ਸ਼ਨੀਵਾਰ, ਅਕਤੂਬਰ 10, 2026 08:22 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Diamond ਤੋਂ ਬਾਅਦ Superstar ਬਣ ਕੇ ਫੈਨਸ ਦਾ ਦਿਲ ਜਿੱਤਣ ਆ ਰਿਹਾ Gurnam Bhullar, ਨਾਲ ਨਜ਼ਰ ਆਵੇਗੀ Roopi Gill

ਸਿੰਗਰ ਤੇ ਐਕਟਰ Gurnam Bhullar ਨੇ ਅਧਿਕਾਰਤ ਤੌਰ 'ਤੇ ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਗੁਰਨਾਮ ਦੀ ਇਸ ਫਿਲਮ ਦਾ ਨਾਂ 'ਸੁਪਰਸਟਾਰ' ਹੈ ਜਿਸ 'ਚ ਉਹ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ।

by ਮਨਵੀਰ ਰੰਧਾਵਾ
ਫਰਵਰੀ 25, 2023
in ਪਾਲੀਵੁੱਡ, ਮਨੋਰੰਜਨ
0

Gurnam Bhullar and Roopi Gill Upcoming Movie ‘Superstar’: ਪੰਜਾਬੀ ਫਿਲਮ ਇੰਡਸਟਰੀ ਦੇ ਡਾਇਮੰਡ ਬੁਆਏ ਤੇ ਸੁਪਰਸਟਾਰ ਐਕਟਰ ਗੁਰਨਾਮ ਭੁੱਲਰ 2023 ਨੂੰ ਆਪਣੇ ਨਾਂ ਕਰਨ ਲਈ ਤਿਆਰ ਹੈ। ਸਿੰਗਰ ਤੇ ਐਕਟਰ ਨੇ ਅਧਿਕਾਰਤ ਤੌਰ ‘ਤੇ ਆਪਣੀ ਆਉਣ ਵਾਲੀ ਫਿਲਮ ਦੀ ਰਿਲੀਜ਼ ਡੇਟ ਦਾ ਐਲਾਨ ਕਰ ਦਿੱਤਾ ਹੈ। ਗੁਰਨਾਮ ਦੀ ਇਸ ਫਿਲਮ ਦਾ ਨਾਂ ‘ਸੁਪਰਸਟਾਰ’ ਹੈ ਜਿਸ ‘ਚ ਉਹ ਲੀਡ ਰੋਲ ਪਲੇਅ ਕਰਦੇ ਨਜ਼ਰ ਆਉਣਗੇ।

ਗੁਰਨਾਮ ਦੇ ਨਾਲ, ਫੈਨਸ ਨੂੰ ਇਸ ਫਿਲਮ ‘ਚ ਉਸ ਦੇ ਨਾਲ ਐਕਟਰਸ ਰੂਪੀ ਗਿੱਲ ਫੀਮੇਲ ਲੀਡ ਰੋਲ ਪਲੇਅ ਕਰਦੀ ਨਜ਼ਰ ਆਵੇਗੀ। ਦੱਸ ਦਈਏ ਕਿ ਇਸ ਤੋਂ ਪਹਿਲਾਂ ਐਕਟਰਸ ਨੂੰ ਪੰਜਾਬੀ ਫਿਲਮ ਅਸ਼ਕੇ, ਮਾਂ ਦਾ ਲਾਡਲਾ ਅਤੇ ਹੋਰ ਫਿਲਮਾਂ ਵਿੱਚ ਵੇਖਿਆ ਗਿਆ ਹੈ। ਹੁਣ ਉਹ ਫਿਲਮ ਸੁਪਰਸਟਾਰ ‘ਚ ਪਹਿਲੀ ਵਾਰ ਗੁਰਨਾਮ ਭੁੱਲਰ ਨਾਲ ਸਕ੍ਰੀਨ ਸ਼ੇਅਰ ਕਰਦੀ ਨਜ਼ਰ ਆਵੇਗੀ।

 

View this post on Instagram

 

A post shared by Gurnam Bhullar (@gurnambhullarofficial)

