ਬੁੱਧਵਾਰ, ਫਰਵਰੀ 4, 2026 03:59 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਆਪਣੀ ਹੀ ਸਰਕਾਰ ਤੋਂ ਨਰਾਜ਼ ਹੋਇਆ ਕਾਂਗਰਸੀ ਵਿਧਾਇਕ , SSP ਦਫ਼ਤਰ ਬਾਹਰ ਧਰਨਾ ਲਾ ਦਿੱਤੀ ਚੇਤਾਵਨੀ

by propunjabtv
ਸਤੰਬਰ 16, 2021
in ਪੰਜਾਬ, ਰਾਜਨੀਤੀ
0

ਨਵਾਸ਼ਹਿਰ ਵਿਖੇ ਅੱਜ ਐਮ ਐਲ ਏ ਦੇ ਕਰੀਬੀ ਵਿਕਾਸ ਸੋਨੀ ਨਾਮਕ ਸਖਸ਼ ਨੂੰ ਨਵਾਸ਼ਹਿਰ ਸਦਰ ਥਾਣਾ ਪੁਲਿਸ ਕਿਸੇ ਮੁਕੱਦਮੇ ਵਿੱਚ ਥਾਣੇ ਲੈ ਗਈ। ਕੁੱਝ ਹੀ ਸਮੇਂ ਬਾਅਦ ਪੁਲਿਸ ਵਲੋਂ ਵਿਕਾਸ ਸੋਨੀ ਨੂੰ ਛੱਡ ਦਿੱਤਾ। ਪਰ ਪੁਲਿਸ ਵਲੋਂ ਕਰੀਬੀ ਨੂੰ ਲੈ ਕੇ ਜਾਣ ਤੇ ਕਾਂਗਰਸੀ ਐਮ ਐਲ ਏ ਅੰਗਦ ਸਿੰਘ ਅੱਗ ਬਬੂਲਾ ਹੋ ਗਏ ਤੇ ਉਹਨਾਂ ਨੇ ਆਪਣੇ ਸਮਰਥਕਾ ਨੂੰ ਨਾਲ ਲੈ ਕੇ ਨਵਾਸ਼ਹਿਰ ਦੇ ਐਸ ਐਸ ਪੀ ਦਫ਼ਤਰ ਬਾਹਰ ਧਰਨਾ ਦਿੱਤਾ।

ਅੰਗਦ ਨੇ ਐਸ ਐਸ ਪੀ ਨਵਾਂ ਸ਼ਹਿਰ ਹਰਮਨ ਬੀਰ ਸਿੰਘ ਗਿੱਲ ਨੂੰ ਲਲਕਾਰਿਆ।ਦੱਸਣਯੋਗ ਹੈ ਕਿ ਹਰਮਨ ਬੀਰ ਸਿੰਘ ਗਿੱਲ ਐਮ ਪੀ ਜਸਬੀਰ ਸਿੰਘ ਡਿੰਪਾ ਦਾ ਭਰਾ ਹੈ। ਜਿਸਦਾ ਦਾ ਐਮ ਐਲ ਏ ਅੰਗਦ ਸਿੰਘ ਨਾਲ ਪਹਿਲਾ ਤੋਂ ਹੀ ਜਮੀਨੀ ਝਗੜਾ ਸੀ। ਜੋ ਕਿ ਪਹਿਲਾ ਵੀ ਸੁਰਖੀਆਂ’ਚ ਰਹਿ ਚੁੱਕਾ ਹੈ।ਵਿਧਾਇਕ ਨੇ ਐਸ ਐਸ ਪੀ ਨੂੰ ਲਲਕਾਰਦਿਆ ਕਿਹਾ ਕਿ ਅੰਮ੍ਰਿਤਸਰ ਵਾਲੀ ਗੁੰਡਾ ਗਰਦੀ ਨਵਾਸ਼ਹਿਰ ‘ਚ ਨਹੀਂ ਚੱਲੇਗੀ।

