ਮੰਗਲਵਾਰ, ਜੂਨ 10, 2025 01:21 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ, ਅਜਨਾਲ ਘਟਨਾ ਤੋਂ ਬਾਅਦ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਾ ਤਬਾਦਲਾ

ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।

by ਮਨਵੀਰ ਰੰਧਾਵਾ
ਫਰਵਰੀ 28, 2023
in ਪੰਜਾਬ
0

Transfers of IPS and PPS officers: ਪੰਜਾਬ ਸਰਕਾਰ ਵੱਲੋਂ IPS ਅਤੇ PPS ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਅਜਨਾਲ ਘਟਨਾ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਜਸਕਰਨ ਸਿੰਘ ਦਾ ਤਬਾਦਲਾ ਕਰ ਦਿੱਤਾ ਗਿਆ ਹੈ ਤੇ ਨੌਨਿਹਾਲ ਸਿੰਘ ਨੂੰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਲਾਇਆ ਗਿਆ ਹੈ।

ਜਾਰੀ ਸੂਚੀ ਅਨੁਸਾਰ 6 ਏਡੀਜੀਪੀ ਰੈਂਕ ਦੇ ਅਧਿਕਾਰੀਆਂ ਸਮੇਤ 16 ਆਈਪੀਐਸ ਅਤੇ 2 ਪੀਪੀਐਸ ਅਧਿਕਾਰੀ ਸ਼ਾਮਲ ਹਨ। ਵੇਖੋ ਜਾਰੀ ਲਿਸਟ

View Fullscreen

ਅਰੁਣਪਾਲ ਸਿੰਘ ਨੂੰ ਏਡੀਜੀਪੀ ਆਧੁਨਿਕੀਕਰਨ ਪੰਜਾਬ ਚੰਡੀਗੜ੍ਹ ਲਗਾਇਆ ਗਿਆ ਹੈ। ਆਰਕੇ ਜੈਸਵਾਲ ਨੂੰ ਏਡੀਜੀਪੀ, ਐਸਟੀਐਫ ਪੰਜਾਬ, ਸੁਰਿੰਦਰਪਾਲ ਸਿੰਘ ਪਰਮਾਰ ਨੂੰ ਏਡੀਜੀਪੀ ਬਠਿੰਡਾ ਰੇਂਜ ਅਤੇ ਹੋਰ ਪੁਲਿਸ ਅਧਿਕਾਰੀਆਂ ਨੂੰ ਕਈ ਵਿਸ਼ੇਸ਼ ਜ਼ਿੰਮੇਵਾਰੀਆਂ ਸੌਂਪੀਆਂ ਗਈਆਂ ਹਨ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: IPSIPS and PPS officersPPSpro punjab tvpunjab governmentPunjab IPS and PPSpunjab newspunjab policepunjabi news
Share218Tweet136Share54

Related Posts

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025
Load More

Recent News

Health Tips: BP ਵਾਰ ਵਾਰ ਹੋ ਜਾਂਦਾ ਹੈ LOW ਤਾਂ ਅਪਣਾਓ ਇਹ ਤਰੀਕੇ, ਤੁਰੰਤ ਮਿਲੇਗਾ ਅਰਾਮ

ਜੂਨ 9, 2025

ਪੰਜਾਬ ‘ਚ ਨਸ਼ਾ ਮੁਕਤੀ ਲਈ ਭਰਤੀ ਕੀਤੇ ਜਾਣਗੇ ਇਹ ਡਾਕਟਰ, ਮੰਤਰੀ ਹਰਪਾਲ ਚੀਮਾ ਨੇ ਦਿੱਤੀ ਜਾਣਕਾਰੀ

ਜੂਨ 9, 2025

Punjab Public Holiday: ਪੰਜਾਬ ‘ਚ ਇਸ ਦਿਨ ਹੋਵੇਗੀ ਸਰਕਾਰੀ ਛੁੱਟੀ, ਇਹ ਸਰਕਾਰੀ ਅਦਾਰੇ ਰਹਿਣਗੇ ਬੰਦ

ਜੂਨ 9, 2025

ਚਿਪਚਿਪੀ ਗਰਮੀ ‘ਚ AC ਨੂੰ ਚਲਾਓ ਇਸ MODE ‘ਤੇ ਕਮਰਾ ਬਣ ਜਾਵੇਗਾ ਹਿੱਲ ਸਟੇਸ਼ਨ ਅਤੇ ਬਿਜਲੀ ਦੀ ਹੋਵੇਗੀ ਬੱਚਤ

ਜੂਨ 9, 2025

RBI ਦੇ ਫੈਸਲੇ ਤੋਂ ਬਾਅਦ ਇਹਨਾਂ ਬੈਂਕਾਂ ਨੇ ਘਟਾਈਆਂ ਵਿਆਜ ਦਰਾਂ, ਮਿਲੇਗਾ ਸਸਤਾ ਲੋਨ

ਜੂਨ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.