ਐਤਵਾਰ, ਫਰਵਰੀ 8, 2026 05:04 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

iPhone ਲਈ ਡਿਲੀਵਰੀ ਬੁਆਏ ਦਾ ਕਤਲ, ਤਿੰਨ ਦਿਨ ਘਰ ‘ਚ ਰੱਖੀ ਲਾਸ਼, ਘਟਨਾ ਸੀਸੀਟੀਵੀ ‘ਚ ਕੈਦ

Brutal Murder: ਕਰਨਾਟਕ 'ਚ ਇੱਕ 20 ਸਾਲਾ ਲੜਕਾ ਆਈਫੋਨ ਲਈ ਇਸ ਕਦਰ ਪਾਗਲ ਹੋ ਗਿਆ ਕਿ ਉਸ ਨੇ 23 ਸਾਲਾ ਡਿਲੀਵਰੀ ਬੁਆਏ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਤੇ ਉਸ ਦੀ ਲਾਸ਼ ਨੂੰ ਸੁੰਨਸਾਨ ਇਲਾਕੇ ਵਿੱਚ ਲਿਜਾ ਕੇ ਸਾੜ ਦਿੱਤਾ।

by ਮਨਵੀਰ ਰੰਧਾਵਾ
ਫਰਵਰੀ 20, 2023
in ਦੇਸ਼
0

Brutal Murder Karnataka: ਐਪਲ ਕੰਪਨੀ ਦੇ ਮੋਬਾਈਲ ਆਈਫੋਨ ਦਾ ਕ੍ਰੇਜ਼ ਦੁਨੀਆ ਭਰ ਵਿੱਚ ਹੈ। ਪਰ ਅਜਿਹੀ ਹੀ ਇੱਕ ਘਟਨਾ ਕਰਨਾਟਕ ਵਿੱਚ ਸਾਹਮਣੇ ਆਈ ਹੈ, ਜਿਸ ਵਿੱਚ ਇੱਕ ਨੌਜਵਾਨ ਨੇ ਆਈਫੋਨ ਲਈ ਪੂਰੀ ਯੋਜਨਾ ਬਣਾ ਕੇ ਇੱਕ ਡਿਲੀਵਰੀ ਬੁਆਏ ਦਾ ਕਤਲ ਕਰ ਦਿੱਤਾ।

ਆਈਫੋਨ ਦੀ ਕ੍ਰੇਜ਼ ‘ਚ ਕਤਲ ਵਰਗੇ ਵਹਿਸ਼ੀਆਨਾ ਅਪਰਾਧ ਦੀ ਇਹ ਘਟਨਾ ਕਰਨਾਟਕ ਦੇ ਹਸਨ ਜ਼ਿਲ੍ਹੇ ਦੇ ਅਰਸੀਕੇਰੇ ਕਸਬੇ ‘ਚ ਵਾਪਰੀ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਇਸ ਕਤਲ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੀ ਉਮਰ ਸਿਰਫ 20 ਸਾਲ ਹੈ ਅਤੇ ਕਤਲ ਕਰਨ ਵਾਲੇ ਵਿਅਕਤੀ ਦੀ ਉਮਰ 23 ਸਾਲ ਹੈ।

ਦਰਅਸਲ, 11 ਫਰਵਰੀ ਨੂੰ ਅਰਸੀਕੇਰੇ ਸ਼ਹਿਰ ਦੇ ਅੰਕਾਕੋਪਲ ਰੇਲਵੇ ਸਟੇਸ਼ਨ ਨੇੜੇ ਕਰਨਾਟਕ ਪੁਲਿਸ ਨੂੰ ਸੜੀ ਹੋਈ ਲਾਸ਼ ਮਿਲੀ ਸੀ। ਇਸ ਤਰ੍ਹਾਂ ਰੇਲਵੇ ਸਟੇਸ਼ਨ ਨੇੜੇ ਸੜੀ ਹੋਈ ਲਾਸ਼ ਦੇਖ ਕੇ ਪੁਲੀਸ ਮੁਲਾਜ਼ਮ ਵੀ ਹੈਰਾਨ ਰਹਿ ਗਏ ਅਤੇ ਉਨ੍ਹਾਂ ਤੁਰੰਤ ਇਸ ਘਟਨਾ ਦੀ ਸੂਚਨਾ ਆਪਣੇ ਉੱਚ ਅਧਿਕਾਰੀਆਂ ਨੂੰ ਦਿੱਤੀ। ਘਟਨਾ ਦੀ ਗੰਭੀਰਤਾ ਨੂੰ ਦੇਖਦੇ ਹੋਏ ਅਧਿਕਾਰੀਆਂ ਨੇ ਤੁਰੰਤ ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕੀਤਾ। ਜਾਂਚ ਦੌਰਾਨ ਹੋਏ ਖੁਲਾਸੇ ਤੋਂ ਪੁਲਿਸ ਵੀ ਹੈਰਾਨ ਹੈ।

ਪੁਲਿਸ ਪੁੱਛਗਿੱਛ ‘ਚ ਹੇਮੰਤ ਦੱਤਾ ਨੇ ਦੱਸਿਆ ਕਿ ਉਸ ਕੋਲ ਡਿਲੀਵਰੀ ਬੁਆਏ ਹੇਮੰਤ ਨਾਇਕ ਨੂੰ ਦੇਣ ਲਈ 46,000 ਰੁਪਏ ਨਹੀਂ ਸੀ ਤੇ ਉਸ ਨੂੰ ਆਈਫੋਨ ਵੀ ਚਾਹਿਦਾ ਸੀ, ਇਸ ਲਈ ਉਸ ਨੇ ਡਿਲੀਵਰੀ ਬੁਆਏ ਨੂੰ ਮਾਰਨ ਦੀ ਯੋਜਨਾ ਬਣਾਈ।

