ਐਤਵਾਰ, ਜੁਲਾਈ 26, 2026 08:13 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਕਾਰੋਬਾਰ

Petrol Diesel Prices: ਹਰਿਆਣਾ-ਪੰਜਾਬ ‘ਚ ਪੈਟਰੋਲ ਹੋਇਆ ਮਹਿੰਗਾ, ਐਤਵਾਰ ਨੂੰ ਬਾਹਰ ਜਾਣ ਤੋਂ ਪਹਿਲਾਂ ਵੇਖੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ

Petrol Diesel Prices Today 26 Feb 2023: ਭਾਰਤੀ ਤੇਲ ਕੰਪਨੀਆਂ ਨੇ 26 ਫਰਵਰੀ ਲਈ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਤੁਸੀਂ ਘਰ ਬੈਠੇ ਹੀ ਆਪਣੇ ਮੋਬਾਈਲ ਰਾਹੀਂ ਸਿਰਫ਼ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੇਖ ਸਕਦੇ ਹੋ।

by ਮਨਵੀਰ ਰੰਧਾਵਾ
ਫਰਵਰੀ 26, 2023
in ਕਾਰੋਬਾਰ
0

Petrol Diesel Prices in Punjab-Haryana: ਕੌਮਾਂਤਰੀ ਬਾਜ਼ਾਰ ‘ਚ ਐਤਵਾਰ ਨੂੰ ਕੱਚੇ ਤੇਲ ਦੀਆਂ ਕੀਮਤਾਂ ‘ਚ ਕੋਈ ਬਦਲਾਅ ਨਹੀਂ ਹੋਇਆ ਹੈ। ਐਤਵਾਰ ਨੂੰ WTI ਕਰੂਡ 76.32 ਡਾਲਰ ਪ੍ਰਤੀ ਬੈਰਲ ‘ਤੇ ਕਾਰੋਬਾਰ ਕਰ ਰਿਹਾ ਹੈ। ਦੂਜੇ ਪਾਸੇ ਬ੍ਰੈਂਟ ਕਰੂਡ 83.16 ਡਾਲਰ ‘ਤੇ ਹੈ। ਦੇਸ਼ ਵਿੱਚ ਤੇਲ ਕੰਪਨੀਆਂ ਨੇ ਹਰ ਸਵੇਰ ਦੀ ਤਰ੍ਹਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਹੈ।

ਕਈ ਸੂਬਿਆਂ ‘ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ‘ਚ ਬਦਲਾਅ ਹੋਇਆ ਨਜ਼ਰ ਆ ਰਿਹਾ ਹੈ। ਮਹੱਤਵਪੂਰਨ ਗੱਲ ਇਹ ਹੈ ਕਿ ਤੇਲ ਮਾਰਕੀਟਿੰਗ ਕੰਪਨੀਆਂ ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਵਿੱਚ ਸੋਧ ਕਰਦੀਆਂ ਹਨ।

ਪੰਜਾਬ ਹਰਿਆਣਾ ਸਮੇਤ ਜੰਮੂ ‘ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ

ਐਤਵਾਰ ਨੂੰ ਜੰਮੂ-ਕਸ਼ਮੀਰ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ 89 ਪੈਸੇ ਅਤੇ ਡੀਜ਼ਲ ਵਿੱਚ 63 ਪੈਸੇ ਦਾ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਹਰਿਆਣਾ ਵਿਚ ਪੈਟਰੋਲ ਅਤੇ ਡੀਜ਼ਲ 21 ਪੈਸੇ ਦੇ ਵਾਧੇ ਨਾਲ ਕ੍ਰਮਵਾਰ 97.45 ਰੁਪਏ ਅਤੇ 90.29 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਪੰਜਾਬ ਵਿੱਚ ਪੈਟਰੋਲ 38 ਪੈਸੇ ਮਹਿੰਗਾ ਹੋ ਕੇ 97.55 ਰੁਪਏ ਅਤੇ ਡੀਜ਼ਲ 36 ਪੈਸੇ ਮਹਿੰਗਾ ਹੋ ਕੇ 87.90 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਮਹਾਰਾਸ਼ਟਰ ਸਮੇਤ ਰਾਜਸਥਾਨ, ਪੱਛਮੀ ਬੰਗਾਲ ਤੇ ਉੱਤਰ ਪ੍ਰਦੇਸ਼ ‘ਚ ਤੇਲ ਦੀਆਂ ਕੀਮਤਾਂ ‘ਚ ਗਿਰਾਵਟ

