ਮੰਗਲਵਾਰ, ਸਤੰਬਰ 9, 2025 05:32 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨਸ਼ਿਆਂ ਤੇ ਸ਼ਰਾਬ ਦੀ ਤਸਕਰੀ ਨਾਲ ਨਜਿੱਠਣ ਲਈ ਮਿਲ ਕੇ ਕਰਨਗੀ ਕੰਮ

ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ-ਹਿਮਾਚਲ ਪ੍ਰਦੇਸ਼

by Bharat Thapa
ਫਰਵਰੀ 23, 2023
in ਪੰਜਾਬ
0

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਅਤੇ ਅਪਰਾਧ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਵਾਸਤੇ ਅੱਜ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਪੰਜਾਬ-ਹਿਮਾਚਲ ਪ੍ਰਦੇਸ਼ ਸਰਹੱਦ ਰਾਹੀਂ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਸਮੇਤ ਸੰਗਠਿਤ ਅੰਤਰ-ਰਾਜੀ ਅਪਰਾਧਾਂ ਨਾਲ ਨਜਿੱਠਣ ਲਈ ਹਿਮਾਚਲ ਪ੍ਰਦੇਸ਼ ਦੇ ਡੀਜੀਪੀ ਸੰਜੇ ਕੁੰਡੂ ਨੂੰ ਪੰਜਾਬ ਪੁਲਿਸ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।
ਦੋਵਾਂ ਰਾਜਾਂ ਦੇ ਪੁਲਿਸ ਮੁਖੀਆਂ ਵੱਲੋਂ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਤਾਲਮੇਲ ਮੀਟਿੰਗ ਕੀਤੀ ਗਈ ਤਾਂ ਜੋ ਦੋਵਾਂ ਪੁਲਿਸ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਇਆ ਜਾ ਸਕੇ।।
ਪੰਜਾਬ ਪੁਲਿਸ ਅਤੇ ਹਿਮਾਚਲ ਪ੍ਰਦੇਸ਼ ਪੁਲਿਸ ਦਰਮਿਆਨ ਪੂਰੇ ਤਾਲਮੇਲ ਅਤੇ ਟੀਮ-ਵਰਕ ਦਾ ਸੱਦਾ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਦੋਵੇਂ ਪੁਲਿਸ ਬਲਾਂ ਨੂੰ ਇੱਕ ਟੀਮ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਖੇਤਰ ਵਿੱਚ ਸੁਰੱਖਿਅਤ ਹਾਲਾਤ ਬਣਾਈ ਰੱਖਣ ਲਈ ਨਵੀਨਤਮ ਤਕਨਾਲੋਜੀ ਦੀ ਵਰਤੋਂ ਕਰਦਿਆਂ ਰੀਅਲ ਟਾਈਮ ਇਨਫਾਰਮੇਸ਼ਨ ਸਾਂਝੀ ਕੀਤੀ ਜਾਵੇ ਅਤੇ ਬੁਨਿਆਦੀ ਪੁਲਿਸਿੰਗ ਨੂੰ ਯਕੀਨੀ ਬਣਾਇਆ ਜਾਵੇ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਪੰਜਾਬ ਪੁਲਿਸ ਵੱਲੋਂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਸਰਹੱਦ ਉੱਤੇ ਸਾਂਝੇ ਅਪਰੇਸ਼ਨਾਂ ‘ਤੇ ਮਿਲ ਕੇ ਕੰਮ ਕੀਤਾ ਜਾਵੇਗਾ ਤਾਂ ਜੋ ਇਨ੍ਹਾਂ ਰਾਜਾਂ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧੀਆਂ ‘ਤੇ ਨਜ਼ਰ ਰੱਖੀ ਜਾ ਸਕੇ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਨਾਜਾਇਜ਼ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਸਰਹੱਦ ਉੱਤੇ ਐਂਟਰੀ/ਐਗਜ਼ਿਟ ਪੁਆਇੰਟਾਂ ‘ਤੇ ਕਲੋਜ਼ਡ ਸਰਕਟ ਟੈਲੀਵਿਜ਼ਨ (ਸੀਸੀਟੀਵੀ) ਕੈਮਰਿਆਂ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ।
ਉਨ੍ਹਾਂ ਨੇ ਦੋਵੇਂ ਗੁਆਂਢੀ ਰਾਜਾਂ ਦੇ ਜ਼ਿਲ੍ਹਾ ਪੁਲਿਸ ਮੁਖੀਆਂ ਅਤੇ ਐਸਐਸਪੀਜ਼ ਦਰਮਿਆਨ ਲਗਾਤਾਰ ਮੀਟਿੰਗਾਂ ਕਰਨ ਦੀ ਤਜਵੀਜ਼ ਰੱਖੀ ਤਾਂ ਜੋ ਇਸ ਖੇਤਰ ਵਿੱਚ ਸਰਗਰਮ ਗੈਂਗਸਟਰਾਂ ਅਤੇ ਅਪਰਾਧਿਕ ਗਰੋਹਾਂ ਦੀਆਂ ਗਤੀਵਿਧੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਜਾ ਸਕੇ ਕਿਉਂਕਿ ਇਨ੍ਹਾਂ ਰਾਜਾਂ ਵਿੱਚ ਵਾਪਰਦੀਆਂ ਘਟਨਾਵਾਂ ਅਤੇ ਅਪਰਾਧ ਦੇ ਢੰਗ-ਤਰੀਕੇ ਇਕੋ ਜਿਹੇ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਅਪਰਾਧ ਮੁਕਤ ਸੂਬਾ ਬਣਾਉਣ ਵਾਸਤੇ ਦੋਵਾਂ ਪੁਲਿਸ ਬਲਾਂ ਦਰਮਿਆਨ ਬਿਹਤਰ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਇਸ ਦੌਰਾਨ ਡੀਜੀਪੀ ਹਿਮਾਚਲ ਪ੍ਰਦੇਸ਼ ਸੰਜੇ ਕੁੰਡੂ ਨੇ ਪੰਜਾਬ ਪੁਲਿਸ ਨੂੰ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਉਨ੍ਹਾਂ ਦੱਸਿਆ ਕਿ ਸੰਗਠਿਤ ਅੰਤਰ-ਰਾਜੀ ਅਪਰਾਧ ਨੂੰ ਜੜ੍ਹੋਂ ਪੁੱਟਣ ਲਈ ਦੋਵੇਂ ਰਾਜਾਂ ਦੇ ਪੁਲਿਸ ਬਲਾਂ ਦਰਮਿਆਨ ਨਜ਼ਦੀਕੀ ਤਾਲਮੇਲ ਜ਼ਰੀਏ ਕੰਮ ਕਰਨ ਦਾ ਫੈਸਲਾ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: drug and liquorHimachal Pradeshpropunjabtvpunjabthe policework together
Share217Tweet136Share54

