ਸ਼ਨੀਵਾਰ, ਅਗਸਤ 2, 2025 02:10 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਹਾਲੀਵੁੱਡ

The Marvels Release Date: ‘The Marvels’ ਦੀ ਨਵੀਂ ਰਿਲੀਜ਼ ਡੇਟ ਦਾ ਖੁਲਾਸਾ, ਇਸ ਦਿਨ ਸਿਨੇਮਾਘਰਾਂ ‘ਚ ਦਸਤਕ ਦਵੇਗੀ ਫਿਲਮ

The Marvels Gets New Release Date: ਹਾਲੀਵੁੱਡ ਫਿਲਮ 'ਦ ਮਾਰਵੇਲਸ' ਦੀ ਨਵੀਂ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਹੁਣ ਇਹ ਫਿਲਮ ਲੋਕਾਂ ਦਾ ਇੰਤਜ਼ਾਰ ਕੁਝ ਹੋਰ ਵਧਾਵੇਗੀ। ਫਿਲਮ 'ਦ ਮਾਰਵੇਲਸ' ਸਾਲ 2023 'ਚ ਹੀ ਰਿਲੀਜ਼ ਹੋਵੇਗੀ।

by ਮਨਵੀਰ ਰੰਧਾਵਾ
ਫਰਵਰੀ 19, 2023
in ਹਾਲੀਵੁੱਡ, ਮਨੋਰੰਜਨ
0

The Marvels New Release Date: he Marvel Cinematic Universe ਦੀ ਫਿਲਮ ‘The Marvels’ ਦਾ ਐਲਾਨ ਪਿਛਲੇ ਸਾਲ ਕੀਤਾ ਗਿਆ ਸੀ। ਹੁਣ ਮੇਕਰਸ ਨੇ ਇਸ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਹਾਲਾਂਕਿ ਇਹ ਫਿਲਮ ਦੀ ਨਵੀਂ ਰਿਲੀਜ਼ ਡੇਟ ਹੈ।

ਦੱਸ ਦੇਈਏ ਕਿ ਪਹਿਲਾਂ ਫਿਲਮ ‘ਦ ਮਾਰਵੇਲਸ’ 28 ਜੁਲਾਈ 2023 ਨੂੰ ਰਿਲੀਜ਼ ਹੋਣ ਜਾ ਰਹੀ ਸੀ ਪਰ ਹੁਣ ਇਸ ਫਿਲਮ ਦੀ ਰਿਲੀਜ਼ ਡੇਟ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਇਸ ਤਰ੍ਹਾਂ ਫਿਲਮ ਦਾ ਇੰਤਜ਼ਾਰ ਕਰ ਰਹੇ ਫੈਨਸ ਨੂੰ ਥੋੜਾ ਹੋਰ ਇੰਤਜ਼ਾਰ ਕਰਨਾ ਪਵੇਗਾ। ਫਿਲਹਾਲ ਇਹ ਫਿਲਮ ਸਾਲ 2023 ‘ਚ ਹੀ ਰਿਲੀਜ਼ ਹੋਵੇਗੀ। ਆਓ ਜਾਣਦੇ ਹਾਂ ਕਿ ਲੋਕ ਮਾਰਵਲ ਸਿਨੇਮੈਟਿਕ ਯੂਨੀਵਰਸ ਦੀ ਇਸ ਫਿਲਮ ਨੂੰ ਸਿਨੇਮਾਘਰਾਂ ਵਿੱਚ ਕਦੋਂ ਦੇਖ ਸਕਣਗੇ।

ਮਾਰਵਲ ਸਟੂਡੀਓਜ਼ ਨੇ ਸੋਸ਼ਲ ਮੀਡੀਆ ‘ਤੇ ਦੱਸੀ ਰਿਲੀਜ਼ ਡੇਟ

ਮਾਰਵਲ ਸਟੂਡੀਓਜ਼ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਫਿਲਮ ‘ਦ ਮਾਰਵਲਜ਼’ ਦੀ ਨਵੀਂ ਰਿਲੀਜ਼ ਡੇਟ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਫਿਲਮ ਦੇ ਪੋਸਟਰ ਨੂੰ ਸ਼ੇਅਰ ਕਰਦੇ ਹੋਏ ਮੇਕਰਸ ਨੇ ਲਿਖਿਆ, ‘Higher. Further. Faster. Together.

 

View this post on Instagram

 

A post shared by Marvel Studios (@marvelstudios)

ਦੇਖੋ ਮਾਰਵਲ ਸਟੂਡੀਓਜ਼ ਤੋਂ ਦ ਮਾਰਵਲਜ਼ ਦਾ ਨਵਾਂ ਪੋਸਟਰ

ਦੱਸ ਦੇਈਏ ਕਿ ਫਿਲਮ ‘ਦ ਮਾਰਵਲਸ’ ਮਸ਼ਹੂਰ ਫਿਲਮ ‘ਕੈਪਟਨ ਮਾਰਵਲ’ ਦਾ ਸੀਕਵਲ ਹੈ। ਇਹ 10 ਨਵੰਬਰ ਨੂੰ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਇਸ ਫਿਲਮ ‘ਚ ਬਰੀ ਲਾਰਸਨ, ਇਮਾਨ ਵੇਲਾਨੀ, ਟੇਯੋਨਾ ਪੈਰਿਸ, ਸੈਮੂਅਲ ਐਲ ਜੈਕਸਨ ਅਤੇ ਪਾਰਕ ਸੇਓ ਨਜ਼ਰ ਆਉਣ ਵਾਲੇ ਹਨ।

