ਬੁੱਧਵਾਰ, ਅਗਸਤ 12, 2026 12:04 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Jasmine Sandlas ਨੇ ਫੈਨਸ ਨੂੰ ਕੀਤਾ ਹੈਰਾਨ, ਗਜ਼ਬ ਦਾ ਟ੍ਰਾਂਸਫਰਮੈਂਸਨ ਵੇਖ ਹੋ ਜਾਓਗੇ ਹੈਰਾਨ

Jasmine Sandlas ਦੀਆਂ ਹਾਲੀਆ ਪੋਸਟਾਂ ਚੋਂ ਇੱਕ ਨੇ ਉਸ ਦੇ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਜੈਸਮੀਨ ਵਲੋਂ ਸ਼ੇਅਰ ਕੀਤੇ ਗਏ ਇੱਕ ਵੀਡੀਓ ਵਿੱਚ ਉਹ ਬੈਕਗ੍ਰਾਉਂਡ ਵਿੱਚ ਆਪਣੇ ਸੁਪਰਹਿੱਟ ਟਰੈਕ 'Bamb Jatt' 'ਤੇ ਨੱਚਦੀ ਦਿਖਾਈ ਦੇ ਰਹੀ ਹੈ।

by ਮਨਵੀਰ ਰੰਧਾਵਾ
ਫਰਵਰੀ 21, 2023
in ਪਾਲੀਵੁੱਡ, ਮਨੋਰੰਜਨ
0

Jasmine Sandlas Transformation: ਪੰਜਾਬੀ ਸਿੰਗਰ Jasmine Sandlas ਆਪਣੀਆਂ ਖੂਬਸੂਰਤ ਤਸਵੀਰਾਂ ਤੇ ਵੀਡੀਓਜ਼ ਨਾਲ ਹਮੇਸ਼ਾ ਹੀ ਸੋਸ਼ਲ ਮੀਡੀਆ ‘ਤੇ ਚਰਚਾ ‘ਚ ਬਣੀ ਰਹਿੰਦੀ ਹੈ। ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿਣ ਕਾਰਨ ਜੈਸਮੀਨ ਆਪਣੀ ਡੈਲੀ ਲਾਈਫ ਦੀਆਂ ਅਪਡੇਟਸ ਆਪਣੇ ਫੈਨਸ ਤੇ ਫੋਲੋਅਰਜ਼ ਨਾਲ ਸ਼ੇਅਰ ਕਰਦੀ ਰਹਿੰਦੀ ਹੈ।

ਉਸ ਦੀਆਂ ਹਾਲੀਆ ਪੋਸਟਾਂ ਚੋਂ ਇੱਕ ਨੇ ਉਸ ਦੇ ਫੈਨਸ ਨੂੰ ਹੈਰਾਨ ਕਰ ਦਿੱਤਾ ਹੈ। ਦਰਅਸਲ, ਜੈਸਮੀਨ ਵਲੋਂ ਸ਼ੇਅਰ ਕੀਤੇ ਗਏ ਇੱਕ ਵੀਡੀਓ ਵਿੱਚ ਉਹ ਬੈਕਗ੍ਰਾਉਂਡ ਵਿੱਚ ਆਪਣੇ ਸੁਪਰਹਿੱਟ ਟਰੈਕ ‘Bamb Jatt’ ‘ਤੇ ਨੱਚਦੀ ਦਿਖਾਈ ਦੇ ਰਹੀ ਹੈ। ਵੀਡੀਓ ‘ਚ ਜੈਸਮੀਨ ਨੂੰ ਬਲੈਕ ਐਂਡ ਵ੍ਹਾਈਟ ਡਰੈੱਸ ਪਹਿਨੀ ਦੇਖਿਆ ਜਾ ਸਕਦਾ ਹੈ। ਅਸਲ ਵਿੱਚ, ਇਹ ਉਹੀ ਡਰੈੱਸ ਹੈ ਜੋ ਉਸਨੇ ਟਰੈਕ ਵਿੱਚ ਵੀ ਪਾਈ ਸੀ।

 

View this post on Instagram

 

