ਵੀਰਵਾਰ, ਮਾਰਚ 5, 2026 11:41 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਜਾਨੀ ਨੇ ਸੋਸ਼ਲ ਮੀਡੀਆ ਬੰਦ ਕਰਨ ‘ਤੇ ਜਾਣੋ ਸੁੱਖੀ ਮਿਊਜ਼ਿਕਲ ਡਾਕਟਰਜ਼ ਨੇ ਕੀ ਕਿਹਾ ?

by propunjabtv
ਸਤੰਬਰ 16, 2021
in ਪੰਜਾਬ, ਮਨੋਰੰਜਨ
0

ਗੀਤਕਾਰ ਜਾਨੀ ਨੇ ਸੋਸ਼ਲ ਮੀਡੀਆ ਤੋਂ ਕਿਨਾਰਾ ਕਰ ਲਿਆ ਹੈ। ਉਹ ਜਾਨੀ ਜੋ ਅਕਸਰ ਸੋਸ਼ਲ ਮੀਡੀਆ ‘ਤੇ ਕਾਫ਼ੀ ਐਕਟਿਵ ਰਹਿੰਦਾ ਹੈ। ਸੋਸ਼ਲ ਮੀਡੀਆ ‘ਤੇ ਅਕਸਰ ਜਾਨੀ ਆਪਣੇ ਗੀਤਾਂ ਨੂੰ ਪ੍ਰਮੋਟ ਕਰਦਾ ਹੈ, ਪਰ ਹੁਣ ਜਾਨੀ ਇਸ ਪਲੇਟਫਾਰਮ ‘ਤੇ ਨਜ਼ਰ ਨਹੀਂ ਆਵੇਗਾ। ਜਾਨੀ ਨੇ ਖੁਦ ਪੋਸਟ ਪਾ ਕੇ ਲਿਖਿਆ, “ਮੈਂ ਸੋਸ਼ਲ ਮੀਡੀਆ ਅਕਾਊਂਟ ਨੂੰ ਡਿਲੀਟ ਤੇ ਡੀ-ਐਕਟੀਵੇਟ ਕਰ ਰਿਹਾ ਹਾਂ। ਮੈਂ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਿਹਾ ਹਾਂ। ਤੁਹਾਡਾ ਸਭ ਦਾ ਇਨ੍ਹਾਂ ਪਿਆਰ ਦੇਣ ਲਈ ਧੰਨਵਾਦ। ਬਾਕੀ ਕਿਸਮਤ-2 ਵੇਖਣਾ ਨਾ ਭੂਲਿਓ।”

ਪਰ ਜਾਨੀ ਦੀ ਇਸ ਪੋਸਟ ਦੇ ਥੱਲੇ ਉਸ ਦੇ ਦੋਸਤ ਤੇ ਗਾਇਕ ਸੁਖੀ ਮਿਊਜ਼ਿਕਲ ਡਾਕਟਰਜ਼ ਨੇ ਮਜ਼ੇਦਾਰ ਕਮੈਂਟ ਵੀ ਕੀਤਾ। ਸੁਖੀ ਮਿਊਜ਼ਿਕਲ ਡਾਕਟਰਜ਼ ਨੇ ਕਿਹਾ, “ਮੇਰੇ ਗਾਣੇ ‘ਤੇ ਰੀਲ ਪਾਲੇ ਪਹਿਲਾਂ, ਕੱਲ ਪਰਸੋਂ ਤੱਕ ਕਰ ਦਵੀਂ।” ਗੀਤਕਾਰ ਜਾਨੀ ਅੱਜ ਪੂਰੇ ਦੇਸ਼ ਦਾ ਪ੍ਰਸਿੱਧ ਤੇ ਸਭ ਤੋਂ ਮਹਿੰਗਾ ਗੀਤਕਾਰ। ਜਾਨੀ ਦੀ ਕਲਮ ਦਾ ਹਰ ਕੋਈ ਦੀਵਾਨਾ ਹੈ। ਭਾਵੇ ਹੀ ਜਾਨੀ ਸੋਸ਼ਲ ਮੀਡੀਆ ਤੋਂ ਬ੍ਰੇਕ ਲੈ ਰਿਹਾ ਹੈ, ਪਰ ਉਸਦੇ ਗਾਣਿਆਂ ਦਾ ਸਿਲਸਿਲਾ ਹਮੇਸ਼ਾ ਜਾਰੀ ਰਹੇਗਾ। ਫ਼ਿਲਮ ਕਿਸਮਤ 2 ‘ਚ ਜਾਨੀ ਦੇ ਲਿਖੇ ਹੋਏ ਗੀਤ ਹਨ, ਜੋ ਕਿ 23 ਸਤੰਬਰ ਨੂੰ ਰਿਲੀਜ਼ ਹੋਵੇਗੀ।

