ਸੋਮਵਾਰ, ਜੂਨ 9, 2025 02:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਤਕਨਾਲੋਜੀ ਗੈਜੇਟਸ

Google Pixel 7 ‘ਤੇ ਹੁਣ ਤੱਕ ਦੀ ਸਭ ਤੋਂ ਵੱਡੀ ਸੇਲ ! ਇਸ ਤਰ੍ਹਾਂ ਹਾਸਲ ਕਰ ਸਕਦੇ ਹੋ 30,000 ਰੁਪਏ ਤੱਕ ਦੀ ਛੋਟ

Google Pixel 7 Sale: ਘੱਟ ਕੀਮਤ 'ਤੇ ਗੂਗਲ ਪਿਕਸਲ 7 ਨੂੰ ਖਰੀਦਣਾ ਚਾਹੁੰਦੇ ਹੋ? ਜੇਕਰ ਹਾਂ, ਤਾਂ ਤੁਸੀਂ ਫੋਨ 'ਤੇ ਉਪਲਬਧ ਆਫਰਸ ਤੋਂ 30,000 ਰੁਪਏ ਤੱਕ ਦੀ ਛੋਟ ਪ੍ਰਾਪਤ ਕਰ ਸਕਦੇ ਹੋ।

by ਮਨਵੀਰ ਰੰਧਾਵਾ
ਫਰਵਰੀ 25, 2023
in ਗੈਜੇਟਸ, ਤਕਨਾਲੋਜੀ
0

Google Pixel 7 Price Cut Discount Sale: ਕੀ ਤੁਸੀਂ ਪ੍ਰੀਮੀਅਮ ਸਮਾਰਟਫੋਨ ਖਰੀਦਣ ਦੀ ਯੋਜਨਾ ਬਣਾ ਰਹੇ ਹੋ? ਪਰ ਜੇ ਤੁਸੀਂ ਜੇਬ ‘ਤੇ ਜ਼ਿਆਦਾ ਭਾਰ ਨਹੀਂ ਪਾਉਣਾ ਚਾਹੁੰਦੇ ਹੋ ਯਾਨੀ ਤੁਹਾਡੇ ਕੋਲ ਇੱਕ ਵਧੀਆ ਮੌਕਾ ਹੈ।

ਜੀ ਹਾਂ, ਤੁਹਾਡੇ ਕੋਲ ਘੱਟ ਕੀਮਤ ‘ਤੇ ਗੂਗਲ ਦਾ ਨਵਾਂ ਪ੍ਰੀਮੀਅਮ ਸਮਾਰਟਫੋਨ ਖਰੀਦਣ ਦਾ ਮੌਕਾ ਹੈ। ਦਰਅਸਲ Google Pixel 7 ਇਸਦੀ ਕੀਮਤ ਤੋਂ ਬਹੁਤ ਘੱਟ ਵਿੱਚ ਉਪਲਬਧ ਹੈ। ਫੋਨ ‘ਤੇ ਵੱਖ-ਵੱਖ ਆਫਰ ਹਨ, ਜਿਨ੍ਹਾਂ ਨੂੰ ਅਪਲਾਈ ਕਰਕੇ ਤੁਸੀਂ ਲਗਪਗ 30 ਹਜ਼ਾਰ ਰੁਪਏ ਦੀ ਛੋਟ ਹਾਸਲ ਕਰ ਸਕਦੇ ਹੋ।

