ਵੀਰਵਾਰ, ਅਕਤੂਬਰ 8, 2026 09:31 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਫੋਟੋ ਗੈਲਰੀ

ਬੋਲਡ ਤਸਵੀਰਾਂ ਸ਼ੇਅਰ ਕਰ Huma Qureshi ਨੇ ਉੱਡਾਏ ਫੈਨਸ ਦੇ ਹੋਸ਼, ਲਿਖਿਆ ‘ਬਲੈਕ ਮੈਜਿਕ ਵੂਮੈਨ’

Huma Qureshi Latest Pics: ਹਿੰਦੀ ਸਿਨੇਮਾ ਦੀ ਮਸ਼ਹੂਰ ਐਕਟਰਸ ਹੁਮਾ ਕੁਰੈਸ਼ੀ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਹੁਮਾ ਕੁਰੈਸ਼ੀ ਆਪਣੀ ਖੂਬਸੂਰਤੀ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।

by ਮਨਵੀਰ ਰੰਧਾਵਾ
ਫਰਵਰੀ 18, 2023
in ਫੋਟੋ ਗੈਲਰੀ, ਫੋਟੋ ਗੈਲਰੀ, ਬਾਲੀਵੁੱਡ, ਮਨੋਰੰਜਨ
0
Huma Qureshi Latest Pics: ਹਿੰਦੀ ਸਿਨੇਮਾ ਦੀ ਮਸ਼ਹੂਰ ਐਕਟਰਸ ਹੁਮਾ ਕੁਰੈਸ਼ੀ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ 'ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ 'ਚ ਹੁਮਾ ਕੁਰੈਸ਼ੀ ਆਪਣੀ ਖੂਬਸੂਰਤੀ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
ਬੀ-ਟਾਊਨ ਦੀ ਫੇਮਸ ਐਕਟਰਸ ਹੁਮਾ ਕੁਰੈਸ਼ੀ ਨੂੰ ਕਿਸੇ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਇਸ ਦੌਰਾਨ ਸੋਸ਼ਲ ਮੀਡੀਆ 'ਤੇ ਹੁਮਾ ਕੁਰੈਸ਼ੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।
ਦਰਅਸਲ ਸ਼ਨੀਵਾਰ ਨੂੰ ਹੁਮਾ ਕੁਰੈਸ਼ੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ 'ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ 'ਚ ਤੁਸੀਂ ਦੇਖ ਸਕਦੇ ਹੋ ਕਿ ਹੁਮਾ ਕੁਰੈਸ਼ੀ ਬਲੈਕ ਕਲਰ ਦੀ ਥਾਈਟ-ਹਾਈ ਸਲਿਟ ਡਰੈੱਸ 'ਚ ਨਜ਼ਰ ਆ ਰਹੀ ਹੈ। ਹੁਮਾ ਦੇ ਫੈਨਸ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ 'ਤੇ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ।
ਹੁਮਾ ਕੁਰੈਸ਼ੀ ਆਪਣੀ ਬੇਮਿਸਾਲ ਖੂਬਸੂਰਤੀ ਅਤੇ ਹੌਟਨੈੱਸ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
ਹੁਮਾ ਕੁਰੈਸ਼ੀ ਬਲੈਕ ਥਾਈ ਹਾਈ ਸਲਿਟ ਗਾਊਨ ਵਿੱਚ ਸਮੋਕਿੰਗ ਹੌਟ ਲੱਗ ਰਹੀ ਹੈ