ਇਹ ਫਿਲਮ ਜੀਐਸ ਗੋਗਾ ਵਲੋਂ ਪੇਸ਼ ਕੀਤੀ ਗਈ ਹੈ ਤੇ 14 ਜੁਲਾਈ 2023 ਨੂੰ ਸਿਨੇਮਾਘਰਾਂ ਵਿੱਚ ਆਉਣ ਵਾਲੀ ਹੈ। ਫੈਨਸ ਨੂੰ ਇਹ ਵੀ ਦੱਸ ਦਈਏ ਕਿ ਫਿਲਮ ਦੇ ਪੋਸਟਰ ਦੇ ਨਾਲ ਤੇ ਇਸ ਦੀ ਰਿਲੀਜ਼ ਡੇਟ ਦੀ ਅਨਾਉਂਸਮੈਂਟ ਤੋਂ ਇਲਾਵਾ ਫਿਲਮ ਬਾਰੇ ਅਜੇ ਕੋਈ ਹੋਰ ਵੇਰਵੇ ਸਾਹਮਣੇ ਨਹੀਂ ਆਈ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGurnam Bhullarpro punjab tvpunjabi actressPunjabi film Industrypunjabi newspunjabi singerRoopi GillSuperstar Punjabi Movie
Share300Tweet188Share75

Related Posts

ਕਿਵੇਂ ਹੋਈ ਨਾਨਾ ਪਾਟੇਕਰ ਦੀ ਮੌਤ ? ਜਾਣੋ ਸੀ ਕੀ ਕਾਰਨ ? 45 ਮਿੰਟ ਤੱਕ ਬਚਾਅ ਕਾਰਜ ਚੱਲਿਆ

ਅਕਤੂਬਰ 8, 2026

ਸੁਪਰੀਮ ਕੋਰਟ ਨੇ ਰਾਜਪਾਲ ਯਾਦਵ ਨੂੰ ਦਿੱਤਾ ਆਖਰੀ ਮੌਕਾ, 2 ਕਰੋੜ ਰੁਪਏ ਜਮ੍ਹਾ ਕਰਵਾਉਣ ਅਤੇ ਆਪਣਾ ਪਾਸਪੋਰਟ ਜਮ੍ਹਾ ਕਰਵਾਉਣ ਦਾ ਹੁਕਮ

ਸਤੰਬਰ 16, 2026

ਮਸ਼ਹੂਰ ਪੰਜਾਬੀ ਗਾਇਕਾ ਦਾ ਇੰਸਟਾਗ੍ਰਾਮ ਅਕਾਊਂਟ ਹੋਇਆ ਹੈਕ

ਅਗਸਤ 4, 2026

ਪੰਜਾਬੀ ਗਾਇਕ ਜੱਸੀ ਗਿੱਲ ਨੂੰ ਵੱਡਾ ਸਦਮਾ, ਮਾਤਾ ਦਾ ਹੋਇਆ ਦਿਹਾਂਤ, ਭਲਕੇ ਕੀਤਾ ਜਾਵੇਗਾ ਅੰਤਿਮ ਸਸਕਾਰ

ਜੁਲਾਈ 27, 2026

ਫ਼ਿਲਮ ‘ਸਰਪੰਚ’ ‘ਚ ਸ਼ਾਨਦਾਰ ਅਦਾਕਾਰੀ ਕਰ ਅਦਾਕਾਰ ਗੁਰਬਾਜ਼ ਸਿੰਘ ਨੇ ਪੰਜਾਬੀ ਫ਼ਿਲਮ ਇੰਡਸਟਰੀ ‘ਚ ਬਣਾਈ ਵੱਖਰੀ ਪਛਾਣ

ਜੁਲਾਈ 11, 2026

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026
Load More

Recent News

ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿਸ਼ਵ ਪੱਧਰੀ ਬਣਾਉਣ ਲਈ 21 ਲੱਖ ਮਾਪਿਆਂ ਨੇ ਭਗਵੰਤ ਮਾਨ ਸਰਕਾਰ ਨਾਲ ਮਿਲਾਇਆ ਹੱਥ

ਅਕਤੂਬਰ 10, 2026

ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਤਹਿਤ 11 ਤਾਰੀਖ਼ ਨੂੰ ਅੰਮ੍ਰਿਤਸਰ ਵਿੱਚ ਹੋਵੇਗੀ ਵਿਸ਼ਾਲ ਯੂਥ ਰਨ

ਅਕਤੂਬਰ 10, 2026

CGC ਯੂਨੀਵਰਸਿਟੀ, ਮੋਹਾਲੀ ਵੱਲੋਂ ‘ਇੰਟਰਨੈਸ਼ਨਲ ਟੀਚਿੰਗ ਐਕਸੀਲੈਂਸ ਪ੍ਰੋਗਰਾਮ 2026’ ਦਾ ਆਯੋਜਨ

ਅਕਤੂਬਰ 10, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫੀ ਲਈ ਵਿਸ਼ਵ ਪੱਧਰ ਦੇ ਪ੍ਰਬੰਧ ਯਕੀਨੀ ਬਣਾਉਣ ਦੇ ਆਦੇਸ਼

ਅਕਤੂਬਰ 10, 2026

ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿੰਗਲ ਵਿੰਡੋ ਰਾਹੀਂ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਅਕਤੂਬਰ 9, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.