ਸੋਮਵਾਰ, ਅਕਤੂਬਰ 5, 2026 02:49 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ ਸੰਭਾਲ ਕਰਨਾ ਸਾਡਾ ਫ਼ਰਜ਼: ਲਾਲ ਚੰਦ ਕਟਾਰੂਚੱਕ

Lal Chand Kataruchak ਨੇ ਪਟਿਆਲਾ ਜ਼ਿਲ੍ਹੇ ਦੇ ਗੁਦਾਮਾਂ ਦੀ ਚੈਕਿੰਗ ਦੌਰਾਨ ਤਸੱਲੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਗੁਦਾਮਾਂ ਵਿੱਚ ਰੱਖੇ ਅਨਾਜ ਦੀ ਸਾਂਭ ਸੰਭਾਲ ਚੰਗੇ ਤਰੀਕੇ ਨਾਲ ਹੋ ਰਹੀ ਹੈ

by ਮਨਵੀਰ ਰੰਧਾਵਾ
ਫਰਵਰੀ 20, 2023
in ਪੰਜਾਬ
0

Patiala News: ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਗੁਦਾਮਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਗੁਦਾਮਾਂ ਵਿੱਚ ਪਈ ਕਣਕ ਦੇ ਸਟਾਕ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ ਖੁਰਾਕ ਤੇ ਸਿਵਲ ਸਪਲਾਈਜ਼ ਘਣਸ਼ਿਆਮ ਥੋਰੀ ਵੀ ਮੌਜੂਦ ਰਹੇ।

ਪਟਿਆਲਾ ਜ਼ਿਲ੍ਹੇ ਦੇ ਸਮਾਣਾ, ਭੁਨਰਹੇੜੀ ਅਤੇ ਸਨੌਰ ਖੇਤਰ ਦੇ ਗੁਦਾਮਾਂ ਦਾ ਦੌਰਾ ਕਰਦਿਆਂ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਵੱਲੋਂ ਖੂਨ ਪਸੀਨਾ ਇੱਕ ਕਰਕੇ ਪੈਦਾ ਕੀਤੇ ਅਨਾਜ ਦੀ ਸਾਂਭ-ਸੰਭਾਲ ਕਰਨਾ ਅਤੇ ਲੋਕਾਂ ਤੱਕ ਅਨਾਜ ਦੀ ਸੁਖਾਲੀ ਪਹੁੰਚ ਬਣਾਉਣਾ ਸਾਡਾ ਫ਼ਰਜ਼ ਹੈ ਅਤੇ ਇਸ ਲਈ ਉਨ੍ਹਾਂ ਵੱਲੋਂ ਲਗਾਤਾਰ ਸੂਬੇ ਦੇ ਵੱਖ ਵੱਖ ਖੇਤਰਾਂ ਵਿੱਚ ਜਾ ਕੇ ਗੁਦਾਮਾਂ ਦੀ ਚੈਕਿੰਗ ਕੀਤੀ ਜਾਂਦੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ਼ ਸੁਥਰਾ ਤੇ ਪਾਰਦਰਸ਼ੀ ਪ੍ਰਸ਼ਾਸਨ ਦੇਣ ਲਈ ਜੋ ਕੰਮ ਕਰ ਰਹੀ ਹੈ, ਉਸੇ ਲੜੀ ਤਹਿਤ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਕੰਮ ਦੀ ਸਮੇਂ ਸਮੇਂ ‘ਤੇ ਸਮੀਖਿਆ ਕੀਤੀ ਜਾਂਦੀ ਹੈ।

ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ ਗੁਦਾਮਾਂ ਦੀ ਚੈਕਿੰਗ ਦੌਰਾਨ ਤਸੱਲੀ ਦਾ ਪ੍ਰਗਟਾਵਾਂ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਗੁਦਾਮਾਂ ਵਿੱਚ ਰੱਖੇ ਅਨਾਜ ਦੀ ਸਾਂਭ ਸੰਭਾਲ ਚੰਗੇ ਤਰੀਕੇ ਨਾਲ ਹੋ ਰਹੀ ਹੈ ਤੇ ਨਵੇਂ ਸੀਜ਼ਨ ਦੌਰਾਨ ਆਉਣ ਵਾਲੀ ਫ਼ਸਲ ਲਈ ਗੁਦਾਮਾਂ ਅੰਦਰ ਹੁਣ ਤੋਂ ਹੀ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗੁਦਾਮਾਂ ‘ਚ ਰੱਖੇ ਅਨਾਜ ਦਾ ਹੋਰ ਵੀ ਚੰਗੇ ਢੰਗ ਨਾਲ ਰਿਕਾਰਡ ਮੇਨਟੇਨ ਕਰਨ ਲਈ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਤੇ ਗੁਦਾਮਾਂ ਵਿਚੋਂ ਰੋਜ਼ਾਨਾ ਕੀਤੀ ਜਾ ਰਹੀ ਲਿਫ਼ਟਿੰਗ ਦਾ ਰਿਕਾਰਡ ਵੀ ਰੋਜ਼ ਸ਼ਾਮ ਨੂੰ ਅੱਪਡੇਟ ਕਰਨ ਲਈ ਕਿਹਾ ਗਿਆ ਹੈ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅਚਨਚੇਤ ਕੀਤੀ ਚੈਕਿੰਗ ਦਾ ਮੁੱਖ ਮਕਸਦ ਗੁਦਾਮਾਂ ਦੀ ਵਿਵਸਥਾ ਤੇ ਮੁਲਾਜ਼ਮਾਂ ਦੇ ਕੰਮ ਕਾਜ ਨੂੰ ਦੇਖਣ ਸਮੇਤ ਮੁਲਾਜ਼ਮਾਂ ਦੀਆਂ ਸਮੱਸਿਆਵਾਂ ਨੂੰ ਵੀ ਸਮਝਣਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਇਹ ਸਪੱਸ਼ਟ ਨਿਰਦੇਸ਼ ਹਨ ਕਿ ਕਿਸੇ ਵੀ ਸਰਕਾਰੀ ਵਿਭਾਗ ਵਿੱਚ ਕਿਸੇ ਤਰ੍ਹਾਂ ਦੀ ਕੋਈ ਬੇਨਿਯਮੀ ਜਾਂ ਬਦ-ਇੰਤਜ਼ਾਮੀ ਬਿਲਕੁਲ ਸਹਿਣ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਸੂਬੇ ਭਰ ‘ਚ ਗੁਦਾਮਾਂ ਦੀ ਚੈਕਿੰਗ ਇਸੇ ਤਰ੍ਹਾਂ ਕੀਤੀ ਜਾਂਦੀ ਰਹੇਗੀ। ਇਸ ਮੌਕੇ ਡੀਐਫਐਸਸੀ ਤੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦਾ ਸਟਾਫ਼ ਵੀ ਮੌਜੂਦ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: lal chand kataruchakpatialapro punjab tvpunjab cabinet ministerpunjab newspunjabi newsUnexpected checkingWarehouses
Share232Tweet145Share58

Related Posts

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026

ਅੱਜ ਸ਼੍ਰੀ ਰਾਮ ਮੰਦਰ ਸਰੋਵਰ ਵਿਕਾਸ ਸਮਿਤੀ ਵੱਲੋਂ ਰਾਜ ਸਭਾ ਮੈਂਬਰ ਸਤਨਾਮ ਸਿੰਘ ਸੰਧੂ ਦਾ ਵਿਸ਼ੇਸ਼ ਸਨਮਾਨ

ਅਕਤੂਬਰ 2, 2026
Load More

Recent News

ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਭਰੀਆਂ ਜਾਣਗੀਆਂ : ਭਗਵੰਤ ਸਿੰਘ ਮਾਨ

ਅਕਤੂਬਰ 4, 2026

ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿਆਂ ਨਸ਼ਿਆਂ ਅਤੇ ‘ਬੇਅਦਬੀ’ ਦੇ ਮੁੱਦੇ ’ਤੇ ਚੁੱਪ ਕਿਉਂ ਰਹੇ? – ਹਰਪਾਲ ਸਿੰਘ ਚੀਮਾ

ਅਕਤੂਬਰ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ ਵੰਡ ਮੰਤਰੀ ਨੂੰ ਪੱਤਰ, ਸਟੋਰੇਜ ਲਈ ਜਗ੍ਹਾ ਦੀ ਘਾਟ ਕਾਰਨ ਮੰਡੀਆਂ ਵਿੱਚ ਕਿਸਾਨ ਖੱਜਲ-ਖੁਆਰ ਨਾ ਹੋਣ

ਅਕਤੂਬਰ 3, 2026

ਅਮਰਜੀਤ ਚਾਵਲਾ ‘ਤੇ 8 ਮਹੀਨੇ ਸਰਾਂ ‘ਚ ਸ਼ੋਸ਼ਣ ਦੇ ਦੋਸ਼, ਲੱਖਾਂ ਰੁਪਏ ਦੀ ਹੇਰਾਫੇਰੀ ‘ਤੇ ਐਸਜੀਪੀਸੀ ਅਤੇ ਸੁਖਬੀਰ ਬਾਦਲ ਦੀ ਚੁੱਪ ਵੱਡੇ ਸਵਾਲ ਖੜ੍ਹੇ ਕਰਦੀ ਹੈ:ਬਲਤੇਜ ਪੰਨੂ

ਅਕਤੂਬਰ 3, 2026

‘ਆਪ’ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਵੋਟ ਚੋਰੀ ਦੇ ਖਿਲਾਫ ਸੰਸਦ ਕੰਪਲੈਕਸ ਵਿੱਚ ਮਹਾਤਮਾ ਗਾਂਧੀ ਦੇ ਬੁੱਤ ਦੇ ਸਾਹਮਣੇ ਦਿੱਤਾ ਧਰਨਾ

ਅਕਤੂਬਰ 3, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.