ਮੰਗਲਵਾਰ, ਜੂਨ 30, 2026 12:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਸਰਕਾਰੀ ਆਈ.ਟੀ.ਆਈ.ਮਾਨਸਾ ਵਿਖੇ ਰੁਜਗਾਰ ਮੇਲਾ ਲਗਾਇਆ ਗਿਆ

ਸੰਸਥਾ ਦਾ ਉਦੇਸ਼ ਟਰੇਨਿੰਗ ਦੇ ਨਾਲ ਨਾਲ ਸਿਖਿਆਰਥੀਆਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ-ਪ੍ਰਿੰਸੀਪਲ

by Gurjeet Kaur
ਫਰਵਰੀ 23, 2023
in ਪੰਜਾਬ
0

Mansa : ਸਰਕਾਰੀ ਆਈ.ਟੀ.ਆਈ.ਮਾਨਸਾ ਦੇ ਸਿਖਿਆਰਥੀਆਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਮੰਤਵ ਨਾਲ ਸੰਸਥਾ ਵਿਖੇ ਜ਼ਿਲ੍ਹਾ ਰੁਜ਼ਗਾਰ ਬਿਊਰੋ ਦੇ ਸਹਿਯੋਗ ਨਾਲ ਰੁਜ਼ਗਾਰ ਮੇਲੇ ਦਾ ਆਯੋਜਨ ਕੀਤਾ ਗਿਆ, ਜਿੱਥੇ ਸੰਸਥਾ ਦੇ ਚੇਅਰਮੈਨ ਸ੍ਰ. ਰੂਪ ਸਿੰਘ ਨੇ ਰੁਜ਼ਗਾਰ ਮੇਲੇ ਦਾ ਉਦਘਾਟਨ ਕੀਤਾ। ਇਹ ਜਾਣਕਾਰੀ ਸੰਸਥਾ ਪ੍ਰਿੰਸੀਪਲ ਸ੍ਰੀ ਹਰਵਿੰਦਰ ਸਿੰਘ ਭਾਰਦਵਾਜ਼ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਸੰਸਥਾ ਦਾ ਉਦੇਸ਼ ਸਿਖਿਆਰਥੀਆਂ ਨੂੰ ਵਧੀਆ ਟ੍ਰੇਨਿੰਗ ਦੇ ਨਾਲ-ਨਾਲ ਚੰਗੀਆਂ ਨੌਕਰੀਆਂ ਪ੍ਰਦਾਨ ਕਰਵਾਉਣਾ ਹੈ। ਉੁਨ੍ਹਾਂ ਦੱਸਿਆ ਕਿ ਰੁਜ਼ਗਾਰ ਮੇਲੇ ਵਿਚ ਗੋਦਰੇਜ ਕੰਪਨੀ ਮੋਹਾਲੀ ਵੱਲੋਂ ਮੈਨੇਜ਼ਰ ਕਮਲਜੀਤ ਸਿੰਘ, ਮੈਨੇਜ਼ਰ ਬੁੱਧੀ ਰਾਮ ਗੋਸਵਾਮੀ, ਸੀਨੀਅਰ ਸੁਪਰਵਾਈਜਰ ਭਗਵੰਤ ਸਿੰਘ ਅਤੇ ਐਗਰੀ ਜੋਨ ਇੰਡਸਟਰੀ ਪਟਿਆਲਾ ਵੱਲੋਂ ਮੈਨੇਜਰ ਜਸਪ੍ਰੀਤ ਸਿੰਘ, ਸੁਪਰਵਾਇਜਰ ਕਰਨਦੀਪ ਸਿੰਘ ਅਤੇ ਸਰਦਾਰ ਇੰਡਸਟਰੀਜ ਮਾਨਸਾ ਵੱਲੋਂ ਸ੍ਰ ਰੂਪ ਸਿੰਘ ਮੈਨੇਜਿੰਗ ਡਾਇਰੈਕਟਰ, ਪਾਲ ਐਗਰੋ ਇੰਡਸਟਰੀਜ ਵੱਲੋਂ ਸ੍ਰ: ਬਖਸੀਸ ਸਿੰਘ ਮੈਨੇਜਿੰਗ ਡਾਇਰੈਕਟਰ ਸਾਮਲ ਹੋਏ।

ਉਨ੍ਹਾਂ ਦੱਸਿਆ ਕਿ ਮੇਲੇ ਵਿਚ ਆਈਆਂ ਵੱਖ ਵੱਖ ਕੰਪਨੀਆਂ ਅਤੇ ਇੰਡਸਟਰੀਆਂ ਦੇ ਅਧਿਕਾਰੀਆਂ ਨੇ ਆਪਣੀ ਕੰਪਨੀ/ਇੰਡਸਟਰੀ ਬਾਰੇ ਅਤੇ ਨਿਯਮਾਂ ਬਾਰੇ ਸਿਖਿਆਰਥੀਆਂ ਨਾਲ ਵਿਸਥਾਰਪੂਰਵਕ ਜਾਣਕਾਰੀ ਸਾਂਝੀ ਕੀਤੀ। ਰੁਜ਼ਗਾਰ ਮੇਲੇ ਵਿਚ ਵੱਡੇ ਪੱਧਰ ’ਤੇ ਆਈ.ਟੀ.ਆਈ. ਦੇ ਪਾਸ ਆਊਟ ਸਿਖਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਮੌਜੂਦ ਵੱਖ ਵੱਖ ਕੰਪਨੀਆਂ ਵੱਲੋਂ ਸਿਖਿਆਰਥੀਆਂ ਦੀ ਇੰਟਰਵਿਊ ਅਤੇ ਵੇਰਵਾ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸਿਖਿਆਰਥੀਆਂ ਦੀ ਮੈਰਿਟ ਅਨੁਸਾਰ ਕੰਪਨੀਆਂ ਵੱਲੋਂ ਨਿਯੁਕਤੀ ਕੀਤੀ ਜਾਵੇਗੀ।

