ ਕਰਨ ਅਤੇ ਕਿਸੇ ਹੋਰ ਪ੍ਰਾਈਵੇਟ/ਸਰਕਾਰੀ ਕਰਮਚਾਰੀਆਂ ਸਮੇਤ ਉਸਦੇ ਸਾਥੀਆਂ ਦੀ ਸ਼ਮੂਲੀਅਤ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਜਾਰੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe in exchangegovernment jobpersonpropunjabtvVigilance arrested
Share201Tweet126Share50

Related Posts

ਉਦਯੋਗਿਕ ਦੁਨੀਆਂ ‘ਚ ਗੂੰਜੇਗਾ ਪੰਜਾਬ ਦਾ ਨਾਂ : ਸੀਐੱਮ ਮਾਨ ਨੇ ਯਾਮਾਹਾ, ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ

ਦਸੰਬਰ 5, 2025

ਨਸ਼ਿਆਂ ਵਿਰੁੱਧ ਜੰਗ” ਨੇ ਫੜੀ ਰਫ਼ਤਾਰ ! ਮਾਨ ਸਰਕਾਰ ਦਾ ਇੱਕ ਵੱਡਾ ਕਦਮ—ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ

ਦਸੰਬਰ 5, 2025

ਪਿਛਲੀ ਸਰਕਾਰ ਦੀ ਲੰਮੀ ਅਣਗਹਿਲੀ ਤੋਂ ਬਾਅਦ, ਮੁੱਖ ਮੰਤਰੀ ਮਾਨ ਨੇ 93 ਅਧਿਆਪਕਾਂ ਨੂੰ ਦਿੱਤਾ ਇਨਸਾਫ਼

ਦਸੰਬਰ 5, 2025

ਮਾਨ ਸਰਕਾਰ ਦਾ ਇੱਕ ਵੱਡਾ ਕਦਮ : ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ, ਮੁੜ ਵਸੇਬੇ ਤੋਂ ਬਾਅਦ ਪੱਕਾ ਰੁਜ਼ਗਾਰ !

ਦਸੰਬਰ 5, 2025

ਮਾਨ ਸਰਕਾਰ ਨੇ ਪੰਜਾਬ ਵਿੱਚ ਇੱਕ ਉੱਤਮ ਸਿੱਖਿਆ ਪ੍ਰਣਾਲੀ ਦੇ ਆਪਣੇ ਵਾਅਦੇ ਨੂੰ ਕੀਤਾ ਪੂਰਾ ! ਫਗਵਾੜਾ ਨੂੰ ਮਿਲਿਆ ਕਰੋੜਾਂ ਰੁਪਏ ਦਾ ਵਿਸ਼ਵ ਪੱਧਰੀ “ਸਕੂਲ ਆਫ਼ ਐਮੀਨੈਂਸ ” !

ਦਸੰਬਰ 5, 2025

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਦਸੰਬਰ 4, 2025
Load More

Recent News

ਉਦਯੋਗਿਕ ਦੁਨੀਆਂ ‘ਚ ਗੂੰਜੇਗਾ ਪੰਜਾਬ ਦਾ ਨਾਂ : ਸੀਐੱਮ ਮਾਨ ਨੇ ਯਾਮਾਹਾ, ਹੌਂਡਾ ਅਤੇ ਆਇਸਨ ਇੰਡਸਟਰੀ ਨਾਲ ਮੀਟਿੰਗਾਂ ਵਿੱਚ ਨਿਵੇਸ਼ ਦਾ ਰੱਖਿਆ ਪ੍ਰਸਤਾਵ

ਦਸੰਬਰ 5, 2025

ਨਸ਼ਿਆਂ ਵਿਰੁੱਧ ਜੰਗ” ਨੇ ਫੜੀ ਰਫ਼ਤਾਰ ! ਮਾਨ ਸਰਕਾਰ ਦਾ ਇੱਕ ਵੱਡਾ ਕਦਮ—ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ

ਦਸੰਬਰ 5, 2025

ਪਿਛਲੀ ਸਰਕਾਰ ਦੀ ਲੰਮੀ ਅਣਗਹਿਲੀ ਤੋਂ ਬਾਅਦ, ਮੁੱਖ ਮੰਤਰੀ ਮਾਨ ਨੇ 93 ਅਧਿਆਪਕਾਂ ਨੂੰ ਦਿੱਤਾ ਇਨਸਾਫ਼

ਦਸੰਬਰ 5, 2025

ਹੈਦਰਾਬਾਦ ਹਾਊਸ ਵਿਖੇ ਪ੍ਰਧਾਨ ਮੰਤਰੀ ਮੋਦੀ ਅਤੇ ਪੁਤਿਨ ਵਿਚਕਾਰ ਸ਼ੁਰੂ ਹੋਈ ਮੁਲਾਕਾਤ, ਕਈ ਸਮਝੌਤਿਆਂ ‘ਤੇ ਚਰਚਾ

ਦਸੰਬਰ 5, 2025

ਮਾਨ ਸਰਕਾਰ ਦਾ ਇੱਕ ਵੱਡਾ ਕਦਮ : ਨਸ਼ਾ ਪੀੜਤਾਂ ਨੂੰ ਦਿੱਤੀ ਜਾਵੇਗੀ ਮੁਫ਼ਤ ਹੁਨਰ ਸਿਖਲਾਈ, ਮੁੜ ਵਸੇਬੇ ਤੋਂ ਬਾਅਦ ਪੱਕਾ ਰੁਜ਼ਗਾਰ !

ਦਸੰਬਰ 5, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.