Google Pixel 7 Discounts

ਗੂਗਲ ਪਿਕਸਲ 7 ਨੂੰ ਫਲਿੱਪਕਾਰਟ ‘ਤੇ ਘੱਟ ਕੀਮਤ ‘ਤੇ ਸੂਚੀਬੱਧ ਕੀਤਾ ਗਿਆ ਹੈ। ਇਸ ਦਾ 8 ਜੀਬੀ ਰੈਮ + 128 ਜੀਬੀ ਵੇਰੀਐਂਟ 59,999 ਰੁਪਏ ਦੀ ਬਜਾਏ 57,099 ਰੁਪਏ ਵਿੱਚ ਉਪਲਬਧ ਹੈ। ਇਸ ਦੀ ਕੀਮਤ ‘ਤੇ 4 ਫੀਸਦੀ ਯਾਨੀ 2900 ਰੁਪਏ ਦੀ ਛੋਟ ਮਿਲ ਰਹੀ ਹੈ। ਹਾਲਾਂਕਿ, ਜੇਕਰ ਤੁਸੀਂ ਆਫ਼ਕਸ ਅਪਲਾਈ ਕਰਦੇ ਹੋ, ਤਾਂ ਤੁਸੀਂ ਇਸਦੀ ਕੀਮਤ ‘ਤੇ ਹੋਰ ਵੀ ਛੋਟ ਪ੍ਰਾਪਤ ਕਰਨ ਦੇ ਯੋਗ ਹੋਵੋਗੇ।

Google Pixel 7 ਬੈਂਕ ਆਫ਼ਰਸ

ਫਲਿੱਪਕਾਰਟ ‘ਤੇ ਬੈਂਕ ਆਫਰ ਦੇ ਤਹਿਤ ਡਿਸਕਾਊਂਟ ਦਾ ਫਾਇਦਾ ਮਿਲ ਰਿਹਾ ਹੈ। PNB ਕ੍ਰੈਡਿਟ ਕਾਰਡਾਂ ‘ਤੇ 10 ਪ੍ਰਤੀਸ਼ਤ ਤਤਕਾਲ ਛੋਟ ਸ਼ਾਮਲ ਹੈ। ਇਸ ਤੋਂ ਇਲਾਵਾ ਫਲਿੱਪਕਾਰਟ ਐਕਸਿਸ ਬੈਂਕ ਕਾਰਡ ‘ਤੇ 5% ਕੈਸ਼ਬੈਕ ਮਿਲਦਾ ਹੈ। ਦੂਜੇ ਪਾਸੇ, ਜੇਕਰ ਤੁਸੀਂ EMI ਟ੍ਰਾਂਜੈਕਸ਼ਨ ਕਰਕੇ ਫੋਨ ਖਰੀਦਣਾ ਚਾਹੁੰਦੇ ਹੋ, ਤਾਂ ਤੁਹਾਨੂੰ 5,500 ਰੁਪਏ ਦੀ ਛੋਟ ਮਿਲ ਸਕਦੀ ਹੈ। ਚੋਣਵੇਂ ਕ੍ਰੈਡਿਟ ਅਤੇ ਡੈਬਿਟ ਕਾਰਡਾਂ ‘ਤੇ 5500 ਦੀ ਛੋਟ।

Google Pixel 7 ਐਕਸਚੇਂਜ ਆਫਰ

ਫਲਿੱਪਕਾਰਟ ਪੁਰਾਣੇ ਫੋਨ ਦੇ ਐਕਸਚੇਂਜ ‘ਤੇ 21,000 ਰੁਪਏ ਤੱਕ ਦੀ ਛੋਟ ਦੇ ਰਿਹਾ ਹੈ। ਜੇਕਰ ਤੁਹਾਡੇ ਕੋਲ ਇੱਕ ਚੰਗਾ ਫ਼ੋਨ ਹੈ ਜੋ ਚੰਗੀ ਹਾਲਤ ਵਿੱਚ ਹੈ ਤਾਂ ਤੁਸੀਂ ਵੱਧ ਤੋਂ ਵੱਧ ਮੁੱਲ ਲੈ ਸਕਦੇ ਹੋ। ਜੇਕਰ ਇਸ ਦਾ ਪੂਰਾ ਫਾਇਦਾ ਮਿਲਦਾ ਹੈ ਤਾਂ ਫੋਨ ਦੀ ਕੀਮਤ 57,099 ਰੁਪਏ ਤੋਂ ਘੱਟ ਕੇ 36,099 ਰੁਪਏ ਹੋ ਸਕਦੀ ਹੈ।

