ਸ਼ਨੀਵਾਰ, ਜੁਲਾਈ 5, 2025 12:34 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

International Mother Language Day: ਵਿਸ਼ਵ ਮਾਂ ਬੋਲੀ ਦਿਵਸ ਅੱਜ, ਇੰਝ ਸ਼ੁਰੂ ਹੋਇਆ ਸੀ ਮਨਾਉਣ ਦਾ ਸਿਲਸਿਲਾ

ਬੰਗਲਾਦੇਸ਼ 'ਚ 21 ਫਰਵਰੀ ਉਸ ਦਿਨ ਦੀ ਵਰ੍ਹੇਗੰਢ ਹੈ ਜਦੋਂ ਬੰਗਲਾਦੇਸ਼ ਦੇ ਲੋਕਾਂ ਨੇ ਬੰਗਲਾ ਭਾਸ਼ਾ ਨੂੰ ਮਾਨਤਾ ਦਿਵਾਉਣ ਲਈ ਲੜਾਈ ਲੜੀ ਸੀ। ਉਦੋਂ ਇਹ ਪੂਰਬੀ ਪਾਕਿਸਤਾਨ ਹੁੰਦਾ ਸੀ, ਬੰਗਲਾਦੇਸ਼ ਨਹੀਂ।

by ਮਨਵੀਰ ਰੰਧਾਵਾ
ਫਰਵਰੀ 21, 2023
in ਦੇਸ਼, ਫੋਟੋ ਗੈਲਰੀ, ਫੋਟੋ ਗੈਲਰੀ
0
International Mother Language Day: ਹਰ ਸਾਲ ਅੱਜ ਦਾ ਦਿਨ ਵਿਸ਼ਵ ਮਾਂ ਬੋਲੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਾਲ 1999 'ਚ ਯੂਨੈਸਕੋ ਨੇ 21 ਫ਼ਰਵਰੀ ਨੂੰ ਵਿਸ਼ਵ ਮਾਂ ਬੋਲੀ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।
ਇਹ ਬੰਗਲਾਦੇਸ਼ ਦੀ ਪਹਿਲ 'ਤੇ ਮਨਾਉਣਾ ਸ਼ੁਰੂ ਕੀਤਾ ਗਿਆ ਸੀ। 2000 ਤੋਂ ਪੂਰੇ ਵਿਸ਼ਵ ਨੇ ਮਾਂ ਬੋਲੀ ਦਿਵਸ ਮਨਾਉਣਾ ਸ਼ੁਰੂ ਕਰ ਦਿੱਤਾ। ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਂ-ਬੋਲੀ 'ਤੇ ਕਈ ਦਿਲ ਨੂੰ ਛੂਹ ਲੈਣ ਵਾਲੇ ਸ਼ਬਦ ਕਹੇ ਸੀ।
'ਮਨ ਕੀ ਬਾਤ' ਦੇ 86ਵੇਂ ਐਪੀਸੋਡ 'ਚ ਪੀਐਮ ਮੋਦੀ ਨੇ ਕਿਹਾ ਸੀ ਕਿ ਮਾਂ ਅਤੇ ਮਾਂ ਬੋਲੀ ਮਿਲ ਕੇ ਜ਼ਿੰਦਗੀ ਨੂੰ ਮਜ਼ਬੂਤ ਕਰਦੇ ਹਨ। ਕੋਈ ਵੀ ਮਨੁੱਖ ਆਪਣੀ ਮਾਂ ਅਤੇ ਮਾਂ ਬੋਲੀ ਨੂੰ ਨਹੀਂ ਛੱਡ ਸਕਦਾ। ਨਾ ਹੀ ਇਸ ਤੋਂ ਬਿਨਾਂ ਤਰੱਕੀ ਹੋ ਸਕਦੀ ਹੈ।
