ਐਤਵਾਰ, ਨਵੰਬਰ 9, 2025 01:51 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਬਾਲੀਵੁੱਡ

ਇਸ ਦਿਨ ਰਿਲੀਜ਼ ਹੋਵੇਗਾ ਅੱਲੂ ਅਰਜੁਨ ਦੀ 500 ਕਰੋੜ ਦੀ ਫਿਲਮ ‘Pushpa 2’ ਦਾ ਟੀਜ਼ਰ, ਫੈਨਸ ਖੁਸ਼ੀ ਨਾਲ ਝੂਮੇ

Allu Arjun Pushpa 2 Teaser Release Date Out: ਅੱਲੂ ਅਰਜੁਨ, ਰਸ਼ਮਿਕਾ ਮੰਦਾਨਾ ਤੇ ਫਹਾਦ ਫਾਸਿਲ ਦੀ ਫਿਲਮ 'ਪੁਸ਼ਪਾ 2' ਦੀ ਟੀਜ਼ਰ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਮੇਕਰਸ ਇਸ ਮਹੀਨੇ ਫਿਲਮ ਦਾ ਟੀਜ਼ਰ ਰਿਲੀਜ਼ ਕਰਨ ਵਾਲੇ ਹਨ।

by ਮਨਵੀਰ ਰੰਧਾਵਾ
ਮਾਰਚ 1, 2023
in ਬਾਲੀਵੁੱਡ, ਮਨੋਰੰਜਨ
0

Pushpa 2 Teaser Release Date Out: ਸਾਊਥ ਸੁਪਰਸਟਾਰ ਅੱਲੂ ਅਰਜੁਨ ਫਿਲਮ ‘ਪੁਸ਼ਪਾ: ਦ ਰਾਈਜ਼’ ਦੀ ਰਿਲੀਜ਼ ਤੋਂ ਬਾਅਦ ਤੋਂ ਹੀ ਲਾਈਮਲਾਈਟ ਵਿੱਚ ਹਨ। ਆਲੂ ਅਰਜੁਨ ਦੀ ਫਿਲਮ ‘ਪੁਸ਼ਪਾ: ਦ ਰਾਈਜ਼’ ਦੇ ਰਿਲੀਜ਼ ਤੋਂ ਬਾਅਦ ਤੋਂ ਹੀ ਫੈਨਸ ਇਸ ਫਿਲਮ ਦੇ ਦੂਜੇ ਪਾਰਟ ਦੀ ਰਿਲੀਜ਼ ਦਾ ਇੰਤਜ਼ਾਰ ਕਰ ਰਹੇ ਹਨ।

ਆਲੂ ਅਰਜੁਨ ਦੀ ‘ਪੁਸ਼ਪਾ 2’ ਨੂੰ ਲੈ ਕੇ ਇੱਕ ਤੋਂ ਬਾਅਦ ਇੱਕ ਨਵੇਂ ਅਪਡੇਟਸ ਸਾਹਮਣੇ ਆ ਰਹੇ ਹਨ, ਸਭ ਤੋਂ ਪਹਿਲਾਂ ਇਸ ਫਿਲਮ ਦੀ ਸ਼ੂਟਿੰਗ ਦੀ ਖ਼ਬਰ ਸਾਹਮਣੇ ਆਈ। ਹੁਣ ਫਿਲਮ ਦੇ ਟੀਚਰ ਬਾਰੇ ਇੱਕ ਨਵਾਂ ਅਪਡੇਟ ਆਇਆ ਹੈ। ਅੱਲੂ ਅਰਜੁਨ, ਰਸ਼ਮਿਕਾ ਮੰਦਾਨਾ ਤੇ ਫਹਾਦ ਫਾਸਿਲ ਦੀ ਟੀਚਰ ‘ਪੁਸ਼ਪਾ 2’ ਦੀ ਰਿਲੀਜ਼ ਡੇਟ ਸਾਹਮਣੇ ਆ ਗਈ ਹੈ। ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਫੈਨ, ਖੁਸ਼ੀ ਨਾਲ ਝੂਮ ਉੱਠੇ।

ਕਦੋਂ ਰਿਲੀਜ਼ ਹੋਵੇਗਾ ਪੁਸ਼ਪਾ 2 ਦਾ ਟੀਜ਼ਰ ?