Related Posts

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025

ਪਟਿਆਲਾ ‘ਚ ਸਕੂਲੀ ਬੱਚਿਆਂ ਨਾਲ ਭਰੀ ਬੱਸ ਪ/ਲ/ਟੀ, ਵਿਦਿਆਰਥੀਆਂ ਨੂੰ ਸੁਰੱਖਿਅਤ ਬਚਾਇਆ ਗਿਆ

ਸਤੰਬਰ 8, 2025

CM ਮਾਨ ਦਾ ਹਾਲ ਪੁੱਛਣ ਲਈ ਹਸਪਤਾਲ ਪੁੱਜੇ ਹਰਿਆਣਾ ਦੇ CM ਸੈਣੀ

ਸਤੰਬਰ 8, 2025

PM ਮੋਦੀ ਦੇ ਪੰਜਾਬ ਦੌਰੇ ਤੋਂ ਪਹਿਲਾਂ ਮੰਤਰੀ ਅਮਨ ਅਰੋੜਾ ਨੇ PM ਮੋਦੀ ਨੂੰ ਕੀਤੀ ਇਹ ਅਪੀਲ

ਸਤੰਬਰ 8, 2025
Load More

Recent News

ਚੰਡੀਗੜ੍ਹ ‘ਚ ਵਿਦੇਸ਼ ਭੇਜਣ ਦੇ ਨਾਮ ‘ਤੇ 49 ਲੱਖ ਰੁਪਏ ਦੀ ਠੱਗੀ, 2 ਇਮੀਗ੍ਰੇਸ਼ਨ ਕੰਪਨੀਆਂ ‘ਤੇ FIR

ਸਤੰਬਰ 8, 2025

ਕੈਬਨਿਟ ਮੀਟਿੰਗ ‘ਚ CM ਭਗਵੰਤ ਮਾਨ ਨੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਕੀਤਾ ਵੱਡਾ ਐਲਾਨ

ਸਤੰਬਰ 8, 2025

ਟਰੰਪ ਦੇ ਟੈਰਿਫ ਦਾ ਦੇਸ਼ ਦੀ GDP ‘ਤੇ ਪਵੇਗਾ ਅਸਰ, ਜਾਣੋ ਇਸ ਸਾਲ ਕਿੰਨਾ ਨੁਕਸਾਨ ਹੋਵੇਗਾ?

ਸਤੰਬਰ 8, 2025

ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 8.1 KG. ਹੈ/ਰੋ/ਇਨ ਸਮੇਤ 5 ਤ/ਸ/ਕ/ਰਾਂ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 8, 2025

Agniveer Army Physical Test: ਅਗਨੀਵੀਰ ਦੀ ਫਿਜੀਕਲ ਸਿਖਲਾਈ ਮੁੜ ਤੋਂ ਹੋਈ ਸ਼ੁਰੂ

ਸਤੰਬਰ 8, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.