ਵਿਸ਼ਵ ਮਾਂ ਬੋਲੀ ਦਿਵਸ ਦਾ ਇਤਿਹਾਸ ਬਹੁਤ ਦਿਲਚਸਪ ਹੈ। ਬੰਗਲਾਦੇਸ਼ 'ਚ 21 ਫਰਵਰੀ ਉਸ ਦਿਨ ਦੀ ਵਰ੍ਹੇਗੰਢ ਹੈ ਜਦੋਂ ਬੰਗਲਾਦੇਸ਼ ਦੇ ਲੋਕਾਂ ਨੇ ਬੰਗਲਾ ਭਾਸ਼ਾ ਨੂੰ ਮਾਨਤਾ ਦਿਵਾਉਣ ਲਈ ਲੜਾਈ ਲੜੀ ਸੀ। ਉਦੋਂ ਇਹ ਪੂਰਬੀ ਪਾਕਿਸਤਾਨ ਹੁੰਦਾ ਸੀ, ਬੰਗਲਾਦੇਸ਼ ਨਹੀਂ।
ਜਦੋਂ ਪਾਕਿਸਤਾਨ 1947 'ਚ ਬਣਿਆ ਸੀ, ਇਹ ਭੂਗੋਲਿਕ ਤੌਰ 'ਤੇ 2 ਹਿੱਸਿਆਂ 'ਚ ਵੰਡਿਆ ਗਿਆ ਸੀ - ਪੂਰਬੀ ਪਾਕਿਸਤਾਨ ਅਤੇ ਪੱਛਮੀ ਪਾਕਿਸਤਾਨ। ਪੂਰਬੀ ਪਾਕਿਸਤਾਨ ਬਾਅਦ 'ਚ ਬੰਗਲਾਦੇਸ਼ ਬਣ ਗਿਆ। ਇਹ ਦੋਵੇਂ ਹਿੱਸੇ ਸੱਭਿਆਚਾਰਕ ਅਤੇ ਭਾਸ਼ਾਈ ਤੌਰ 'ਤੇ ਬਿਲਕੁਲ ਵੱਖਰੇ ਸਨ। ਭਾਰਤ ਇਨ੍ਹਾਂ ਦੋਵਾਂ ਨੂੰ ਵੱਖ ਕਰਦਾ ਸੀ।
1948 'ਚ ਪਾਕਿਸਤਾਨ ਸਰਕਾਰ ਨੇ ਉਰਦੂ ਨੂੰ ਪਾਕਿਸਤਾਨ ਦੀ ਰਾਸ਼ਟਰੀ ਭਾਸ਼ਾ ਘੋਸ਼ਿਤ ਕੀਤਾ। ਇਸ ਦੇ ਉਲਟ ਪੂਰਬੀ ਪਾਕਿਸਤਾਨ 'ਚ ਜ਼ਿਆਦਾਤਰ ਲੋਕ ਬੰਗਾਲੀ ਬੋਲਦੇ ਸਨ। ਪੂਰਬੀ ਪਾਕਿਸਤਾਨ ਦੇ ਲੋਕਾਂ ਨੇ ਵਿਰੋਧ ਕੀਤਾ ਕਿਉਂਕਿ ਬੰਗਾਲੀ ਮਾਂ ਬੋਲੀ ਸੀ।
ਉਨ੍ਹਾਂ ਦੀ ਮੰਗ ਸੀ ਕਿ ਉਰਦੂ ਤੋਂ ਇਲਾਵਾ ਬੰਗਲਾ ਨੂੰ ਘੱਟੋ-ਘੱਟ ਇੱਕ ਹੋਰ ਰਾਸ਼ਟਰੀ ਭਾਸ਼ਾ ਦਾ ਦਰਜਾ ਮਿਲਣਾ ਚਾਹੀਦਾ ਹੈ। ਇਹ ਮੰਗ ਸਭ ਤੋਂ ਪਹਿਲਾਂ ਧੀਰੇਂਦਰਨਾਥ ਦੱਤ ਨੇ 23 ਫ਼ਰਵਰੀ 1948 ਨੂੰ ਚੁੱਕੀ ਸੀ।
ਪਾਕਿਸਤਾਨ ਸਰਕਾਰ ਨੇ ਇਸ ਵਿਰੋਧ ਨੂੰ ਜ਼ੋਰਦਾਰ ਢੰਗ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ। 21 ਫ਼ਰਵਰੀ 1952 ਨੂੰ ਇਸ ਦੀ ਮੰਗ ਦੇ ਹੱਕ 'ਚ ਕੱਢੀਆਂ ਗਈਆਂ ਰੈਲੀਆਂ 'ਤੇ ਪੁਲਿਸ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਇਸ 'ਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਸੈਂਕੜੇ ਜ਼ਖ਼ਮੀ ਹੋ ਗਏ ਸੀ।
