ਮੰਗਲਵਾਰ, ਅਗਸਤ 5, 2025 01:36 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Chamkila ਦੇ ਵੱਖ-ਵੱਖ ਲੁੱਕ ‘ਚ ਸਪੋਰਟ ਹੋਏ Diljit Dosanjh, ਤਸਵੀਰਾਂ ਤੇ ਵੀਡੀਓ ਵਾਇਰਲ ਹੋਣ ਮਗਰੋਂ ਹੈਰਾਨ ਹੋਏ ਫੈਨਸ ਨੇ ਕੀਤੇ ਕੁਮੈਂਟ

Diljit Dosanjh in Chamkila Biopic: ਚਮਕੀਲਾ ਦੀ ਬਾਇਓਪਿਕ ਦੀ ਜਾਣਕਾਰੀ ਤੇ ਲੁੱਕ ਪਿਛਲੇ ਲੰਬੇ ਸਮੇਂ ਤੋਂ ਸੋਸ਼ਲ ਮੀਡੀਆ 'ਤੇ ਸਾਹਮਣੇ ਆ ਰਹੇ ਹਨ। ਤੇ ਹੁਣ ਇੱਕ ਵਾਰ ਫਿਰ ਦਿਲਜੀਤ ਦੋਸਾਂਝ ਦਾ ਇੱਕ ਵੱਖਰਾ ਲੁੱਕ ਪੈਪਰਾਜ਼ੀ ਨੇ ਕੈਪਚਰ ਕੀਤਾ ਹੈ।

by ਮਨਵੀਰ ਰੰਧਾਵਾ
ਫਰਵਰੀ 17, 2023
in ਪਾਲੀਵੁੱਡ, ਮਨੋਰੰਜਨ
0

Biopic of Chamkila: ਪੰਜਾਬ ਸੁਪਰਸਟਾਰ ਦਿਲਜੀਤ ਦੋਸਾਂਝ (Diljit Dosanjh) ਅਕਸਰ ਆਪਣੇ ਫੈਨਸ ‘ਚ ਆਪਣੇ ਫੈਸ਼ਨ ਨੂੰ ਲੈ ਕੇ ਸੁਰਖੀਆਂ ‘ਚ ਰਹਿੰਦੇ ਹਨ। ਅੱਜ ਕੱਲ੍ਹ ਦਿਲਜੀਤ ਕਿਸੇ ਹੋਰ ਕਾਰਨ ਕਰਕੇ ਲਾਈਮਲਾਈਟ ‘ਚ ਛਾਏ ਹੋਏ ਹਨ। ਇਸ ਦਾ ਕਾਰਨ ਹੈ ਦਿਲਜੀਤ ਦੋਸਾਂਝ ਦੀ ਆਉਣ ਵਾਲੀ ਫਿਲਮ ਅਤੇ ਉਹ ਵੀ ਮਰਹੂਮ ਫੇਸਮ ਪੰਜਾਬ ਸਿੰਗਰ ਸਿੰਗਰ ਅਮਰ ਸਿੰਘ ਚਮਕੀਲਾ ਦੀ।

ਅਮਰ ਸਿੰਘ ਚਮਕੀਲਾ ‘ਤੇ ਬਾਈਓਪਿਕ ਬਣ ਰਹੀ ਹੈ ਤੇ ਇਸ ‘ਚ ਚਮਕੀਲੇ ਦਾ ਰੋਲ ਦਿਲਜੀਤ ਪਲੇਅ ਕਰ ਰਹੇ ਹਨ। ਨਾਲ ਹੀ ਫਿਲਮ ਦੀ ਸ਼ੂਟਿੰਗ ਜ਼ੋਰਾਂ ਸ਼ੋਰਾਂ ‘ਤੇ ਚਲ ਰਹੀ ਹੈ। ਦੱਸ ਦਈਏ ਕਿ ਇਸ ਦੇ ਨਾਲ ਹੀ ਫਿਲਮ ਨਾਲ ਜੁੜੀ ਹਰ ਤਰ੍ਹਾਂ ਦੀ ਜਾਣਕਾਰੀ ਸੋਸ਼ਲ ਮੀਡੀਆ ‘ਤੇ ਅੱਗ ਵਾਂਗ ਫੈਲ ਰਹੀ ਹੈ। ਇਸੇ ਤਰ੍ਹਾਂ ਹੁਣ ਸੋਸ਼ਲ ਮੀਡੀਆ ‘ਤੇ ਦਿਲਜੀਤ ਦੀ ਅਮਰ ਸਿੰਘ ਚਮਕੀਲਾ ਦੀ ਲੁੱਕ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੇ ਹਨ। ਜਿਸ ‘ਚ ਇੱਕ ਤਾਂ ਦਿਲਜੀਤ ਚਮਕੀਲਾ ਦੀ ਤਰ੍ਹਾਂ ਨਜ਼ਰ ਆ ਰਹੇ ਹਨ ਨਾਲ ਹੀ ਉਹ ਚਮਕੀਲਾ ਵਾਂਗ ਤੂੰਬੀ ਵਜਾ ਰਹੇ ਹਨ।

