ਸੋਮਵਾਰ, ਜੁਲਾਈ 6, 2026 10:59 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਭਵਨਾਂ ‘ਚ ਸ਼ਿਫਟ ਹੋਣਗੇ ਪੰਜਾਬ ਸਰਕਾਰ ਦੇ ਦਫਤਰ, ਨਿੱਜੀ ਭਵਨਾਂ ਨੂੰ ਨਹੀਂ ਦੇਣਗੇ ਕਿਰਾਇਆ

ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਸਣੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਿੱਜੀ ਭਵਨਾਂ ਵਿਚ ਚੱਲ ਰਹੇ ਆਪਣੇ ਦਫਤਰਾਂ ਲਈ ਹੋਰ ਕਿਰਾਇਆ ਖਰਚ ਨਹੀਂ ਕਰੇਗੀ। ਇਹ ਫੈਸਲਾ ਵਿੱਤ ਵਿਭਾਗ ਵੱਲੋਂ ਲਿਆ ਗਿਆ ਹੈ ਤੇ ਨਵੇਂ ਵਿੱਤੀ ਸਾਲ ਤੋਂ ਇਸ ਨੂੰ ਲਾਗੂ ਵੀ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਨਵੇਂ ਬਜਟ ਵਿਚ ਨਿੱਜੀ ਭਵਨਾਂ ਵਿਚ

by Bharat Thapa
ਫਰਵਰੀ 21, 2023
in ਪੰਜਾਬ
0

ਪੰਜਾਬ ਸਰਕਾਰ ਰਾਜਧਾਨੀ ਚੰਡੀਗੜ੍ਹ ਸਣੇ ਵੱਖ-ਵੱਖ ਜ਼ਿਲ੍ਹਿਆਂ ਵਿਚ ਨਿੱਜੀ ਭਵਨਾਂ ਵਿਚ ਚੱਲ ਰਹੇ ਆਪਣੇ ਦਫਤਰਾਂ ਲਈ ਹੋਰ ਕਿਰਾਇਆ ਖਰਚ ਨਹੀਂ ਕਰੇਗੀ। ਇਹ ਫੈਸਲਾ ਵਿੱਤ ਵਿਭਾਗ ਵੱਲੋਂ ਲਿਆ ਗਿਆ ਹੈ ਤੇ ਨਵੇਂ ਵਿੱਤੀ ਸਾਲ ਤੋਂ ਇਸ ਨੂੰ ਲਾਗੂ ਵੀ ਕੀਤਾ ਜਾ ਰਿਹਾ ਹੈ। ਵਿੱਤ ਮੰਤਰੀ ਨੇ ਨਵੇਂ ਬਜਟ ਵਿਚ ਨਿੱਜੀ ਭਵਨਾਂ ਵਿਚ ਚੱਲ ਰਹੇ ਦਫਤਰਾਂ ਨੂ ਕਿਰਾਏ ਲਈ ਪੈਸਾ ਜਾਰੀ ਨਾ ਕਰਨ ਦੇ ਸੰਕੇਤ ਦਿੱਤੇ ਹਨ ਤੇ ਵਿਭਾਗ ਨੇ ਵੀ ਅਜਿਹੇ ਦਫਤਰਾਂ ਨੂੰ ਉਨ੍ਹਾਂ ਦੇ ਸਰਕਾਰੀ ਭਵਨਾਂ ਵਿਚ ਸ਼ਿਫਟ ਹੋਣ ਨੂੰ ਕਹਿ ਦਿੱਤਾ ਹੈ। ਜਿਹੜੀਆਂ ਥਾਵਾਂ ‘ਤੇ ਸਬੰਧਤ ਦਫਤਰਾਂ ਦੇ ਵਿਭਾਗਾਂ ਦੇ ਆਪਣੇ ਭਵਨ ਨਹੀਂ ਹਨ, ਉਥੇ ਅਜਿਹੇ ਦਫਤਰਾਂ ਨੂੰ ਕਰੀਬੀ ਸਰਕਾਰੀ ਇਮਾਰਤਾਂ ਵਿਚ ਸ਼ਿਫਟ ਕਰਨ ਦਾ ਫੈਸਲਾ ਲਿਆ ਗਿਆ ਹੈ।

