ਵੀਰਵਾਰ, ਅਪ੍ਰੈਲ 23, 2026 09:33 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

AAP ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਦੀ ਹੋਈ ਮੰਗਣੀ

by Gurjeet Kaur
ਫਰਵਰੀ 23, 2023
in ਪੰਜਾਬ, ਫੈਕ੍ਟ ਚੈੱਕ, ਫੋਟੋ ਗੈਲਰੀ
0
ਅਤੇ ਉਸਤੋਂ ਪਹਿਲਾਂ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾਇਆ ਸੀ।
ਦੱਸ ਦੇਈਏ ਕਿ ਇਸਤੋਂ ਪਹਿਲਾਂ ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦਾ ਬੀਤੀ 27 ਜਨਵਰੀ ਦਾ ਵਿਆਹ ਹੋਇਆ ਸੀ
ਇਸ ਮੌਕੇ ਨਵਜੋੜੀ ਨੂੰ ਆਸ਼ੀਰਵਾਦ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ 'ਤੇ ਪੁੱਜੇ ਸਨ, ਜਦਕਿ ਪੰਜਾਬੀ ਗਾਇਕ ਅੰਮ੍ਰਿਤ ਮਾਨ ਵੀ ਪੁੱਜੇ ਹੋਏ ਸਨ।
ਵਿਧਾਇਕ ਸੁੱਖਾਨੰਦ ਦੀ ਮੰਗਣੀ ਦੀ ਤਸਵੀਰ ਵੀ ਪਹਿਲੀ ਤਸਵੀਰ ਸਾਹਮਣੇ ਆਈ ਹੈ, ਜਿਸ ਵਿੱਚ ਉਹ ਆਪਣੀ ਹੋਣ ਵਾਲੀ ਧਰਮਪਤਨੀ ਨਾਲ ਬੈਠੇ ਨਜ਼ਰ ਆ ਰਹੇ ਹਨ।
ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਵਿਆਹ ਦੀ ਲੜੀ ਵਿੱਚ ਇੱਕ ਹੋਰ ਵਿਧਾਇਕ ਦਾ ਨਾਂਅ ਵੀ ਛੇਤੀ ਜੁੜਨ ਵਾਲਾ ਹੈ। ਬਾਘਾਪੁਰਾਣਾ ਤੋਂ ਆਪ ਵਿਧਾਇਕ ਅੰਮ੍ਰਿਤਪਾਲ ਸਿੰਘ ਸੁੱਖਾਨੰਦ ਦੀ ਬੁੱਧਵਾਰ ਮੰਗਣੀ ਹੋ ਗਈ ਹੈ ਅਤੇ ਹੁਣ ਛੇਤੀ ਹੀ ਉਹ ਵਿਆਹ ਬੰਧਨ ਵਿੱਚ ਬੱਝ ਜਾਣਗੇ।

ਇਸ ਮੌਕੇ ਨਵਜੋੜੀ ਨੂੰ ਆਸ਼ੀਰਵਾਦ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ, ਜਦਕਿ ਪੰਜਾਬੀ ਗਾਇਕ ਅੰਮ੍ਰਿਤ ਮਾਨ ਵੀ ਪੁੱਜੇ ਹੋਏ ਸਨ।

ਇਸ ਮੌਕੇ ਨਵਜੋੜੀ ਨੂੰ ਆਸ਼ੀਰਵਾਦ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵਿਸ਼ੇਸ਼ ਤੌਰ ‘ਤੇ ਪੁੱਜੇ ਸਨ, ਜਦਕਿ ਪੰਜਾਬੀ ਗਾਇਕ ਅੰਮ੍ਰਿਤ ਮਾਨ ਵੀ ਪੁੱਜੇ ਹੋਏ ਸਨ।

ਦੱਸ ਦੇਈਏ ਕਿ ਇਸਤੋਂ ਪਹਿਲਾਂ ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦਾ ਬੀਤੀ 27 ਜਨਵਰੀ ਦਾ ਵਿਆਹ ਹੋਇਆ ਸੀ

