ਮੰਗਲਵਾਰ, ਨਵੰਬਰ 4, 2025 06:17 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

Sidhu Moosewala’s Father: ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਹੋਏ ਸੇਵਾਮੁਕਤ, ਫਾਇਰ ਬ੍ਰਿਗੇਡ ‘ਚ ਸੀ ਤਾਇਨਾਤ

Mansa Municipal Council: ਦੱਸ ਦਈਏ ਕਿ ਬਲਕੌਰ ਨੇ ਮਾਨਸਾ ਦੇ ਈਓ ਨੂੰ ਸੇਵਾਮੁਕਤੀ ਲਈ ਪੱਤਰ ਲਿਖਿਆ ਸੀ। ਜਿਸ ਨੂੰ ਨਗਰ ਕੌਂਸਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ।

by ਮਨਵੀਰ ਰੰਧਾਵਾ
ਫਰਵਰੀ 22, 2023
in ਪੰਜਾਬ
0

Sidhu Moose Wala’s Father Balkaur Sidhu: ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸੇਵਾਮੁਕਤ ਹੋ ਗਏ ਹਨ। ਦੱਸ ਦਈਏ ਕਿ ਉਹ ਮਾਨਸਾ ਨਗਰ ਕੌਂਸਲ ਵਿੱਚ ਫਾਇਰ ਬ੍ਰਿਗੇਡ ਵਿੱਚ ਕੰਮ ਕਰਦਾ ਸੀ।

ਮਾਨਸਾ ਨਗਰ ਕੌਂਸਲ ਦੇ ਈਓ ਤਰੁਣ ਕੁਮਾਰ ਨੇ ਦੱਸਿਆ ਕਿ ਮਾਨਸਾ ਨਗਰ ਕੌਂਸਲ ਦੀ ਮੀਟਿੰਗ ਹੋਈ। ਜਿਸ ਵਿੱਚ ਫਾਇਰ ਬ੍ਰਿਗੇਡ ਵਿਭਾਗ ਵਿੱਚ ਬਤੌਰ ਡਰਾਈਵਰ ਤਾਇਨਾਤ ਬਲਕੌਰ ਸਿੰਘ ਨੇ ਸੇਵਾਮੁਕਤੀ ਲਈ ਮੰਗ ਪੱਤਰ ਦਿੱਤਾ ਸੀ। ਕੌਂਸਲ ਨੇ ਇਸ ਨੂੰ ਸਵੀਕਾਰ ਕਰ ਲਿਆ ਹੈ।

ਦੱਸ ਦਈਏ ਕਿ ਬਲਕੌਰ ਨੇ ਮਾਨਸਾ ਦੇ ਈਓ ਨੂੰ ਸੇਵਾਮੁਕਤੀ ਲਈ ਪੱਤਰ ਲਿਖਿਆ ਸੀ। ਜਿਸ ਨੂੰ ਨਗਰ ਕੌਂਸਲ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਪਰਿਵਾਰ ਬੁਰੀ ਤਰ੍ਹਾਂ ਟੁੱਟਿਆ ਹੈ। ਪਿਤਾ ਬਲਕੌਰ ਸਿੰਘ ਸਰਕਾਰ ਤੋਂ ਇਨਸਾਫ ਦੀ ਮੰਗ ਕਰ ਰਹੇ ਹਨ।

ਅਗਲੇ ਮਹੀਨੇ ਬਲਕੌਰ ਸਿੰਘ ਮੂਸੇਵਾਲਾ ਦੀ ਬਰਸੀ ਤੋਂ ਬਾਅਦ ਪੰਜਾਬ ਭਰ ਦੇ ਲੋਕਾਂ ਵਿੱਚ ਆਖਰੀ ਰਾਈਡ (ਥਾਰ) ਲੈ ਕੇ ਫੇਰੀ ਲਾਉਣਗੇ। ਬਲਕੌਰ ਸਿੰਘ ਨੇ ਐਤਵਾਰ ਨੂੰ ਹੋਈ ਇੱਕ ਜਨਤਕ ਮੀਟਿੰਗ ਵਿੱਚ ਕਿਹਾ ਕਿ ਸਰਕਾਰ ਉਨ੍ਹਾਂ ਦੇ ਪੁੱਤਰ ਦੀ ਮੌਤ ਦੇ ਸਾਜ਼ਿਸ਼ਘਾੜਿਆਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਢਿੱਲਮੱਠ ਕਰ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: balkaur singhBalkaur Singh RetiredFire Brigade DepartmentFire Brigade in MansamansaMansa Municipal Councilpro punjab tvpunjab newspunjabi newspunjabi singersidhu moosewala
Share212Tweet133Share53

Related Posts

ਹੁਣ ਧਿਆਨ ਨੌਕਰੀਆਂ ਦੇਣ ‘ਤੇ, ਨਾ ਕਿ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ਬਣਾਇਆ ‘ਸਟਾਰਟਅੱਪ ਸਟੇਟ’

