ਸੋਮਵਾਰ, ਅਗਸਤ 11, 2025 06:39 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਅਨਾਜ ਮੰਡੀਆਂ ‘ਚ ਧੋਖਾਧੜੀ ਕਰਨ ਵਾਲੇ ਤਿੰਨ ਠੇਕੇਦਾਰਾਂ ਸਮੇਤ ਤਿੰਨ ਫਰਮਾਂ ਖ਼ਿਲਾਫ ਵਿਜੀਲੈਂਸ ਨੇ ਦਰਜ ਕੀਤਾ ਕੇਸ

Anti-Corruption Campaign: ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਨਾਂ ਮੁਲਜਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਕੀਤਾ ਗਿਆ ਹੈ।

by ਮਨਵੀਰ ਰੰਧਾਵਾ
ਫਰਵਰੀ 24, 2023
in ਪੰਜਾਬ
0

Punjab Vigilance Bureau: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ‘ਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਸੰਗਰੂਰ ਜ਼ਿਲੇ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਅਨਾਜ ਦੀ ਢੋਆ-ਢੁਆਈ ਸਬੰਧੀ ਟੈਂਡਰਾਂ ਦੀ ਅਲਾਟਮੈਂਟ, ਅਨਾਜ ਮੰਡੀਆਂ ਵਿੱਚ ਟਰਾਂਸਪੋਰਟੇਸ਼ਨ ਅਤੇ ਲੇਬਰ ਦੇ ਕਲੱਸਟਰਾਂ ਨੂੰ ਕਲੱਬ ਕਰਨ ਸਬੰਧੀ ਟੈਂਡਰ ਵਿੱਚ ਧੋਖਾਧੜੀ ਦੇ ਦੋਸ਼ ਹੇਠ ਤਿੰਨ ਠੇਕੇਦਾਰਾਂ ਅਤੇ ਤਿੰਨ ਫਰਮਾਂ ਵਿਰੁੱਧ ਫੌਜਦਾਰੀ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਮਾਮਲਾ ਠੇਕੇਦਾਰ ਪਰਮਵੀਰ ਸਿੰਘ ਵਾਸੀ ਧਨੌਲਾ, ਜ਼ਿਲਾ ਬਰਨਾਲਾ, ਠੇਕੇਦਾਰ ਜਸਵੰਤ ਰਾਏ ਵਾਸੀ ਪਿੰਡ ਮਾਲੇਵਾਲ, ਜਿਲਾ ਐਸ.ਬੀ.ਐਸ.ਨਗਰ, ਠੇਕੇਦਾਰ ਰਾਜੀਵ ਕੁਮਾਰ ਜੈਤੋਂ, ਮੈਸ: ਜਿੰਮੀਦਾਰਾ ਟਰਾਂਸਪੋਰਟ ਕੰਪਨੀ ਖੰਨਾ, ਮੈਸਰਜ: ਜੈਲਦਾਰ ਠੇਕੇਦਾਰ, ਮੈਸਰਜ: ਜਗਰੂਪ ਸਿੰਘ ਅਤੇ ਸੰਦੀਪ ਕੁਮਾਰ ਮਲੇਰਕੋਟਲਾ ਖਿਲਾਫ ਕੇਸ ਦਰਜ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਅਨਾਜ ਦੀ ਢੋਆ-ਢੁਆਈ ਲਈ ਉਕਤ ਟੈਂਡਰ ਅਲਾਟ ਕਰਨ ਸਮੇਂ ਉਕਤ ਮੁਲਜਮਾਂ ਨੇ ਸਾਲ 2019-20 ਦੌਰਾਨ ਆਪਸ ਵਿੱਚ ਮਿਲੀਭੁਗਤ ਕਰਕੇ ਢੋਆ-ਢੁਆਈ ਲਈ ਕਲੱਸਟਰਾਂ ਦੀ ਗਿਣਤੀ ਵਿੱਚ ਘਟਾ ਦਿੱਤੀ ਸੀ ਅਤੇ ਲੇਬਰ ਤੇ ਕਾਰਟੇਜ ਸਬੰਧੀ ਟੈਂਡਰ ਵਿੱਚ ਵੀ ਬੇਯਿਮੀਆਂ ਕਰਵਾਈਆਂ ਸੀ। ਇਸ ਤੋਂ ਪਹਿਲਾਂ ਟਰਾਂਸਪੋਰਟ ਲਈ 58 ਕਲੱਸਟਰ, ਕਾਰਟੇਜ ਲਈ 50 ਕਲੱਸਟਰ ਅਤੇ ਲੇਬਰ ਦੇ ਕੰਮ ਲਈ ਕਰੀਬ 180 ਕਲੱਸਟਰ ਸr, ਜਿਸ ਕਾਰਨ ਟੈਂਡਰ ਪ੍ਰਕਿਰਿਆ ਵਿੱਚ ਛੋਟੇ ਠੇਕੇਦਾਰ ਵੀ ਹਿੱਸਾ ਲੈ ਲੈਂਦੇ ਸੀ ਤੇ ਠੇਕੇਦਾਰਾਂ ਦੇ ਆਪਸੀ ਮੁਕਾਬਲੇ ਕਾਰਨ ਘੱਟ ਰੇਟਾਂ ਉਪਰ ਟੈਂਡਰ ਅਲਾਟ ਕੀਤੇ ਜਾਂਦੇ ਸr। ਪਰ ਸਾਲ 2020-21 ਵਿੱਚ ਉਕਤ ਕਲੱਸਟਰ ਬਿਨਾਂ ਕਿਸੇ ਜਾਇਜ਼ ਕਾਰਨ ਦੇ ਬਹੁਤ ਵੱਡੇ ਬਣਾ ਦਿੱਤੇ ਗਏ ਸਨ ਤਾਂ ਜੋ ਨਵੀਂ ਨੀਤੀ ਅਨੁਸਾਰ ਛੋਟੇ ਠੇਕੇਦਾਰ ਵੱਧ ਟਰਨਓਵਰ ਦੀ ਸ਼ਰਤ ਨੂੰ ਪੂਰਾ ਨਾ ਕਰ ਸਕਣ ਅਤੇ ਟੈਂਡਰਾਂ ਵਿੱਚ ਹਿੱਸਾ ਨਾ ਲੈ ਸਕਣ।