‘ਕੈਪਟਨ ਮਾਰਵਲ’ ਸਾਲ 2019 ‘ਚ ਰਿਲੀਜ਼ ਹੋਈ ਸੀ

ਦੱਸ ਦਈਏ ਕਿ ਅੰਨਾ ਬੋਡੇਨ ਤੇ ਰਿਆਨ ਫਲੇਕ ਵਲੋਂ ਡਾਇਰੈਕਟ ਕੀਤੀ ਫਿਲਮ ‘ਕੈਪਟਨ ਮਾਰਵਲ’ ਸਾਲ 2019 ‘ਚ ਰਿਲੀਜ਼ ਹੋਈ ਸੀ। ਇਸ ਫਿਲਮ ਦੀ ਕਹਾਣੀ 1995 ‘ਤੇ ਆਧਾਰਿਤ ਸੀ। ਫਿਲਮ ਵਿੱਚ, ਧਰਤੀ ਦੋ ਗਲੈਕਸੀਆਂ ਵਿਚਕਾਰ ਲੜਾਈ ਦੇ ਦੌਰਾਨ ਮੁਸੀਬਤ ਵਿੱਚ ਫਸ ਜਾਂਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newshollywood moviepro punjab tvThe Marvel Cinematic UniverseThe Marvels MovieThe Marvels Release Date
Share235Tweet147Share59

Related Posts

ਪੰਜਾਬੀ ਫਿਲਮ ਚੋਂ ਕਟਿਆ ਇਸ ਪੰਜਾਬੀ ਕਾਮੇਡੀਅਨ ਐਕਟਰ ਦਾ ਰੋਲ, ਇੰਡਸਟਰੀ ਬਾਰੇ ਬਿਆਨ ਦੇਣਾ ਪਿਆ ਮਹਿੰਗਾ

ਜੁਲਾਈ 28, 2025

ਸਰਕਾਰ ਨੇ BAN ਕੀਤੇ ULLU, ALTT, Desiflix, BigShots ਸਮੇਤ ਕਈ OTT APP!

ਜੁਲਾਈ 25, 2025

ਕਿਸਨੇ ਕੀਤਾ ਇਸ ਬਾਲੀਵੁੱਡ ਅਦਾਕਾਰਾ ਨੂੰ ਪ੍ਰੇਸ਼ਾਨ, ਪੁਲਿਸ ਨੂੰ ਰੋ ਰੋ ਦੱਸ ਰਹੀ ਗੱਲ ਦੇਖੋ ਵੀਡੀਓ

ਜੁਲਾਈ 23, 2025

ਦਿਲਜੀਤ ਦੁਸਾਂਝ ਦੀ ਫ਼ਿਲਮ ਤੋਂ ਬਾਅਦ ਹੁਣ ਇੱਕ ਹੋਰ ਪੰਜਾਬੀ ਫਿਲਮ ‘ਤੇ ਉਠਿਆ ਵਿਵਾਦ

ਜੁਲਾਈ 23, 2025

ਬਾਲੀਵੁੱਡ ਦੀ ਅਦਾਕਾਰਾ ਆਲੀਆ ਭੱਟ ਨਾਲ ਹੋਈ ਲੱਖਾਂ ਦੀ ਠੱਗੀ

ਜੁਲਾਈ 9, 2025

ਸ਼ੈਫਾਲੀ ਜਾਰੀਵਾਲਾ ਦੀ ਮੌਤ ਤੋਂ ਬਾਅਦ ਰਾਖੀ ਸਾਵੰਤ ਨੂੰ ਸਤਾ ਰਿਹਾ ਕਿਹੜਾ ਡਰ?

ਜੁਲਾਈ 1, 2025
Load More

Recent News

ਬੇਕਾਬੂ ਹੋਏ ਸਾਨ੍ਹ ਨੇ ਅਚਾਨਕ ਬਜ਼ੁਰਗਾਂ ‘ਤੇ ਕੀਤਾ ਹਮਲਾ

ਅਗਸਤ 2, 2025

ਕਾਸ਼ੀ ਪਹੁੰਚੇ PM ਮੋਦੀ, 2000 ਕਰੋੜ ਦਾ Project ਕੀਤਾ Launch

ਅਗਸਤ 2, 2025

Skin Care Tips: ਸਿਰਫ ਇਸ ਫਲ ਦੇ ਛਿਲਕੇ ਨਾਲ ਬਣੇਗਾ ਚਿਹਰੇ ਲਈ SCRUB, ਲਗਾਉਣ ਨਾਲ ਚਿਹਰੇ ‘ਤੇ ਆਏਗਾ ਵੱਖਰਾ ਨਿਖਾਰ

ਅਗਸਤ 2, 2025

International news: ਭਾਰਤ ਤੇ ਰੂਸ ਦੀ ਦੋਸਤੀ ਤੋਂ ਨਰਾਜ਼ ਹੋਏ ਟਰੰਪ, ਕੀ ਹੈ ਇਸ ਨਾਖੁਸ਼ੀ ਦਾ ਕਾਰਨ

ਅਗਸਤ 2, 2025

ਰਣਜੀਤ ਸਿੰਘ ਗਿੱਲ ਦੇ ਚੰਡੀਗੜ੍ਹ ਸਥਿਤ ਘਰ ‘ਚ ਵਿਜੀਲੈਂਸ ਦੀ ਟੀਮ ਦੀ ਛਾਪੇਮਾਰੀ

ਅਗਸਤ 2, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.