ਵੀਰਵਾਰ, ਅਕਤੂਬਰ 2, 2025 10:37 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਦੇਸ਼

Target Killing: ਪੁਲਵਾਮਾ ‘ਚ ਅੱਤਵਾਦੀ ਨੇ ਕਸ਼ਮੀਰ ਪੰਡਿਤ ਨੂੰ ਮਾਰੀ ਗੋਲੀ, ਇਲਾਜ ਲਈ ਹਸਪਤਾਲ ‘ਚ ਭਰਤੀ

Pulwama News: ਕਸ਼ਮੀਰੀ ਪੰਡਤਾਂ ਨੂੰ ਘਾਟੀ ਵਿੱਚ ਇੱਕ ਵਾਰ ਫਿਰ ਅੱਤਵਾਦੀਆਂ ਨੇ ਨਿਸ਼ਾਨਾ ਬਣਾਇਆ ਹੈ। ਘਟਨਾ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੀ ਹੈ।

by ਮਨਵੀਰ ਰੰਧਾਵਾ
ਫਰਵਰੀ 26, 2023
in ਦੇਸ਼
0

Terrorist shot Kashmir Pandit in Pulwama: ਘਾਟੀ ‘ਚ ਇੱਕ ਵਾਰ ਫਿਰ ਅੱਤਵਾਦੀਆਂ ਨੇ ਕਸ਼ਮੀਰੀ ਪੰਡਤਾਂ ਨੂੰ ਨਿਸ਼ਾਨਾ ਬਣਾਇਆ ਹੈ। ਘਟਨਾ ਦੱਖਣੀ ਕਸ਼ਮੀਰ ਦੇ ਪੁਲਵਾਮਾ ਦੀ ਹੈ। ਜਾਣਕਾਰੀ ਮੁਤਾਬਕ ਇਥੇ ਜੰਮੂ-ਕਸ਼ਮੀਰ ਬੈਂਕ ਅਚਨ ਨੇੜੇ ਅੱਤਵਾਦੀਆਂ ਨੇ ਇਕ ਕਸ਼ਮੀਰੀ ਪੰਡਤ ਨੂੰ ਗੋਲੀ ਮਾਰ ਕੇ ਜ਼ਖਮੀ ਕਰ ਦਿੱਤਾ। ਜ਼ਖਮੀ ਕਸ਼ਮੀਰੀ ਪੰਡਿਤ ਨੂੰ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਜਾਣਕਾਰੀ ਮੁਤਾਬਕ ਕਸ਼ਮੀਰੀ ਪੰਡਿਤ ਦੀ ਪਛਾਣ 40 ਸਾਲਾ ਸੰਜੇ ਪੰਡਿਤ ਵਜੋਂ ਹੋਈ ਹੈ। ਸੰਜੇ ਪੰਡਿਤ ਅਚਨ ਪੁਲਵਾਮਾ ਦਾ ਰਹਿਣ ਵਾਲਾ ਹੈ। ਸੰਜੇ ਇੱਕ ਬੈਂਕ ਵਿੱਚ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਹੈ। ਗੋਲੀ ਲੱਗਣ ਦੀ ਘਟਨਾ ਤੋਂ ਬਾਅਦ ਸੰਜੇ ਨੂੰ ਸਥਾਨਕ ਲੋਕਾਂ ਅਤੇ ਪੁਲਿਸ ਦੀ ਮਦਦ ਨਾਲ ਇਲਾਜ ਲਈ ਨੇੜੇ ਦੇ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।

ਦੂਜੇ ਪਾਸੇ ਸੂਚਨਾ ਤੋਂ ਬਾਅਦ ਸੁਰੱਖਿਆ ਬਲ ਮੌਕੇ ‘ਤੇ ਪਹੁੰਚ ਗਏ ਹਨ। ਸੁਰੱਖਿਆ ਬਲਾਂ ਵੱਲੋਂ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Attack on Kashmiri PanditJ&K bank AchanKashmiri Pandit injuredpro punjab tvPulwama South Kashmirpunjabi newsSouth Kashmir's PulwamaTarget KillingTerrorist Shot
Share208Tweet130Share52

Related Posts

ਹਿੰਦੁਸਤਾਨੀ ਸ਼ਾਸਤਰੀ ਗਾਇਕ ਦਾ ਲੰਬੀ ਬਿਮਾਰੀ ਤੋਂ ਬਾਅਦ 89 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਅਕਤੂਬਰ 2, 2025

