ਵੀਰਵਾਰ, ਮਾਰਚ 5, 2026 03:54 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਸ਼ੇ ‘ਚ ਧੁੱਤ ਲੜਕੀ ਨੇ ਬਸ ਸਟੈਂਡ ‘ਤੇ ਕੀਤੀ ਹੁਲੜਬਾਜੀ! ਸਫ਼ਾਈ ਸੇਵਿਕਾ ਦੇ ਮਾਰੇ ਥੱਪੜ

ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਦਾ ਅਸਰ ਹੁਣ ਲੜਕੀਆਂ ਉਪਰ ਵੀ ਵੇਖਣ ਨੂੰ ਮਿਲ ਰਿਹਾ ਹੈ। ਅੱਜ ਬਾਅਦ ਦੁਪਹਿਰ ਬਠਿੰਡਾ ਦੇ ਬੱਸ ਸਟੈਂਡ 'ਤੇ ਨਸ਼ੇ 'ਚ ਧੁੱਤ ਲੜਕੀ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਅਤੇ ਔਰਤਾਂ ਦੇ ਪੈਖਾਨੇ ਵਿੱਚ ਤਾਇਨਾਤ ਲੜਕੀ ਦੇ ਥੱਪੜ ਮਾਰ ਦਿੱਤੇ।

by Bharat Thapa
ਫਰਵਰੀ 16, 2023
in ਪੰਜਾਬ
0

ਪੰਜਾਬ ਵਿਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਦਾ ਅਸਰ ਹੁਣ ਲੜਕੀਆਂ ਉਪਰ ਵੀ ਵੇਖਣ ਨੂੰ ਮਿਲ ਰਿਹਾ ਹੈ। ਅੱਜ ਬਾਅਦ ਦੁਪਹਿਰ ਬਠਿੰਡਾ ਦੇ ਬੱਸ ਸਟੈਂਡ ‘ਤੇ ਨਸ਼ੇ ‘ਚ ਧੁੱਤ ਲੜਕੀ ਵੱਲੋਂ ਜ਼ੋਰਦਾਰ ਹੰਗਾਮਾ ਕੀਤਾ ਗਿਆ ਅਤੇ ਔਰਤਾਂ ਦੇ ਪੈਖਾਨੇ ਵਿੱਚ ਤਾਇਨਾਤ ਲੜਕੀ ਦੇ ਥੱਪੜ ਮਾਰ ਦਿੱਤੇ। ਘਟਨਾ ਦਾ ਪਤਾ ਚਲਦੇ ਹੀ ਬੱਸ ਚੜ੍ਹ ਚੌਂਕੀ ਦੇ ਪੁਲਿਸ ਕਰਮਚਾਰੀ ਘਟਨਾ ਸਥਾਨ ‘ਤੇ ਪਹੁੰਚੇ ਅਤੇ ਉਨ੍ਹਾਂ ਵੱਲੋਂ ਲੜਕੀ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਸਫਾਈ ਸੇਵਕਾਂ ਦੀ ਸੁਪਰਵਾਇਜ਼ਰ ਜੋਤੀ ਨੇ ਦੱਸਿਆ ਕਿ ਨਸ਼ੇ ਵਿਚ ਧੁੱਤ ਲੜਕੀ ਵੱਲੋਂ ਜਿੱਥੇ ਉਨ੍ਹਾਂ ਦੇ ਮੁਲਾਜ਼ਮਾਂ ਨਾਲ ਹੱਥੋਪਾਈ ਕੀਤੀ ਗਈ। ਉੱਥੇ ਹੀ ਉਸ ਵੱਲੋਂ ਸ਼ਰੇਆਮ ਨਸ਼ੇ ਦੀ ਹਾਲਤ ‘ਚ ਆਪਣੇ ਕੱਪੜੇ ਤੱਕ ਉਤਾਰ ਦਿੱਤੇ ਗਏ ਅਤੇ ਬੱਸ ਸਟੈਂਡ ਵਿੱਚਲੇ ਮਾਹੌਲ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਗਈ।