ਦੂਜੇ ਪਾਸੇ ਮਹਾਰਾਸ਼ਟਰ ‘ਚ ਪੈਟਰੋਲ 53 ਪੈਸੇ ਸਸਤਾ 106.32 ਰੁਪਏ ਪ੍ਰਤੀ ਲੀਟਰ ‘ਤੇ ਵਿਕ ਰਿਹਾ ਹੈ। ਇੱਥੇ ਡੀਜ਼ਲ ਵੀ 49 ਪੈਸੇ ਘੱਟ ਗਿਆ ਹੈ। ਇਸ ਤੋਂ ਇਲਾਵਾ ਰਾਜਸਥਾਨ, ਪੱਛਮੀ ਬੰਗਾਲ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਇੰਡੀਅਨ ਆਇਲ ਕਾਰਪੋਰੇਸ਼ਨ (IOCL) ਦੀ ਅਧਿਕਾਰਤ ਵੈੱਬਸਾਈਟ iocl.com ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ ਵਿੱਚ ਇੱਕ ਲੀਟਰ ਪੈਟਰੋਲ ਦੀ ਕੀਮਤ 106.31 ਰੁਪਏ ਅਤੇ ਡੀਜ਼ਲ ਦੀ ਕੀਮਤ 94.27 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਕੋਲਕਾਤਾ ‘ਚ ਪੈਟਰੋਲ ਦੀ ਕੀਮਤ 106.03 ਰੁਪਏ ਅਤੇ ਡੀਜ਼ਲ ਦੀ ਕੀਮਤ 92.76 ਰੁਪਏ ਪ੍ਰਤੀ ਲੀਟਰ ਹੈ।

ਇੱਥੇ ਮਿਲਦਾ ਹੈ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ

ਪੋਰਟ ਬਲੇਅਰ ‘ਚ ਸਭ ਤੋਂ ਸਸਤਾ ਪੈਟਰੋਲ-ਡੀਜ਼ਲ ਵਿਕ ਰਿਹਾ ਹੈ। ਜਿੱਥੇ ਪੈਟਰੋਲ ਦੀ ਕੀਮਤ 84.10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 79.74 ਰੁਪਏ ਪ੍ਰਤੀ ਲੀਟਰ ਹੈ। ਆਈਓਸੀਐਲ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਐਸਐਮਐਸ ਰਾਹੀ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾ ਜਾਣੋ

ਤੁਸੀਂ ਰੋਜ਼ਾਨਾ ਇੱਕ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਜਾਣ ਸਕਦੇ ਹੋ। ਇਸ ਦੇ ਲਈ ਇੰਡੀਅਨ ਆਇਲ (IOCL) ਦੇ ਗਾਹਕਾਂ ਨੂੰ 9224992249 ਨੰਬਰ ‘ਤੇ RSP ਕੋਡ ਭੇਜਣਾ ਹੋਵੇਗਾ। ਆਪਣੇ ਸ਼ਹਿਰ ਦਾ RSP ਕੋਡ ਜਾਣਨ ਲਈ ਇੱਥੇ ਕਲਿੱਕ ਕਰੋ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Crude Oildieseldiesel priceFuel PricesFuel Prices in IndiaFuel Prices TodayInternational MarketpetrolPetrol and dieselpetrol and diesel pricesPetrol and Diesel Prices in Indiapetrol pricepro punjab tvpunjabi news
Share211Tweet132Share53

Related Posts

ਟਰੰਪ ਸਰਕਾਰ ਨੇ ਨਵੇਂ ਟੈਰਿਫਾਂ ਨਾਲ ਭਾਰਤ ਨੂੰ ਦਿੱਤਾ ਝਟਕਾ; 17 ਦੇਸ਼ਾਂ ‘ਤੇ ਲਗਾਇਆ 10% ਵਾਧੂ ਟੈਕਸ – ਜਾਣੋ ਕਦੋਂ ਤੋਂ ਹੋਵੇਗਾ ਲਾਗੂ ਹੋਵੇਗਾ

