ਵੀਰਵਾਰ, ਜੁਲਾਈ 9, 2026 01:29 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਸਿੱਖਿਆ ਨੌਕਰੀ

ਡਾ. ਬਲਬੀਰ ਸਿੰਘ ਨੇ ਆਯੁਰਵੇਦ ਵਿਭਾਗ ‘ਚ 8 ਕਲਰਕਾਂ ਤੇ 1 ਸੇਵਾਦਾਰ ਨੂੰ ਸੌਂਪੇ ਨਿਯੁਕਤੀ ਪੱਤਰ

by Gurjeet Kaur
ਫਰਵਰੀ 23, 2023
in ਨੌਕਰੀ, ਪੰਜਾਬ
0

Chandigarh : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਵਾਅਦੇ ਮੁਤਾਬਕ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਤੇ ਸੂਬੇ ‘ਚ ਸਿਹਤ ਸੇਵਾਵਾਂ ਵਿੱਚ ਹੋਰ ਵਾਧਾ ਕਰਨ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਬੁੱਧਵਾਰ ਨੂੰ ਡਾਇਰੈਕਟੋਰੇਟ ਆਯੁਰਵੈਦ, ਪੰਜਾਬ ਵਿਖੇ ਨਵ-ਨਿਯੁਕਤ ਅੱਠ ਕਲਰਕਾਂ ਅਤੇ ਇੱਕ ਸੇਵਾਦਾਰ ਨੂੰ ਨਿਯੁਕਤੀ ਪੱਤਰ ਸੌਂਪੇ।

ਸਿਹਤ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਦਿਲੋਂ ਵਧਾਈ ਦਿੰਦਿਆਂ ਉਨਾਂ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਲੋਕਾਂ ਦੀ ਸੇਵਾ ਕਰਨ ਲਈ ਪ੍ਰੇਰਿਆ। ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਨਾ-ਕਾਬਿਲ-ਏ-ਬਰਦਾਸ਼ਤ (ਜ਼ੀਰੋ ਟਾਲਰੈਂਸ) ਨੀਤੀ ਅਪਣਾਈ ਹੈ ਅਤੇ ਨੌਕਰੀ ਦੌਰਾਨ ਅਜਿਹੀ ਕੁਤਾਹੀ ਜਾਂ ਬੇਨਿਯਮੀਆਂ ਕਰਨ ਵਾਲੇ ਕਿਸੇ ਵੀ ਮੁਲਾਜ਼ਮ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਉਨ੍ਹਾਂ ਕਿਹਾ ਕਿ ਮਾਨ ਸਰਕਾਰ ਪੰਜਾਬ ਵਿੱਚ ਸਿਹਤ ਸੇਵਾਵਾਂ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਜਲਦ ਹੀ ਸਿਹਤ ਸੇਵਾਵਾਂ ਨਾਲ ਸਬੰਧਤ ਸਾਰੇ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਨੂੰ ਭਰਿਆ ਜਾਵੇਗਾ ਤਾਂ ਜੋ ਪੰਜਾਬ ਦੇ ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਵਿਸ਼ਵ ਪੱਧਰੀ ਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਸਕਣ।

ਸਿਹਤ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਆਯੁਰਵੈਦਿਕ ਇਲਾਜ ਪ੍ਰਣਾਲੀਆਂ ਦੇ ਸਬੰਧ ਵਿੱਚ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ ਠੋਸ ਕਦਮ ਚੁੱਕਣ ’ਤੇ ਵੀ ਜ਼ੋਰ ਦਿੱਤਾ। ਉਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਨਿਜਾਤ ਦਿਵਾਉਣ ਲਈ ਆਯੁਰਵੈਦਿਕ ਇਲਾਜ ਵਿਧੀਆਂ ਬਹੁਤ ਲਾਹੇਵੰਦ ਸਿੱਧ ਹੋ ਸਕਦੀਆਂ ਹਨ।

ਇਸ ਦੌਰਾਨ ਸਮੂਹ ਉਮੀਦਵਾਰਾਂ ਨੇ ਸਿਹਤ ਮੰਤਰੀ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਉਹ ਆਪਣੀ ਡਿਊਟੀ ਸੁਹਿਰਦਤਾ , ਇਮਾਨਦਾਰੀ ਅਤੇ ਪੂਰੀ ਤਨਦੇਹੀ ਨਾਲ ਨਿਭਾਉਣਗੇ।

ਇਸ ਮੌਕੇ ਕਮਿਸ਼ਨਰ ਆਯੂਸ਼ ਡਾ: ਅਭਿਨਵ ਤਿ੍ਰਖਾ, ਡਾਇਰੈਕਟਰ ਆਯੂਰਵੈਦ ਪੰਜਾਬ ਡਾ: ਸ਼ਸ਼ੀ ਭੂਸ਼ਣ, ਡਾਇਰੈਕਟਰ ਹੋਮਿਓਪੈਥੀ ਡਾ: ਬਲਿਹਾਰ ਸਿੰਘ ਅਤੇ ਜਿਲਾ ਆਯੁਰਵੈਦਿਕ ਅਤੇ ਯੂਨਾਨੀ ਅਫਸਰ ਸੰਗਰੂਰ ਡਾ: ਰਵੀ ਡੂਮਰਾ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਰਹੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Dr. Balbir Singhjoining letterpunjab governmentpunjab govrnment
Share205Tweet128Share51