ਉਨ੍ਹਾਂ ਅੱਗੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀ ਮਿਲੀਭੁਗਤ ਨਾਲ 39 ਕਲੱਸਟਰ ਟਰਾਂਸਪੋਰਟੇਸ਼ਨ ਲਈ, 21 ਕਲੱਸਟਰ ਕਾਰਟੇਜ ਲਈ, 8 ਕਲੱਸਟਰ ਲੇਬਰ ਅਤੇ ਕਾਰਟੇਜ ਲਈ ਅਤੇ 21 ਕਲੱਸਟਰ ਲੇਬਰ ਲਈ ਵੱਖਰੇ ਤੌਰ ‘ਤੇ ਬਣਾਏ ਹਨ।

ਬੁਲਾਰੇ ਨੇ ਅੱਗੇ ਦੱਸਿਆ ਕਿ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਸੰਗਰੂਰ ਤੋਂ ਅਨਾਜ ਦੀ ਢੋਆ ਢੁਆਈ ਮੌਕੇ ਗੇਟ ਪਾਸਾਂ ਵਿੱਚ ਰਜਿਸਟਰਡ ਵਾਹਨਾਂ ਦੀ ਸੂਚੀ ਪ੍ਰਾਪਤ ਕਰਨ ਤੋਂ ਬਾਅਦ ਇਹ ਪਾਇਆ ਗਿਆ ਕਿ ਸਕੂਟਰ/ਮੋਟਰਸਾਈਕਲ/ਕਾਰਾਂ ਆਦਿ ਦੇ ਰਜਿਸਟ੍ਰੇਸ਼ਨ ਨੰਬਰਾਂ ਵਾਲੇ ਬਹੁਤ ਸਾਰੇ ਵਾਹਨ ਸr, ਜਦਕਿ ਅਜਿਹੇ ਵਾਹਨਾਂ ਰਾਹੀਂ ਉਕਤ ਢੋਆ ਢੁਆਈ ਦਾ ਕੰਮ ਹੀ ਨਹੀਂ ਕੀਤਾ ਜਾ ਸਕਦਾ।