 

Tags: instagramJanishutting downsnapchatsocial mediaSukhi Musical Doctors
Share206Tweet129Share52

Related Posts

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

‘ਆਪ’ ਆਗੂ ਬਲਤੇਜ ਪੰਨੂ ਨੇ ਪੰਜਾਬੀ ਕਲਾਕਾਰ ਐਮੀ ਵਿਰਕ ਨਾਲ ਫ਼ੋਨ ‘ਤੇ ਕੀਤੀ ਗੱਲਬਾਤ, ਯੂਏਈ ਵਿੱਚ ਫਸੇ ਪਰਿਵਾਰ ਦਾ ਜਾਣਿਆ ਹਾਲ-ਚਾਲ

ਮਾਰਚ 4, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਸ਼ਹਿਰੀ ਹਵਾਬਾਜ਼ੀ ਮੰਤਰੀ ਨਾਲ ਕੀਤੀ ਗੱਲ, ਜੰਗ ਪ੍ਰਭਾਵਿਤ ਅਰਬ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਤੁਰੰਤ ਕੱਢਣ ਦੀ ਮੰਗ ਕੀਤੀ

ਮਾਰਚ 4, 2026
Load More

Recent News

ਵੱਡੀ ਖ਼ਬਰ : ਪੰਜਾਬ ‘ਚ ਲਗਾਤਾਰ ਤਿੰਨ ਛੁੱਟੀਆਂ ਦਾ ਐਲਾਨ

ਮਾਰਚ 5, 2026

ਪੰਜਾਬ ਵਿਧਾਨ ਸਭਾ ‘ਚ ਅੱਜ ਹੋਣ ਵਾਲੀ ਕੈਬਿਨਟ ਮੀਟਿੰਗ ਹੋਈ ਮੁਲਤਵੀ, ਜਾਣੋ ਹੁਣ ਕਦੋਂ ਹੋਵੇਗੀ ਇਹ ਮੀਟਿੰਗ

ਮਾਰਚ 5, 2026

ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਲੁਧਿਆਣਾ ਵਿਖੇ ਨਸ਼ਾ ਵਿਰੋਧੀ ਕਾਰਕੁਨ ਨਾਲ ਕੀਤੀ ਮੁਲਾਕਾਤ

ਮਾਰਚ 5, 2026

ਕੈਨੇਡਾ ‘ਚ ਸੋਸ਼ਲ ਮੀਡੀਆ ਇੰਫਲੂਐਂਸਰ Nancy Grewal ਦਾ ਕਤ*ਲ

ਮਾਰਚ 5, 2026

ਖਾੜੀ ਦੇਸ਼ਾਂ ‘ਚ ਫਸੇ ਭਾਰਤੀਆਂ ਲਈ ਚਲਾਈਆਂ ਜਾਣਗੀਆਂ 58 ਵਿਸ਼ੇਸ਼ ਉਡਾਣਾਂ

ਮਾਰਚ 4, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.