ਦਿੱਲੀ ਸਰਕਾਰ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਅਤੇ ਜੇਲ੍ਹ ਮੰਤਰੀ ਸਤੇਂਦਰ ਜੈਨ ਨੇ ਮੰਤਰੀਆਂ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਮੁਤਾਬਕ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਵਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਦੋਵੇਂ ਮੰਤਰੀ ਇਨ੍ਹੀਂ ਦਿਨੀਂ ਵਿਵਾਦਾਂ ‘ਚ ਘਿਰੇ ਹੋਏ ਹਨ।
ਭਾਜਪਾ ਵੱਲੋਂ ਇਨ੍ਹਾਂ ਮੰਤਰੀਆਂ ਦੇ ਅਸਤੀਫੇ ਦੀ ਲਗਾਤਾਰ ਮੰਗ ਕੀਤੀ ਜਾ ਰਹੀ ਸੀ। ਇਸ ਦੌਰਾਨ ਦਿੱਲੀ ਸਰਕਾਰ ਵਿੱਚ ਇਹ ਵੱਡਾ ਫੇਰਬਦਲ ਹੋਇਆ ਹੈ। ਆਮ ਆਦਮੀ ਪਾਰਟੀ ਨੇ ਕਿਹਾ ਕਿ ਦਿੱਲੀ ਦੇ ਲੱਖਾਂ ਬੱਚਿਆਂ ਦੇ ਮਾਪੇ ਇਸ ਫੈਸਲੇ ਤੋਂ ਦੁਖੀ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।
TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP
APP ਡਾਉਨਲੋਡ ਕਰਨ ਲਈ Link ‘ਤੇ Click ਕਰੋ:
Android: https://bit.ly/3VMis0h