ਵੀਰਵਾਰ, ਜੁਲਾਈ 10, 2025 02:31 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨੰਗਲ ਸ਼ਹਿਰ ਦਾ ਸੁੰਦਰੀਕਰਨ ਕਰਕੇ ਸੈਰ-ਸਪਾਟਾ ਲਈ ਪ੍ਰਫੁੱਲਤ ਕਰਾਂਗੇ – ਹਰਜੋਤ ਬੈਂਸ

Harjot Bains: ਪੰਜਾਬ ਮੰਤਰੀ ਕਿਹਾ ਕਿ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਸਕੂਲ ਆਫ ਐਮੀਨਸ ਨੰਗਲ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੁਨਹਿਰੇ ਭਵਿੱਖ ਦੀ ਬੁਨਿਆਦ ਰੱਖੀ ਗਈ ਹੈ।

by ਮਨਵੀਰ ਰੰਧਾਵਾ
ਫਰਵਰੀ 18, 2023
in ਪੰਜਾਬ
0

ਨੰਗਲ: ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ, ਉਚੇਰੀ ਸਿੱਖਿਆ ਪੰਜਾਬ ਨੇ ਕਿਹਾ ਹੈ ਕਿ ਪੰਜਾਬ, ਹਿਮਾਚਲ ਪ੍ਰਦੇਸ਼ ਸਰਹੱਦ ਨਾਲ ਲੱਗਦੇ ਨੰਗਲ ਸ਼ਹਿਰ ਦਾ ਅਤਿ-ਆਧੁਨਿਕ ਵਿਕਾਸ ਕਰਵਾਇਆ ਜਾਵੇਗਾ। ਸ਼ਹਿਰ ਦਾ ਵਿਆਪਕ ਸ਼ੁੰਦਰੀਕਰਨ ਕਰਕੇ ਇਸ ਨਗਰ ਨੂੰ ਸੈਰ-ਸਪਾਟਾ ਕੇਂਦਰ ਵਜੋਂ ਵਿਕਸਿਤ ਕੀਤਾ ਜਾਵੇਗਾ, ਜਿਸ ਨਾਲ ਇਸ ਇਲਾਕੇ ਦੇ ਲੋਕਾਂ ਦਾ ਵਪਾਰ-ਕਾਰੋਬਾਰ ਹੋਰ ਪ੍ਰਫੁੱਲਤ ਹੋਵੇਗਾ।

ਕੈਬਨਿਟ ਮੰਤਰੀ ਹਰਜੋਤ ਬੈਂਸ ਵਲੋਂ ਨੰਗਲ ਨਗਰ ਕੋਸ਼ਲ ਵਿੱਚ 203 ਕੰਟਰੈਕਟ ਕਾਮਿਆ ਤੇ 5 ਸੀਵਰਮੈਨ ਨੂੰ ਨਿਵਯਾਏ ਪੱਤਰ ਸੋਪਣ ਲਈ ਇਥੇ ਵਿਸੇਸ਼ ਤੋਰ ਤੇ ਪਹੁੰਚੇ। ਉਨ੍ਹਾਂ ਨੇ ਕਿਹਾ ਕਿ ਨੰਗਲ ਇਕ ਕੁਦਰਤੀ ਤੋਰ ਤੇ ਖੂਬਸੂਰਤ ਸ਼ਹਿਰ ਹੈ, ਪ੍ਰੰਤੂ ਇਸਨੂੰ ਇਸਦੇ ਵਿਕਾਸ ਲਈ ਬਹੁਤ ਕੁਝ ਕਰਨ ਦੀ ਜਰੂਰਤ ਹੈ। ਇਹ ਇਲਾਕਾ ਜਲਦੀ ਹੀ ਸੈਲਾਨੀਆਂ ਦੀ ਖਿਚ ਦਾ ਕੇਂਦਰ ਬਣੇਗਾ।

