ਵੀਰਵਾਰ, ਅਪ੍ਰੈਲ 23, 2026 07:48 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪਿਛਲੇ 70 ਸਾਲਾਂ ਤੋਂ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਲੋਕਾਂ ਦੀ ਹਰ ਲੋੜ ਨੂੰ ਪੂਰਾ ਕਰੇਗੀ ਪੰਜਾਬ ਸਰਕਾਰ: ਅਮਨ ਅਰੋੜਾ

Punjab Government: ਅਮਨ ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ਵਿੱਚ ਵੱਡੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜੋ ਕਿ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਤੋਂ ਬਾਅਦ ਲੋਕਾਂ ਨੂੰ ਜਲਦੀ ਹੀ ਸਮਰਪਿਤ ਕਰ ਦਿੱਤੇ ਜਾਣਗੇ।

by ਮਨਵੀਰ ਰੰਧਾਵਾ
ਫਰਵਰੀ 19, 2023
in ਪੰਜਾਬ
0
ਫਾਈਲ ਫੋਟੋ

ਫਾਈਲ ਫੋਟੋ

Punjab Minister Aman Arora: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਿਨਾਂ ਕਿਸੇ ਭੇਦ ਭਾਵ ਤੋਂ ਨਿਰਪੱਖਤਾ ਨਾਲ ਸੂਬੇ ਦਾ ਸਰਵ ਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਉਦੇਸ਼ ਦੀ ਪੂਰਤੀ ਹਿੱਤ ਹਰ ਵਿਧਾਨ ਸਭਾ ਹਲਕੇ ਅਧੀਨ ਆਉਂਦੇ ਸ਼ਹਿਰੀ ਤੇ ਦਿਹਾਤੀ ਖੇਤਰਾਂ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਇਹ ਪ੍ਰਗਟਾਵਾ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਸੁਨਾਮ ਊਧਮ ਸਿੰਘ ਵਾਲਾ ਸ਼ਹਿਰ ਦੇ ਵਾਰਡ ਨੰਬਰ 15 ਵਿਖੇ ਕਰੀਬ 36 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ ਕਰਨ ਮੌਕੇ ਕੀਤਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਪਿਛਲੇ 70 ਸਾਲਾਂ ਤੋਂ ਬੁਨਿਆਦੀ ਸੁਵਿਧਾਵਾਂ ਤੋਂ ਵਾਂਝੇ ਰਹਿਣ ਨੂੰ ਮਜਬੂਰ ਸਨ ਪਰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ ਬਣਦਿਆਂ ਹੀ ਸੂਬੇ ਦੇ ਸਰਵਪੱਖੀ ਵਿਕਾਸ ਲਈ ਮਹੱਤਵਪੂਰਨ ਪ੍ਰੋਜੈਕਟਾਂ ਦੀ ਝੜੀ ਲਗਾ ਦਿੱਤੀ ਗਈ ਹੈ। ਅਰੋੜਾ ਨੇ ਕਿਹਾ ਕਿ ਸੁਨਾਮ ਹਲਕੇ ਵਿੱਚ ਵੱਡੇ ਪ੍ਰੋਜੈਕਟ ਪ੍ਰਗਤੀ ਅਧੀਨ ਹਨ ਜੋ ਕਿ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨ ਤੋਂ ਬਾਅਦ ਲੋਕਾਂ ਨੂੰ ਜਲਦੀ ਹੀ ਸਮਰਪਿਤ ਕਰ ਦਿੱਤੇ ਜਾਣਗੇ।

