CM Punjab: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅੱਜ ਤੇਲੰਗਾਨਾ ਦੌਰੇ ਲਈ ਰਵਾਨਾ ਹੋਣਗੇ। ਮਾਨ ਉਥੇ ਸਿੰਚਾਈ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਨਗੇ ਅਤੇ ਕਈ ਡੈਮਾਂ ਦਾ ਨਿਰੀਖਣ ਕਰਨਗੇ। ਇਸ ਤੋਂ ਇਲਾਵਾ ਮਾਨ ਪਾਣੀ ਦੀ ਸੰਭਾਲ ਅਤੇ ਹੋਰ ਵਿਕਲਪਾਂ ਬਾਰੇ ਵੀ ਜਾਣਕਾਰੀ ਲੈਣਗੇ।
ਪੰਜਾਬ ਸਰਕਾਰ ਵੱਲੋਂ 23-24 ਫਰਵਰੀ ਨੂੰ ਮੋਹਾਲੀ ਵਿਖੇ ਨਿਵੇਸ਼ ਸੰਮੇਲਨ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਦੇਸ਼-ਵਿਦੇਸ਼ ਦੇ ਪ੍ਰਮੁੱਖ ਕਾਰੋਬਾਰੀ ਹਿੱਸਾ ਲੈਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਤੇਲੰਗਾਨਾ ਦੌਰੇ ‘ਤੇ ਜਾ ਚੁੱਕੇ ਹਨ। ਮੰਨਿਆ ਜਾ ਰਿਹਾ ਹੈ ਕਿ ਪੰਜਾਬ ਦੇ ਕੁਝ ਪ੍ਰਾਜੈਕਟਾਂ ਲਈ ਇੱਥੋਂ ਦੇ ਮਾਹਿਰਾਂ ਤੋਂ ਵੀ ਜਾਣਕਾਰੀ ਹਾਸਲ ਕੀਤੀ ਜਾਵੇਗੀ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h