ਇਥੇ ਸੈਰ-ਸਪਾਟਾ ਸਨਅਤ ਨੂੰ ਪ੍ਰਫੂਲਤ ਕਰਨ ਦੀਆਂ ਭਰਪੂਰ ਸੰਭਾਵਨਾਵਾਂ ਹਨ, ਪ੍ਰੰਤੂ ਇਸ ਨਗਰ ਨੂੰ ਇਸ ਦ੍ਰਿਸ਼ਟੀ ਤੋਂ ਹਮੇਸ਼ਾ ਅਣਗੋਲਿਆ ਕੀਤਾ ਗਿਆ ਹੈ। ਹੁਣ ਅਸੀਂ ਕੁਦਰਤੀ ਤੋਰ ਤੇ ਮਨਮੋਹਕ ਇਸ ਨਗਰ ਦੀ ਸੁੰਦਰਤਾ ਲਈ ਕੰਮ ਸੁਰੂ ਕਰ ਰਹੇ ਹਾਂ, ਬੈਂਸ ਨੇ ਕਿਹਾ ਕਿ ਨੰਗਲ ਦੇ ਆਲੇ ਦੁਆਲੇ ਛੋਟੇ ਉਦਯੋਗ ਸਥਾਪਿਤ ਕਰਕੇ ਇਥੇ ਰੋਜਗਾਰ ਦੇ ਮੋਕੇ ਉਪਲੱਬਧ ਕਰਵਾਏ ਜਾਣਗੇ। ਜਿਸ ਦੀਆਂ ਸੰਭਾਵਨਾਵਾਂ ਤਲਾਸ਼ ਕੀਤੀਆ ਜਾ ਰਹੀਆਂ ਹਨ, ਫਾਰਮੈਂਸੀ ਕਾਲਜ ਦੇ ਨਾਲ ਡਰੱਗ ਪਾਰਕ ਬਣਾ ਕੇ ਨੋਜਵਾਨਾਂ ਨੂੰ ਰੋਜਗਾਰ ਦੇ ਮੌਕੇ ਉਪਲੱਬਧ ਕਰਵਾਏ ਜਾਣਗੇ।

ਪੰਜਾਬ ਮੰਤਰੀ ਕਿਹਾ ਕਿ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਦਕਰ ਸਕੂਲ ਆਫ ਐਮੀਨਸ ਨੰਗਲ ਵਿੱਚ 9ਵੀਂ ਅਤੇ 11ਵੀਂ ਜਮਾਤ ਦੇ ਵਿਦਿਆਰਥੀਆਂ ਲਈ ਸੁਨਹਿਰੇ ਭਵਿੱਖ ਦੀ ਬੁਨਿਆਦ ਰੱਖੀ ਗਈ ਹੈ। ਇਥੋਂ ਮਿਆਰੀ ਸਿੱਖਿਆ ਹਾਸਲ ਕਰਨ ਵਾਲੇ ਵਿਦਿਆਰਥੀ ਵੱਖ ਵੱਖ ਖੇਤਰਾਂ ਵਿੱਚ ਮੱਲਾ ਮਾਰਨਗੇ। ਨੰਗਲ ਦੇ ਸਰਕਾਰੀ ਕੰਨਿਆ ਸੀਨੀ. ਸੈਕੰ. ਸਕੂਲ ਦੀ ਨੁਹਾਰ ਬਦਲਣ ਲਈ 1.50 ਕਰੋੜ ਰੁਪਏ ਦਿੱਤੇ ਗਏ ਹਨ। ਸਰਕਾਰੀ ਸਕੂਲਾਂ ਨੂੰ ਸਿੱਖਿਆ ਦੇ ਖੇਤਰ ਵਿੱਚ ਰੋਲਮਾਡਲ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਕ ਸਾਲ ਵਿੱਚ ਹਲਕੇ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਦੀ ਕੋਈ ਘਾਟ ਨਹੀਂ ਰਹਿਣ ਦਿੱਤੀ ਜਾਵੇਗੀ। ਉਹਨਾਂ ਨੇ ਨੰਗਲ ਨਗਰ ਕੋਸ਼ਲ ਦੇ ਅਧਿਕਾਰੀਆਂ ਨੂੰ ਸ਼ਹਿਰ ਦੀਆਂ ਸਟਰੀਟ ਲਾਈਟਾ ਨੂੰ 100 ਪ੍ਰਤੀਸ਼ਤ ਚੱਲਦਾ ਰੱਖਣ, ਨਗਰ ਵਿੱਚ ਸਵੱਛਤਾ ਅਭਿਆਨ ਚਲਾਉਣ ਅਤੇ ਆਮ ਲੋਕਾਂ ਨੂੰ ਮਿਲਣ ਵਾਲੀਆ ਬੁਨਿਆਦੀ ਸਹੂਲਤਾਂ ਬਿਨ੍ਹਾਂ ਦੇਰੀ ਦੇਣ ਲਈ ਕਿਹਾ।

ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਕਿਹਾ ਕਿ ਨੰਗਲ ਦੇ ਫਲਾਈ ਓਵਰ ਦਾ ਕੰਮ ਜਲਦੀ ਮੁਕੰਮਲ ਹੋ ਜਾਵੇਗਾ, ਪ੍ਰਸ਼ਾਸਨਿਕ ਅਧਿਕਾਰੀ ਨਿਰੰਤਰ ਕੰਮ ਦੀ ਮੋਨੀਟਰਿੰਗ ਕਰ ਰਹੇ ਹਨ। ਉਨ੍ਹਾਂ ਨੇ ਸਰਕਾਰੀ ਵਿਭਾਗਾਂ ਵਿੱਚ ਵਾਈਓਮੈਟਰਿਕਸ ਹਾਜ਼ਰੀ ਨੂੰ ਤਰਜੀਹ ਤੇ ਸੁਰੂ ਕਰਨ ਦੇ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਬੀਤੇ ਦਿਨ ਐਸ.ਡੀ.ਐਮ ਦਫਤਰ ਨੰਗਲ ਵਿੱਚ ਲੋਕਾਂ ਦੀਆਂ ਮੁਸ਼ਕਿਲਾਂ ਤੇ ਸਮੱਸਿਆਵਾਂ ਦਾ ਹੱਲ ਕਰਨ ਲਈ ਦਫਤਰ ਦਾ ਕੰਮਕਾਜ ਦੇਖਿਆ ਹੈ, ਜਿੱਥੇ ਲੋਕਾਂ ਦੇ ਪੈਡਿੰਗ ਮਾਮਲਿਆ ਦੀ ਸੂਚੀ ਖਤਮ ਕੀਤੀ ਗਈ ਹੈ, ਅਜਿਹਾ ਹੁਣ ਸਾਰੇ ਵਿਭਾਗਾਂ ਦੇ ਦਫਤਰਾਂ ਵਿੱਚ ਕੀਤਾ ਜਾਵੇਗਾ। ਨੰਗਲ ਗੰਗੂਵਾਲ ਮਾਰਗ ਤੇ ਹੋਣ ਵਾਲੇ ਸੜਕ ਹਾਦਸੇ ਰੋਕਣ ਲਈ ਕੈਬਨਿਟ ਮੰਤਰੀ ਨੇ ਟਰੈਫਿਕ ਪੁਲਿਸ ਨੂੰ ਢੁਕਵੇਂ ਉਪਰਾਲੇ ਕਰਨ ਦੀ ਹਦਾਇਤ ਦਿੱਤੀ।

ਇਸ ਮੋਕੇ ਸੋਹਣ ਸਿੰਘ ਬੈਂਸ, ਦੀਪਕ ਸੋਨੀ ਭਨੂਪਲੀ, ਅਸੀਸ਼ ਕਾਲੀਆਂ,ਬਲਾਕ ਪ੍ਰਧਾਨ ਸ਼ਤੀਸ਼ ਚੋਪੜਾ, ਸੁਨੀਤਾ ਕੁਮਾਰੀ, ਪ੍ਰੋਫੈਸਰ ਡੀ.ਐਨ.ਪ੍ਰਸ਼ਾਦ, ਕੋਸ਼ਲ ਕੁਮਾਰ, ਕਾਰਜ ਸਾਧਕ ਅਫਸਰ ਭੁਪਿੰਦਰ ਸਿੰਘ, ਐਮ ਈ ਵਿਨੇ ਮਹਾਜਨ, ਸੁਪਰਡੈਂਟ ਖੁਸ਼ਵੀਰ ਸਿੰਘ, ਸੰਜੇ ਕੁਮਾਰ, ਪ੍ਰਧਾਨ ਸੰਜੇ ਸਾਹਨੀ, ਮੀਤ ਪ੍ਰਧਾਨ ਅਨਿਤਾ ਸ਼ਰਮਾ, ਕੋਸ਼ਲਰ ਦੀਪਕ ਨੰਦਾ, ਸੁਨੀਲ ਕਾਕਾ, ਵਿੱਦਿਆ ਸਾਗਰ, ਸਰੋਜ ਰਾਣੀ, ਮੀਨਾਕਸ਼ੀ ਬਾਲੀ, ਸੁਰਿੰਦਰ ਪੱਮਾ, ਦੀਪੂ ਬਾਸ, ਮੁਕੇ਼ਸ ਵਰਮਾ, ਗੁਰਜਿੰਦਰ ਸਿੰਘ ਸ਼ੋਕਰ, ਦੀਪਕ ਅਬਰੋਲ, ਐਡਵੋਕੇਟ ਨੀਸ਼ਾਤ ਗੁਪਤਾ, ਕੁਲਜੀਤ ਕੌਰ ਸੈਣੀ, ਮੋਹਿਤ ਦੀਵਾਨ, ਸ਼ੇਰ ਸਿੰਘ ਸੇਰੂ, ਹਰਦੀਪ ਸਿੰਘ ਬੈਂਸ, ਕੋਸ਼ਲ ਕੁਮਾਰ, ਜੇ.ਈ ਦਲਜੀਤ ਸਿੰਘ, ਸੁਪਰਡੈਂਟ ਖੁਸ਼ਵਿੰਦਰ ਸਿੰਘ, ਮਨੋਪੁਰੀ ਅਤੇ ਹੋਰ ਪਤਵੱਤੇ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: harjot singh bainsNangal Newspro punjab tvpunjab cabinet ministerpunjab governmentpunjab newsPunjab Tourismpunjabi news
Share216Tweet135Share54

