ਵੀਰਵਾਰ, ਫਰਵਰੀ 19, 2026 04:50 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦੀ ਸ਼ੁਰੂਆਤ, 30 ਲੱਖ ਰੁਪਏ ਦੀ ਲਾਗਤ ਨਾਲ ਬਣੇਗੀ ਲਾਇਬ੍ਰੇਰੀ

Aman Arora ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਦੇ ਦੋ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਹਲਕੇ ਵਿੱਚ ਵਿਦਿਆਰਥੀ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਨਾਲ ਜੁੜਨ ਦੇ ਸਮਰੱਥ ਬਣਨਗੇ।

by ਮਨਵੀਰ ਰੰਧਾਵਾ
ਫਰਵਰੀ 19, 2023
in ਸਿੱਖਿਆ, ਪੰਜਾਬ
0

Punjab Government: ਅਮਨ ਅਰੋੜਾ ਨੇ ਪਿੰਡ ਸ਼ੇਰੋਂ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ।

ਸ਼ੇਰੋਂ/ਸੁਨਾਮ ਊਧਮ ਸਿੰਘ ਵਾਲਾ: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ, ਸ਼ਹਿਰੀ ਵਿਕਾਸ ਤੇ ਮਕਾਨ ਉਸਾਰੀ ਅਤੇ ਪ੍ਰਿੰਟਿੰਗ ਤੇ ਸਟੇਸ਼ਨਰੀ ਮੰਤਰੀ ਅਮਨ ਅਰੋੜਾ ਨੇ ਪਿੰਡ ਸ਼ੇਰੋਂ ਵਿਖੇ ਕਰੀਬ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਲਾਇਬ੍ਰੇਰੀ ਦੇ ਨਿਰਮਾਣ ਕਾਰਜਾਂ ਦਾ ਕਹੀ ਨਾਲ ਟੱਕ ਲਗਾ ਕੇ ਸ਼ੁੱਭ ਆਰੰਭ ਕੀਤਾ।

ਇਸ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਵਧੇਰੇ ਮਜ਼ਬੂਤੀ ਲਿਆਉਣ ਲਈ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਿਦਿਆਰਥੀ ਭਵਿੱਖ ਵਿੱਚ ਅਕਾਦਮਿਕ ਖੇਤਰ ਵਿੱਚ ਬੁਲੰਦੀਆਂ ਛੂਹ ਸਕਣ।

ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਲਕਾ ਸੁਨਾਮ ਦੇ ਦੋ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਜੋਂ ਅਪਗ੍ਰੇਡ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਨਾਲ ਹਲਕੇ ਵਿੱਚ ਵਿਦਿਆਰਥੀ ਵਿਸ਼ਵ ਪੱਧਰੀ ਸਿੱਖਿਆ ਪ੍ਰਣਾਲੀ ਨਾਲ ਜੁੜਨ ਦੇ ਸਮਰੱਥ ਬਣਨਗੇ।