Related Posts

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026

ਸ਼ਹੀਦ ਜਸਵੰਤ ਸਿੰਘ ਖਾਲੜਾ ‘ਤੇ ਬਣੀ ਫਿਲਮ ‘ਸਤਲੁਜ’ ਨੂੰ ਓਟੀਟੀ ਤੋਂ ਹਟਾਉਣਾ ਪ੍ਰਗਟਾਵੇ ਦੀ ਆਜ਼ਾਦੀ ‘ਤੇ ਕਰੂਰ ਹਮਲਾ, ਇਸ ਦੇ ਪਿੱਛੇ ਕਾਂਗਰਸ-ਭਾਜਪਾ ਦਾ ਨਾਪਾਕ ਗਠਜੋੜ: ਕੁਲਦੀਪ ਸਿੰਘ ਧਾਲੀਵਾਲ

ਜੁਲਾਈ 7, 2026

ਕਾਂਗਰਸ ਦਾ ਕਾਲਾ ਅਧਿਆਏ, ਭਾਜਪਾ ਸੱਚ ਨੂੰ ਦਬਾਉਣ ਵਿੱਚ ਕਰ ਰਹੀ ਮਦਦ, ਅਕਾਲੀ ਦਲ ਇਸ ਦਾ ਸਿਆਸੀਕਰਨ ਕਰ ਰਿਹਾ ਹੈ, ਤਿੰਨਾਂ ਨੇ ਜਸਵੰਤ ਸਿੰਘ ਖਾਲੜਾ ਅਤੇ ਪੰਜਾਬ ਨਾਲ ਧ੍ਰੋਹ ਕਮਾਇਆ: ਬਲਤੇਜ ਪੰਨੂ

ਜੁਲਾਈ 7, 2026

ਗੋਆ ਦਾ ਹੈਲਥ ਸਿਸਟਮ ਢਹਿ-ਢੇਰੀ, ਪੰਜਾਬ ਤੋਂ ਸਿੱਖਿਆ ਲੈ ਕੇ ਸੀਐਮ 10 ਲੱਖ ਦਾ ਹੈਲਥ ਇੰਸ਼ੋਰੈਂਸ ਦੇਣ : ਅਰਵਿੰਦ ਕੇਜਰੀਵਾਲ

ਜੁਲਾਈ 7, 2026

ਕੋਟਕਪੂਰਾ ਗੋਲ਼ੀਕਾਂਡ ਮਾਮਲੇ ‘ਚ ਸੁਖਬੀਰ ਬਾਦਲ ਨੂੰ ਮਿਲੀ ਰਾਹਤ ! ਕੋਰਟ ਨੇ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਜੁਲਾਈ 7, 2026
Load More

Recent News

ਸ਼ਾਨਦਾਰ ਢੰਗ ਨਾਲ ਸਮਾਪਤ ਹੋਈ ਪ੍ਰਧਾਨ ਮੰਤਰੀ ਮੋਦੀ ਦੀ ਇੰਡੋਨੇਸ਼ੀਆ ਫੇਰੀ; ਪੰਜ ਲੜਾਕੂ ਜਹਾਜ਼ਾਂ ਦੁਆਰਾ ਦਿੱਤੀ ਸਲਾਮੀ

ਜੁਲਾਈ 8, 2026

ਪੁਣੇ ਵਿੱਚ ਭਾਰੀ ਮੀਂਹ ਕਾਰਨ ਡਿੱਗੀ ਇਮਾਰਤ,16 ਲੋਕਾਂ ਦੇ ਫਸੇ ਹੋਣ ਦਾ ਖਦਸ਼ਾ

ਜੁਲਾਈ 8, 2026

‘ਈਰਾਨ ਨਾਲ ਜੰਗਬੰਦੀ ਖਤਮ’: ਹੋਰਮੁਜ਼ ਵਿੱਚ ਜਹਾਜ਼ਾਂ ‘ਤੇ ਹਮਲਿਆਂ ਤੋਂ ਟਰੰਪ ਗੁੱਸੇ ਵਿੱਚ; ਹੁਣ ਕੋਈ ਸਮਝੌਤਾ ਨਹੀਂ ਚਾਹੁੰਦਾ” ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਐਲਾਨ

ਜੁਲਾਈ 8, 2026

ਮੋਦੀ ਸਰਕਾਰ ਨੇ ਲੋਕਾਂ ‘ਤੇ ਈ-20 ਪੈਟਰੋਲ ਥੋਪਣ ਲਈ ਆਟੋ ਕੰਪਨੀਆਂ ਤੋਂ ਝੂਠ ਬੁਲਵਾਇਆ-ਅਰਵਿੰਦ ਕੇਜਰੀਵਾਲ

ਜੁਲਾਈ 8, 2026

ਸੁਣਨ ਦੀ ਸਮਰੱਥਾ ਮੁੜ ਬਹਾਲ ਕਰਨ ਤੋਂ ਲੈ ਕੇ ਜ਼ਿੰਦਗੀਆਂ ਬਚਾਉਣ ਤੱਕ: ਸਮੇਂ ਸਿਰ ਈਐਨਟੀ ਇਲਾਜ ਪਹਿਲਾਂ ਨਾਲੋਂ ਵੀ ਵੱਧ ਮਹੱਤਵਪੂਰਨ

ਜੁਲਾਈ 7, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.