ਸ਼ਨੀਵਾਰ, ਫਰਵਰੀ 28, 2026 02:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜੱਗੂ ਭਗਵਾਨਪੁਰੀਆ ਦੇ ਟਿਕਾਣਿਆਂ ‘ਤੇ ਛਾਪੇਮਾਰੀ: ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਕਾਬੂ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ।

by Bharat Thapa
ਫਰਵਰੀ 15, 2023
in ਪੰਜਾਬ
0

ਚੰਡੀਗੜ੍ਹ/ਤਰਨ ਤਾਰਨ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੇ ਹਿੱਸੇ ਵਜੋਂ ਚਲਾਈ ਗਈ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ 1 ਕਿਲੋ ਹੈਰੋਇਨ ਅਤੇ 27 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ(ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੂਬੇ ਭਰ ‘ਚ ਗੈਂਗਸਟਰ ਜਗਦੀਪ ਸਿੰਘ ਉਰਫ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਵਿਅਕਤੀਆਂ ਦੇ ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।
ਗ੍ਰਿਫ਼ਤਾਰ ਕੀਤੇ ਮੁਲਜ਼ਮ ਦੀ ਪਛਾਣ ਜੈਪਾਲ ਸਿੰਘ ਉਰਫ਼ ਗੁਮਟਾ ਵਾਸੀ ਪੱਟੀ, ਤਰਨਤਾਰਨ ਵਜੋਂ ਹੋਈ ਹੈ। ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਉਸ ਦੇ ਸਾਥੀ ਹਰਮਨਦੀਪ ਸਿੰਘ ਉਰਫ਼ ਹਰਮਨ ਵਾਸੀ ਪਿੰਡ ਗੁਲਾਲੀਪੁਰ, ਤਰਨਤਾਰਨ ਜੋ ਜੱਗੂ ਭਗਵਾਨਪੁਰੀਆ ਦਾ ਨਜ਼ਦੀਕੀ ਸਾਥੀ ਦੱਸਿਆ ਜਾਂਦਾ ਹੈ, ਨੂੰ ਵੀ ਨਾਮਜ਼ਦ ਕੀਤਾ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਖ਼ੁਫ਼ੀਆ ਸੂਚਨਾ ਜਿਸ ਵਿੱਚ ਪਤਾ ਲੱਗਾ ਕਿ ਜੈਪਾਲ ਗੁਮਟਾ ਅਤੇ ਹਰਮਨਦੀਪ ਸਿੰਘ ਉਰਫ਼ ਹਰਮਨ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਖੇਪ ਪਹੁੰਚਾਉਣ ਜਾ ਰਹੇ ਹਨ, ‘ਤੇ ਕਾਰਵਾਈ ਕਰਦਿਆਂ ਤਰਨਤਾਰਨ ਪੁਲਿਸ ਦੀਆਂ ਟੀਮਾਂ ਨੇ ਤੁਰੰਤ ਨਾਕਾ ਲਗਾ ਕੇ ਜੈਪਾਲ ਗੁਮਟਾ ਨੂੰ ਉਸਦੀ ਐਸਯੂਵੀ ਮਹਿੰਦਰਾ ਸਕਾਰਪੀਓ (ਬਿਨਾਂ ਨੰਬਰ ਪਲੇਟ), ਜਿਸ ਵਿੱਚ ਉਹ ਜਾ ਰਿਹਾ ਸੀ, ‘ਚੋਂ ਹੈਰੋਇਨ ਅਤੇ ਡਰੱਗ ਮਨੀ ਬਰਾਮਦ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਕਿਹਾ ਕਿ ਪੁਲਿਸ ਟੀਮਾਂ ਵੱਲੋਂ ਉਸਦੀ ਕਾਰ ਨੂੰ ਵੀ ਜ਼ਬਤ ਕਰ ਲਿਆ ਗਿਆ ਹੈ।
ਤਰਨਤਾਰਨ ਦੇ ਸੀਨੀਅਰ ਕਪਤਾਨ ਪੁਲੀਸ (ਐਸਐਸਪੀ) ਗੁਰਮੀਤ ਚੌਹਾਨ ਨੇ ਦੱਸਿਆ ਕਿ ਪੁਲੀਸ ਟੀਮਾਂ ਨੇ ਫਰਾਰ ਮੁਲਜ਼ਮ ਹਰਮਨਦੀਪ ਉਰਫ਼ ਹਰਮਨ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਅਗਲੇਰੀ ਜਾਂਚ ਜਾਰੀ ਹੈ।
ਉਨ੍ਹਾਂ ਕਿਹਾ ਕਿ ਐਫ.ਆਈ.ਆਰ. 21 ਮਿਤੀ 14.02.2023 ਨੂੰ ਥਾਣਾ ਸਿਟੀ ਪੱਟੀ, ਤਰਨਤਾਰਨ ਵਿਖੇ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21, 25, 29 ਅਤੇ ਅਸਲਾ ਐਕਟ ਦੀ ਧਾਰਾ 25 ਅਧੀਨ ਮਾਮਲਾ ਦਰਜ ਕੀਤਾ ਗਿਆ ਹੈ।
ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਦੀਆਂ 409 ਟੀਮਾਂ ਜਿਸ ਵਿੱਚ ਸੂਬੇ ਭਰ ਦੇ 2863 ਪੁਲਿਸ ਮੁਲਾਜ਼ਮ ਸ਼ਾਮਿਲ ਸਨ, ਵੱਲੋਂ ਮੰਗਲਵਾਰ ਨੂੰ ਦਿਨ ਭਰ ਚੱਲੀ ਮੁਹਿੰਮ ਦੌਰਾਨ ਜੱਗੂ ਭਗਵਾਨਪੁਰੀਆ ਨਾਲ ਸਬੰਧਤ ਸਮਾਜ ਵਿਰੋਧੀ ਅਨਸਰਾਂ ਦੇ 2371 ਸ਼ੱਕੀ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਗਈ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 27 lakhdrug moneyheroinJaggu Bhagwanpurialocations raidedpropunjabtvpunjab police
Share204Tweet128Share51

Related Posts

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026

ਪੰਜਾਬ ਸਰਕਾਰ ਵੱਲੋਂ ਵੱਡਾ ਪ੍ਰਸ਼ਾਸਨਿਕ ਫੇਰਬਦਲ : 2 IAS ਤੇ 40 PCS ਅਫ਼ਸਰਾਂ ਦੇ ਤਬਾਦਲੇ

ਫਰਵਰੀ 26, 2026

ਫ਼ਸਲੀ ਰਹਿੰਦ-ਖੂੰਹਦ ਪ੍ਰਬੰਧਨ ਮਸ਼ੀਨਾਂ ਲਈ 395 ਕਰੋੜ ਰੁਪਏ ਦੀ ਸਬਸਿਡੀ ਜਾਰੀ: ਖੁੱਡੀਆਂ

ਫਰਵਰੀ 26, 2026
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.