ਦੂਜੇ ਪਾਸੇ, ਜੇਕਰ ਤੁਸੀਂ 5500 ਰੁਪਏ ਦੇ ਬੈਂਕ ਡਿਸਕਾਊਂਟ ਆਫਰ ਦੇ ਨਾਲ ਐਕਸਚੇਂਜ ਆਫਰ (21000) ਦਾ ਪੂਰਾ ਲਾਭ ਲਾਗੂ ਕਰਦੇ ਹੋ, ਤਾਂ ਤੁਸੀਂ ਫੋਨ ਦੀ ਕੀਮਤ ‘ਤੇ ਹੋਰ ਛੋਟ ਹਾਸਲ ਕਰਨ ਦੇ ਯੋਗ ਹੋਵੋਗੇ। ਅਜਿਹੀ ਸਥਿਤੀ ਵਿੱਚ, ਗੂਗਲ ਪਿਕਸਲ 7 ਦੀ ਕੀਮਤ ਤੁਹਾਡੇ ਲਈ 57,099 ਰੁਪਏ ਦੀ ਬਜਾਏ 30,599 ਰੁਪਏ ਹੋ ਸਕਦੀ ਹੈ। ਫੋਨ ‘ਤੇ ਪਹਿਲਾਂ ਹੀ 4 ਪ੍ਰਤੀਸ਼ਤ ਦੀ ਛੋਟ ਸ਼ਾਮਲ ਹੈ। ਇਸ ਹਿਸਾਬ ਨਾਲ ਤੁਹਾਨੂੰ ਕਰੀਬ 30 ਹਜ਼ਾਰ ਰੁਪਏ ਦੀ ਛੋਟ ਮਿਲ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Google Pixel 7Google Pixel 7 DiscountGoogle Pixel 7 Price CutGoogle SmartphonePixel 7 on FlipkartPixel 7 Salepro punjab tvpunjabi news
Share208Tweet130Share52

Related Posts

ਭਾਰਤ ‘ਚ ਜਲਦ ਸ਼ੁਰੂ ਹੋਣ ਜਾ ਰਿਹਾ Starlink Satellite ਨੈੱਟਵਰਕ, ਜਾਣੋ ਕੀ ਹੋਵੇਗੀ ਮਹੀਨੇ ਦੀ ਕੀਮਤ

ਜੂਨ 7, 2025

ਕਿਉਂ ਫਟ ਰਹੇ ਹਨ ਅੱਜਕਲ AC ਕੰਪ੍ਰੈਸਰ, ਕਿਤੇ ਤੁਸੀਂ ਵੀ ਤਾਂ ਨਹੀਂ ਕਰ ਰਹੇ ਇਹ ਗਲਤੀ ਹੋ ਜਾਓ ਸਾਵਧਾਨ!

ਜੂਨ 4, 2025

ਫ਼ਰਿੱਜ ਤੇ ਕੰਧ ਵਿਚਕਾਰ ਹੋਣੀ ਚਾਹੀਦੀ ਹੈ ਕਿੰਨੀ ਦੂਰੀ, ਗਰਮੀਆਂ ‘ਚ ਭੁੱਲ ਕੇ ਵੀ ਨਾ ਕਰੋ ਇਹ ਗਲਤੀ

ਜੂਨ 2, 2025

ਘਰ ‘ਚ ਚੱਲਦਾ ਹੈ 24 ਘੰਟੇ AC, ਅਪਣਾਓ ਇਹ ਤਰੀਕੇ ਬਿਜਲੀ ਦਾ ਬਿੱਲ ਆਵੇਗਾ ਨਾ ਮਾਤਰ

ਜੂਨ 2, 2025

ਇਸ ਟੈਲੀਕਾਮ ਕੰਪਨੀ ਨੇ ਲਾਂਚ ਕੀਤਾ ਨਵਾਂ ਰੀਚਾਰਜ ਪਲਾਨ, ਇੱਕ ਬਿਲ ‘ਤੇ ਚੱਲ ਸਕਦੇ ਹਨ 4 SIM

ਮਈ 29, 2025

Whatsapp ਨੇ ਲਾਂਚ ਕੀਤਾ ਨਵਾਂ ਫ਼ੀਚਰ, ਹੁਣ ਬਿਨ੍ਹਾਂ ਟਾਈਪਿੰਗ ਦੇ ਹੋਵੇਗੀ ਚੈਟ

ਮਈ 26, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.