ਕੈਬਿਨਟ ਮੰਤਰੀ ਨੇ ਕਿਹਾ ਕਿ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀ ਸਾਡਾ ਸਭ ਤੋਂ ਵੱਡਾ ਸਰਮਾਇਆ ਹਨ ਅਤੇ ਇਨ੍ਹਾਂ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਨਾਲ ਹੀ ਭਵਿੱਖ ਵਿੱਚ ਇਹ ਅਕਾਦਮਿਕ ਖੇਤਰ ਵਿੱਚ ਵੱਡੀਆਂ ਮੱਲਾਂ ਮਾਰਨ ਦੇ ਸਮਰੱਥ ਬਣਨਗੇ ਅਤੇ ਆਪਣੇ ਪਰਿਵਾਰਾਂ ਤੇ ਸੂਬੇ ਦਾ ਨਾਮ ਦੁਨੀਆਂ ਭਰ ਵਿੱਚ ਰੌਸ਼ਨ ਕਰਨਗੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬੱਚਿਆਂ, ਨੌਜਵਾਨਾਂ ਸਮੇਤ ਹਰ ਉਮਰ ਵਰਗ ਦੇ ਲੋਕਾਂ ਵਿੱਚ ਪੁਸਤਕ ਸੱਭਿਆਚਾਰ ਪ੍ਰਫੁਲਿਤ ਕਰਨ ਦੇ ਉਦੇਸ਼ ਨਾਲ ਦਿਹਾਤੀ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਲਾਇਬ੍ਰੇਰੀਆਂ ਖੋਲ੍ਹਣ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਹਨ ਜਿਸ ਤਹਿਤ ਵਿਧਾਨ ਸਭਾ ਹਲਕਾ ਸੁਨਾਮ ਦੇ ਪਿੰਡਾਂ ਵਿੱਚ ਵੀ ਲਾਇਬ੍ਰੇਰੀ ਸਥਾਪਤ ਕਰਨ ਲਈ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਇਸ ਮੌਕੇ ਉਨ੍ਹਾਂ ਨਾਲ ਮੁਖਤਿਆਰ ਸਿੰਘ, ਕੁਲਦੀਪ ਸਿੰਘ ਸਿੱਧੂ, ਚਿਤਵੰਤ ਸਿੰਘ, ਸਰਪੰਚ ਪ੍ਰਗਟ ਸਿੰਘ ਹਰਪ੍ਰੀਤ ਸਿੰਘ ਸਿੱਧੂ, ਲਾਡੀ ਸ਼ਰਮਾ, ਮਨਪ੍ਰੀਤ ਸਿੰਘ ਮਨੀ, ਕਾਲਾ ਸਿੰਘ, ਬਲਾਕ ਪ੍ਰਧਾਨ ਮਨੀ ਸਰਾਓ, ਜਗਰੂਪ ਸਿੰਘ ਬਲਾਕ ਸੰਮਤੀ ਮੈਂਬਰ ਸਮੇਤ ਵੱਡੀ ਗਿਣਤੀ ਵਿੱਚ ਵਰਕਰ ਅਤੇ ਪਿੰਡ ਨਿਵਾਸੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: aman aroraConstruction work of Librarypro punjab tvpunjab cabinet ministerpunjab newspunjabi news
Share207Tweet129Share52

Related Posts

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026

ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ SHO ਅਤੇ ਪੁਲਿਸ ਅਧਿਕਾਰੀ ਨੂੰ ਕੀਤਾ ਮੁਅੱਤਲ, ਜਾਣੋ ਕਾਰਨ

ਫਰਵਰੀ 19, 2026

ਕਿਲਾ ਰਾਏਪੁਰ ਪੇਂਡੂ ਓਲੰਪਿਕ 2026 ਦੇ ਦੂਜੇ ਦਿਨ ਬੈਲ ਗੱਡੀਆਂ ਦੀ ਦੌੜ ਨਾਲ ਗੂੰਜਿਆ ਮੈਦਾਨ

ਫਰਵਰੀ 19, 2026
Load More

Recent News

ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ਜਨਵਰੀ 2026 ਤੱਕ 5,748 ਕਰੋੜ ਰੁਪਏ ਤੋਂ ਵੱਧ ਰਕਮ ਜਾਰੀ – ਬਲਜੀਤ ਕੌਰ

ਫਰਵਰੀ 19, 2026

ਘਰ ‘ਚ ਚੱਲ ਰਹੀ ਇੱਕ ਗੈਰ-ਕਾਨੂੰਨੀ ਫੈਕਟਰੀ ‘ਚ ਲੱਗੀ ਭਿਆਨਕ

ਫਰਵਰੀ 19, 2026

ਪੰਜਾਬ PSPCL ਦਾ ਕਰਮਚਾਰੀ 5000 ਰੁਪਏ ਦੀ ਰਿਸ਼ਵਤ ਲੈਂਦਾ ਹੋਇਆ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਫਰਵਰੀ 19, 2026

ਭਾਰਤ ਸਿਰਫ਼ ਏਆਈ ਕ੍ਰਾਂਤੀ ਦਾ ਹਿੱਸਾ ਨਹੀਂ ਹੈ, ਸਗੋਂ ਇਸਦੀ ਅਗਵਾਈ ਅਤੇ ਆਕਾਰ ਦੇ ਰਿਹਾ ਹੈ:ਪ੍ਰਧਾਨ ਮੰਤਰੀ ਮੋਦੀ

ਫਰਵਰੀ 19, 2026

ਗਿਆਨੀ ਰਘਬੀਰ ਸਿੰਘ ਦੇ ਖ਼ੁਲਾਸੇ ਦਿਲ ਦਹਿਲਾਉਣ ਵਾਲੇ:ਇੰਦਰਬੀਰ ਸਿੰਘ ਨਿੱਝਰ

ਫਰਵਰੀ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.