ਐਤਵਾਰ, ਮਾਰਚ 8, 2026 06:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਰਾਸ਼ਟਰੀ ਮਿਲਟਰੀ ਕਾਲਜ ਵਿੱਚ ਪੰਜਾਬ ਦੇ ਬੱਚਿਆਂ ਲਈ ਦਾਖ਼ਲਾ ਲੈਣ ਦਾ ਸੁਨਹਿਰੀ ਮੌਕਾ: ਚੇਤਨ ਸਿੰਘ ਜੌੜਾਮਾਜਰਾ

ਜ਼ਿਕਰਯੋਗ ਹੈ ਕਿ ਅਰਜ਼ੀਆਂ 15 ਅਪ੍ਰੈਲ, 2023 ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਚੰਡੀਗੜ੍ਹ ਦੇ ਸੈਕਟਰ 21 ਡੀ ਸਥਿਤ ਸੈਨਿਕ ਭਵਨ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

by ਮਨਵੀਰ ਰੰਧਾਵਾ
ਫਰਵਰੀ 17, 2023
in ਸਿੱਖਿਆ, ਪੰਜਾਬ
0

RIMC Dehradun: ਪੰਜਾਬ ਨੇ ਭਾਰਤੀ ਰੱਖਿਆ ਬਲਾਂ ‘ਚ ਵੱਡਾ ਯੋਗਦਾਨ ਪਾਇਆ ਹੈ ਪਰ ਹਾਲ ਹੀ ਵਿੱਚ ਇਹ ਰੁਝਾਨ ਕੁਝ ਹੱਦ ਤੱਕ ਘੱਟ ਗਿਆ ਹੈ, ਇਸ ਰੁਝਾਨ ਨੂੰ ਮੁੜ ਬਹਾਲ ਕਰਨ ਦੇ ਉਦੇਸ਼ ਨਾਲ, ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਭਾਰਤੀ ਹਥਿਆਰਬੰਦ ਬਲਾਂ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰ ਰਹੀ ਹੈ।

ਰੱਖਿਆ ਸੇਵਾਵਾਂ ਭਲਾਈ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਰਾਸ਼ਟਰੀ ਭਾਰਤੀ ਮਿਲਟਰੀ ਕਾਲਜ ਦੇਹਰਾਦੂਨ, ਉੱਤਰਾਖੰਡ ਵੱਲੋਂ ਜਨਵਰੀ 2024 ਦੀ ਟਰਮ ਵਾਸਤੇ ਦਾਖਲੇ ਲਈ ਲਿਖਤੀ ਪ੍ਰੀਖਿਆ 3 ਜੂਨ 2023 (ਸ਼ਨੀਵਾਰ) ਨੂੰ ਚੰਡੀਗੜ੍ਹ ਦੇ ਸੈਕਟਰ 15 ਸਥਿਤ ਲਾਲਾ ਲਾਜਪਤ ਰਾਏ ਭਵਨ ਵਿੱਚ ਕਰਵਾਈ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਲੜਕੇ ਅਤੇ ਲੜਕੀਆਂ ਦੋਵੇਂ ਹੀ ਆਰਆਈਐਮਸੀ, ਦੇਹਰਾਦੂਨ ਵਿੱਚ ਦਾਖਲੇ ਲਈ ਅਪਲਾਈ ਕਰਨ ਦੇ ਯੋਗ ਹਨ। ਪੰਜਾਬ ਸਰਕਾਰ ਵੱਲੋਂ ਪ੍ਰਤੀ ਕੈਡਿਟ ਪ੍ਰਤੀ ਸਾਲ ਪੰਜਾਬ ਦੇ ਕੈਡਿਟਾਂ ਨੂੰ 33,000 ਰੁਪਏ ਵਜ਼ੀਫ਼ਾ ਰਾਸ਼ੀ ਵਜੋਂ ਦਿੱਤੇ ਜਾਂਦੇ ਹਨ।