ਦੱਸਣਯੋਗ ਹੈ ਕਿ ਹੁਮਾ ਕੁਰੈਸ਼ੀ ਨੂੰ ਆਖਰੀ ਵਾਰ ਨੈੱਟਫਲਿਕਸ ਫਿਲਮ 'ਡਬਲ ਐਕਸਐੱਲ' 'ਚ ਦੇਖਿਆ ਗਿਆ ਸੀ।
ਇਸ ਦੇ ਨਾਲ ਹੀ ਹੁਮਾ ਕੁਰੈਸ਼ੀ ਦੀਆਂ ਇਹ ਸ਼ਾਨਦਾਰ ਤਸਵੀਰਾਂ ਆਸਾਨੀ ਨਾਲ ਤੁਹਾਡਾ ਦਿਲ ਚੁਰਾ ਲੈਣਗੀਆਂ। ਕੁਰੈਸ਼ੀ ਦੀ ਇਹ ਤਾਜ਼ਾ ਤਸਵੀਰ ਸੋਸ਼ਲ ਮੀਡੀਆ 'ਤੇ ਸਾਹਮਣੇ ਆਉਂਦੇ ਹੀ ਵਾਇਰਲ ਹੋਣੀ ਸ਼ੁਰੂ ਹੋ ਗਈ ਹੈ।
Huma Qureshi Latest Pics: ਹਿੰਦੀ ਸਿਨੇਮਾ ਦੀ ਮਸ਼ਹੂਰ ਐਕਟਰਸ ਹੁਮਾ ਕੁਰੈਸ਼ੀ ਦੀਆਂ ਤਾਜ਼ਾ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸਾਹਮਣੇ ਆਈਆਂ ਹਨ। ਇਨ੍ਹਾਂ ਤਸਵੀਰਾਂ ‘ਚ ਹੁਮਾ ਕੁਰੈਸ਼ੀ ਆਪਣੀ ਖੂਬਸੂਰਤੀ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
ਬੀ-ਟਾਊਨ ਦੀ ਫੇਮਸ ਐਕਟਰਸ ਹੁਮਾ ਕੁਰੈਸ਼ੀ ਨੂੰ ਕਿਸੇ ਵੱਖਰੀ ਪਛਾਣ ਦੀ ਲੋੜ ਨਹੀਂ ਹੈ। ਇਸ ਦੌਰਾਨ ਸੋਸ਼ਲ ਮੀਡੀਆ ‘ਤੇ ਹੁਮਾ ਕੁਰੈਸ਼ੀ ਦੀਆਂ ਤਾਜ਼ਾ ਤਸਵੀਰਾਂ ਸਾਹਮਣੇ ਆਈਆਂ ਹਨ।
ਦਰਅਸਲ ਸ਼ਨੀਵਾਰ ਨੂੰ ਹੁਮਾ ਕੁਰੈਸ਼ੀ ਨੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਤਾਜ਼ਾ ਤਸਵੀਰਾਂ ਸ਼ੇਅਰ ਕੀਤੀਆਂ ਹਨ।
ਇਨ੍ਹਾਂ ਤਸਵੀਰਾਂ ‘ਚ ਤੁਸੀਂ ਦੇਖ ਸਕਦੇ ਹੋ ਕਿ ਹੁਮਾ ਕੁਰੈਸ਼ੀ ਬਲੈਕ ਕਲਰ ਦੀ ਥਾਈਟ-ਹਾਈ ਸਲਿਟ ਡਰੈੱਸ ‘ਚ ਨਜ਼ਰ ਆ ਰਹੀ ਹੈ। ਹੁਮਾ ਦੇ ਫੈਨਸ ਉਨ੍ਹਾਂ ਦੀਆਂ ਇਨ੍ਹਾਂ ਤਸਵੀਰਾਂ ‘ਤੇ ਖੂਬ ਲਾਈਕ ਅਤੇ ਕਮੈਂਟ ਕਰ ਰਹੇ ਹਨ।
ਹੁਮਾ ਕੁਰੈਸ਼ੀ ਆਪਣੀ ਬੇਮਿਸਾਲ ਖੂਬਸੂਰਤੀ ਅਤੇ ਹੌਟਨੈੱਸ ਨਾਲ ਸਾਰਿਆਂ ਦਾ ਧਿਆਨ ਆਪਣੇ ਵੱਲ ਖਿੱਚ ਰਹੀ ਹੈ।
ਹੁਮਾ ਕੁਰੈਸ਼ੀ ਬਲੈਕ ਥਾਈ ਹਾਈ ਸਲਿਟ ਗਾਊਨ ਵਿੱਚ ਸਮੋਕਿੰਗ ਹੌਟ ਲੱਗ ਰਹੀ ਹੈ
ਦੱਸਣਯੋਗ ਹੈ ਕਿ ਹੁਮਾ ਕੁਰੈਸ਼ੀ ਨੂੰ ਆਖਰੀ ਵਾਰ ਨੈੱਟਫਲਿਕਸ ਫਿਲਮ ‘ਡਬਲ ਐਕਸਐੱਲ’ ‘ਚ ਦੇਖਿਆ ਗਿਆ ਸੀ।
ਇਸ ਦੇ ਨਾਲ ਹੀ ਹੁਮਾ ਕੁਰੈਸ਼ੀ ਦੀਆਂ ਇਹ ਸ਼ਾਨਦਾਰ ਤਸਵੀਰਾਂ ਆਸਾਨੀ ਨਾਲ ਤੁਹਾਡਾ ਦਿਲ ਚੁਰਾ ਲੈਣਗੀਆਂ। ਕੁਰੈਸ਼ੀ ਦੀ ਇਹ ਤਾਜ਼ਾ ਤਸਵੀਰ ਸੋਸ਼ਲ ਮੀਡੀਆ ‘ਤੇ ਸਾਹਮਣੇ ਆਉਂਦੇ ਹੀ ਵਾਇਰਲ ਹੋਣੀ ਸ਼ੁਰੂ ਹੋ ਗਈ ਹੈ।
Tags: Bollywood actressentertainment newsHuma QureshiHuma Qureshi InstagramHuma Qureshi Photoshootpro punjab tvpunjabi news
Share359Tweet224Share90

