ਸ਼ਨੀਵਾਰ, ਫਰਵਰੀ 28, 2026 12:23 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਖੇਤੀਬਾੜੀ

Weather Update Today: ਪਹਾੜਾਂ ‘ਤੇ ਬਰਫਬਾਰੀ, ਪੰਜਾਬ-ਹਰਿਆਣਾ ‘ਚ 28 ਫਰਵਰੀ ਤੋਂ 02 ਮਾਰਚ ਤੱਕ ਮੀਂਹ ਦਾ ਅਲਰਟ, ਜਾਣੋ ਮੌਸਮ ‘ਤੇ IMD ਦੀ ਤਾਜ਼ਾ ਅਪਡੇਟ

IMD on Weather: ਮੌਸਮ ਵਿਭਾਗ ਮੁਤਾਬਕ ਮੰਗਸਵਾਰ ਤੋਂ ਪਹਾੜੀ ਖੇਤਰਾਂ ਵਿੱਚ ਬਾਰਿਸ਼ ਤੇ ਬਰਫਬਾਰੀ ਦੀਆਂ ਗਤੀਵਿਧੀਆਂ ਵੇਖੀਆਂ ਜਾ ਸਕਦੀਆਂ ਹਨ। ਇਸ ਦੇ ਨਾਲ ਹੀ ਆਉਣ ਵਾਲੇ ਦਿਨਾਂ 'ਚ ਕੁਝ ਮੈਦਾਨੀ ਇਲਾਕਿਆਂ 'ਚ ਮੀਂਹ ਵੀ ਪੈ ਸਕਦਾ ਹੈ।

by ਮਨਵੀਰ ਰੰਧਾਵਾ
ਫਰਵਰੀ 28, 2023
in ਖੇਤੀਬਾੜੀ
0

Weather Forecast Today, 28 February, 2023: ਗਰਮੀ ਤੋਂ ਪ੍ਰੇਸ਼ਾਨ ਲੋਕਾਂ ਲਈ ਰਾਹਤ ਦੀ ਖ਼ਬਰ ਹੈ। ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਮੰਗਲਵਾਰ ਤੋਂ ਮੌਸਮ ਵਿੱਚ ਤਬਦੀਲੀ ਆਵੇਗੀ। ਇਸ ਦੌਰਾਨ ਮੌਸਮ ਵਿਭਾਗ ਨੇ ਜਾਣਕਾਰੀ ਦਿੱਤੀ ਹੈ ਕਿ 28 ਫਰਵਰੀ ਤੋਂ ਇੱਕ ਤਾਜ਼ਾ ਪੱਛਮੀ ਗੜਬੜੀ ਸਰਗਰਮ ਹੋਵੇਗੀ, ਜਿਸਦਾ ਪ੍ਰਭਾਵ ਪੱਛਮੀ ਹਿਮਾਲੀਅਨ ਖੇਤਰਾਂ ‘ਤੇ ਦਿਖਾਈ ਦੇਵੇਗਾ।

ਆਈਐਮਡੀ ਮੁਤਾਬਕ 28 ਫਰਵਰੀ ਤੋਂ 02 ਮਾਰਚ ਤੱਕ ਕਈ ਪਹਾੜੀ ਖੇਤਰਾਂ ਵਿੱਚ ਮੀਂਹ ਜਾਂ ਬਰਫਬਾਰੀ ਦੀਆਂ ਗਤੀਵਿਧੀਆਂ ਵੇਖੀਆਂ ਜਾ ਸਕਦੀਆਂ ਹਨ। ਇੱਕ ਤਾਜ਼ਾ ਵੈਸਟਰਨ ਡਿਸਟਰਬੈਂਸ ਵੀ 28 ਫਰਵਰੀ ਨੂੰ ਐਕਟਿਵ ਹੋਵੇਗਾ। ਜਿਸ ਦਾ ਅਸਰ ਪੱਛਮੀ ਹਿਮਾਲੀਅਨ ਖੇਤਰ ‘ਚ ਦੇਖਣ ਨੂੰ ਮਿਲੇਗਾ। ਇਸ ਦਾ ਅਸਰ 28 ਫਰਵਰੀ ਤੋਂ 02 ਮਾਰਚ ਤੱਕ ਦੇਖਿਆ ਜਾ ਸਕਦਾ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ, ਹਰਿਆਣਾ ਤੋਂ ਲੈ ਕੇ ਹਿਮਾਚਲ ਪ੍ਰਦੇਸ਼ ਤੱਕ ਮੀਂਹ ਦੀਆਂ ਸਰਗਰਮੀਆਂ ਦੇਖਣ ਨੂੰ ਮਿਲਣਗੀਆਂ। ਮੌਸਮ ਵਿਭਾਗ ਮੁਤਾਬਕ ਪੰਜਾਬ ਵਿੱਚ 28 ਫਰਵਰੀ ਤੋਂ 02 ਮਾਰਚ ਤੱਕ ਮੀਂਹ ਪੈ ਸਕਦਾ ਹੈ।