ਭਾਈ ਮੂਲ ਚੰਦ ਸਮਾਧ ਦੇ ਨੇੜੇ ਵਾਰਡ ਨੰਬਰ 15 ਦੀ ਬਾਬਾ ਗੰਗਾ ਰਾਮ ਕਲੋਨੀ ਵਿੱਚ ਬਣਨ ਵਾਲੀ ਇਸ ਸੜਕ ਦਾ ਨਿਰਮਾਣ ਸ਼ੁਰੂ ਕਰਵਾਉਂਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਰਸਤਾ ਪਿਛਲੇ ਕਰੀਬ ਢਾਈ ਦਹਾਕੇ ਤੋਂ ਅਣਦੇਖੀ ਦਾ ਸ਼ਿਕਾਰ ਹੋ ਰਿਹਾ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਵੱਲੋਂ ਦਿੱਤੇ ਭਾਰੀ ਪਿਆਰ ਅਤੇ ਸਤਿਕਾਰ ਸਦਕਾ ਹੁਣ ਹਰ ਉਸ ਵਾਅਦੇ ਨੂੰ ਪੂਰਾ ਕਰਨਾ ਹੈ ਜੋ ਚੋਣਾਂ ਸਮੇਂ ਕੀਤਾ ਗਿਆ ਸੀ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰੀ ਉਦਯੋਗਿਕ ਸਿਖਲਾਈ ਕੇਂਦਰ ਵਿਖੇ 1 ਕਰੋੜ 87 ਲੱਖ ਰੁਪਏ ਦੀ ਲਾਗਤ ਨਾਲ ਖੇਡ ਸਟੇਡੀਅਮ ਅਤੇ ਟਰੈਕ ਜਦਕਿ ਕਰੀਬ 49 ਲੱਖ ਰੁਪਏ ਦੀ ਲਾਗਤ ਵਾਲੇ ਵਾਕਿੰਗ ਟਰੈਕ ਤੋਂ ਇਲਾਵਾ ਬਹੁ ਕਰੋੜੀ ਲਾਗਤ ਵਾਲੇ ਅਨੇਕਾਂ ਕੰਮ ਸੁਨਾਮ ਵਾਸੀਆਂ ਦੀ ਚਿਰਾਂ ਤੋਂ ਲਟਕ ਰਹੀ ਮੰਗ ਨੂੰ ਪੂਰਾ ਕਰਨ ਲਈ ਤਰਜੀਹੀ ਆਧਾਰ ਉੱਤੇ ਕਰਵਾਏ ਜਾ ਰਹੇ ਹਨ।

ਇਸ ਮੌਕੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਅਤੇ ਸੜਕ ਬਣਾਉਣ ਵਾਲੇ ਠੇਕੇਦਾਰ ਨੂੰ ਸਖ਼ਤ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਨਿਰਮਾਣ ਕਾਰਜਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਹੇਰਾਫੇਰੀ ਜਾਂ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraDevelopment of Punjabpro punjab tvpunjab cabinet ministerpunjab governmentpunjab news
Share226Tweet142Share57

Related Posts

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਅਪ੍ਰੈਲ 22, 2026

ਗੈਂਗਸਟਰਾਂ ਤੇ ਵਾਰ’ ਦੀ ਸ਼ੁਰੂਆਤ ਤੋਂ ਬਾਅਦ ਪੰਜਾਬ ਵਿੱਚ ਗੈਂਗਸਟਰਾਂ ਸਬੰਧੀ ਹੱਤਿਆਵਾਂ ਵਿੱਚ ਆਈ ਭਾਰੀ ਕਮੀ, ਗੋਲੀਬਾਰੀ ਦੀਆਂ ਵਾਰਦਾਤਾਂ 69 ਫੀਸਦੀ ਘਟੀਆਂ

ਅਪ੍ਰੈਲ 22, 2026

ਮੁੱਖ ਮੰਤਰੀ ਨੇ ਹਾਲੈਂਡ ਦੇ ਮਹਾਨ ਹਾਕੀ ਖਿਡਾਰੀ ਫਲੋਰਿਸ ਜਾਨ ਬੋਵਲੈਂਡਰ ਨਾਲ ਕੀਤੀ ਮੁਲਾਕਾਤ, ਪੰਜਾਬ ਦੇ ਅਥਲੀਟਾਂ ਨੂੰ ਸਿਖਲਾਈ ਦੇਣ ਦਾ ਦਿੱਤਾ ਸੱਦਾ

ਅਪ੍ਰੈਲ 22, 2026

ਵਿਜੀਲੈਂਸ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਇੰਸਪੈਕਟਰ ਰੰਗੇ ਹੱਥੀਂ ਕਾਬੂ

ਅਪ੍ਰੈਲ 21, 2026
Load More

Recent News

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ : 46 ਅਧਿਕਾਰੀਆਂ ਦੇ ਤਬਾਦਲੇ, ਵੇਖੋ ਸੂਚੀ

ਅਪ੍ਰੈਲ 22, 2026

15 ਰਾਜਾਂ ਨੂੰ ਮਿਲੇਗੀ ਗਰਮੀ ਤੋਂ ਰਾਹਤ, ਚੱਲਣਗੀਆਂ ਤੇਜ਼ ਹਵਾਵਾਂ , ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਭਵਿੱਖਬਾਣੀ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.