ਅੱਲੂ ਅਰਜੁਨ, ਰਸ਼ਮਿਕਾ ਮੰਦਾਨਾ ਤੇ ਫਹਾਦ ਫਾਸਿਲ ਦੀ ਫਿਲਮ ‘ਪੁਸ਼ਪਾ 2’ ਇੱਕ ਵਾਰ ਫਿਰ ਤੋਂ ਸੁਰਖੀਆਂ ‘ਚ ਆ ਗਈ ਹੈ। ਮੀਡੀਆ ਰਿਪੋਰਟਾਂ ਮੁਤਾਬਕ ਮੇਕਰਜ਼ ਹੁਣ ਫਿਲਮ ਦਾ ਟੀਜ਼ਰ ਰਿਲੀਜ਼ ਕਰਨ ਦੀ ਤਿਆਰੀ ਕਰ ਰਹੇ ਹਨ। ਖ਼ਬਰਾਂ ਮੁਤਾਬਕ ਫਿਲਮ ਪੁਸ਼ਪਾ 2 ਦਾ ਟੀਜ਼ਰ 8 ਅਪ੍ਰੈਲ ਨੂੰ ਰਿਲੀਜ਼ ਹੋਣ ਜਾ ਰਿਹਾ ਹੈ।

ਜਾਣਕਾਰੀ ਲਈ ਦੱਸ ਦੇਈਏ ਕਿ ਸਾਊਥ ਦੇ ਸੁਪਰਸਟਾਰ ਅਲੂ ਅਰਜੁਨ ਦਾ ਜਨਮਦਿਨ ਵੀ ਇਸੇ ਦਿਨ ਆਉਂਦਾ ਹੈ। ਐਕਟਰ ਦੇ ਜਨਮਦਿਨ ‘ਤੇ ਫੈਨਸ ਨੂੰ ਵੱਡਾ ਤੋਹਫਾ ਮਿਲਣ ਵਾਲਾ ਹੈ। ਦੱਸ ਦੇਈਏ ਕਿ ‘ਪੁਸ਼ਪਾ 2’ ਦੇ ਟੀਜ਼ਰ ਨੂੰ ਲੈ ਕੇ ਅਜੇ ਤੱਕ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ। ਪਰ ਫਿਲਮ ਦੇ ਟੀਜ਼ਰ ਦੀ ਰਿਲੀਜ਼ ਡੇਟ ਸਾਹਮਣੇ ਆਉਣ ਤੋਂ ਬਾਅਦ ਫੈਨਸ ਕਾਫੀ ਖੁਸ਼ ਹਨ।

ਪੁਸ਼ਪਾ 2 ਦੀ ਰਿਲੀਜ਼ ਡੇਟ

ਰਸ਼ਮੀਕਾ, ਅੱਲੂ ਅਰਜੁਨ ਤੇ ਫਹਾਦ ਦੀ ਪੁਸ਼ਪਾ 2 ਯਾਨੀ ‘ਪੁਸ਼ਪਾ ਦ ਰੂਲ’ ਅਗਸਤ 2023 ‘ਚ ਵੱਡੇ ਪਰਦੇ ‘ਤੇ ਰਿਲੀਜ਼ ਹੋ ਸਕਦੀ ਹੈ। ਖਬਰਾਂ ਮੁਤਾਬਕ ‘ਪੁਸ਼ਪਾ 2’ ਕੁੱਲ 10 ਭਾਸ਼ਾਵਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ। ਇਸ ਫਿਲਮ ਦਾ ਬਜਟ ਲਗਪਗ 500 ਕਰੋੜ ਰੁਪਏ ਦੱਸਿਆ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: Allu ArjunAllu Arjun BirthdayAllu Arjun MoviesAllu Arjun Pushpa 2 Teaserbollywoodentertainment newspro punjab tvpunjabi newsPushpa 2Pushpa 2 Teaser Release DateRashmika Mandannasouth actor
Share217Tweet136Share54