ਦੱਸ ਦਈਏ ਕਿ ਫ਼ਰਵਰੀ ਮਹੀਨੇ ਵਿੱਚ ਪੈ ਰਹੀ ਗਰਮੀ ਕਾਰਨ ਝੁਲਸ ਰਹੀ ਕਣਕ ਦੀ ਫ਼ਸਲ ਲਈ ਇਹ ਮੀਂਹ ਕਿਸੇ ਜੀਵਨ ਰੇਖਾ ਤੋਂ ਘੱਟ ਨਹੀਂ ਹੈ। ਮੌਸਮ ਵਿਭਾਗ ਦੀ ਭਵਿੱਖਬਾਣੀ ਅਨੁਸਾਰ 28 ਫਰਵਰੀ ਨੂੰ ਸਾਧਾਰਨ ਬਾਰਿਸ਼ ਹੋਵੇਗੀ ਅਤੇ 1 ਮਾਰਚ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਮੌਸਮ ਵਿਭਾਗ ਮੁਤਾਬਕ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਇੱਕ ਪ੍ਰੈਸ਼ਰ ਏਰੀਆ ਬਣੇਗਾ ਅਤੇ ਹਰਿਆਣਾ ਪੰਜਾਬ ਵਿੱਚ ਮੀਂਹ ਪਵੇਗਾ। ਇਸ ਸਾਲ ਫਰਵਰੀ ਦੇ ਮਹੀਨੇ ਗਰਮੀ ਨੇ ਆਪਣੇ ਸਾਰੇ ਪੁਰਾਣੇ ਰਿਕਾਰਡ ਤੋੜ ਦਿੱਤੇ ਹਨ। ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਤੋਂ ਵੱਧ ਹੈ, ਜੋ ਕਿ ਆਮ ਨਾਲੋਂ ਵੱਧ ਹੈ। ਅਜਿਹੇ ‘ਚ ਮੀਂਹ ਕਾਰਨ ਤਾਪਮਾਨ ‘ਚ ਕਮੀ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੇਗੀ। ਹਰਿਆਣਾ ਅਤੇ ਪੰਜਾਬ ਵਿੱਚ ਮੀਂਹ ਦੇ ਨਾਲ-ਨਾਲ ਉੱਤਰੀ ਪਹਾੜੀ ਖੇਤਰਾਂ ਵਿੱਚ ਬਰਫਬਾਰੀ ਵੀ ਦੇਖਣ ਨੂੰ ਮਿਲੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IMDpro punjab tvPunjab Haryana Weatherpunjab newspunjab weather reportpunjabi newsweatherWeather in indiaweather reportWestern Disturbance
Share222Tweet139Share56

Related Posts

ਅਮਰੀਕੀ ਖੇਤੀਬਾੜੀ ਵਸਤੂਆਂ ਲਈ ਜ਼ੀਰੋ-ਟੈਕਸ ਐਂਟਰੀ ਭਾਰਤੀ ਕਿਸਾਨਾਂ ਨੂੰ ਤਬਾਹ ਕਰ ਦੇਵੇਗੀ, ਭਾਜਪਾ ਆਪਣੇ ਕਿਸਾਨ ਵਿਰੋਧੀ ਏਜੰਡੇ ਨੂੰ ਅੱਗੇ ਵਧਾ ਰਹੀ ਹੈ: ਧਾਲੀਵਾਲ