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਜਲੰਧਰ ਤਹਿਸੀਲ ਵਿੱਚ ਵਿਜੀਲੈਂਸ ਦੀ ਛਾਪੇਮਾਰੀ; ਪਟਵਾਰੀ ਦਾ ਕਰਮਚਾਰੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ

ਅਕਤੂਬਰ 8, 2026

ਮੋਦੀ ਦੀ ਸੀਬੀਆਈ ਨੇ ਵੀ ਸਾਡੀ ਸਰਕਾਰ ਦੀ ਇਮਾਨਦਾਰੀ ਨੂੰ ਦਿੱਤੀ ਕਲੀਨ ਚਿੱਟ- ਭਗਵੰਤ ਸਿੰਘ ਮਾਨ

ਅਕਤੂਬਰ 8, 2026

ਪ੍ਰਧਾਨ ਮੰਤਰੀ ਮੋਦੀ ਦੀ ਸੀਬੀਆਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬਦਨਾਮ ਕਰਨ ਆਈ ਸੀ, 12 ਘੰਟੇ ਦੀ ਛਾਪੇਮਾਰੀ ਤੋਂ ਬਾਅਦ ‘ਆਪ’ ਸਰਕਾਰ ਨੂੰ ਕਲੀਨ ਚਿੱਟ ਦੇ ਕੇ ਵਾਪਸ ਪਰਤ ਗਈ: ਕੁਲਦੀਪ ਸਿੰਘ ਧਾਲੀਵਾਲ

ਅਕਤੂਬਰ 8, 2026

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਭਗਵੰਤ ਮਾਨ ਨੂੰ 100 ਤੋਂ ਵੱਧ ਸੀਟਾਂ ਜਿਤਾ ਕੇ ਪੰਜਾਬੀ ਦੇਣਗੇ ਭਾਜਪਾ ਦੀ ਧੱਕੇਸ਼ਾਹੀ ਦਾ ਜਵਾਬ : ਅਰਵਿੰਦ ਕੇਜਰੀਵਾਲ

ਅਕਤੂਬਰ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.