Related Posts

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025

ਪੰਜਾਬੀ ਭਾਸ਼ਾ ਦਾ ਪ੍ਰਮੁੱਖ ਖ਼ਬਰ ਚੈਨਲ ਲਿਵਿੰਗ ਇੰਡੀਆ ਨਿਊਜ਼, ਜੋ ਭਾਰਤ 3 ਪ੍ਰਮੁੱਖ ਖੇਤਰਾਂ ‘ਚ ਹੈ ਪ੍ਰਸਿੱਧ

ਜੁਲਾਈ 9, 2025

ਸਰਕਾਰੀ ਬੱਸਾਂ ‘ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਨਹੀਂ ਚੱਲਣਗੀਆਂ PRTC ਬੱਸਾਂ

ਜੁਲਾਈ 9, 2025

ਅਬੋਹਰ ਦੇ ਮਸ਼ਹੂਰ ਕੁੜਤੇ ਪਜਾਮੇ ਦੇ ਸ਼ੋਅ ਰੂਮ ਮਾਲਕ ਦਾ ਗੋਲੀਆਂ ਮਾਰ ਕੇ ਕਤਲ

ਜੁਲਾਈ 7, 2025

ਸ੍ਰੀ ਹਰਿਮੰਦਰ ਸਾਹਿਬ ‘ਚ ਬੱਚੇ ਨੂੰ ਇਕੱਲਾ ਛੱਡ ਚਲੇ ਗਏ ਮਾਪੇ, CCTV ‘ਚ ਤਸਵੀਰਾਂ ਕੈਦ

ਜੁਲਾਈ 7, 2025
Load More

Recent News

ਸਰਕਾਰੀ ਸਕੂਲਾਂ ਲਈ ਜਾਰੀ ਹੋਇਆ ਨਵਾਂ ਹੁਕਮ! ਅਧਿਆਪਕਾਂ ਲਈ ਜਰੂਰੀ ਹੋਵੇਗਾ ਇਹ ਕੰਮ

ਜੁਲਾਈ 9, 2025

Crying Benefits: ਕਦੇ ਕਦੇ ਰੋਣਾ ਸਿਹਤ ਲਈ ਹੁੰਦਾ ਹੈ ਫ਼ਾਇਦੇਮੰਦ, ਜਾਣੋ ਕੀ ਹੋ ਸਕਦੇ ਹਨ ਫ਼ਾਇਦੇ

ਜੁਲਾਈ 9, 2025

ਸਮਾਣਾ ਦਾ ਪੁਲਿਸ ਮੁਲਾਜ਼ਮ ਹੋਇਆ ਲਾਪਤਾ, ਰਾਤ ਨੂੰ ਡਿਊਟੀ ਕਰ ਪਰਤ ਰਿਹਾ ਸੀ ਵਾਪਸ

ਜੁਲਾਈ 9, 2025

ਰਾਜਸਥਾਨ ਦੇ ਚੁਰੂ ‘ਚ ਫਿਰ ਹੋਇਆ ਪਲੇਨ ਕਰੈਸ਼, ਲੋਕਾਂ ‘ਚ ਮਚਿਆ ਹੜਕੰਪ

ਜੁਲਾਈ 9, 2025

ਲੁਧਿਆਣਾ ‘ਚ ਦਿਨ ਦਿਹਾੜੇ ਅਣਪਛਾਤੇ ਨੌਜਵਾਨ ਬੋਰੀ ‘ਚ ਬੰਨ ਸੁੱਟ ਗਏ ਲਾਸ਼

ਜੁਲਾਈ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.