ਦੁਸਹਿਰਾ ਅਤੇ ਦੀਵਾਲੀ ਵਰਗੇ ਤਿਉਹਾਰਾਂ ਤੋਂ ਪਹਿਲਾਂ ਸਰਕਾਰੀ ਕਰਮਚਾਰੀਆਂ ਨੂੰ ਮਿਲਿਆ ਤੋਹਫ਼ਾ, 3% ਮਹਿੰਗਾਈ ਭੱਤੇ ਵਿੱਚ ਵਾਧੇ ਦਾ ਐਲਾਨ

ਅਕਤੂਬਰ 1, 2025

ਪ੍ਰਧਾਨ ਮੰਤਰੀ ਮੋਦੀ ਅਤੇ ਡੋਨਾਲਡ ਟਰੰਪ ਦੀ ਜਲਦੀ ਹੋ ਸਕਦੀ ਹੈ ਮੁਲਾਕਾਤ, ਟੈਰਿਫ ਯੁੱਧ ਤੋਂ ਬਾਅਦ ਪਹਿਲੀ ਵਾਰਤਾਲਾਪ ਸੰਭਵ

ਅਕਤੂਬਰ 1, 2025

ਕਾਲੀ ਮੰਦਰ ‘ਚ ਆਰਤੀ ਦੌਰਾਨ ਨਜ਼ਰ ਆਇਆ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਟ੍ਰੈਡੀਸ਼ਨਲ ਸਟਾਈਲ, ਦੇਖੋ ਤਸਵੀਰਾਂ

ਅਕਤੂਬਰ 1, 2025

ਦਿੱਲੀ ਦੇ ਨਾਲ ਲੱਗਦੇ ਇਸ ਖੇਤਰ ‘ਚ 5,000 ਤੋਂ ਵੱਧ ਪਾਇਲਟਾਂ ਨੂੰ ਦਿੱਤੀ ਜਾਵੇਗੀ ਸਿਖਲਾਈ

ਅਕਤੂਬਰ 1, 2025

ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਮੰਤਰੀ ਅਨਿਲ ਜੋਸ਼ੀ ਕਾਂਗਰਸ ‘ਚ ਹੋਣਗੇ ਸ਼ਾਮਲ

ਸਤੰਬਰ 30, 2025
Load More

Recent News

ਅਮਰੀਕੀ ਸਰਕਾਰ ਸ਼ਟਡਾਊਨ: H-1B ਵੀਜ਼ਾ ਪ੍ਰਕਿਰਿਆ ਠੱਪ

ਅਕਤੂਬਰ 2, 2025

ਜੇਕਰ ਮੈਨੂੰ ਨੋਬਲ ਸ਼ਾਂਤੀ ਪੁਰਸਕਾਰ ਨਹੀਂ ਦਿੱਤਾ ਜਾਂਦਾ ਤਾਂ ਇਹ ਅਮਰੀਕਾ ਲਈ ‘ਵੱਡਾ ਅਪਮਾਨ’ ਹੋਵੇਗਾ

ਅਕਤੂਬਰ 2, 2025

ਹਿੰਦੁਸਤਾਨੀ ਸ਼ਾਸਤਰੀ ਗਾਇਕ ਦਾ ਲੰਬੀ ਬਿਮਾਰੀ ਤੋਂ ਬਾਅਦ 89 ਸਾਲ ਦੀ ਉਮਰ ‘ਚ ਹੋਇਆ ਦਿਹਾਂਤ

ਅਕਤੂਬਰ 2, 2025

ਪ੍ਰਧਾਨ ਮੰਤਰੀ ਮੋਦੀ ਨੇ ਰਾਜਘਾਟ ‘ਤੇ ਮਹਾਤਮਾ ਗਾਂਧੀ ਨੂੰ ਕੀਤੀ ਸ਼ਰਧਾਂਜਲੀ ਭੇਟ

ਅਕਤੂਬਰ 2, 2025

ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ ਕਣਕ ਦੀ MSP ਦਰ ‘ਚ ਕੀਤਾ ਐਨੇ ਰੁਪਏ ਦਾ ਵਾਧਾ

ਅਕਤੂਬਰ 1, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.