ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ’ਚ ਬੈਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਭਾਰਤ ਸਰਕਾਰ ਵੱਲੋਂ ਵੱਡੀ ਕਾਰਵਾਈ ਕਰਦਿਆਂ ਉਸ ਦਾ ਟਵਿੱਟਰ ਅਕਾਊਂਟ ਬੰਦ ਕੀਤਾ ਗਿਆ ਸੀ। ਹੁਣ ਉਨ੍ਹਾਂ ਦਾ ਇੰਸਟਾਗ੍ਰਾਮ ਅਕਾਊਂਟ ਬੰਦ ਕੀਤਾ ਗਿਆ ਹੈ।