ਵਿਧਾਇਕ ਨੇ ਆਪਣੇ ਸਮਰਥਕਾਂ ਸਮੇਤ ਐਸ ਐਸ ਪੀ ਦਫ਼ਤਰ ਦੇ ਗੇਟ ਤੋੜਨ ਦੀ ਕੋਸ਼ਿਸ਼ ਵੀ ਕੀਤੀ ਤੇ ਕਰੀਬ ਇੱਕ ਘੰਟਾ ਦਫ਼ਤਰ ਬਾਹਰ ਸੜਕ ‘ਤੇ ਬੈਠ ਕੇ ਧਰਨਾ ਦਿੱਤਾ। ਉਹਨਾਂ ਕਿਹਾ ਕਿ “ਮੈਂ ਸਰਕਾਰ ਨੂੰ ਕਹਿਣਾ ਚਾਹੁੰਦਾ ਹਾਂ ਕਿ ਇਹਨਾਂ ਨੂੰ ਇੱਥੋ ਬਦਲਿਆ ਜਾਵੇ, ਨਾਲ ਹੀ ਵਿਧਾਇਕ ਨੇ ਇਹ ਵੀ ਆਰੋਪ ਲਾਇਆ ਕਿ ਐਸ ਅੇਸ ਪੀ ਨਵਾਂ ਸ਼ਹਿਰ ਆਮ ਆਦਮੀ ਪਾਰਟੀ ਦੀ ਹਮਾਇਤ ਕਰ ਰਿਹਾ ਹੈ ਤੇ ਵਰਕਰਾਂ ਨੂੰ ਡਰਾ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਾ ਰਿਹਾ ਹੈ।”

Tags: Congress MLAsquare and challengedsspwarned
Share204Tweet128Share51

Related Posts

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026

ਅੱਜ ਪੰਜਾਬ ਆਉਣਗੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੇ ਸਰਕਾਰੀ ਹਸਪਤਾਲਾਂ ਵਿੱਚ ਹੁਣ ਮੁਫ਼ਤ ਡਾਇਲਸਿਸ ਸਹੂਲਤ ਉਪਲਬਧ, ਹਜ਼ਾਰਾਂ ਮਰੀਜ਼ਾਂ ਦੇ ਲੱਖਾਂ ਦੀ ਬਚਤ

ਜਨਵਰੀ 31, 2026
Load More

Recent News

ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ, ਬਿਆਸ ਮੁਖੀ ਨੇ ਨਾਭਾ ਜੇਲ੍ਹ ‘ਚ ਕੀਤੀ ਮੁਲਾਕਾਤ

ਫਰਵਰੀ 2, 2026

ਕੀ ਵਧਣਗੀਆਂ ਰੇਲ ਟਿਕਟਾਂ ਦੀਆਂ ਕੀਮਤਾਂ ? ਸਰਕਾਰ ਨੇ ਬਜਟ ‘ਚ ਦਿੱਤਾ ਸੰਕੇਤ

ਫਰਵਰੀ 2, 2026

ਪ੍ਰਧਾਨ ਮੰਤਰੀ ਮੋਦੀ ਨੇ ਆਦਮਪੁਰ ਏਅਰਪੋਰਟ ਦਾ ਬਦਲਿਆ ਨਾਮ, ਹਲਵਾਰਾ ਏਅਰਪੋਰਟ ਦਾ ਕੀਤਾ ਉਦਘਾਟਨ

ਫਰਵਰੀ 1, 2026

ਪੰਜਾਬ ਦੇ ਕੱਪੜੇ ਯੂਰਪ ਵਿੱਚ ਵਿਕਣਗੇ : ਪ੍ਰਧਾਨ ਮੰਤਰੀ ਨਰਿੰਦਰ ਮੋਦੀ

ਫਰਵਰੀ 1, 2026

ਪੰਜਾਬ ਦੀਆਂ ਉਮੀਦਾਂ ’ਤੇ ਖਰ੍ਹਾ ਨਹੀਂ ਉਤਰਿਆ ਕੇਂਦਰ ਸਰਕਾਰ ਦਾ ਬਜਟ : CM ਭਗਵੰਤ ਮਾਨ

ਫਰਵਰੀ 1, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.