ਪੂਰਾ ਮਾਮਲਾ ਉਸ ਸਮੇਂ ਵਿੱਤ ਮੰਤਰੀ ਦੇ ਧਿਆਨ ਵਿਚ ਆਇਆ ਜਦੋਂ ਆਗਾਮੀ ਬਜਟ ਦੀਆਂ ਤਿਆਰੀਆਂ ਤਹਿਤ ਵਿਭਾਗਾਂ ਦਾ ਬਜਟ ਬਣਾਉਣ ਲਈ ਉਨ੍ਹਾਂ ਦੇ ਪਿਛਲੇ ਖਰਚੇ ਦਾ ਮੁਲਾਂਕਣ ਸ਼ੁਰੂ ਕੀਤਾ ਗਿਆ। ਇਹ ਦੇਖਿਆ ਗਿਆ ਕਿ ਕਈ ਵਿਭਾਗਾਂ ਦੇ ਜ਼ਿਲ੍ਹਾ ਬਲਾਕ ਤੇ ਹੋਰ ਸਥਾਨਾਂ ‘ਤੇ ਦਫਤਰ ਨਿੱਜੀ ਭਵਨਾਂ ਵਿਚ ਚੱਲ ਰਹੇ ਹਨ ਤੇ ਇਨ੍ਹਾਂ ਲਈ ਇਕ ਵੱਡੀ ਰਕਮ ਕਿਰਾਏ ਵਜੋਂ ਚੁਕਾਈ ਜਾ ਰਹੀ ਹੈ। ਅਜਿਹੇ ਵਿਭਾਗਾਂ ਵੱਲੋਂ ਕੱਲ ਕਿੰਨੀ ਰਕਮ ਕਿਰਾਏ ਵਜੋਂ ਦਿੱਤੀ ਜਾ ਰਹੀ ਹੈ, ਇਸ ਦੀ ਜਾਂਚ ਜਾਰੀ ਹੈ ਪਰ ਵਿੱਤ ਮੰਤਰੀ ਦੇ ਨਿਰਦੇਸ਼ ‘ਤੇ ਵਿੱਤ ਵਿਭਾਗ ਨੇ ਇਸ ਵਿਚ ਫੰਡ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਵਿਭਾਗਾਂ ਨੂੰ ਇਸ ਸਬੰਧ ਵਿਚ ਨਿਰਦੇਸ਼ ਵੀ ਦਿੱਤੇ ਗਏ ਹਨ ਕਿ ਉਹ ਆਪਣੇ ਦਫਤਰਾਂ ਨੂੰ ਸਰਕਾਰੀ ਦਫਤਰਾਂ ਵਿਚ ਸ਼ਿਫਟ ਕਰਨ। ਜਿਹੜੇ ਵਿਭਾਗਾਂ ਕੋਲ ਆਪਣੀ ਇਮਾਰਤਾਂ ਨਹੀਂ ਹਨ, ਉਹ ਸਰਕਾਰ ਨੂੰ ਜਾਣਕਾਰੀ ਦੇਣ ਤਾਂ ਕਿ ਉਨ੍ਹਾਂ ਲਈ ਸਰਕਾਰੀ ਇਮਾਰਤਾਂ ਵਿਚ ਜਗ੍ਹਾ ਦੀ ਵਿਵਸਥਾ ਕੀਤੀ ਜਾ ਸਕੇ।

ਜ਼ਿਕਰਯੋਗ ਹੈ ਕਿ ਪੰਜਾਬ ਵਿਚ ਪਿਛਲੀ ਕਾਂਗਰਸ ਸਰਕਾਰ ਸਮੇਂ ਵੀ ਸਰਕਾਰੀ ਵਿਭਾਗਾਂ ਦੇ ਇਸ ਖਰਚ ਨੂੰ ਬਚਾਉਣ ਦੇ ਉਦੇਸ਼ ਨਾਲ ਰਾਜਧਾਨੀ ਚੰਡੀਗੜ੍ਹ ਵਿਚ ਨਿੱਜੀ ਭਵਨਾਂ ਸ਼ੋਅਰੂਮ ਆਦਿ ਵਿਚ ਚੱਲ ਰਹੇ ਦਫਤਰਾਂ ਨੂੰ ਮੋਹਾਲੀ ਸਥਿਤ ਸਬੰਧਤ ਵਿਭਾਗਾਂ ਦੀਆਂ ਇਮਾਰਤਾਂ ਵਿਚ ਸ਼ਿਫਟ ਕੀਤਾ ਜਾ ਚੁੱਕਾ ਹੈ। ਬਾਕੀ ਦਫਤਰਾਂ ਨੇ ਅੱਗੇ ਕਾਰਵਾਈ ਸ਼ੁਰੂ ਕੀਤੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Government Buildingsprivate buildingspropunjabtvpunjab governmentrent
Share218Tweet136Share54

Related Posts

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026
Load More

Recent News

4 ਭੈਣਾਂ ਦੇ ਇਕਲੌਤੇ ਭਰਾ ਦੀ ਸਰਬੀਆ ‘ਚ ਮੌਤ

ਜੁਲਾਈ 6, 2026

ਈਰਾਨ ‘ਚ ਖ਼ਾਮੇਨੇਈ ਦੀ ਅੰਤਿਮ ਯਾਤਰਾ, 10 KM ਲੰਬੇ ਰਸਤੇ ‘ਤੇ ਅੰਤਿਮ ਦਰਸ਼ਨਾਂ ਲਈ ਇਕੱਠੇ ਹੋਏ ਲੱਖਾਂ ਲੋਕ

ਜੁਲਾਈ 6, 2026

ਪੰਜਾਬ ਸਰਕਾਰ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ 34 ਅਧਿਕਾਰੀਆਂ ਦਾ ਤਬਾਦਲਾ, ਪੜ੍ਹੋ ਸੂਚੀ

ਜੁਲਾਈ 6, 2026

3 ਰਾਜ ਸਭਾ ਸੀਟਾਂ ਲਈ ਉਪ ਚੋਣਾਂ ਦਾ ਹੋਇਆ ਐਲਾਨ; ਐਨੀ ਜੁਲਾਈ ਨੂੰ ਹੋਵੇਗੀ ਵੋਟਿੰਗ

ਜੁਲਾਈ 6, 2026

ਸ਼ੇਅਰ ਬਜ਼ਾਰ : ਬੁੱਲਸ ਨੇ ਲਗਾਤਾਰ ਚੌਥੇ ਦਿਨ ਕੀਤੀ ਜ਼ੋਰਦਾਰ ਸ਼ੁਰੂਆਤ, 20 ਮਿੰਟਾਂ ਵਿੱਚ 2.41 ਲੱਖ ਕਰੋੜ ਰੁਪਏ ਕਮਾਏ

ਜੁਲਾਈ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.