ਸ਼ੁੱਕਰਵਾਰ, ਅਗਸਤ 14, 2026 03:03 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅੰਮ੍ਰਿਤਸਰ ‘ਚ ਪੰਜਾਬ ਨੈਸ਼ਨਲ ਬੈਂਕ ਵਿੱਚ ਲੁੱਟ, ਚਾਰ ਲੁਟੇਰਿਆਂ ਨੇ ਪਿਸਤੋਲ ਦੀ ਨੋਕ ‘ਤੇ ਦਿੱਤਾ ਵਾਰਦਾਤ ਨੂੰ ਅੰਜ਼ਾਮ

Robbery in Punjab National Bank: ਜਾਣਕਾਰੀ ਮੁਤਾਬਕ ਘਟਨਾ ਸਮੇਂ ਬੈਂਕ ‘ਚ ਇੰਨੀ ਹੀ ਨਕਦੀ ਮੌਜੂਦ ਸੀ। ਕੁਝ ਦਿਨ ਪਹਿਲਾਂ ਅੱਗ ਲੱਗਣ ਕਾਰਨ ਬੈਂਕ ਦੇ ਸੀਸੀਟੀਵੀ ਕੈਮਰੇ ਬੰਦ ਹੋ ਗਏ ਸਨ। ਫਿਲਹਾਲ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

by ਮਨਵੀਰ ਰੰਧਾਵਾ
ਫਰਵਰੀ 20, 2023
in ਪੰਜਾਬ
0

Amritsar News: ਸੋਮਵਰਾ ਨੂੰ ਦਿਨ-ਦਿਹਾੜੇ ਅੰਮ੍ਰਿਤਸਰ ਦੇ ਪਿੰਡ ਚੁਗਾਵਾਂ ‘ਚ ਸਥਿਤ ਪੰਜਾਬ ਨੈਸ਼ਨਲ ਬੈਂਕ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਦੱਸ ਦਈਏ ਕਿ ਅਜੇ ਕੁਝ ਦਿਨ ਪਹਿਲਾਂ ਹੀ ਅੰਮ੍ਰਿਤਸਰ ਸ਼ਹਿਰ ਦੇ ਰਾਣੀ ਕਾ ਬਾਗ ਵਿਖੇ ਵੀ ਪੰਜਾਬ ਨੈਸ਼ਨਲ ਬੈਂਕ ਵਿੱਚ 2 ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਜਿਸ ਨੂੰ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦੀ ਟੀਮ ਨੇ ਦੋਵਾਂ ਲੁਟੇਰਿਆਂ ਨੂੰ ਕਾਬੂ ਕਰ ਲਿਆ।

ਇਸ ਮਗਰੋਂ ਹੁਣ 2 ਦਿਨ ਬਾਅਦ 20 ਫਰਵਰੀ ਯਾਨੀ ਸੋਮਵਰਾ ਨੂੰ ਚਾਲ ਡੇਰਿਆਂ ਦੇ ਪਿੰਡ ਚੁਗਾਵਾਂ ਦੇ ਵਿਚ ਪੰਜਾਬ ਨੈਸ਼ਨਲ ਬੈਂਕ ਦੀ ਬਰਾਂਚ ਵਿੱਚ 17 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ। ਦੱਸ ਦਈਏ ਕਿ ਲੁਟੇਰਿਆਂ ਨੇ ਇਸ ਘਟਨਾ ਨੂੰ ਪਿਸਤੋਲ ਦੀ ਨੋਕ ‘ਤੇ ਅੰਜ਼ਾਮ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਇਹ ਲੁਟੇਰੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਆਏ ਸੀ। ਜੋ ਲੁੱਟ ਦੀ ਵਾਰਦਾਤ ਨੂੰ ਅੰਜ਼ਾਮ ਦੇ ਕੇ ਮੌਕੇ ਤੋਂ ਫਰਾਰ ਹੋ ਗਏ।

ਇਸ ਮੌਕੇ ਗੱਲਬਾਤ ਕਰਦੇ ਹੋਏ ਬੈਂਕ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਿੰਡ ਚੁਗਾਵਾਂ ਵਿੱਖੇ ਕੁੱਝ ਦਿਨ ਪਹਿਲਾਂ ਅੱਗ ਲੱਗ ਗਈ ਸੀ ਜਿਸਦਾ ਕੰਮ ਅਸੀਂ ਕਰਵਾ ਰਹੇ ਸੀ। ਜਿਸਦੇ ਚਲਦੇ ਸਾਡਾ ਕੈਸ਼ ਨਹੀਂ ਖੁੱਲ ਪਾਇਆ। ਅਧਿਕਾਰੀਆਂ ਨੇ ਦੱਸਿਆ ਕਿ ਸਾਡੇ ਏਜੰਟ ਕੰਮ ਕਰ ਰਹੇ ਸੀ ਬੈਂਕ ਵਿੱਚ ਕੈਸ਼ ਇਕੱਠਾ ਕਰਕੇ ਲੈਕੇ ਆਂਦੇ ਸੀ। ਅੱਜ ਉਨ੍ਹਾਂ ਵੱਲੋਂ ਪੱਚੀ ਹਜ਼ਾਰ ਜਮਾ ਕਰਵਾਇਆ ਗਿਆ। ਜਿਸ ਤੋਂ ਬਾਅਦ ਲੈਣ ਦੇਣ ਤੋਂ ਬਾਅਦ 17 ਹਜਾਰ ਰੁਪਏ ਬਚੇ ਸੀ।

