ਚੰਡੀਗੜ੍ਹ: ਪੰਜਾਬ ਪੁਲਿਸ ਨੇ ਇੱਕ ਵੱਡੀ ਕਾਮਯਾਬੀ ਮਿਲੀ ਹੈ। ਦੱਸ ਦਈਏ ਕਿ ਇਹ ਸਫਲਤਾ ਹਾਸਲ ਕਰਦੇ ਹੋਏ ਇੰਟੈਲੀਜੈਂਸ ਹੈੱਡਕੁਆਰਟਰ ਮੁਹਾਲੀ ਵਿਖੇ RPG ਹਮਲੇ ਵਿੱਚ ਸ਼ਾਮਲ ਕੈਨੇਡਾ ਸਥਿਤ BKI ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਦਾ ਮੁੱਖ ਸੰਚਾਲਕ ਅਤੇ ਸਹਿਯੋਗੀ ਗ੍ਰਿਫਤਾਰ ਕੀਤਾ ਹੈ।
ਦੱਸ ਦਈਏ ਕਿ ਪੁਲਿਸ ਨੇ ਲੰਡਾ ਦੇ ਕਰੀਬੀ ਗੁਰਪਿੰਦਰ ਉਰਫ ਪਿੰਦੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਪੰਜਾਬ ਡੀਜੀਪੀ ਗੌਰਵ ਯਾਦਵ ਨੇ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਹੈ।
In a major breakthrough #PunjabPolice, has apprehended Gurpinder @ Pindu, involved in #RPG attack at Intel HQs #Mohali, #Punjab
He is key operative & associate of #Canada-based #BKI terrorist Lakhbir Singh @ Landa. (1/2) pic.twitter.com/NKTc3V75xP
— DGP Punjab Police (@DGPPunjabPolice) February 17, 2023
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h