ਚੇਤਨ ਸਿੰਘ ਜੌੜਾਮਾਜਰਾ ਦੱਸਿਆ ਕਿ ਪ੍ਰੀਖਿਆ ਦੇਣ ਵਾਲੇ ਉਮੀਦਵਾਰਾਂ ਦੀ ਉਮਰ 11 ਸਾਲ ਤੋਂ ਘੱਟ ਅਤੇ 1 ਜਨਵਰੀ 2024 ਨੂੰ 13 ਸਾਲ ਦੀ ਨਹੀਂ ਹੋਣੀ ਚਾਹੀਦੀ, ਭਾਵ ਉਨ੍ਹਾਂ ਦਾ ਜਨਮ 2 ਜਨਵਰੀ 2011 ਤੋਂ ਪਹਿਲਾਂ ਅਤੇ 1 ਜੁਲਾਈ, 2017 ਤੋਂ ਬਾਅਦ ਨਹੀਂ ਹੋਇਆ ਹੋਣਾ ਚਾਹੀਦਾ। ਉਹ ਜਾਂ ਤਾਂ ਸੱਤਵੀਂ ਜਮਾਤ ਵਿੱਚ ਪੜ੍ਹ ਰਹੇ ਹੋਣੇ ਚਾਹੀਦੇ ਹਨ ਜਾਂ ਕਿਸੇ ਮਾਨਤਾ ਪ੍ਰਾਪਤ ਸਕੂਲ ਤੋਂ ਸੱਤਵੀਂ ਜਮਾਤ ਪਾਸ ਕਰ ਚੁੱਕੇ ਹੋਣ। ਚੁਣੇ ਗਏ ਉਮੀਦਵਾਰਾਂ ਨੂੰ ਅੱਠਵੀਂ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਲਿਖਤੀ ਇਮਤਿਹਾਨ ਵਿੱਚ ਅੰਗਰੇਜ਼ੀ, ਗਣਿਤ ਅਤੇ ਆਮ ਗਿਆਨ ਸਮੇਤ ਤਿੰਨ ਪੇਪਰ ਸ਼ਾਮਲ ਹੋਣਗੇ, ਜਦੋਂ ਕਿ ਜਬਾਨੀ ਪ੍ਰੀਖਿਆ/ਇੰਟਰਵਿਊ ਸਿਰਫ਼ ਉਨ੍ਹਾਂ ਉਮੀਦਵਾਰਾਂ ਲਈ ਹੋਵੇਗਾ ਜੋ ਲਿਖਤੀ ਪ੍ਰੀਖਿਆ ਵਿੱਚ ਕੁਆਲੀਫਾਈ ਕਰਦੇ ਹਨ ਅਤੇ ਜਬਾਨੀ ਪ੍ਰੀਖਿਆ ਦੀ ਮਿਤੀ ਬਾਅਦ ਵਿੱਚ ਦੱਸੀ ਜਾਵੇਗੀ।

ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਨੇ ਕਿਹਾ ਕਿ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ RIMC ਦੀ ਵੈੱਬਸਾਈਟ www.rimc.gov.in ‘ਤੇ ਜਨਰਲ ਉਮੀਦਵਾਰਾਂ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਜਨਜਾਤੀ ਉਮੀਦਵਾਰਾਂ ਲਈ 555 ਰੁਪਏ ਦਾ ਆਨਲਾਈਨ ਭੁਗਤਾਨ ਕਰਕੇ ਪ੍ਰਾਪਤ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਭੁਗਤਾਨ ਪ੍ਰਾਪਤ ਹੋਣ ‘ਤੇ ਪ੍ਰਾਸਪੈਕਟਸ-ਕਮ-ਅਰਜ਼ੀ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੱਤਰਾਂ ਦਾ ਕਿਤਾਬਚਾ ਸਪੀਡ ਪੋਸਟ ਦੁਆਰਾ ਹੀ ਭੇਜਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਉਮੀਦਵਾਰ ਡਿਮਾਂਡ ਡਰਾਫਟ ਰਾਹੀਂ ਪ੍ਰਾਸਪੈਕਟਸ-ਕਮ-ਐਪਲੀਕੇਸ਼ਨ ਫਾਰਮ ਅਤੇ ਪੁਰਾਣੇ ਪ੍ਰਸ਼ਨ ਪੇਪਰਾਂ ਦਾ ਕਿਤਾਬਚਾ ਕਮਾਂਡੈਂਟ ਆਰ.ਆਈ.ਐਮ.ਸੀ., ਦੇਹਰਾਦੂਨ ਪਾਸੋਂ ਜਨਰਲ ਉਮੀਦਵਾਰ ਲਈ 600 ਰੁਪਏ ਅਤੇ ਅਨੁਸੂਚਿਤ ਜਾਤੀ/ਅਨੁਸੂਚਿਤ ਜਨਜਾਤੀ ਦੇ ਉਮੀਦਵਾਰ ਲਈ 555 ਰੁਪਏ ਦਾ ਬੈਂਕ ਡਰਾਫਟ ਕਮਾਂਡੈਂਟ ਆਰ.ਆਈ.ਐਮ.ਸੀ., ਦੇਹਰਾਦੂਨ ਡਰਾਵੀ ਸ਼ਾਖਾ, ਸਟੇਟ ਬੈਂਕ ਆਫ ਇੰਡੀਆਂ ਤੇਲ ਭਵਨ (ਕੋਡ 01576) ਉਤਰਾਖੰਡ ਭੇਜ ਕੇ ਵੀ ਮੰਗਵਾਏ ਜਾ ਸਕਦੇ ਹਨ। ਆਪਣੇ ਪਤੇ ਸਮੇਤ ਪਿੰਨ ਕੋਡ ਅਤੇ ਸੰਪਰਕ ਨੰਬਰ ਸਾਫ-ਸਾਫ ਵੱਡੇ ਅੱਖਰਾਂ ਵਿੱਚ ਟਾਈਪ ਕੀਤਾ/ਲਿਖਿਆ ਹੋਵੇ।