ਉਨ੍ਹਾਂ ਦੱਸਿਆ ਕਿ ਪੜਤਾਲ ਦੌਰਾਨ ਪਤਾ ਲੱਗਾ ਹੈ ਕਿ ਇਨਾਂ ਮੁਲਜਮਾਂ ਵੱਲੋਂ ਜਾਅਲੀ ਗੇਟ ਪਾਸਾਂ ਦੇ ਆਧਾਰ ’ਤੇ ਸਰਕਾਰੀ ਪੈਸੇ ਦਾ ਗਬਨ ਕੀਤਾ ਗਿਆ ਹੈ। ਇਸ ਸਬੰਧ ਵਿੱਚ, ਆਈਪੀਸੀ ਦੀ ਧਾਰਾ 409, 420, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 13(1)(ਏ), 13(2) ਦੇ ਤਹਿਤ ਐਫਆਈਆਰ ਨੰਬਰ 06 ਮਿਤੀ 22/02/2023 ਅਧੀਨ ਵਿਜੀਲੈਂਸ ਬਿਊਰੋ ਪਟਿਆਲਾ ਦੇ ਥਾਣੇ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Case against ContractorsClusters for TransportationfraudGrain Markets Sangrurpro punjab tvpunjab newsPunjab Vigilance Bureaupunjabi newsScam in Transportation of FoodgrainsTenders for Transportation of Foodgrains
Share211Tweet132Share53

Related Posts

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

CM ਮਾਨ ਅੱਜ ਪਹੁੰਚਣਗੇ ਧੂਰੀ, 17.21 ਕਰੋੜ ਦੀ ਲਾਗਤ ਨਾਲ ਪ੍ਰੋਜੈਕਟ ਦੀ ਸ਼ੁਰੂਆਤ

ਅਗਸਤ 10, 2025

ਪੰਜਾਬੀ ਨੌਜਵਾਨ ਨੇ ਵਿਦੇਸ਼ ‘ਚ ਪੰਜਾਬੀਆਂ ਦਾ ਵਧਾਇਆ ਮਾਣ, ਬ੍ਰਿਟੇਨ ਦੀ ਰਾਇਲ ਗਾਰਡ ‘ਚ ਹੋਇਆ ਭਰਤੀ

ਅਗਸਤ 10, 2025

ਰੱਖੜੀ ਮੌਕੇ ਜੇਲ੍ਹ ‘ਚ ਭਰਾਵਾਂ ਨਾਲ ਇੰਝ ਮਨਾਇਆ ਤਿਉਹਾਰ

ਅਗਸਤ 9, 2025
Load More

Recent News

Land Pooling ਪਾਲਿਸੀ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ

ਅਗਸਤ 11, 2025

ਮਿਸ਼ਨ ਰੁਜ਼ਗਾਰ ਤਹਿਤ ਪੰਜਾਬ ਸਰਕਾਰ ਨੇ 504 ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਅਗਸਤ 11, 2025

ਗਿਆਨੀ ਹਰਪ੍ਰੀਤ ਸਿੰਘ ਬਣੇ ਪੰਜ ਮੈਂਬਰੀ ਭਰਤੀ ਕਮੇਟੀ ਦੀ ਅਗਵਾਈ ਵਾਲੇ ਅਕਾਲੀ ਦਲ ਦੇ ਪ੍ਰਧਾਨ

ਅਗਸਤ 11, 2025

ਇੰਝ ਸੁਲਝਿਆ BCS ਸਕੂਲ ਦੇ ਬੱਚਿਆਂ ਦੇ ਲਾਪਤਾ ਹੋਣ ਦਾ ਮਾਮਲਾ, ਕਿੱਥੇ ਚਲੇ ਗਏ ਸਨ ਬੱਚੇ

ਅਗਸਤ 11, 2025

ਪੰਜਾਬ ਦੇ ਇਨ੍ਹਾਂ 4 ਜਿਲ੍ਹਿਆਂ ‘ਚ ਅੱਜ ਪਏਗਾ ਭਾਰੀ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ

ਅਗਸਤ 11, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.