ਫਰਵਰੀ 4, 2026

ਕਿਸਾਨ ₹2 ਲੱਖ ਦੀ ਲਾਗਤ ਨਾਲ ਸਥਾਪਤ ਕਰ ਸਕਦੇ ਹਨ ਇਕ ਛੋਟਾ ਮਸ਼ਰੂਮ ਉਤਪਾਦਨ ਯੂਨਿਟ; ਮਾਨ ਸਰਕਾਰ ₹80 ਹਜ਼ਾਰ ਤੱਕ ਦੀ ਸਬਸਿਡੀ ਦੇ ਰਹੀ ਹੈ : ਮੋਹਿੰਦਰ ਭਗਤ

ਜਨਵਰੀ 12, 2026

ਮਾਨ ਸਰਕਾਰ ਨੇ ਕਿਸਾਨਾਂ ਨੂੰ ਦਿੱਤੀ ਵੱਡੀ ਰਾਹਤ ! ਸਰਗਰਮ ਪਹਿਲਕਦਮੀਆਂ ਨੇ ਕਪਾਹ ਦੀਆਂ ਕੀਮਤਾਂ ₹5,700 ਤੋਂ ਵਧਾ ਕੇ ₹7,500+ ਕਰ ਦਿੱਤੀਆਂ

ਦਸੰਬਰ 7, 2025

ਮਾਨ ਸਰਕਾਰ ਦੀਆਂ ਵਿਗਿਆਨ-ਅਧਾਰਿਤ ਯੋਜਨਾਵਾਂ ਕਾਰਨ ਪਰਾਲੀ ਸਾੜਨ ਵਿੱਚ ਆਈ 94% ਕਮੀ !

ਦਸੰਬਰ 4, 2025

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਗੰਨੇ ਦੇ ਭਾਅ ‘ਚ ਵਾਧਾ

ਨਵੰਬਰ 27, 2025

26 ਨਵੰਬਰ ਨੂੰ ਮਨਾਈ ਜਾਵੇਗੀ ਦਿੱਲੀ ਮੋਰਚੇ ਦੀ 5ਵੀਂ ਵਰ੍ਹੇਗੰਢ : ਸੰਯੁਕਤ ਕਿਸਾਨ ਮੋਰਚਾ

ਨਵੰਬਰ 17, 2025
Load More

Recent News

ਆਬਾਕਾਰੀ ਨੀਤੀ ਮਾਮਲੇ ‘ਚ ਕੇਜਰੀਵਾਲ ਦੇ ਬਰੀ ਹੋਣ ‘ਤੇ CM ਭਗਵੰਤ ਮਾਨ ਨੇ ਕੀਤਾ ਟਵੀਟ, ਕਿਹਾ . . . .

ਫਰਵਰੀ 27, 2026

ਰਾਊਜ਼ ਐਵੇਨਿਊ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਮਨੀਸ਼ ਸਿਸੋਦੀਆ ਅਤੇ ਅਰਵਿੰਦ ਕੇਜਰੀਵਾਲ ਨੂੰ ਕੀਤਾ ਬਰੀ

ਫਰਵਰੀ 27, 2026

ਔਰਤਾਂ ਦੇ ਮਾਣ-ਸਨਮਾਨ ਨਾਲ ਕੋਈ ਸਮਝੌਤਾ ਨਹੀਂ; ਅਸ਼ਲੀਲ ਅਤੇ ਅਪਮਾਨਜਨਕ ਪੇਸ਼ਕਾਰੀ ਵਿਰੁੱਧ ਹੋਵੇਗੀ ਤੁਰੰਤ ਅਤੇ ਸਖ਼ਤ ਕਾਰਵਾਈ: ਡਾ. ਬਲਜੀਤ ਕੌਰ

ਫਰਵਰੀ 27, 2026

18 ਮਾਰਚ ਨੂੰ ਸੂਬੇ ਭਰ ਵਿੱਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਫਰਵਰੀ 27, 2026

ਵਿਜੀਲੈਂਸ ਨੇ FCI ਅਧਿਕਾਰੀ ਦੇ ਤਕਨੀਕੀ ਸਹਾਇਕ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਫਰਵਰੀ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.