ਤਿੰਨ ਦਿਨਾਂ ਬਾਅਦ ਮੌਕਾ ਮਿਲਣ ‘ਤੇ ਉਸ ਨੇ ਲਾਸ਼ ਨੂੰ ਬਾਰਦਾਨੇ ਨਾਲ ਢੱਕ ਲਿਆ ਅਤੇ ਸਕੂਟੀ ‘ਤੇ ਲੱਦ ਕੇ ਸਵੇਰੇ 4.50 ਵਜੇ ਦੇ ਕਰੀਬ ਉਸ ਨੂੰ ਛੁਪਾਉਣ ਲਈ ਨਿਕਲਿਆ। ਇੱਥੋਂ ਦੱਤਾ ਨੇ ਨਾਇਕ ਦੀ ਲਾਸ਼ ਨੂੰ ਸਿੱਧੇ ਅੰਕਾਕੋਪਲ ਰੇਲਵੇ ਸਟੇਸ਼ਨ ਦੇ ਨੇੜੇ ਸੁੰਨਸਾਨ ਖੇਤਰ ਵਿੱਚ ਲਿਜਾਇਆ ਅਤੇ ਫਿਰ ਅੱਗ ਲਗਾ ਦਿੱਤੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: crime newsiPhonekarnatakamurderpro punjab tvpunjabi news
Share216Tweet135Share54

Related Posts

ਬਜਟ 2026: ਰੇਲਵੇ ਨੂੰ ਵੱਡਾ ਤੋਹਫ਼ਾ, ਦਿੱਲੀ-ਵਾਰਾਣਸੀ ਸਮੇਤ 7 ਨਵੇਂ ਹਾਈ-ਸਪੀਡ ਰੇਲ ਕੋਰੀਡੋਰਾਂ ਦਾ ਐਲਾਨ

ਫਰਵਰੀ 1, 2026

ਮਹਾਰਾਸ਼ਟਰ ‘ਚ ਜਹਾਜ਼ ਹਾਦਸਾਗ੍ਰਸਤ, ਉਪ ਮੁੱਖ ਮੰਤਰੀ ਅਜੀਤ ਪਵਾਰ ਸਮੇਤ 3 ਲੋਕਾਂ ਦੀ ਮੌਤ

ਜਨਵਰੀ 28, 2026

ਪੰਜਾਬ ਕਿਸੇ ਦਾ ਹੱਕ ਨਹੀਂ ਮਾਰ ਰਿਹਾ, ਪੰਜਾਬ ਕੋਲ ਵਾਧੂ ਪਾਣੀ ਨਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਨਵਰੀ 28, 2026

ਹਿਮਾਚਲ ਵਿੱਚ 535 ਸੜਕਾਂ ਬੰਦ, ਉੱਤਰਾਖੰਡ ਵਿੱਚ ਸੈਂਕੜੇ ਵਾਹਨ ਫਸੇ, ਸ਼੍ਰੀਨਗਰ ਵਿੱਚ ਉਡਾਣਾਂ ਰੱਦ

ਜਨਵਰੀ 27, 2026

ਕੇਂਦਰੀ ਰਾਜ ਮੰਤਰੀ, ਪ੍ਰੋ. ਐਸ.ਪੀ. ਸਿੰਘ ਬਘੇਲ ਨੇ ਗਣਤੰਤਰ ਦਿਵਸ 2026 ਲਈ ਵਿਸ਼ੇਸ਼ ਮਹਿਮਾਨਾਂ ਵਜੋਂ ਸੱਦੇ ਗਏ ਪੰਚਾਇਤ ਪ੍ਰਤੀਨਿਧੀਆਂ ਦਾ ਕੀਤਾ ਸਨਮਾਨ

ਜਨਵਰੀ 26, 2026

ਭਾਰਤ ਭਰ ਤੋਂ 100 ਤੋਂ ਵੱਧ PMIS ਸਿਖਿਆਰਥੀ ਗਣਤੰਤਰ ਦਿਵਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਦਿੱਲੀ ਪਹੁੰਚੇ

ਜਨਵਰੀ 26, 2026
Load More

Recent News

ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਉਪਦੇਸ਼ ਅਨੁਸਾਰ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਲਈ ਪੰਜਾਬ ਸਰਕਾਰ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਰਵਰੀ 6, 2026

ਜਲੰਧਰ : ‘ਆਪ’ ਨੇਤਾ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਗੁਰਦੁਆਰਾ ਸਾਹਿਬ ਦੇ ਬਾਹਰ ਚੱਲੀਆਂ ਗੋਲੀਆਂ

ਫਰਵਰੀ 6, 2026

ਮੋਹਾਲੀ : ਗੁਰਦੁਆਰਾ ਅੰਬ ਸਾਹਿਬ ਦਾ ਮੈਨੇਜਰ ਸਸਪੈਂਡ

ਫਰਵਰੀ 5, 2026

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਸੀ ਜੀ ਸੀ ਯੂਨੀਵਰਸਿਟੀ ਵਿੱਚ ਸਾਹਿਤਮ 2026 ਦਾ ਉਦਘਾਟਨ

ਫਰਵਰੀ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.