ਉਨ੍ਹਾਂ ਕਿਹਾ ਕਿ ਇੱਕ ਵਜੇ ਦੇ ਕਰੀਬ ਚਾਰ ਨੌਜਵਾਨ ਆਏ ਤੇ ਪਿਸਤੌਲ ਦਿਖਾ ਕੇ 17 ਹਜ਼ਾਰ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫਰਾਰ ਹੋ ਗਏ। ਉਨ੍ਹਾਂ ਕਿਹਾ ਕਿ ਬੈਂਕ ਵਿੱਚ ਕੋਈ ਸੁਰੱਖਿਆ ਗਾਰਡ ਮੌਜੂਦ ਨਹੀਂ ਸੀ। ਚਾਰ ਨੋਜਵਾਨ ਸੀ ਅਤੇ ਚਾਰਾਂ ਨੇ ਹੱਥ ਵਿੱਚ ਪਿਸਤੋਲ ਫੜੀਆ ਹੋਇਆ ਸੀ। ਉਨ੍ਹਾਂ ਵੱਲੋਂ ਕੈਸ਼ੀਅਰ ਕੋਲੋਂ 17 ਹਜਾਰ ਰੁਪਏ ਲੁੱਟ ਲਏ।

ਪੁਲਿਸ ਅਧਿਕਾਰੀ ਵੀ ਮੌਕੇ ‘ਤੇ ਪੁਹੰਚੇ। ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਵਾਰਦਾਤ ਬਾਰੇ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਾਨੂੰ ਸੂਚਨਾ ਮਿਲੀ ਸੀ ਕਿ ਪੰਜਾਬ ਨੈਸ਼ਨਲ ਬੈਂਕ ਵਿਚ 17 ਹਜ਼ਾਰ ਰੁਪਏ ਦੀ ਲੁੱਟ ਹੋਈ ਹੈ। ਅਸੀਂ ਮੌਕੇ ‘ਤੇ ਪੁੱਜੇ ਹਾਂ ਤੇ ਜਾਂਚ ਕਰ ਰਹੇ ਹਾਂ। ਉਨ੍ਹਾਂ ਕਿਹਾ ਸੀਸੀਟੀਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: amritsarAmritsar Police CommissionerCCTVcrime newspro punjab tvpunjab national bankpunjab newspunjabi newsRobbery
Share221Tweet138Share55

Related Posts

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026

‘ਮਹਾਰਾਜਾ ਰਣਜੀਤ ਸਿੰਘ ਨੇ ਭਾਰਤ ਦੀ ਵਿਰਾਸਤ ਸੰਭਾਲੀ, ਅੱਜ ਉਨ੍ਹਾਂ ਦੀ ਵਿਰਾਸਤ ਸੰਭਾਲਣਾ ਸਾਡੀ ਜ਼ਿੰਮੇਵਾਰੀ ਹੈ’ – ਸੰਸਦ ਮੈਂਬਰ ਸਤਨਾਮ ਸੰਧੂ

ਅਗਸਤ 13, 2026

ਵਿਜੀਲੈਂਸ ਬਿਊਰੋ ਵੱਲੋਂ ਜੁਲਾਈ ਦੌਰਾਨ 14 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 14 ਵਿਅਕਤੀਆਂ ਨੂੰ ਰੰਗੇ ਹੱਥੀਂ ਕੀਤਾ ਕਾਬੂ

ਅਗਸਤ 12, 2026
Load More

Recent News

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਘਰ ‘ਤੇ ਫਾਇਰਿੰਗ

ਅਗਸਤ 14, 2026

ਸੁਖਬੀਰ ਬਾਦਲ ਦਾ ਹਾਲ ਜਾਨਣ ਲਈ PM ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਹਰਸਿਮਰਤ ਬਾਦਲ ਨੇ ਕੀਤਾ ਧੰਨਵਾਦ

ਅਗਸਤ 14, 2026

ਮੌਸਮ ਵਿਭਾਗ ਵੱਲੋਂ ਭਲਕੇ ਪੰਜਾਬ ਦੇ ਕਈ ਹਿੱਸਿਆਂ ‘ਚ ਭਾਰੀ ਮੀਂਹ ਪੈਣ ਦੀ ਚਿਤਾਵਨੀ

ਅਗਸਤ 14, 2026

ਲਾਲ ਕਿਲ੍ਹੇ ‘ਤੇ ਪਹਿਲੀ ਵਾਰ ਵੰਦੇ ਮਾਤਰਮ, 5 ਹਜ਼ਾਰ ਵਿਸ਼ੇਸ਼ ਮਹਿਮਾਨ… ਜਾਣੋ ਇਸ ਵਾਰ 15 ਅਗਸਤ ਨੂੰ ਹੋਰ ਕੀ-ਕੀ ਹੋਵੇਗਾ ?

ਅਗਸਤ 14, 2026

ਪੰਜਾਬ ‘ਚ SIR ਤਹਿਤ ਵੋਟਰ ਸੂਚੀ ਦਾ ਖਰੜਾ ਅੱਜ ਕੀਤਾ ਜਾਵੇਗਾ ਜਾਰੀ, 20.66 ਲੱਖ ਵੋਟਰਾਂ ਦੇ ਨਾਮ ਹੋਣਗੇ ਬਾਹਰ

ਅਗਸਤ 13, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.