ਇਸ ਮੌਕੇ ਸੰਸਥਾ ਦੇ ਪਲੇਸਮੈਂਟ ਅਫ਼ਸਰ ਸ੍ਰੀ ਜਸਪਾਲ ਸਿੰਘ ਵੱਲੋਂ ਆਏ ਹੋਏ ਸਾਰੇ ਇੰਡਸਟਰੀਜ ਪਾਰਟਨਰ ਅਤੇ ਸਿਖਿਆਰਥੀਆਂ ਦਾ ਧੰਨਵਾਦ ਕੀਤਾ ਗਿਆ। ਮੇਲੇ ਦੌਰਾਨ ਸ੍ਰੀ ਜਸਵਿੰਦਰਪਾਲ ਅਪ੍ਰੈਟਿਸਪ ਇੰਚਾਰਜ, ਸ੍ਰੀ ਰਵਿੰਦਰ ਗਰਗ, ਸ੍ਰੀਮਤੀ ਕੁਲਵਿੰਦਰ ਕੌਰ, ਸ੍ਰੀਮਤੀ ਰਮਨਪ੍ਰੀਤ ਕੌਰ, ਸ੍ਰੀ ਗੁਰਬਿੰਦਰ ਸਿੰਘ, ਬਲਜਿੰਦਰ ਸਿੰਘ ਅਤੇ ਸੰਸਥਾ ਦੇ ਸਮੂਹ ਸਟਾਫ ਮੈਂਬਰ ਮੌਜੂਦ ਸਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: ITImansapro punjab tvpunjabi newsRujgar mela
Share219Tweet137Share55

Related Posts

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026

ਚੰਡੀਗੜ੍ਹ ਯੂਨੀਵਰਸਿਟੀ ਵਿਖੇ 10ਵੇਂ ‘ਇੰਟਰਨੈਸ਼ਨਲ ਫ਼ੈਕਲਟੀ ਡਿਵੈਲਪਮੈਂਟ ਪ੍ਰੋਗਰਾਮ’ ‘ਚ 40 ਮੁਲਕਾਂ ਦੀਆਂ 100 ਤੋਂ ਵੱਧ ਯੂਨੀਵਰਸਿਟੀਆਂ ਤੇ 130 ਨਾਮਵਰ ਗਲੋਬਲ ਅਕਾਦਮਿਕ ਮਾਹਰਾਂ ਨੇ ਲਿਆ ਹਿੱਸਾ

ਜੂਨ 29, 2026

MLA ਤੇ ਮੰਤਰੀਆਂ ਦੀ ਪੇਸ਼ੀ ‘ਤੇ ਜਥੇਦਾਰ ਗੜਗੱਜ ਦਾ ਵੱਡਾ ਬਿਆਨ, ਕਿਹਾ . . .

ਜੂਨ 29, 2026
Load More

Recent News

ਹਲਦੀਆ ਰਿਫਾਇਨਰੀ ਪਾਈਪਲਾਈਨ ‘ਚ ਲੱਗੀ ਅੱਗ; 15 ਕਰਮਚਾਰੀ ਝੁਲਸੇ; ਰੇਲ ਸੇਵਾਵਾਂ ਵੀ ਹੋਈਆਂ ਪ੍ਰਭਾਵਿਤ

ਜੂਨ 30, 2026

ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਲਈ ਸਾਡੀ ਸਰਕਾਰ 7,000 ਕਿਲੋਮੀਟਰ ਨਵੀਂਆਂ ਪਾਈਪਲਾਈਨਾਂ ਵਿਛਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਏ ਸਿੱਖ ਵਿਧਾਇਕ ਅਤੇ ਮੰਤਰੀ,ਪੰਜਾਬ ਸਰਕਾਰ ਨੇ ਡੂੰਘੀ ਸ਼ਰਧਾ ਪ੍ਰਗਟਾਈ ਅਤੇ ਸੁਝਾਵਾਂ ‘ਤੇ ਵਿਚਾਰ ਕਰਨ ਦਾ ਦਿੱਤਾ ਭਰੋਸਾ

ਜੂਨ 30, 2026

ਕਾਦੀਆਂ ਹਲਕੇ ਨੂੰ ਛੇਤੀ ਮਿਲੇਗਾ ਸਬ-ਡਵੀਜ਼ਨ ਦਾ ਦਰਜਾ; ਲੋਕਾਂ ਨੂੰ ਸਾਰੀਆਂ ਸਰਕਾਰੀ ਸਹੂਲਤਾਂ ਇੱਕੋ ਛੱਤ ਹੇਠ ਮਿਲਣਗੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜੂਨ 30, 2026

ਪੰਜਾਬ ਦੀ ਜਵਾਨੀ ਨੂੰ ਬਚਾਉਣਾ ਸਾਡੀ ਸਭ ਤੋਂ ਵੱਡੀ ਤਰਜੀਹ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਡੀ.ਸੀਜ਼ ਅਤੇ ਐੱਸ.ਐੱਸ.ਪੀਜ਼ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਦਿੱਤੇ ਨਿਰਦੇਸ਼

ਜੂਨ 30, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.