ਬੱਸ ਸਟੈਂਡ ਚੌਂਕੀ ਪਹੁੰਚੇ ਪੀ. ਆਰ. ਟੀ. ਸੀ. ਦੇ ਕਰਮਚਾਰੀ ਰਾਮ ਸਿੰਘ ਦਾ ਕਹਿਣਾ ਹੈ ਕਿ ਇਹ ਲੜਕੀ ਹਰ ਦੋ ਚਾਰ ਮਹੀਨਿਆਂ ਬਾਅਦ ਬੱਸ ਸਟੈਂਡ ਵਿਚ ਆ ਕੇ ਨਸ਼ੇ ਦੀ ਹਾਲਤ ਵਿਚ ਹੁੜਦੰਗ ਬਾਜੀ ਕਰਦੀ ਹੈ । ਅਸੀਂ ਜੇਕਰ ਕੋਈ ਵਿਅਕਤੀ ਜਾਂ ਪੁਲਿਸ ਕਰਮਚਾਰੀ ਇਸ ਲੜਕੀ ਨੂੰ ਅਜਿਹਾ ਕਰਨ ਤੋਂ ਰੋਕਦਾ ਹੈ ਤਾਂ ਉਸਨੂੰ ਇਹ ਗਾਲਾਂ ਕੱਢਦੀ ਹੈ ਅਤੇ ਹੱਥੋਪਾਈ ਤੱਕ ਕਰਦੀ ਹੈ ਕਈ ਵਾਰ ਤਾਂ ਇਸ ਵੱਲੋਂ ਪੁਲਿਸ ਕਰਮਚਾਰੀਆਂ ਨੂੰ ਵੀ ਗੰਦੀਆਂ ਗਾਲਾਂ ਕੱਢੀਆਂ ਗਈਆਂ ਹਨ। ਉਨ੍ਹਾਂ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਇਸ ਲੜਕੀ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਬੱਸ ਚੜ੍ਹ ਚੌਂਕੀ ਵਿਖੇ ਤੈਨਾਤ ਏਐਸਆਈ ਸੁਖਮੰਦਰ ਸਿੰਘ ਨੇ ਦੱਸਿਆ ਕਿ ਇਹ ਲੜਕੀ ਬਸ ਸਟੈਂਡ ਵਿੱਚ ਹੁੜਦੰਗ ਬਾਜ਼ੀ ਕਰ ਰਹੀ ਸੀ, ਜਦ ਉਹਨਾਂ ਵੱਲੋਂ ਲੇਡੀ ਪੁਲੀਸ ਖਿਲਾਫ਼ ਕੇਸ ਨੂੰ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹ ਲੜਕੀ ਨਹੀਂ ਸਮਝੀ। ਜਿਸ ਨੂੰ ਅੱਜ ਮਾਣਯੋਗ ਐਸ ਡੀ ਐਮ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: drunk girljokepropunjabtvslapthe cleaning ladythe stand
Share207Tweet130Share52

Related Posts

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026

ਆਪ’ ਸਰਕਾਰ ਅਧੀਨ ਪੰਜਾਬ ਮਾਲੀਆ ਵਿਕਾਸ ਵਿੱਚ ਚੋਟੀ ਦੇ 3 ਸੂਬਿਆਂ ਵਿੱਚ ਸ਼ਾਮਲ, ਆਪਣਾ ਕਰ ਮਾਲੀਆ ਵਧ ਕੇ 57,919 ਕਰੋੜ ਰੁਪਏ ਹੋਇਆ: ਹਰਪਾਲ ਸਿੰਘ ਚੀਮਾ

ਮਾਰਚ 4, 2026

ਪੰਜਾਬ ਸਰਕਾਰ ਨੇ ਹੋਲੇ ਮਹੱਲੇ ਲਈ ਭਾਰਤ ਦੀ ਪਹਿਲੀ ਹਰ ਮੌਸਮ ਲਈ ਅਨੁਕੂਲ ਸਥਾਈ ਟੈਂਟ ਸਿਟੀ ਕੀਤੀ ਸਥਾਪਤ

ਮਾਰਚ 3, 2026
Load More

Recent News

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026

8 ਅਰਬ ਦੇਸ਼ਾਂ ਦੇ ਨੇਤਾਵਾਂ ਨਾਲ ਪ੍ਰਧਾਨ ਮੰਤਰੀ ਮੋਦੀ ਨੇ ਕੀਤੀ ਗੱਲਬਾਤ, ਭਾਰਤੀ ਪ੍ਰਵਾਸੀਆਂ ਦੀ ਸੁਰੱਖਿਆ ਤੇ ਵਪਾਰਕ ਹਿੱਤਾਂ ਨੇ ਭਾਰਤ ਦੀ ਵਧਾਈ ਚਿੰਤਾ

ਮਾਰਚ 4, 2026

‘ਰੰਗਾਂ ਦਾ ਤਿਉਹਾਰ ਖੁਸ਼ੀਆਂ ਲੈ ਕੇ ਆਵੇ’, ਪ੍ਰਧਾਨ ਮੰਤਰੀ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀਆਂ ਹੋਲੀ ਦੀਆਂ ਸ਼ੁਭਕਾਮਨਾਵਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.