ਜੁਲਾਈ 25, 2026

ਭਾਰਤ ਦਾ ਪਹਿਲਾ ਨਿੱਜੀ ਰਾਕੇਟ ਵਿਕਰਮ-1 ਸਫਲਤਾਪੂਰਵਕ ਹੋਇਆ ਲਾਂਚ

ਜੁਲਾਈ 18, 2026

ਪ੍ਰਧਾਨ ਮੰਤਰੀ ਮੋਦੀ ਨੇ ਜੀਂਦ ਵਿੱਚ ਭਾਰਤ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਦਿਖਾਈ ਹਰੀ ਝੰਡੀ

ਜੁਲਾਈ 17, 2026

ਅੱਜ ਤੋਂ ਸ਼ੁਰੂ ਹੋਇਆ ਭਾਰਤ ਦਾ ਪਹਿਲਾ ਮਸ਼ੀਨ-ਗਾਈਡਡ ਐਕਸਪ੍ਰੈਸਵੇਅ; ਪੜ੍ਹੋ ਖਾਸ ਵਿਸ਼ੇਸ਼ਤਾਵਾਂ

ਜੁਲਾਈ 13, 2026

ਅਨਿਲ ਅੰਬਾਨੀ ਗਰੁੱਪ ਦੀ 1,021 ਕਰੋੜ ਰੁਪਏ ਦੀ ਜਾਇਦਾਦ ਜ਼ਬਤ

ਜੁਲਾਈ 12, 2026

ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ ਤੇ ਸ਼ੂਗਰ ਦੀਆਂ ਦਵਾਈਆਂ ਸਮੇਤ 39 ਦਵਾਈਆਂ ਦੀਆਂ ਕੀਮਤਾਂ ਨਿਰਧਾਰਤ; ਸਰਕਾਰ ਨੇ ਨਵੀਂ ਕੀਮਤ ਸੂਚੀ ਕੀਤੀ ਜਾਰੀ

ਜੁਲਾਈ 11, 2026
Load More

Recent News

ਪੰਜਾਬ ਦੇ ਆਊਟਸੋਰਸ ਮੁਲਾਜ਼ਮਾਂ ਨੂੰ ਜਲਦ ਮਿਲੇਗਾ ਬਣਦਾ ਹੱਕ; ਮਾਨ ਸਰਕਾਰ ਦਾ ਚੁੱਕਿਆ ਵੱਡਾ ਕਦਮ!

ਜੁਲਾਈ 26, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਮਗਰੋਂ ਦਿੱਲੀ ਪੁਲਿਸ ਨੇ ਜੰਤਰ ਮੰਤਰ ਬੈਠੇ ਪ੍ਰਦਰਸ਼ਨਕਾਰੀਆਂ ਲਈ ਕੀਤਾ ਵੱਡਾ ਐਲਾਨ

ਜੁਲਾਈ 25, 2026

ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ‘ਤੇ ‘ਕਾਕਰੋਚ’ ਖੁਸ਼; ਸੀਜੇਪੀ ਦੀ ਪਹਿਲੀ ਪ੍ਰਤੀਕਿਰਿਆ ਆਈ ਸਾਹਮਣੇ

ਜੁਲਾਈ 25, 2026

ਸੀਜੇਪੀ ਦੇ ਵਿਰੋਧ ਪ੍ਰਦਰਸ਼ਨਾਂ ਵਿਚਕਾਰ ਵੱਡਾ ਫੈਸਲਾ, ਧਰਮਿੰਦਰ ਪ੍ਰਧਾਨ ਨੇ ਸਿੱਖਿਆ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ

ਜੁਲਾਈ 25, 2026

ਕੈਨੇਡਾ ਵਿੱਚ ਪੰਜਾਬੀ ਕੁੜੀ ਦਮਨਪ੍ਰੀਤ ਕੌਰ ਦਾ ਗਲਾ ਘੁੱਟ ਕੇ ਕਤਲ; ਦੋਸ਼ੀ ਗ੍ਰਿਫ਼ਤਾਰ

ਜੁਲਾਈ 25, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.