ਐਤਵਾਰ, ਸਤੰਬਰ 14, 2025 05:46 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਨਵਜੋਤ ਦੇ ਕਾਤਲ ਗ੍ਰਿਫ਼ਤਾਰ, PG ਦਾ ਬਿੱਲ ਨਾ ਭਰਣ ‘ਤੇ ਦਿੱਤੀ ਮੌਤ ਦੀ ਸਜ਼ਾ (ਵੀਡੀਓ)

Patiala News: ਪੰਜਾਬੀ ਯੂਨੀਵਰਸਿਟੀ 'ਚ ਸੋਮਵਾਰ ਨੂੰ ਦੋ ਵਿਦਿਆਰਥੀ ਧੜਿਆਂ ਵਿੱਚ ਹੋਈ ਲੜਾਈ ਹੋਈ। ਇਸ ਝਗੜੇ 'ਚ ਪਿੰਡ ਸੰਗਤਪੁਰਾ ਦੇ ਵਸਨੀਕ ਵਿਦਿਆਰਥੀ ਨਵਜੋਤ ਸਿੰਘ ਦਾ ਕਤਲ ਕਰ ਦਿੱਤਾ।

by ਮਨਵੀਰ ਰੰਧਾਵਾ
ਮਾਰਚ 1, 2023
in ਪੰਜਾਬ, ਵੀਡੀਓ
0

Murder in Punjabi University: ਬੀਤੇ ਦਿਨ ਪਟਿਆਲਾ ਪੰਜਾਬੀ ਯੂਨੀਵਰਸਿਟੀ ‘ਚ ਸੋਮਵਾਰ ਨੂੰ ਦੋ ਵਿਦਿਆਰਥੀ ਧੜਿਆਂ ਵਿੱਚ ਹੋਈ ਲੜਾਈ ਹੋਈ। ਇਸ ਝਗੜੇ ‘ਚ ਪਿੰਡ ਸੰਗਤਪੁਰਾ ਦੇ ਵਸਨੀਕ ਵਿਦਿਆਰਥੀ ਨਵਜੋਤ ਸਿੰਘ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ‘ਚ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ।

ਦੱਸ ਦਈਏ ਕਿ ਪੁਲਿਸ ਨੇ 4 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ 24 ਘੰਟਿਆਂ ‘ਚ ਇਹ ਕੇਸ ਸੁਲਝਾਉਣ ਦਾ ਦਾਅਵਾ ਕੀਤਾ ਹੈ। ਇਸ ਮੌਕੇ ਕਤਲ ‘ਚ ਵਰਤਿਆ ਗਿਆ ਚਾਕੂ ਵੀ ਬਰਾਮਦ ਕਰ ਲਿਆ ਗਿਆ ਹੈ। ਹਾਸਲ ਜਾਣਕਾਰੀ ਮੁਤਾਬਕ ਨਵਜੋਤ ਨੇ ਪੀਜੀ ਦਾ ਦੋ ਮਹੀਨਿਆਂ ਦੀ ਬਿਲਜੀ ਦਾ ਬਿੱਲ ਨਹੀਂ ਭਰਿਆ ਸੀ ਤੇ ਉਸ ਦੀ ਇਸ ਗੱਲ ਨੂੰ ਲੈ ਕੇ ਸਾਥੀਆਂ ਨਾਲ ਤਕਰਾਰ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਵੀ ਪਟਿਆਲਾ ਯੂਨੀਵਰਸਟੀ ਚ ਪੜਾਈ ਕਰ ਰਹੇ ਸੀ।

ਇਸ ਕਲਤ ਮਾਮਲੇ ‘ਚ ਪੁਲਿਸ ਨੇ ਇੱਕ ਬਾਹਰੀ ਵਿਅਕਤੀ ਮਨਦੀਪ ਨਿਵਾਸ ਥੇੜੀ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਮੰਗਲਵਾਰ ਨੂੰ ਵਿਦਿਆਰਥੀ ਸੰਗਠਨਾਂ ਨੇ ਇਸ ਮਾਮਲੇ ਨੂੰ ਲੈ ਕੇ ਪੀਯੂ ਇੰਜੀਨੀਅਰਿੰਗ ਵਿਭਾਗ ਅਤੇ ਵੀਸੀ ਦਫਤਰ ਦੇ ਬਾਹਰ ਪ੍ਰਦਰਸ਼ਨ ਕੀਤਾ। ਪੀਯੂ ਦੀਆਂ ਵੱਖ-ਵੱਖ ਯੂਨੀਅਨਾਂ ਨੇ ਸਵੇਰੇ 9.30 ਵਜੇ ਇੰਜੀਨੀਅਰਿੰਗ ਵਿਭਾਗ ਅੱਗੇ ਰੋਸ ਮੁਜ਼ਾਹਰਾ ਕੀਤਾ ਅਤੇ ਫਿਰ 11.30 ਵਜੇ ਵੀਸੀ ਦਫ਼ਤਰ ਵਿਖੇ ਇਕੱਠੇ ਹੋ ਕੇ ਦੁਪਹਿਰ 2 ਵਜੇ ਤੱਕ ਧਰਨਾ ਦਿੱਤਾ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਯੂਨੀਵਰਸਿਟੀ ਅਥਾਰਟੀ ਵਿਦਿਆਰਥੀਆਂ ਨੂੰ ਸੁਰੱਖਿਆ ਦੇਣ ਵਿੱਚ ਨਾਕਾਮ ਰਹੀ ਹੈ।