A post shared by Jasmine Sandlas (@jasminesandlas)

ਪੋਸਟ ਦੇ ਨਾਲ Jasmine ਨੇ ਇੱਕ ਲੰਮਾ ਕੈਪਸ਼ਨ ਦਿੱਤਾ। ਸਿੰਗਰ ਨੇ ‘ਫੁੱਲ ਸਰਕਲ ਵਾਈਬਸ’ ਕਹਿੰਦੇ ਹੋਏ, ਪ੍ਰਮਾਤਮਾ ਦਾ ਧੰਨਵਾਦ ਕੀਤਾ ਤੇ ਲਿਖਿਆ, “ਪਿਛਲੇ 7 ਸਾਲ ਵੱਡੀ ਸੰਸਾਰਕ ਸਫਲਤਾ, ਵਿਸ਼ਵ ਭਰ ਦੇ ਮੇਰੇ ਪੰਜਾਬੀ ਲੋਕਾਂ ਤੋਂ ਪ੍ਰਮਾਣਿਕਤਾ, ਮੇਰੇ ਪ੍ਰਸ਼ੰਸਕਾਂ ‘ਤੇ ਡੂੰਘਾ ਪ੍ਰਭਾਵ, ਚਰਿੱਤਰ ਨਿਰਮਾਣ ਦੇ ਸਬਕ, ਜ਼ਰੂਰੀ ਭਟਕਣਾ, ਮਿੱਠੇ ਵਿਸ਼ਵਾਸਘਾਤ ਨਾਲ ਭਰੇ ਹੋਏ ਸੀ। ਕੌੜੇ ਅਹਿਸਾਸ, ਇਮਾਨਦਾਰ ਗੱਲਬਾਤ, ਪਰਦੇ ਪਿੱਛੇ ਮੇਰੀ ਟੀਮ, ਮੇਰੀ ਮਾਂ ਦਾ ਮਾਣ, ਮੇਰੇ ਭੈਣ-ਭਰਾ ਦੀ ਵਫ਼ਾਦਾਰੀ, ਦੋਸਤ ਜੋ ਰੁਕੇ ਅਤੇ ਸਭ ਤੋਂ ਵੱਧ ਇਸ ਸਭ ਦੇ ਹੇਠਾਂ ਟਿੰਨੀ ਨੂੰ ਲੱਭਣਾ। ਤੁਹਾਡੇ ਵਿੱਚੋਂ ਹਰ ਇੱਕ ਨੂੰ ਪਿਆਰ ਭੇਜਣਾ ਤੇ ਅਜੇ ਵੀ ਮੇਰੇ ਲਈ ਬਹੁਤ ਕੁਝ ਬਾਕੀ ਹੈ। ਵਾਹਿਗੁਰੂ, ਕਿਰਪਾ ਕਰਕੇ ਮੇਰੀ ਰੱਖਿਆ ਕਰੋ। ਮੈਂ ਫਿਰ ਤਿਆਰ ਹਾਂ।”

 

View this post on Instagram

 

A post shared by Jasmine Sandlas (@jasminesandlas)

ਇਸ ਤੋਂ ਪਹਿਲਾਂ ਗਾਇਕਾ ਵੱਲੋਂ ਆਪਣੀਆਂ ਕੁਝ ਤਸਵੀਰਾਂ ਸ਼ੇਅਰ ਕੀਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਉਹ ਯੈਲੋ ਕਲਰ ਦੇ ਲਹਿੰਗੇ ਵਿੱਚ ਦਿਖਾਈ ਦੇ ਰਹੀ ਹੈ। ਜੈਸਮੀਨ ਦੀਆਂ ਇਹ ਤਸਵੀਰਾਂ ਪ੍ਰਸ਼ੰਸ਼ਕਾਂ ਨੂੰ ਆਪਣਾ ਦੀਵਾਨਾ ਬਣਾ ਰਹੀਆਂ ਹਨ।