ਜੀ ਹਾਂ, ਚਮਕੀਲਾ ਦੇ ਸ਼ਾਨਦਾਰ ਅੰਦਾਜ਼ ਨਾਲ ਫੈਨਸ ਦਾ ਦਿਲ ਜਿੱਤਣ ਤੋਂ ਬਾਅਦ ਇੱਕ ਵਾਰ ਫਿਰ ਤੋਂ ਨਵਾਂ ਰਿਲੀਜ਼ ਹੋਇਆ ਹੈ। ਅਸੀਂ ਅੰਦਾਜ਼ਾ ਲਗਾ ਸਕਦੇ ਹਾਂ ਕਿ ਦਿਲਜੀਤ ਚਮਕੀਲਾ ਦੀ ਸ਼ਖਸੀਅਤ ਨੂੰ ਸਹੀ ਢੰਗ ਨਾਲ ਕਾਪੀ ਕਰਨ ਲਈ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ। ਮਿੰਟਾਂ ਦੇ ਅੰਦਰ, ਤਸਵੀਰਾਂ ਇੰਟਰਨੈਟ ‘ਤੇ ਵਾਇਰਲ ਹੋ ਗਈਆਂ, ਤੇ ਸਟਾਰ ਦੇ ਫੈਨਸ ਪੇਜ਼ ‘ਤੇ ਲੁੱਕ ‘ਤੇ ਤਾਰੀਫਾਂ ਦਾ ਹੜ੍ਹ ਆਇਆ।

 

View this post on Instagram

 

A post shared by BritAsia TV (@britasiatv)

ਇਹ ਵੀਡੀਓ instant pollywood ਇੰਸਟਾਗ੍ਰਾਮ ਪੇਜ਼ ਤੋਂ ਲਿਆ ਗਿਆ ਹੈ। ਜਿਸ ਵਿੱਚ ਦਿਲਜੀਤ ਦਾ ਅੰਦਾਜ਼ ਦੇਖ ਹਰ ਕੋਈ ਹੈਰਾਨ ਹੈ। ਤੁਸੀ ਵੀ ਵੇਖੋ ਦਿਲਜੀਤ ਕਿਵੇਂ ਅਮਰ ਸਿੰਘ ਚਮਕੀਲਾ ਵਾਂਗ ਸਟੇਜ ਉੱਪਰ ਤੂੰਬੀ ਫੜ੍ਹ ਨਜ਼ਰ ਆ ਰਹੇ ਹਨ। ਦਿਲਜੀਤ ਦਾ ਚਮਕੀਲਾ ਲੁੱਕ ਦੇਖ ਪ੍ਰਸ਼ੰਸ਼ਕ ਵੀ ਹੈਰਾਨ ਹਨ। ਲੋਕਾਂ ਦਾ ਕਹਿਣਾ ਹੈ ਕਿ ਦਿਲਜੀਤ ਦਾ ਲੁੱਕ ਹੂ-ਬ-ਹੂ ਚਮਕੀਲੇ ਵਾਂਗ ਲੱਗ ਰਿਹਾ।

 

View this post on Instagram

 

A post shared by Instant Pollywood (@instantpollywood)

ਦੱਸ ਦੇਈਏ ਕਿ ਚਮਕੀਲਾ ਬਾਇਓਪਿਕ ਨੂੰ ਫੇਮਸ ਫਿਲਮ ਨਿਰਮਾਤਾ ਇਮਤਿਆਜ਼ ਅਲੀ ਬਣਾ ਰਹੇ ਹਨ। ਫਿਲਮ ਦਾ ਸੰਗੀਤ ਏ ਆਰ ਰਹਿਮਾਨ ਨੇ ਦਿੱਤਾ ਹੈ। ਦਿਲਜੀਤ ਦੋਸਾਂਝ ਦੇ ਨਾਲ ਪ੍ਰਸ਼ੰਸਕ ਪਰਿਣੀਤੀ ਚੋਪੜਾ ਨੂੰ ਚਮਕੀਲਾ ਅਮਰਜੋਤ ਕੌਰ ਦੀ ਪਤਨੀ ਦੇ ਰੂਪ ਵਿੱਚ ਵੀ ਦੇਖਣਗੇ।