ਦੱਸ ਦੇਈਏ ਕਿ ਇਸਤੋਂ ਪਹਿਲਾਂ ਪਿਛਲੇ ਮਹੀਨੇ ਹੀ ਆਮ ਆਦਮੀ ਪਾਰਟੀ ਦੇ ਫਾਜਿ਼ਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦਾ ਬੀਤੀ 27 ਜਨਵਰੀ ਦਾ ਵਿਆਹ ਹੋਇਆ ਸੀ

ਅਤੇ ਉਸਤੋਂ ਪਹਿਲਾਂ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾਇਆ ਸੀ।

ਅਤੇ ਉਸਤੋਂ ਪਹਿਲਾਂ ਵਿਧਾਇਕ ਨਰਿੰਦਰ ਕੌਰ ਭਰਾਜ ਵੀ ਵਿਆਹ ਬੰਧਨ ਵਿੱਚ ਬੱਝ ਚੁੱਕੇ ਹਨ। ਜਦਕਿ ਆਮ ਆਦਮੀ ਪਾਰਟੀ ਦੇ ਫਿਰੋਜ਼ਪੁਰ ਸ਼ਹਿਰੀ ਤੋਂ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਦੂਜਾ ਵਿਆਹ ਕਰਵਾਇਆ ਸੀ।

ਦੱਸ ਦੇਈਏ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਪਿੱਛੋਂ ਸਭ ਤੋਂ ਪਹਿਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਆਹ ਕਰਵਾਇਆ ਸੀ, ਜਿਸ ਪਿੱਛੋਂ ਹੁਣ ਤੱਕ ਇਹ ਪਾਰਟੀ ਦੇ 4 ਵਿਧਾਇਕ ਦਾ ਵਿਆਹ ਹੋਣ ਜਾ ਰਿਹਾ ਹੈ, ਜਿਸ ਦੀ ਆਮ ਆਦਮੀ ਪਾਰਟੀ ਦੇ ਆਗੂਆਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।

Tags: #AmritpalSinghSukhanand #Marriage #MeetHayer #AmritMaan #BhaghaPurana #MLA #ProPunjabTv
Share296Tweet185Share74

Related Posts

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਅਪ੍ਰੈਲ 23, 2026

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਅਪ੍ਰੈਲ 23, 2026

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਪੰਜਾਬ ‘ਚ ਮਹਿੰਗਾਈ ਦਾ ਝਟਕਾ : ਦੁੱਧ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ

ਅਪ੍ਰੈਲ 22, 2026

ਮੁੱਖ ਮੰਤਰੀ ਵੱਲੋਂ ਨਿਵੇਸ਼ ਨੂੰ ਉਤਸ਼ਾਹਤ ਕਰਨ ਅਤੇ ਕੌਮਾਂਤਰੀ ਸਹਿਯੋਗ ਲਈ ਆਲਮੀ ਪੱਧਰ ਉੱਤੇ ਹੰਭਲੇ ਜਾਰੀ

ਅਪ੍ਰੈਲ 22, 2026
Load More

Recent News

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਅਪ੍ਰੈਲ 23, 2026

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਅਪ੍ਰੈਲ 23, 2026

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਅਪ੍ਰੈਲ 23, 2026

ਲੁਧਿਆਣਾ ਵਿੱਚ ਸ਼ੁੱਕਰਵਾਰ ਨੂੰ ਰਾਤ 8 ਵਜੇ ਤੋਂ 8:15 ਤੱਕ ਕੀਤੀ ਜਾਵੇਗੀ ਬਲੈਕਆਊਟ ਮੌਕ ਡ੍ਰਿੱਲ

ਅਪ੍ਰੈਲ 22, 2026

ਸਰਕਾਰ ਨੇ ਲਗਾਤਾਰ ਵਧਦੀ ਗਰਮੀ ਨੂੰ ਲੈਕੇ ਸਕੂਲਾਂ ਲਈ ਜਾਰੀ ਕੀਤੇ ਨਿਰਦੇਸ਼

ਅਪ੍ਰੈਲ 22, 2026

ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result