ਅੱਜ ਦੁਪਹਿਰ ਬਾਅਦ ਗੋਇੰਦਵਾਲ ਸਾਹਿਬ ਦੀ ਜੇਲ੍ਹ ‘ਚ ਜੱਗੂ ਭਗਵਾਨਪੁਰੀ ਤੇ ਲਾਰੈਂਸ ਬਿਸ਼ਨੋਈ ਦੇ ਗੁਰਗਿਆਂ ਵਿਚਾਲੇ ਖੂਨੀ ਝੜਪ ਦੌਰਾਨ 2 ਗੈਂਗਸਟਰਾਂ ਦੀ ਮੌਤ ਹੋ ਗਈ ਤੇਇਕ ਗੰਭੀਰ ਜਖਮੀ ਹੈ।ਜਿਸ ਤੋਂ ਬਾਅਦ ਗੋਲਡੀ ਬਰਾੜ ਨੇ ਫੇਸਬੁੱਕ ਪੋਸਟ ਪਾ ਕੇ ਜ਼ਿੰਮੇਵਾਰੀ ਲਈ ਹੈ।ਹਾਲਾਕਿ ਪ੍ਰੋ ਪੰਜਾਬ ਟੀਵੀ ਇਸ ਫੇਸਬੁੱਕ ਪੋਸਟ ਦੀ ਪੁਸ਼ਟੀ ਨਹੀਂ ਕਰਦਾ।