ਸ਼ੁੱਕਰਵਾਰ, ਮਾਰਚ 6, 2026 09:07 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ’ਚ ਕਈ ਵੱਡੇ ਘਰਾਂ ਦੇ ਦੀਵੇ ਬੁੱਝਣ ਲੱਗੇ ਹਨ : ਭਗਵੰਤ ਮਾਨ

ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਕੋਈ ਕੰਮ ਕਰਦਾ ਹੈ ਤਾਂ ਉਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੇਕਰ ਮੁੱਖ ਮੰਤਰੀ ਕੇਜਰੀਵਾਲ ਕੋਈ ਕੰਮ ਕਰਦੇ ਹਨ ਤਾਂ ਐਲਜੀ ਵਿਚਕਾਰ ਆ ਕੇ ਰੋਕ ਦਿੰਦੇ ਹਨ।

by Bharat Thapa
ਫਰਵਰੀ 23, 2023
in ਪੰਜਾਬ
0

ਮੋਹਾਲੀ : ਪੰਜਵੇਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਜਦੋਂ ਕੋਈ ਕੰਮ ਕਰਦਾ ਹੈ ਤਾਂ ਉਸ ਨੂੰ ਰੋਕਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਜੇਕਰ ਮੁੱਖ ਮੰਤਰੀ ਕੇਜਰੀਵਾਲ ਕੋਈ ਕੰਮ ਕਰਦੇ ਹਨ ਤਾਂ ਐਲਜੀ ਵਿਚਕਾਰ ਆ ਕੇ ਰੋਕ ਦਿੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵੀ ਕਈ ਵੱਡੇ ਪਰਿਵਾਰਾਂ ਦੇ ਦੀਵੇ ਬੁੱਝਣ ਲੱਗੇ ਹਨ, ਉਹ ਹੁਣ ਫੜ ਫੜਾ ਰਹੇ ਹਨ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਸੀਐਲਯੂ ਨੂੰ ਖਤਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਪਹਿਲਾਂ ਕੀਤੇ ਜਾਂਦੇ ਸੀਐਲਯੂ ਹੁਣ ਬਦਨਾਮ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਸੀਐਲਯੂ ਨੂੰ ਲੈ ਕੇ ਉਦਯੋਗਪਤੀਆਂ ਨੂੰ ਪੁੱਛਕੇ ਦੇਖੋ, ਜੋ ਚੀਕਾ ਮਾਰਦੇ ਹਨ। ਉਨ੍ਹਾਂ ਕਿਹਾ ਕਿ ਸੀਐਲਯੂ ਨੂੰ ਲੈ ਕੇ ਕਈ ਕਈ ਸਾਲ ਖੱਜਲ ਖੁਆਰ ਹੋਣਾ ਪੈਂਦਾ ਸੀ। ਉਨ੍ਹਾਂ ਕਿਹਾ ਕਿ ਹੁਣ ਅਸੀਂ ਸੀਐਲਯੂ ਸ਼ਬਦ ਹੀ ਖਤਮ ਕਰਨ ਲੱਗੇ ਹਾਂ। ਉਨ੍ਹਾਂ ਕਿਹਾ ਕਿ ਹੁਣ ਅਸਟਾਮ ਪੇਪਰ ਹੀ ਉਨ੍ਹਾਂ ਦੇ ਕੰਮ ਮੁਤਾਬਕ ਕਰ ਦਿੱਤੇ ਜਾਣਗੇ। ਉਨ੍ਹਾਂ ਕਿਹਾ ਕਿ ਹਰ ਤਰ੍ਹਾਂ ਦੇ ਕੰਮ ਲਈ ਅਸਟਾਮ ਪੇਪਰ ਵੱਖ ਵੱਖ ਰੰਗ ਦੇ ਹੋਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Bhagwant Mannbig housesout in PunjabpropunjabtvThe lights
Share205Tweet128Share51

Related Posts

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਪੰਜਾਬ ਵਿਧਾਨ ਸਭਾ ਵਿੱਚ ਰਾਜਪਾਲ ਦੇ ਭਾਸ਼ਣ ਦਾ ਵਿਰੋਧ, ਕਾਂਗਰਸ ਨੇ ਕੀਤਾ ਹੰਗਾਮਾ

ਮਾਰਚ 6, 2026

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਮਾਰਚ 6, 2026
Load More

Recent News

ਅਸ਼ੀਰਵਾਦ ਯੋਜਨਾ ਤਹਿਤ 15 ਜ਼ਿਲ੍ਹਿਆਂ ਦੇ ਲਾਭਪਾਤਰੀਆਂ ਨੂੰ ਮਿਲੀ ਵਿੱਤੀ ਸਹਾਇਤਾ

ਮਾਰਚ 6, 2026

ਪੰਜਾਬ ਪੁਲਿਸ ਦੀਆਂ ਅਸਾਮੀਆਂ ਲਈ ਬੰਪਰ ਭਰਤੀ, 10 ਮਾਰਚ ਤੋਂ ਆਨਲਾਈਨ ਪ੍ਰਕਿਰਿਆ ਸ਼ੁਰੂ

ਮਾਰਚ 6, 2026

ਪੰਜਾਬ ਵਿਜੀਲੈਂਸ ਬਿਊਰੋ ਵਿੱਚ ਵੱਡਾ ਫੇਰਬਦਲ : ਕਈ ਅਧਿਕਾਰੀਆਂ ਦੇ ਹੋਏ ਤਬਾਦਲੇ; ਪੜ੍ਹੋ ਸੂਚੀ

ਮਾਰਚ 6, 2026

ਪੰਜਾਬ ‘ਚ ਐਨੇ ਰੁਪਏ ਸਸਤੀ ਹੋਈ ਬਿਜਲੀ, ਮਾਨ ਸਰਕਾਰ ਨੇ ਖੋਲਿਆ ਖਜ਼ਾਨਾ

ਮਾਰਚ 6, 2026

ਸੋਸ਼ਲ ਮੀਡੀਆ ‘ਤੇ ਪਾਬੰਦੀ, ਸਰਕਾਰ ਦਾ ਵੱਡਾ ਫੈਸਲਾ

ਮਾਰਚ 6, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.