 

View this post on Instagram

 

A post shared by 𝚆𝚊𝚗𝚍𝚎𝚛𝚒𝚗𝚐 𝚑𝚎𝚍𝚘𝚗𝚒𝚜𝚝 🫧 (@parineetichopra)

ਦੱਸ ਦਈਏ ਕਿ ਅਮਰ ਸਿੰਘ ਚਮਕੀਲਾ ਪੰਜਾਬ ਦਾ ਇੱਕ ਨਾਮਵਰ ਗਾਇਕ ਸੀ ਜਿਸਦਾ ਦਿਨ-ਦਿਹਾੜੇ ਕਤਲ ਕਰ ਦਿੱਤਾ ਗਿਆ ਸੀ। ਉਨ੍ਹਾਂ ਦੇ ਕਤਲ ਦਾ ਮਾਮਲਾ ਅਜੇ ਵੀ ਅਣਸੁਲਝਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Biopic of Amar Singh Chamkiladiljit dosanjhDiljit Dosanjh Viral VideoDiljit Picturespro punjab tvpunjabi newsPunjabi Stars
Share359Tweet224Share90

Related Posts

ਦਿਲਜੀਤ ਦੋਸਾਂਝ ਦੀ ਇਸ ਵਿਵਾਦਿਤ ਫਿਲਮ ਨੂੰ ਮਿਲੇਗਾ ਇਹ ਵੱਡਾ ਅਵਾਰਡ

ਅਗਸਤ 3, 2025

ਇਸ ਬਾਲੀਵੁੱਡ ਅਦਾਕਾਰਾ ਨੇ ਛੱਡੀ ਫ਼ਿਲਮੀ ਦੁਨੀਆ, ਵਿਦੇਸ਼ ਹੋਈ ਸ਼ਿਫਟ

ਅਗਸਤ 2, 2025

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025
Load More

Recent News

ਨਸ਼ਾ ਮੁਕਤੀ ਮੁਹਿੰਮ ਤਹਿਤ ਲੁਧਿਆਣੇ ਪਹੁੰਚੇ CM ਮਾਨ, ਕੀਤਾ ਇਹ ਖਾਸ ਐਲਾਨ

ਅਗਸਤ 4, 2025

‘ਬਾਰਿਸ਼ ‘ਚ ਠੀਕ ਤਰ੍ਹਾਂ ਨਹੀਂ ਸੁੱਕਦੇ ਕੱਪੜੇ, ਆਉਣ ਲਗਦੀ ਹੈ ਬਦਬੂ … 3 ਸੌਖੇ ਤਰੀਕਿਆਂ ਨਾਲ 5 ਮਿੰਟਾਂ ‘ਚ ਹੋਵੇਗੀ ਗਾਇਬ

ਅਗਸਤ 4, 2025

ਘੁੰਮਣ ਲਈ ਚੁਣੋ ਇਹ ਜਗ੍ਹਾ, ਜਾਣੋ ਭਾਰਤੀ ਪੈਸੇ ਦੇ ਬਰਾਬਰ ਕਿੰਨੀ ਹੈ ਉਥੋਂ ਦੀ ਕਰੰਸੀ

ਅਗਸਤ 4, 2025

Daily Morning Routine: ਸਵੇਰੇ ਉਠਦੇ ਹੀ ਅਪਣਾਓ ਇਹ ਰੁਟੀਨ, ਸਿਹਤ ‘ਚ ਦਿਖੇਗਾ ਵੱਖਰਾ ਬਦਲਾਅ

ਅਗਸਤ 4, 2025

ਇਹ ਟੈਲੀਕਾਮ ਕੰਪਨੀ ਨੇ ਲਾਂਚ ਕੀਤੀ ਨਵੀਂ ਸਸਤੀ ਰੀਚਾਰਜ ਸਕੀਮ, ਗਾਹਕ ਨੂੰ ਹੋਵੇਗਾ ਵੱਡਾ ਫਾਇਦਾ

ਅਗਸਤ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.