ਉਨ੍ਹਾਂ ਦੱਸਿਆ ਕਿ ਅਰਜ਼ੀ ਦੋ ਪਰਤਾਂ ਵਿਚ ਹੋਵੇ ਜਿਸ ਦੇ ਨਾਲ ਤਿੰਨ ਪਾਸ ਪੋਰਟ ਸਾਈਜ ਫੋਟੋਆਂ, ਜਿਸ ਸੰਸਥਾ ਵਿੱਚ ਪੜ੍ਹਦਾ ਹੋਵੇ ਦੁਆਰਾ ਤਸਦੀਕਸ਼ੁੱਦਾ, ਜਨਮ ਸਰਟੀਫਿਕੇਟ, ਰਾਜ ਦਾ ਰਿਹਾਇਸ਼ੀ ਸਰਟੀਫਿਕੇਟ, ਅਨਸੂਚਿਤ/ਅਨਸੂਚਿਤ ਜਨਜਾਤੀਆਂ ਦੇ ਉਮੀਦਵਾਰਾਂ ਵੱਲੋਂ ਜਾਤੀ ਸਰਟੀਫਿਕੇਟ, ਜਿਥੇ ਬੱਚਾ ਪੜ੍ਹਾਈ ਕਰ ਰਿਹਾ ਹੋਵੇ ਪ੍ਰਿੰਸੀਪਲ ਦੁਆਰਾ ਜਾਰੀ ਸਰਟੀਫਿਕੇਟ ਜਿਸ ਵਿੱਚ ਬੱਚੇ ਦੀ ਜਨਮ ਦੀ ਤਾਰੀਖ ਅਤੇ ਕਲਾਸ ਲਿਖੀ ਹੋਵੇ ਅਤੇ ਆਧਾਰ ਕਾਰਡ ਦੀ ਕਾਪੀ ਨਾਲ ਨੱਥੀ ਹੋਏ ਜਰੂਰੀ ਹਨ।

ਜ਼ਿਕਰਯੋਗ ਹੈ ਕਿ ਅਰਜ਼ੀਆਂ 15 ਅਪ੍ਰੈਲ, 2023 ਜਾਂ ਇਸ ਤੋਂ ਪਹਿਲਾਂ ਡਾਇਰੈਕਟੋਰੇਟ ਰੱਖਿਆ ਸੇਵਾਵਾਂ ਭਲਾਈ, ਪੰਜਾਬ, ਚੰਡੀਗੜ੍ਹ ਦੇ ਸੈਕਟਰ 21 ਡੀ ਸਥਿਤ ਸੈਨਿਕ ਭਵਨ ਵਿਖੇ ਪਹੁੰਚਣੀਆਂ ਜ਼ਰੂਰੀ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Chetan JauramajraEntrance ExaminationexamsIndia's Sefence ForcesIndian Armypro punjab tvPunjabi Childrenpunjabi newsRashtriya Military CollegeRIMC Dehradun
Share223Tweet140Share56

Related Posts

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026

ਕਾਂਗਰਸ ਨੇ ਸਿਰਫ਼ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਉਤਸ਼ਾਹਿਤ ਕੀਤਾ: ਹਰਪਾਲ ਸਿੰਘ ਚੀਮਾ

ਮਾਰਚ 7, 2026
Load More

Recent News

ਸੀਜੀਸੀ ਯੂਨੀਵਰਸਿਟੀ, ਮੋਹਾਲੀ ਵਿਖੇ ਮਹਿਲਾ ਨੇਤ੍ਰਿਤਵ ਅਤੇ ਨਵਚੇਤਨਾ ਦਾ ਵਿਸ਼ੇਸ਼ ਆਯੋਜਨ

ਮਾਰਚ 7, 2026

CM ਮਾਨ ਨੇ ਸਿੰਗਾਪੁਰ ਟ੍ਰੇਨਿੰਗ ਲਈ ਪ੍ਰਿੰਸੀਪਲਾਂ ਦੇ ਅੱਠਵੇਂ ਬੈਚ ਨੂੰ ਕੀਤਾ ਰਵਾਨਾ, ਵਿਸ਼ਵ ਪੱਧਰੀ ਸਿਖਲਾਈ ਲਈ ਹੁਣ ਤੱਕ 234 ਪ੍ਰਿੰਸੀਪਲ ਭੇਜੇ

ਮਾਰਚ 7, 2026

SGPC ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ

ਮਾਰਚ 7, 2026

ਅੰਮ੍ਰਿਤਸਰ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ

ਮਾਰਚ 7, 2026

CM ਮਾਨ ਵੱਲੋਂ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣ ਲਈ ਉਦਯੋਗਿਕ ਤੇ ਵਪਾਰ ਵਿਕਾਸ ਨੀਤੀ-2026 ਦੀ ਸ਼ੁਰੂਆਤ

ਮਾਰਚ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.