ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਕੈਬਨਿਟ ਦੀ ਮੀਟਿੰਗ 17 ਸਤੰਬਰ ਨੂੰ ਬੁਲਾਈ ਹੈ। ਇਹ ਬੈਠਕ ਵੀਡੀਓ ਕਾਨਫਰੰਸਿੰਗ ਦੁਆਰਾ ਕੀਤੀ ਜਾਵੇਗੀ। ਮੀਟਿੰਗ ਦਾ ਏਜੰਡਾ ਬਾਅਦ ਵਿਚ ਜਾਰੀ ਕੀਤਾ ਜਾਵੇਗਾ।
ਇਹ ਮੀਟਿੰਗ ਵੀਡੀਓ ਕਾਨਫਰੰਸਿੰਗ ਰਾਹੀਂ ਦੁਪਹਿਰ 3 ਵਜੇ ਹੋਵੇਗੀ। ਇਸ ਦੌਰਾਨ ਕਈ ਵੱਡੇ ਫੈਸਲੇ ਲਏ ਜਾਣ ਦੀ ਉਮੀਦ ਹੈ।