ਸੋਮਵਾਰ, ਜੁਲਾਈ 14, 2025 12:16 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਡ

ਪੰਜਾਬ ਦੇ ਖਿਡਾਰੀ ‘ਅਮਰ ਘੱਸ’ ਦੀ ਚਲਦੇ ਟੂਰਾਨਾਮੈਂਟ ਦੌਰਾਨ ਹੋਈ ਮੌਤ, ਕਬੱਡੀ ਖੇਡ ਜਗਤ ਪ੍ਰੇਮੀਆਂ ‘ਚ ਛਾਈ ਮਾਯੂਸੀ!

ਸ਼ਾਹਕੋਟ/ਮਲਸੀਆਂ ਦੇ ਨੇੜਲੇ ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਸਟਾਰ ਕਬੱਡੀ ਖਿਡਾਰੀ ਅਮਰ ਘੱਸ ਦੀ ਅਚਾਨਕ ਸੱਟ ਲੱਗ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ,

by Bharat Thapa
ਫਰਵਰੀ 23, 2023
in ਖੇਡ
0

ਸ਼ਾਹਕੋਟ/ਮਲਸੀਆਂ ਦੇ ਨੇੜਲੇ ਪਿੰਡ ਜੱਕੋਪੁਰ ਕਲਾਂ ਵਿਖੇ ਸ਼ਹੀਦ ਊਧਮ ਸਿੰਘ ਸਪੋਰਟਸ ਤੇ ਵੈੱਲਫੇਅਰ ਕਲੱਬ ਵੱਲੋਂ ਕਰਵਾਏ ਜਾ ਰਹੇ ਕਬੱਡੀ ਟੂਰਨਾਮੈਂਟ ਦੌਰਾਨ ਸਟਾਰ ਕਬੱਡੀ ਖਿਡਾਰੀ ਅਮਰ ਘੱਸ ਦੀ ਅਚਾਨਕ ਸੱਟ ਲੱਗ ਗਈ। ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰੀ ਟੀਮ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਜਿਉਂ ਹੀ ਮੌਤ ਦੀ ਖਬਰ ਟੂਰਨਾਮੈਂਟ ਵਿਚ ਮਿਲੀ ਤਾਂ ਦਰਸ਼ਕਾਂ ਦੇ ਚਿਹਰੇ ‘ਤੇ ਮਾਯੂਸੀ ਛਾ ਗਈ।

ਪ੍ਰਬੰਧਕਾਂ ਨੇ ‘ਆਪ’ ਦੇ ਹਲਕਾ ਇੰਚਾਰਜ ਰਤਨ ਸਿੰਘ ਕਾਕੜ ਕਲਾਂ ਤੇ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਹਾਜ਼ਰੀ ਵਿਚ ਕਬੱਡੀ ਟੂਰਨਾਮੈਂਟ ਨੂੰ ਰੱਦ ਕਰ ਦਿੱਤਾ। ਇਸ ਮੌਕੇ 2 ਮਿੰਟ ਦਾ ਮੌਨ ਰੱਖ ਕੇ ਮਰਹੂਮ ਖਿਡਾਰੀ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: 'Amar Ghass'dieddisappointedKabaddi sportsongoing tournamentpropunjabtvPunjab's player
Share880Tweet550Share220

Related Posts

ਇਹ ਵੱਡੀ ਨਾਮੀ ਖਿਡਾਰਨ ਲੈਣ ਜਾ ਰਹੀ ਤਲਾਕ, ਪਤੀ ਤੋਂ ਅਲੱਗ ਰਹਿਣ ਦਾ ਕੀਤਾ ਫ਼ੈਸਲਾ

ਜੁਲਾਈ 14, 2025

ਸਿਰਾਜ ਨੇ ਕਿਸ ਲਈ ਕੀਤਾ ਨੰਬਰ 20 ਦਾ ਸਾਈਨ ਸੈਲੀਬ੍ਰੇਸ਼ਨ, ”ਮੈਂ ਉਹਨਾਂ ਲਈ ਕੁਝ ਕਰਨਾ ਚਾਹੁੰਦਾ ਸੀ”

ਜੁਲਾਈ 12, 2025

ਸ਼ੁਭਮਨ ਗਿੱਲ ਨੇ ਗਵਾਇਆ ਮੌਕਾ, ਤੋੜਿਆ ਜਾ ਸਕਦਾ ਸੀ 21 ਸਾਲ ਪੁਰਾਣਾ ਰਿਕਾਰਡ

ਜੁਲਾਈ 10, 2025

ਛੋਟੇ ਉਮਰ ਦੇ ਖਿਡਾਰੀ ਵੈਭਵ ਸੁਰਿਆਵੰਸ਼ੀ ਨਾਮ ਲੱਗਿਆ ਇੱਕ ਹੋਰ ਖ਼ਿਤਾਬ

ਜੁਲਾਈ 6, 2025

ਪੰਜਾਬ ਦੇ ਸ਼ੇਰ ਸ਼ੁਭਮਨ ਗਿੱਲ ਨੇ ਰਚਿਆ ਨਵਾਂ ਇਤਿਹਾਸ, ਅਜਿਹਾ ਕਰਨ ਵਾਲਾ ਬਣਿਆ ਪਹਿਲਾ ਖਿਡਾਰੀ

ਜੁਲਾਈ 4, 2025

ਵੈਭਵ ਸੁਰਯਾਵੰਸ਼ੀ ਨੇ ਇੰਗਲੈਂਡ ਦੇ ਪਹਿਲੇ ਮੈਚ ‘ਚ ਹੀ ਕੀਤਾ ਕਮਾਲ, ਇੰਗਲੈਂਡ ਦੇ ਖਿਡਾਰੀਆਂ ਨੂੰ ਪਾਈ ਮਾਤ

ਜੂਨ 28, 2025
Load More

Recent News

ਇਹ ਵੱਡੀ ਨਾਮੀ ਖਿਡਾਰਨ ਲੈਣ ਜਾ ਰਹੀ ਤਲਾਕ, ਪਤੀ ਤੋਂ ਅਲੱਗ ਰਹਿਣ ਦਾ ਕੀਤਾ ਫ਼ੈਸਲਾ

ਜੁਲਾਈ 14, 2025

ਪੰਜਾਬ ਸਿੱਖਿਆ ਵਿਭਾਗ ਕਰਨ ਜਾ ਰਿਹਾ ਵੱਡੀ ਭਰਤੀ, ਮੰਤਰੀ ਹਰਜੋਤ ਬੈਂਸ ਨੇ ਕੀਤਾ ਅਹਿਮ ਐਲਾਨ

ਜੁਲਾਈ 14, 2025

ਫਿਰ ਹੋਇਆ ਅਹਿਮਦਾਬਾਦ Plane Crash ਵਰਗਾ ਹਾਦਸਾ, TakeOff ਹੁੰਦੇ ਹੀ Crash ਹੋਇਆ ਜਹਾਜ਼

ਜੁਲਾਈ 14, 2025

ਪੰਜਾਬ ਦੇ ਇਨ੍ਹਾਂ 10 ਜ਼ਿਲ੍ਹਿਆਂ ‘ਚ ਪਏਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਜੁਲਾਈ 14, 2025

Plug ‘ਚ ਲੱਗਿਆ Charger ਵੀ ਬਣਦਾ ਹੈ ਬਿਜਲੀ ਦੀ ਬਰਬਾਦੀ ਦਾ ਕਾਰਨ!

ਜੁਲਾਈ 12, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.