ਐਤਵਾਰ, ਜੁਲਾਈ 27, 2025 06:44 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ਸ਼ਹਿਰ ਦੇ ਵਿਕਾਸ ਕਾਰਜਾਂ ‘ਤੇ ਖਰਚ ਕੀਤੇ ਜਾਣਗੇ ਤਕਰੀਬਨ 11.46 ਕਰੋੜ ਰੁਪਏ: ਡਾ. ਇੰਦਰਬੀਰ ਸਿੰਘ ਨਿੱਜਰ

Development works of Amritsar: ਡਾ ਨਿੱਜਰ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸਟਰੀਟ ਲਾਈਟਾਂ ਲਗਾਉਣ ਅਤੇ ਬਦਲਣ ਲਈ ਤਕਰੀਬਨ 4.97 ਕਰੋੜ ਰੁਪਏ ਖਰਚ ਕੀਤੇ ਜਾਣਗੇ।

by ਮਨਵੀਰ ਰੰਧਾਵਾ
ਫਰਵਰੀ 19, 2023
in ਪੰਜਾਬ
0

Punjab Government: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਹਰ ਸੰਭਵ ਕੋਸ਼ਿਸ ਕਰ ਰਹੀ ਹੈ। ਜਿਸ ਤਹਿਤ ਸੂਬੇ ਵਿੱਚ ਲਗਾਤਾਰ ਵਿਕਾਸ ਕਾਰਜ਼ ਕਰਵਾਏ ਜਾ ਰਹੇ ਹਨ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੀ-20 ਦੇ ਸਬੰਧ ਵਿੱਚ ਸ਼ਹਿਰ ਨੂੰ ਸੁੰਦਰ ਬਣਾਉਣ ਲਈ ਵਿਕਾਸ ਕਾਰਜਾਂ ‘ਤੇ ਤਕਰੀਬਨ 11.46 ਕਰੋੜ ਰੁਪਏ ਖ਼ਰਚਣ ਦਾ ਫੈਸਲਾ ਕੀਤਾ ਗਿਆ ਹੈ।

ਕੈਬਨਿਟ ਮੰਤਰੀ ਡਾ ਨਿੱਜਰ ਨੇ ਕਿਹਾ ਹੈ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਅੰਮ੍ਰਿਤਸਰ ਸ਼ਹਿਰ ਵਿਖੇ ਸਟਰੀਟ ਲਾਈਟਾਂ ਲਗਾਉਣ ਅਤੇ ਬਦਲਣ ਲਈ ਤਕਰੀਬਨ 4.97 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਵਿੱਚ 5 ਸਾਲਾਂ ਦੇ ਸਮੇਂ ਲਈ ਸਟਰੀਟ ਲਾਈਟਾਂ ਦੇ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ।

ਉਨ੍ਹਾਂ ਅੱਗੇ ਕਿਹਾ ਕਿ ਤਕਰੀਬਨ 6.49 ਕਰੋੜ ਰੁਪਏ ਦੀ ਲਾਗਤ ਨਾਲ ਅੰਮ੍ਰਿਤਸਰ ਸ਼ਹਿਰ ਵਿਖੇ ਢੱਪਈ ਰੋਡ ਨੂੰ ਰੇਲਵੇ ਕਰਾਸਿੰਗ ਤੋਂ ਗੰਦੇ ਨਾਲੇ ਤੱਕ ਅਤੇ ਕੋਟ ਖਾਲਸਾ ਤੋਂ ਬਹੁੜੀ ਸਾਹਿਬ ਸੜਕ ਦੇ ਪਾਸੇ ਇੰਟਰਲਾਕਿੰਗ ਟਾਈਲਾਂ ਲਗਾ ਕੇ ਸੜਕ ਨੂੰ ਚੌੜਾ ਕਰਨ ਦਾ ਕੰਮ ਕੀਤਾ ਜਾਵੇਗਾ। ਇਸੇ ਤਰ੍ਹਾਂ ਹੀ, ਵਾਰਡ ਨੰਬਰ 28, 69, 74 ਅਤੇ 83 ਦੀਆਂ ਵੱਖ-ਵੱਖ ਗਲੀਆਂ ਵਿੱਚ ਇੰਟਰਲਾਕਿੰਗ ਟਾਈਲਾਂ ਲਗਾਉਣ, ਪਾਰਕਾਂ ਦੇ ਸੁੰਦਰੀਕਰਨ ਤੋਂ ਇਲਾਵਾ ਹੋਰ ਵੀ ਵਿਕਾਸ ਦੇ ਕੰਮ ਕੀਤੇ ਜਾਣਗੇ।

ਮੰਤਰੀ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਵੱਲੋਂ ਇਨ੍ਹਾਂ ਕੰਮਾਂ ਲਈ ਦਫ਼ਤਰੀ ਪ੍ਰਕਿਰਿਆ ਪਹਿਲਾਂ ਹੀ ਸੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਸਥਾਨਕ ਸਰਕਾਰਾਂ ਵਿਭਾਗ ਨੇ ਇਨ੍ਹਾਂ ਕੰਮਾਂ ਲਈ ਈ-ਟੈਂਡਰ ਪੰਜਾਬ ਸਰਕਾਰ ਦੀ ਵੈੱਬਸਾਈਟ www.eproc.punjab.gov.in ‘ਤੇ ਅਪਲੋਡ ਕਰ ਦਿੱਤੇ ਹਨ। ਜੇਕਰ ਇਨ੍ਹਾਂ ਟੈਂਡਰਾਂ ਵਿੱਚ ਕਿਸੇ ਕਿਸਮ ਦੀ ਸੋਧ ਕਰਨ ਦੀ ਲੋੜ ਪੈਂਦੀ ਹੈ ਤਾਂ ਇਸਦੀ ਸਾਰੀ ਜਾਣਕਾਰੀ ਇਸੇ ਵੈੱਬਸਾਈਟ ‘ਤੇ ਉਪਲਬਧ ਕਰਵਾਈ ਜਾਵੇਗੀ।

ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣਾ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਵਿਭਾਗ ਦੇ ਕੰਮਾਂ ਵਿੱਚ ਗੁਣਵੱਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਈ ਜਾਵੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Amritsar Developmentamritsar newsBhagwant MannClean and Pollution Free Environmentdr inderbir singh nijjarG-20 in Amritsarpro punjab tvPunjab CMpunjab governmentpunjab news
Share202Tweet126Share50

Related Posts

CM ਮਾਨ ਨੇ ਕੀਤਾ ਵੱਡਾ ਐਲਾਨ, ਪੰਜਾਬ ਬਣੇਗਾ ਦੇਸ਼ ਦਾ ਸੈਮੀ ਕੰਡਕਟਰ ਹੱਬ

ਜੁਲਾਈ 26, 2025

ਬਠਿੰਡਾ ਪੁਲਿਸ ਦੀ PCR ਟੀਮ ਦੇ ਮੁਲਾਜ਼ਮਾਂ ਨੂੰ CM ਮਾਨ ਨੇ ਚੰਡੀਗੜ੍ਹ ਰਿਹਾਇਸ਼ ਵਿਖੇ ਕੀਤਾ ਸਨਮਾਨਿਤ

ਜੁਲਾਈ 25, 2025

ਅੰਮ੍ਰਿਤਸਰ ਪਿੰਗਲਵਾੜੇ ਚੋਂ ਭੱਜੇ 3 ਬੱਚੇ, ਜੀਵਨਜਯੋਤ 2.0″ ਮੁਹਿੰਮ ਤਹਿਤ ਕੀਤੇ ਸੀ ਰੈਸਕਿਊ

ਜੁਲਾਈ 25, 2025

ਸ਼ਹੀਦੀ ਸ਼ਤਾਬਦੀ ਸਮਾਗਮ ਮਾਮਲੇ ‘ਚ ਹੋਏ ਵਿਵਾਦ ‘ਤੇ ਬੀਰ ਸਿੰਘ ਨੇ ਮੰਗੀ ਮਾਫ਼ੀ

ਜੁਲਾਈ 25, 2025

ਪੰਜਾਬ ‘ਚ ਜਲਦ ਬਣੇਗਾ ਬੇਅਦਬੀ ਖ਼ਿਲਾਫ਼ ਕਾਨੂੰਨ, ਸਿਲੈਕਟ ਕਮੇਟੀ ਦੀ ਹੋਈ ਪਹਿਲੀ ਮੀਟਿੰਗ

ਜੁਲਾਈ 24, 2025

ਵਿਦੇਸ਼ ਨਾ ਭੇਜਣ ਦੀ ਨੌਜਵਾਨ ਨੂੰ ਖੁਦ ਨੂੰ ਦਿੱਤੀ ਅਜਿਹੀ ਸਜਾ

ਜੁਲਾਈ 24, 2025
Load More

Recent News

GOOGLE MAP ਤੋਂ ਹਟਾਇਆ ਜਾਏਗਾ ਇਹ ਖ਼ਾਸ ਫ਼ੀਚਰ, ਜਾਣੋ ਵਰਤੋਂ ਕਰਨੀ ਹੋਵੇਗੀ ਸੌਖੀ ਜਾਂ ਔਖੀ

ਜੁਲਾਈ 26, 2025

ਐਮਬੂਲੈਂਸ ‘ਚ ਬੇਹੋਸ਼ ਪਈ ਕੁੜੀ ਨਾਲ ਬੰਦਿਆਂ ਨੇ ਆਹ ਕੀ ਕਰਤਾ, ਟੈਸਟ ਦੌਰਾਨ ਹੋ ਗਈ ਸੀ ਬੇਹੋਸ਼

ਜੁਲਾਈ 26, 2025

ਹੁਣ MALL ਜਾਕੇ ਵਾਰ ਵਾਰ ਕੱਪੜੇ ਪਾਕੇ ਦੇਖਣ ਦਾ ਝੰਜਟ ਹੋਵੇਗਾ ਖ਼ਤਮ

ਜੁਲਾਈ 26, 2025

ਸ਼ੁਭਮਨ ਗਿੱਲ ਨੂੰ ਕਿਸਨੇ ਲਗਾਈ ਫਟਕਾਰ, ਰਣਨੀਤੀ ‘ਤੇ ਚੁੱਕੇ ਸਵਾਲ

ਜੁਲਾਈ 26, 2025

ਥਾਈਲੈਂਡ ਕੰਬੋਡੀਆ ਵਿਚਾਲੇ ਵਧਦਾ ਜਾ ਰਿਹਾ ਤਣਾਅ, ਮਰਨ ਵਾਲਿਆਂ ਦੀ ਗਿਣਤੀ ਵਧੀ

ਜੁਲਾਈ 26, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.