ਦੱਸ ਦੇਈਏ ਕਿ ਅਕਸਰ ਆਪਣੇ ਬੋਲਡ ਅਤੇ ਹੋਟ ਅੰਦਾਜ਼ ਵਿੱਚ ਨਜ਼ਰ ਆਉਣ ਵਾਲੀ ਜੈਸਮੀਨ ਦਾ ਇਹ ਲੁੱਕ ਹਰ ਕਿਸੇ ਨੂੰ ਆਪਣਾ ਦੀਵਾਨਾ ਬਣਾ ਰਿਹਾ ਹੈ। ਜਿਸ ਨੂੰ ਦੇਖ ਪ੍ਰਸ਼ੰਸ਼ਕ ਵੀ ਹੈਰਾਨ ਹਨ।

ਵਰਕਫਰੰਟ ਦੀ ਗੱਲ ਕਰਿਏ ਤਾਂ ਹਾਲ ਹੀ ਵਿੱਚ ਜੈਸਮੀਨ ਦਾ ਗਿੱਪੀ ਗਰੇਵਾਲ ਨਾਲ ਗੀਤ ‘ਜ਼ਹਿਰੀ ਵੇ’ ਰਿਲੀਜ਼ ਹੋਇਆ ਹੈ। ਦੱਸ ਦੇਈਏ ਕਿ ਇਹ ਗੀਤ ਫਿਲਮ ‘ਮਿੱਤਰਾਂ ਦਾ ਨਾ ਚੱਲਦਾ’ ਦਾ ਹੈ। ਇਸ ਫਿਲਮ ਵਿੱਚ ਗਿੱਪੀ ਗਰੇਵਾਲ ਨਾਲ ਐਕਟਰਸ ਤਾਨੀਆ ਨਜ਼ਰ ਆਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsJasmine sandlasJasmine Sandlas TransformationJasmine Sandlas Videopro punjab tvpunjabi newspunjabi singer
Share305Tweet191Share76

Related Posts

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਗੁਰੂ ਰੰਧਾਵਾ ਦੇ ਜਿਮ ‘ਤੇ ਹੋਈ ਅੰਨ੍ਹੇਵਾਹ ਫਾਇਰਿੰਗ !

ਜੂਨ 11, 2026
Load More

Recent News

ਅਕਾਲੀ ਦਲ-ਭਾਜਪਾ ਗੱਠਜੋੜ ਦੀਆਂ ਚਰਚਾਵਾਂ ਵਿਚਕਾਰ ਹਰਪਾਲ ਚੀਮਾ ਦਾ ਵੱਡਾ ਬਿਆਨ, ਕਿਹਾ . . . .

ਅਗਸਤ 11, 2026

ਸੰਸਦ ਮੈਂਬਰ ਸਤਨਾਮ ਸੰਧੂ ਨੇ ਰਾਜ ਸਭਾ ਵਿੱਚ ਭੂਮੀਗਤ ਕੇਬਲਿੰਗ ਦਾ ਮੁੱਦਾ ਚੁੱਕਿਆ, ਪੰਜਾਬ ਵਿੱਚ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੇਂਦਰ ਦੀ ਵਿੱਤੀ ਸਹਾਇਤਾ ਬਾਰੇ ਵੇਰਵੇ ਮੰਗੇ

ਅਗਸਤ 11, 2026

ਅਕਾਲੀ ਦਲ ਨੂੰ ਵੱਡਾ ਝਟਕਾ : ਸਾਬਕਾ ਵਿਧਾਇਕ ਭਾਜਪਾ ’ਚ ਸ਼ਾਮਲ

ਅਗਸਤ 11, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣਾ ਚਾਹੀਦਾ ਹੈ ‘ਫ਼ਖਰ-ਏ-ਕੌਮ’ ਖਿਤਾਬ : MLA ਮਨਵਿੰਦਰ ਸਿੰਘ ਗਿਆਸਪੁਰਾ

ਅਗਸਤ 11, 2026

iPhone 17 ਹੋਇਆ ਸਸਤਾ! ਐਕਸਚੇਂਜ ਤੋਂ ਬਾਅਦ ਸਿਰਫ਼ ਐਨੇ ਹਜ਼ਾਰ ਰੁਪਏ ਸਸਤਾ

ਅਗਸਤ 11, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.