ਨਵੰਬਰ 4, 2025

ਲੁਧਿਆਣਾ ‘ਚ 3 ਬਿਜ਼ਲੀ ਕਰਮਚਾਰੀ ਰਿਸ਼ਵਤ ਲੈਂਦੇ ਗ੍ਰਿਫ਼ਤਾਰ: 60 ਹਜ਼ਾਰ ‘ਚ ਗੈਰਕਾਨੂੰਨੀ ਕਨੈਕਸ਼ਨ ਦੇਣ ਦਾ ਦੋਸ਼

ਨਵੰਬਰ 3, 2025

ਪੰਜਾਬ ਦੀਆਂ ਮਹਿਲਾਵਾਂ ਨੂੰ ਅਗਲੇ ਬਜਟ ‘ਚ ਮਿਲੇਗਾ 1000 ਰੁਪਏ ਮਹੀਨਾ: ਸੀਐਮ ਭਗਵੰਤ ਮਾਨ ਦਾ ਤਰਨਤਾਰਨ ‘ਚ ਐਲਾਨ

ਨਵੰਬਰ 3, 2025

ਪੰਜਵੀਂ ਵਾਰ SGPC ਦੇ ਪ੍ਰਧਾਨ ਬਣੇ ਧਾਮੀ, ਮਿੱਠੂ ਸਿੰਘ ਨੂੰ 99 ਵੋਟਾਂ ਨਾਲ ਹਰਾਇਆ

ਨਵੰਬਰ 3, 2025

ਮਾਨ ਸਰਕਾਰ ਦੀ ‘ਜ਼ੀਰੋ ਬਿੱਲ’ ਗਾਰੰਟੀ ਨੇ ਰੌਸ਼ਨ ਕੀਤਾ ਪੰਜਾਬ; 11.40 ਕਰੋੜ ‘ਜ਼ੀਰੋ ਬਿੱਲ’ ਜਾਰੀ

ਨਵੰਬਰ 3, 2025

ਸਰਕਾਰੀ ਸਕੂਲ ਦੀ ਇਸ ਟੀਚਰ ਨੇ ਦਿਖਾਇਆ – ਸਾਡੇ ਬੱਚਿਆਂ ਦਾ ਭਵਿੱਖ ਇੱਥੇ ਸੁਰੱਖਿਅਤ

ਨਵੰਬਰ 3, 2025
Load More

Recent News

ਕੈਨੇਡਾ ਦੇ ਨਵੇਂ ਪਲਾਨ ‘ਚ ਭਾਰਤ ਬਣ ਰਿਹਾ ਨਿਸ਼ਾਨਾ, ਕੀ ਹੋਵੇਗਾ ਅਗਲਾ ਫੈਸਲਾ

ਨਵੰਬਰ 4, 2025

JIO ਦੇ 5 ਸਭ ਤੋਂ ਵਧੀਆ ਰੀਚਾਰਜ ਪਲਾਨ, 150 ਰੁਪਏ ਤੋਂ ਘੱਟ ‘ਚ ਮਿਲੇਗੀ 28 ਦਿਨਾਂ ਦੀ ਵੈਧਤਾ

ਨਵੰਬਰ 4, 2025

Tech News: ਆ ਗਿਆ iOS 26.1, ਜਾਣੋ ਕੀ ਆਏ ਹਨ ਨਵੇਂ ਬਦਲਾਅ ਤੇ ਤੁਹਾਨੂੰ ਕਰਨਾ ਚਾਹੀਦਾ ਹੈ ਅਪਡੇਟ ਜਾਂ ਨਹੀਂ?

ਨਵੰਬਰ 4, 2025

ਹੁਣ ਧਿਆਨ ਨੌਕਰੀਆਂ ਦੇਣ ‘ਤੇ, ਨਾ ਕਿ ਭਾਲ ‘ਤੇ— ਮੁੱਖ ਮੰਤਰੀ ਮਾਨ ਦੇ ‘ਬਿਜ਼ਨਸ ਕਲਾਸ’ ਨੇ ਪੰਜਾਬ ਨੂੰ ਬਣਾਇਆ ‘ਸਟਾਰਟਅੱਪ ਸਟੇਟ’

ਨਵੰਬਰ 4, 2025

ਹਰਿਆਣਾ ਕੈਬਨਿਟ ਨੇ 1984 ਸਿੱਖ ਕਤਲੇਆਮ ਪੀੜਤ ਪਰਿਵਾਰਾਂ ਨੂੰ ਨੌਕਰੀ ਸਹਾਇਤਾ ਦੇਣ ਦੀ ਦਿੱਤੀ ਪ੍ਰਵਾਨਗੀ

ਨਵੰਬਰ 4, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.