ਪੀਯੂ ਦੀ ਸੁਰੱਖਿਆ ਦੀ ਹੋਵੇਗੀ ਸਮੀਖਿਆ

ਵੀਸੀ ਵੱਲੋਂ ਬਣਾਈ ਗਈ ਕਮੇਟੀ ਜੋ ਪੀਯੂ ਦੀ ਸੁਰੱਖਿਆ ਦਾ ਜਾਇਜ਼ਾ ਲਵੇਗੀ ਅਤੇ ਦੱਸੇਗੀ ਕਿ ਕਮੀਆਂ ਕਿੱਥੇ ਹਨ। ਕਮੇਟੀ ਦੇ ਸੁਝਾਅ ਅਨੁਸਾਰ ਯੂਨੀਵਰਸਿਟੀ ਦੀ ਸੁਰੱਖਿਆ ਸਬੰਧੀ ਕਮੀਆਂ ਨੂੰ ਦੂਰ ਕੀਤਾ ਜਾਵੇਗਾ। ਫਿਲਹਾਲ ਕਮੇਟੀ ਵੱਲੋਂ ਦਿੱਤੇ ਗਏ ਸੁਝਾਅ ਇਹ ਹਨ ਕਿ ਬਾਹਰੀ ਲੋਕਾਂ ‘ਤੇ ਚੈਕਿੰਗ ਵਧਾਈ ਜਾਵੇਗੀ। ਹੁਣ ਇਸ ‘ਤੇ ਕੰਮ ਸ਼ੁਰੂ ਹੋ ਗਿਆ ਹੈ ਅਤੇ ਹੁਣ ਪੀਯੂ ‘ਚ ਆਊਟ-ਸਿਟਰਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾਵੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: patiala newsPatiala policepro punjab tvpunjab newspunjabi newspunjabi universityStudent Murder
Share210Tweet131Share53

Related Posts

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025

ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਸਤੰਬਰ 14, 2025

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 14, 2025

CM ਬਦਲਣ ਦੀਆਂ ਖ਼ਬਰਾਂ ‘ਤੇ ਬੋਲੇ ਭਗਵੰਤ ਮਾਨ, ਕਿਹਾ “ਮੈਂ 3 ਦਿਨ ਹਸਪਤਾਲ ਰਿਹਾ ਮੇਰੇ ਮਗਰੋਂ 4 ਮੁੱਖ ਮੰਤਰੀ ਬਣਾ ਦਿੱਤੇ”

ਸਤੰਬਰ 14, 2025

ਪੰਜਾਬ ਦੇ ਸਾਬਕਾ ਕਾਂਗਰਸ ਸਾਂਸਦ ਕੇ.ਪੀ ਦੇ ਪੁੱਤਰ ਦੀ ਹਾਦਸੇ ‘ਚ ਮੌਤ

ਸਤੰਬਰ 14, 2025

CM ਮਾਨ ਦਾ ਐਲਾਨ, ਪੰਜਾਬ ‘ਚ 16 ਸਤੰਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਹੋਵੇਗੀ ਸ਼ੁਰੂ

ਸਤੰਬਰ 14, 2025
Load More

Recent News

ਦੇਸ਼ ਵਿੱਚ ਕਿੰਨਾ ਵਧਿਆ ਭੁਜੀਏ ਦਾ ਕਾਰੋਬਾਰ ? 22 ਸਤੰਬਰ ਤੋਂ ਲੱਗੇਗਾ ਐਨਾ ਟੈਕਸ

ਸਤੰਬਰ 14, 2025

ਨਵਰਾਤਰੀ ਦਾ ਸ਼ੁਭ ਸੰਯੋਗ, ਇਹ ਰਾਸ਼ੀ ਵਾਲਿਆਂ ਦੀ ਚਮਕੇਗੀ ਕਿਸਮਤ . . . ਸਾਰੀਆਂ ਸਮੱਸਿਆਵਾਂ ਹੋਣਗੀਆਂ ਦੂਰ !

ਸਤੰਬਰ 14, 2025

ਪੰਜਾਬ ‘ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਸਾਰੇ ਸਕੂਲ-ਕਾਲਜ ਤੇ ਦਫ਼ਤਰ

ਸਤੰਬਰ 14, 2025

ਸੁਖਬੀਰ ਬਾਦਲ ਨੇ ਸਾਬਕਾ ਸਾਂਸਦ ਮੋਹਿੰਦਰ ਸਿੰਘ ਕੇਪੀ ਦੇ ਪੁੱਤ ਰਿਚੀ ਕੇਪੀ ਦੀ ਮੌਤ ‘ਤੇ ਪ੍ਰਗਟਾਇਆ ਦੁੱਖ

ਸਤੰਬਰ 14, 2025

ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ, ਹੜ੍ਹ ਪੀੜਤਾਂ ਨਾਲ ਕਰਨਗੇ ਮੁਲਾਕਾਤ

ਸਤੰਬਰ 14, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.