ਇਤਿਹਾਸ 'ਚ ਅਜਿਹਾ ਸ਼ਾਇਦ ਹੀ ਪਹਿਲਾਂ ਹੋਇਆ ਹੋਵੇ ਜਦੋਂ ਲੋਕ ਆਪਣੀ ਮਾਂ ਬੋਲੀ ਲਈ ਜਾਨਾਂ ਵਾਰ ਗਏ ਹੋਣ। ਯੂਨੈਸਕੋ ਨੇ ਇਸ ਨੂੰ ਬੰਗਲਾਦੇਸ਼ੀਆਂ ਦੀ ਤਰਫੋਂ ਭਾਸ਼ਾ ਅੰਦੋਲਨ ਨੂੰ ਸ਼ਰਧਾਂਜਲੀ ਦੇਣ ਲਈ ਹੀ ਮਨਾਉਣ ਦਾ ਐਲਾਨ ਕੀਤਾ ਸੀ।
International Mother Language Day: ਹਰ ਸਾਲ ਅੱਜ ਦਾ ਦਿਨ ਵਿਸ਼ਵ ਮਾਂ ਬੋਲੀ ਦਿਵਸ ਵਜੋਂ ਮਨਾਇਆ ਜਾਂਦਾ ਹੈ। ਸਾਲ 1999 ‘ਚ ਯੂਨੈਸਕੋ ਨੇ 21 ਫ਼ਰਵਰੀ ਨੂੰ ਵਿਸ਼ਵ ਮਾਂ ਬੋਲੀ ਦਿਵਸ ਵਜੋਂ ਮਨਾਉਣ ਦਾ ਐਲਾਨ ਕੀਤਾ ਸੀ।
ਇਹ ਬੰਗਲਾਦੇਸ਼ ਦੀ ਪਹਿਲ ‘ਤੇ ਮਨਾਉਣਾ ਸ਼ੁਰੂ ਕੀਤਾ ਗਿਆ ਸੀ। 2000 ਤੋਂ ਪੂਰੇ ਵਿਸ਼ਵ ਨੇ ਮਾਂ ਬੋਲੀ ਦਿਵਸ ਮਨਾਉਣਾ ਸ਼ੁਰੂ ਕਰ ਦਿੱਤਾ। ਪਿਛਲੇ ਸਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮਾਂ-ਬੋਲੀ ‘ਤੇ ਕਈ ਦਿਲ ਨੂੰ ਛੂਹ ਲੈਣ ਵਾਲੇ ਸ਼ਬਦ ਕਹੇ ਸੀ।
‘ਮਨ ਕੀ ਬਾਤ’ ਦੇ 86ਵੇਂ ਐਪੀਸੋਡ ‘ਚ ਪੀਐਮ ਮੋਦੀ ਨੇ ਕਿਹਾ ਸੀ ਕਿ ਮਾਂ ਅਤੇ ਮਾਂ ਬੋਲੀ ਮਿਲ ਕੇ ਜ਼ਿੰਦਗੀ ਨੂੰ ਮਜ਼ਬੂਤ ਕਰਦੇ ਹਨ। ਕੋਈ ਵੀ ਮਨੁੱਖ ਆਪਣੀ ਮਾਂ ਅਤੇ ਮਾਂ ਬੋਲੀ ਨੂੰ ਨਹੀਂ ਛੱਡ ਸਕਦਾ। ਨਾ ਹੀ ਇਸ ਤੋਂ ਬਿਨਾਂ ਤਰੱਕੀ ਹੋ ਸਕਦੀ ਹੈ।
ਵਿਸ਼ਵ ਮਾਂ ਬੋਲੀ ਦਿਵਸ ਦਾ ਇਤਿਹਾਸ ਬਹੁਤ ਦਿਲਚਸਪ ਹੈ। ਬੰਗਲਾਦੇਸ਼ ‘ਚ 21 ਫਰਵਰੀ ਉਸ ਦਿਨ ਦੀ ਵਰ੍ਹੇਗੰਢ ਹੈ ਜਦੋਂ ਬੰਗਲਾਦੇਸ਼ ਦੇ ਲੋਕਾਂ ਨੇ ਬੰਗਲਾ ਭਾਸ਼ਾ ਨੂੰ ਮਾਨਤਾ ਦਿਵਾਉਣ ਲਈ ਲੜਾਈ ਲੜੀ ਸੀ। ਉਦੋਂ ਇਹ ਪੂਰਬੀ ਪਾਕਿਸਤਾਨ ਹੁੰਦਾ ਸੀ, ਬੰਗਲਾਦੇਸ਼ ਨਹੀਂ।
ਜਦੋਂ ਪਾਕਿਸਤਾਨ 1947 ‘ਚ ਬਣਿਆ ਸੀ, ਇਹ ਭੂਗੋਲਿਕ ਤੌਰ ‘ਤੇ 2 ਹਿੱਸਿਆਂ ‘ਚ ਵੰਡਿਆ ਗਿਆ ਸੀ – ਪੂਰਬੀ ਪਾਕਿਸਤਾਨ ਅਤੇ ਪੱਛਮੀ ਪਾਕਿਸਤਾਨ। ਪੂਰਬੀ ਪਾਕਿਸਤਾਨ ਬਾਅਦ ‘ਚ ਬੰਗਲਾਦੇਸ਼ ਬਣ ਗਿਆ। ਇਹ ਦੋਵੇਂ ਹਿੱਸੇ ਸੱਭਿਆਚਾਰਕ ਅਤੇ ਭਾਸ਼ਾਈ ਤੌਰ ‘ਤੇ ਬਿਲਕੁਲ ਵੱਖਰੇ ਸਨ। ਭਾਰਤ ਇਨ੍ਹਾਂ ਦੋਵਾਂ ਨੂੰ ਵੱਖ ਕਰਦਾ ਸੀ।