Related Posts

Big Breaking : ਇਸ ਤਾਰੀਕ ਨੂੰ ਰਿਲੀਜ਼ ਹੋਵੇਗੀ ਰਾਜਵੀਰ ਜਵੰਦਾ ਦੀ ਫ਼ਿਲਮ ‘ਯਮਲਾ’

ਨਵੰਬਰ 8, 2025

ਪੰਜਾਬ ਦੀ ਕਲਾ ਅਤੇ ਵਿਰਾਸਤ ਦਾ ਸਨਮਾਨ! ਸਰਕਾਰ ਨੇ ਗਾਇਕ ਸਤਿੰਦਰ ਸਰਤਾਜ ਦੇ ਨਾਮ ‘ਤੇ ਇੱਕ ਸੜਕ ਸਮਰਪਿਤ ਕਰਕੇ ਵਧਾਇਆ ‘ਪੰਜਾਬੀਅਤ’ ਦਾ ਮਾਣ

ਨਵੰਬਰ 8, 2025

ਅਦਾਕਾਰ ਵਿੱਕੀ ਕੌਸ਼ਲ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਕੈਟਰੀਨਾ ਕੈਫ਼ ਨੇ ਪੁੱਤ ਨੂੰ ਦਿੱਤਾ ਜਨਮ

ਨਵੰਬਰ 7, 2025

ਪੰਜਾਬੀ ਗਾਇਕ ਸਤਿੰਦਰ ਸਰਤਾਜ ਦੇ ਨਾਂ ‘ਤੇ ਰੱਖਿਆ ਜਾਵੇਗਾ ਸੜਕ ਦਾ ਨਾਮ, CM ਮਾਨ ਕਰਨਗੇ ਉਦਘਾਟਨ

ਨਵੰਬਰ 6, 2025

ਪੰਜਾਬੀ ਅਦਾਕਾਰ ਦੇ ਸ਼ੋਅਰੂਮ ‘ਚ ਚੋਰੀ, ਚੋਰਾਂ ਨੇ ਕਰੋੜਾਂ ਦਾ ਸੋਨਾ ਅਤੇ ਹੀਰੇ ਕੀਤੇ ਚੋਰੀ

ਨਵੰਬਰ 5, 2025

ਮਰਹੂਮ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੀ ਫ਼ਿਲਮ ਹੋਵੇਗੀ ਰਿਲੀਜ਼, ਪਰਿਵਾਰ ਨੇ ਸਾਂਝੀ ਕੀਤੀ ਪੋਸਟ

ਨਵੰਬਰ 3, 2025
Load More

Recent News

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਦਿਆਂ 3624 ਕਰੋੜ ਰੁਪਏ ਦੀ ਸਹਾਇਤਾ ਕੀਤੀ ਜਾਰੀ

ਨਵੰਬਰ 9, 2025

ਹਰਿਆਣਾ ਸਰਕਾਰ ਨੇ ਪਰਾਲੀ ਸਾੜਨ ਦੇ ਹੱਲ ਲਈ ਚੁੱਕਿਆ ਵੱਡਾ ਕਦਮ

ਨਵੰਬਰ 9, 2025

ਪੰਜਾਬ ਵਿੱਚ ਮੰਗਲਵਾਰ ਨੂੰ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਕੂਲ-ਕਾਲਜ ਅਤੇ ਦਫ਼ਤਰ

ਨਵੰਬਰ 9, 2025

ਸਿਵਲ ਹਸਪਤਾਲ ਤੋਂ ਨਸ਼ਾ ਵਿਰੋਧੀ ਗੋਲੀਆਂ ਚੋਰੀ ਕਰਨ ਦੇ ਦੋਸ਼ ਵਿੱਚ ਇੱਕ ਵਿਅਕਤੀ ਗ੍ਰਿਫ਼ਤਾਰ

ਨਵੰਬਰ 9, 2025

ਹਰਜੋਤ ਸਿੰਘ ਬੈਂਸ ਨੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੂੰ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਲਈ ਦਿੱਤਾ ਸੱਦਾ

ਨਵੰਬਰ 9, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.