ਸੋਮਵਾਰ, ਅਪ੍ਰੈਲ 20, 2026 09:47 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪ੍ਰੀਖਿਆਵਾਂ ਲਈ ਸਿੱਖਿਆ ਬੋਰਡ ਨੇ ਕੀਤੇ ਗਏ ਵਿਸ਼ੇਸ਼ ਉਪਰਾਲੇ

ਸਾਲ 2023 ਦੀਆਂ ਕਰਵਾਈਆਂ ਜਾ ਰਹੀਆਂ ਸਲਾਨਾ ਪਰੀਖਿਆਵਾਂ ਨੂੰ ਸੁਚਾਰੂ ਢੰਗ ਅਤੇ ਪਾਰਦਰਸ਼ਿਤਾ ਨਾਲ ਕਰਵਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਕੰਟਰੋਲਰ ਪਰੀਖਿਆਵਾਂ ਸ਼੍ਰੀ ਜੇ.ਆਰ.ਮਹਿਰੋਕ ਵੱਲੋਂ ਪ੍ਰੈੱਸ ਨੂੰ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸਲਾਨਾ ਪਰੀਖਿਆਵਾਂ ਦੌਰਾਨ ਪਾਰਦਰਸ਼ਿਤਾ ਲਈ ਕੀਤੇ ਗਏ

by Bharat Thapa
ਫਰਵਰੀ 23, 2023
in ਪੰਜਾਬ
0

ਐੱਸ.ਏ.ਐੱਸ.ਨਗਰ : ਸਾਲ 2023 ਦੀਆਂ ਕਰਵਾਈਆਂ ਜਾ ਰਹੀਆਂ ਸਲਾਨਾ ਪਰੀਖਿਆਵਾਂ ਨੂੰ ਸੁਚਾਰੂ ਢੰਗ ਅਤੇ ਪਾਰਦਰਸ਼ਿਤਾ ਨਾਲ ਕਰਵਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ। ਕੰਟਰੋਲਰ ਪਰੀਖਿਆਵਾਂ ਸ਼੍ਰੀ ਜੇ.ਆਰ.ਮਹਿਰੋਕ ਵੱਲੋਂ ਪ੍ਰੈੱਸ ਨੂੰ ਮੁਹੱਈਆ ਕਰਵਾਈ ਗਈ ਜਾਣਕਾਰੀ ਅਨੁਸਾਰ ਸਲਾਨਾ ਪਰੀਖਿਆਵਾਂ ਦੌਰਾਨ ਪਾਰਦਰਸ਼ਿਤਾ ਲਈ ਕੀਤੇ ਗਏ ਵਿਸ਼ੇਸ਼ ਇੰਤਜ਼ਾਮਾਂ ਵਿੱਚ ਸ਼ੁੱਕਰਵਾਰ ਨੂੰ ਬਾਅਦ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਕਰਵਾਈ ਜਾ ਰਹੀ ਬਾਰ੍ਹਵੀਂ ਜਮਾਤ ਦੀ ਜਨਰਲ ਅੰਗਰੇਜ਼ੀ ਵਿਸ਼ੇ ਦੀ ਪਰੀਖਿਆ ਜਿਸ ਵਿੱਚ ਸੂਬੇ ਦੇ ਕੁੱਲ 315022 ਪਰੀਖਿਆਰਥੀ ਹਾਜਰ ਹੋਣਗੇ ਅਤੇ ਉਪਰੰਤ ਹੋਣ ਵਾਲੀਆਂ ਪੰਜਵੀਂ, ਅੱਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪਰੀਖਿਆਵਾਂ ਲਈ ਕੁੱਲ 2201 ਆਬਜ਼ਰਬਰ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਉਚੇਚੇ ਤੌਰ ਤੇ 252 ਉਡਨ ਦਸਤਿਆਂ ਦੀ ਤਾਇਨਾਤੀ ਕੀਤੀ ਗਈ ਹੈ ਜੋ ਸੁਬੇ ਭਰ ਦੇ ਪਰੀਖਿਆ ਕੇਂਦਰਾਂ ਵਿੱਚ ਪਰੀਖਿਆਰਥੀਆਂ ਲਈ ਕੀਤੇ ਇੰਤਜ਼ਾਮਾ ਦੀ ਅਚਨਚੇਤ ਚੈਕਿੰਗ ਕਰਨਗੇ। ਡਿਪਟੀ ਕਮਿਸ਼ਨਰਜ਼ ਸਾਹਿਬਾਨ ਵੱਲੋਂ ਮੈਜਿਸਟ੍ਰੇਟਸ ਦੀ ਤਾਇਨਾਤੀ ਵੀ ਕੀਤੀ ਗਈ ਹੈ ਜੋ ਕਿ ਪਰੀਖਿਆਵਾਂ ਦੀ ਮਰਿਆਦਾ ਕਾਇਮ ਰੱਖਣ ਲਈ ਆਪਣਾ ਅਹਿਮ ਯੋਗਦਾਨ ਪਾਉਣਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Board of EducationexaminationspropunjabtvSpecial measures
Share211Tweet132Share53

Related Posts

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026

ਚੰਡੀਗੜ੍ਹ ਦੇ ਕਿਸਾਨਾਂ ਲਈ ਕਣਕ ਖ਼ਰੀਦ ਦੇ ਨਿਯਮਾਂ ਵਿੱਚ ਛੋਟ ਦੇਣ ਸਬੰਧੀ ਨੋਟੀਫ਼ਿਕੇਸ਼ਨ ਜਾਰੀ

ਅਪ੍ਰੈਲ 18, 2026

ਈਡੀ ਦੇ ਛਾਪੇ ਵਿਰੋਧੀ ਧਿਰ ਦੀ ਆਵਾਜ਼ ਨੂੰ ਕੁਚਲਣ ਲਈ ਭਾਜਪਾ ਦੀ ਬੌਖਲਾਹਟ ਨੂੰ ਦਰਸਾਉਂਦੇ ਹਨ: ਆਪ ਪੰਜਾਬ

ਅਪ੍ਰੈਲ 18, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਦਰਿਆਵਾਂ, ਚੋਆਂ ਅਤੇ ਸੇਮ ਨਾਲਿਆਂ ’ਚੋਂ ਗਾਰ ਕੱਢਣ ਲਈ ਹਰੀ ਝੰਡੀ

ਅਪ੍ਰੈਲ 18, 2026
Load More

Recent News

ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਮਾਡਿਊਲ ਦਾ ਪਰਦਾਫਾਸ਼, ਦੋ ਵਿਅਕਤੀ ਹੈਰੋਇਨ ਸਮੇਤ ਗ੍ਰਿਫ਼ਤਾਰ

ਅਪ੍ਰੈਲ 19, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026

ਨਰਿੰਦਰ ਮੋਦੀ ਸਰਕਾਰ ਨੇ 12,980 ਕਰੋੜ ਰੁਪਏ ਦੀ ਸਾਵਰੇਨ ਗਰੰਟੀ ਦੇ ਨਾਲ ਸਮੁੰਦਰੀ ਬੀਮਾ ਪੂਲ ਕੀਤਾ ਲਾਂਚ

ਅਪ੍ਰੈਲ 19, 2026

ਪੰਜਾਬ ‘ਚ ਬੇਅਦਬੀ ਕਾਨੂੰਨ ਲਾਗੂ, ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਅਪ੍ਰੈਲ 19, 2026

ਅਕਾਲੀ ਦਲ ਵਾਰਿਸ ਪੰਜਾਬ ਦੇ ਅਤੇ ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਹੋਏ ਇਕੱਠੇ

ਅਪ੍ਰੈਲ 19, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.