1948 ‘ਚ ਪਾਕਿਸਤਾਨ ਸਰਕਾਰ ਨੇ ਉਰਦੂ ਨੂੰ ਪਾਕਿਸਤਾਨ ਦੀ ਰਾਸ਼ਟਰੀ ਭਾਸ਼ਾ ਘੋਸ਼ਿਤ ਕੀਤਾ। ਇਸ ਦੇ ਉਲਟ ਪੂਰਬੀ ਪਾਕਿਸਤਾਨ ‘ਚ ਜ਼ਿਆਦਾਤਰ ਲੋਕ ਬੰਗਾਲੀ ਬੋਲਦੇ ਸਨ। ਪੂਰਬੀ ਪਾਕਿਸਤਾਨ ਦੇ ਲੋਕਾਂ ਨੇ ਵਿਰੋਧ ਕੀਤਾ ਕਿਉਂਕਿ ਬੰਗਾਲੀ ਮਾਂ ਬੋਲੀ ਸੀ।
ਉਨ੍ਹਾਂ ਦੀ ਮੰਗ ਸੀ ਕਿ ਉਰਦੂ ਤੋਂ ਇਲਾਵਾ ਬੰਗਲਾ ਨੂੰ ਘੱਟੋ-ਘੱਟ ਇੱਕ ਹੋਰ ਰਾਸ਼ਟਰੀ ਭਾਸ਼ਾ ਦਾ ਦਰਜਾ ਮਿਲਣਾ ਚਾਹੀਦਾ ਹੈ। ਇਹ ਮੰਗ ਸਭ ਤੋਂ ਪਹਿਲਾਂ ਧੀਰੇਂਦਰਨਾਥ ਦੱਤ ਨੇ 23 ਫ਼ਰਵਰੀ 1948 ਨੂੰ ਚੁੱਕੀ ਸੀ।
ਪਾਕਿਸਤਾਨ ਸਰਕਾਰ ਨੇ ਇਸ ਵਿਰੋਧ ਨੂੰ ਜ਼ੋਰਦਾਰ ਢੰਗ ਨਾਲ ਕੁਚਲਣ ਦੀ ਕੋਸ਼ਿਸ਼ ਕੀਤੀ। 21 ਫ਼ਰਵਰੀ 1952 ਨੂੰ ਇਸ ਦੀ ਮੰਗ ਦੇ ਹੱਕ ‘ਚ ਕੱਢੀਆਂ ਗਈਆਂ ਰੈਲੀਆਂ ‘ਤੇ ਪੁਲਿਸ ਨੇ ਸ਼ਰੇਆਮ ਗੋਲੀਆਂ ਚਲਾ ਦਿੱਤੀਆਂ। ਇਸ ‘ਚ ਕਈ ਲੋਕਾਂ ਦੀ ਮੌਤ ਹੋ ਗਈ ਸੀ। ਸੈਂਕੜੇ ਜ਼ਖ਼ਮੀ ਹੋ ਗਏ ਸੀ।
ਇਤਿਹਾਸ ‘ਚ ਅਜਿਹਾ ਸ਼ਾਇਦ ਹੀ ਪਹਿਲਾਂ ਹੋਇਆ ਹੋਵੇ ਜਦੋਂ ਲੋਕ ਆਪਣੀ ਮਾਂ ਬੋਲੀ ਲਈ ਜਾਨਾਂ ਵਾਰ ਗਏ ਹੋਣ। ਯੂਨੈਸਕੋ ਨੇ ਇਸ ਨੂੰ ਬੰਗਲਾਦੇਸ਼ੀਆਂ ਦੀ ਤਰਫੋਂ ਭਾਸ਼ਾ ਅੰਦੋਲਨ ਨੂੰ ਸ਼ਰਧਾਂਜਲੀ ਦੇਣ ਲਈ ਹੀ ਮਨਾਉਣ ਦਾ ਐਲਾਨ ਕੀਤਾ ਸੀ।
Tags: International Mother Language DayInternational Mother Language Day 2023International Mother Language Day HistoryMother LanguageMother Language Daypro punjab tvpunjabi news
Share249Tweet156Share62

Related Posts

ਅਮਰਨਾਥ ਯਾਤਰਾ ਦੇ ਪਹਿਲੇ ਦਿਨ ਹੀ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਸ਼ਰਧਾਲੂ

ਜੁਲਾਈ 4, 2025

ਕੋਰੋਨਾ ਵੈਕਸੀਨ ਨਾਲ ਹੋਈਆਂ ਮੌਤਾਂ? ਕੇਂਦਰੀ ਸਿਹਤ ਮੰਤਰਾਲੇ ਨੇ ਦਿੱਤਾ ਜਵਾਬ

ਜੁਲਾਈ 2, 2025

‘I LOVE YOU’ ਕਹਿਣਾ ਸਿਰਫ਼ ਭਾਵਨਾਵਾਂ ਦਾ ਪ੍ਰਗਟਾਵਾ ਕਰਨਾ, ਜਿਨਸੀ ਸੋਸ਼ਣ ਦੀ ਕੋਸ਼ਿਸ਼ ਨਹੀਂ- ਬੰਬੇ ਹਾਈਕੋਰਟ ਨੇ ਸੁਣਾਇਆ ਅਜਿਹਾ ਫੈਸਲਾ

ਜੁਲਾਈ 1, 2025

ਮਾਨਸੂਨ ‘ਚ ਪਹਾੜਾਂ ‘ਚ ਘੁੰਮਣ ਲਈ ਅਜਿਹੀਆਂ ਥਾਵਾਂ ਜਿੱਥੇ ਹੜ ਘੱਟ ਹੁੰਦਾ ਹੈ ਖ਼ਤਰਾ

ਜੂਨ 30, 2025

ਪਹਾੜਾਂ ‘ਚ ਘੁੰਮਣ ਦੇ ਸ਼ੌਕੀਨ ਹੋ ਜਾਣ ਸਾਵਧਾਨ, ਹਿਮਾਚਲ ‘ਚ ਭਾਰੀ ਮੀਂਹ ਕਾਰਨ ਬੰਦ ਕੀਤੇ ਕਈ ਰਸਤੇ

ਜੂਨ 30, 2025

ਮੱਧ ਪ੍ਰਦੇਸ਼ ਦੇ CM ਦੇ ਕਾਫ਼ਲੇ ਦੀਆਂ 19 ਗੱਡੀਆਂ ਅਚਾਨਕ ਸੜਕ ‘ਤੇ ਹੋਈਆਂ ਬੰਦ, ਵਾਪਰੀ ਅਜਿਹੀ ਘਟਨਾ

ਜੂਨ 27, 2025
Load More

Recent News

ਅਮਰੀਕਾ ਫਿਰ ਹੋਇਆ ਇਰਾਨ ‘ਤੇ ਸਖ਼ਤ, ਲਗਾਈ ਵੱਡੀ ਪਾਬੰਦੀ

ਜੁਲਾਈ 4, 2025

CRPF ਦੇ ਰਿਟਾਇਰਡ DSP ਨੇ ਅੰਮ੍ਰਿਤਸਰ ‘ਚ ਠਾਣੇ ਬਾਹਰ ਪਤਨੀ ਤੇ ਪੁੱਤ ਨੂੰ ਮਾਰੀ ਗੋਲੀ

ਜੁਲਾਈ 4, 2025

ਸੋਸ਼ਲ ਮੀਡੀਆ INFLUENCER ਹੋ ਜਾਣ ਸਾਵਧਾਨ, ਕੇਂਦਰ ਸਰਕਾਰ ਬਣਾਉਣ ਜਾ ਰਹੀ ਇਹ ਨਿਯਮ

ਜੁਲਾਈ 4, 2025

Fat Loss Tips: ਮੋਟਾਪਾ ਵਧਾ ਰਿਹਾ ਬਿਮਾਰੀਆਂ ਦਾ ਖ਼ਤਰਾ, ਇੰਝ ਬਦਲੇਗੀ ਸਿਹਤ

ਜੁਲਾਈ 4, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.