ਬੁੱਧਵਾਰ, ਸਤੰਬਰ 24, 2025 04:45 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਮਨੋਰੰਜਨ ਪਾਲੀਵੁੱਡ

Mika Singh ਨੇ ਦੋਸਤ ਨੂੰ ਗਿਫ਼ਟ ਕੀਤੀ ਬ੍ਰੈਂਡ ਨਿਊ GL Mercedes, ਸੋਸ਼ਲ ਮੀਡੀਆ ‘ਤੇ ਹੋ ਰਹੀ ਤਾਰੀਫ਼

Mika Singh News: ਦੱਸ ਦਈਏ ਕਿ ਬਾਲੀਵੁੱਡ ਸਿੰਗਰ ਮੀਕਾ ਨੇ ਆਪਣੇ ਮੈਨੇਜਰ ਨੂੰ ਗਿਫ਼ਟ ਵਜੋਂ ਬ੍ਰੈਂਡ ਨਿਊ GL Mercedes ਕਾਰ ਦਿੱਤੀ ਹੈ।

by ਮਨਵੀਰ ਰੰਧਾਵਾ
ਮਾਰਚ 1, 2023
in ਪਾਲੀਵੁੱਡ, ਮਨੋਰੰਜਨ
0

Mika Singh gifted Brand-New GL Mercedes to Friend: ਫੇਮਸ ਸਿੰਗਰ ਮੀਕਾ ਸਿੰਘ ਨੇ ਆਪਣੇ ਦੋਸਤ ਤੇ ਮੈਨੇਜਰ ਕਵਲਜੀਤ ਸਿੰਘ ਨੂੰ ਖਾਸ ਅਤੇ ਮਹਿੰਗਾ ਤੋਫ਼ਤਾ ਦਿੱਤਾ ਹੈ। ਦੱਸ ਦਈਏ ਕਿ ਬਾਲੀਵੁੱਡ ਸਿੰਗਰ ਮੀਕਾ ਨੇ ਆਪਣੇ ਮੈਨੇਜਰ ਨੂੰ ਗਿਫ਼ਟ ਵਜੋਂ ਬ੍ਰੈਂਡ ਨਿਊ GL Mercedes ਕਾਰ ਦਿੱਤੀ ਹੈ। ਇਸ ਗਿਫ਼ਟ ਦੇ ਨਾਲ ਜਿੱਥੇ ਦੋਵਾਂ ਦੀ ਦੋਸਤੀ ਦੀ ਗਹਿਰਾਈ ਦਾ ਪਤਾ ਲੱਗਦਾ ਹੈ ਉਥੇ ਹੀ ਇਹ ਵੀ ਸਾਫ਼ ਹੈ ਕਿ ਮੀਕਾ ਲਈ ਰਿਸ਼ਤੇ ਕਿੰਨੇ ਖਾਸ ਹਨ।

ਇਸ ਗਿਫਟ ਬਾਰੇ ਮੀਕਾ ਦੇ ਦੋਸਤ ਤੇ ਮੈਨੇਜਰ ਨੇ ਆਪਣੇ ਸੋਸ਼ਲ ਮੀਡੀਆ ਇੰਸਟਾਗ੍ਰਾਮ ‘ਤੇ ਇੱਕ ਫੋਟੋ ਸ਼ੇਅਰ ਕਰ ਦੱਸਿਆ। ਇਸ ਦੇ ਨਾਲ ਹੀ ਉਸ ਨੇ ਪੋਸਟ ਨਾਲ ਇੱਕ ਖਾਸ ਕੈਪਸ਼ਨ ਵੀ ਦਿੱਤਾ ਹੈ। ਜਿਸ ‘ਚ ਉਸ ਨੇ ਸਿੰਗਰ ਪ੍ਰਤੀ ਧੰਨਵਾਦ ਜ਼ਾਹਰ ਕੀਤਾ ਹੈ ਅਤੇ ਲਿਖਿਆ, “ਸਾਨੂੰ ਇਕੱਠੇ ਹੋਏ 30 ਸਾਲ ਹੋ ਗਏ ਹਨ। ਉਹ ਸਿਰਫ਼ ਮੇਰਾ ਦੋਸਤ ਜਾਂ ਬੌਸ ਨਹੀਂ ਹੈ, ਪਰ ਕਿਸੇ ਵੀ ਰਿਸ਼ਤੇ ਤੋਂ ਪਰੇ ਅਸੀਂ ਜੀਵਨ ਭਰ ਲਈ ਭਰਾ ਹਾਂ। ਮੈਨੂੰ ਮੇਰੀ fvrt ਕਾਰ 🚗 ਤੋਹਫ਼ੇ ਵਿੱਚ ਦੇਣ ਲਈ ਪਾਹਜੀ ਦਾ ਧੰਨਵਾਦ, ਇਹ ਬੇਹੱਦ ਸ਼ਾਨਦਾਰ ਹੈ। ਤੁਹਾਡੇ ਕੋਲ ਸਭ ਤੋਂ ਵੱਡਾ ਦਿਲ ਹੈ ਤੇ ਮੈਂ ਤੁਹਾਡੇ ਇਸ ਤੋਹਫ਼ੇ ਦੀ ਹਮੇਸ਼ਾ ਕਦਰ ਕਰਾਂਗਾ। ਮੇਰੇ ਲਈ ਦੁਨੀਆ ਹੋ।”

 

View this post on Instagram

 

A post shared by Kanwaljeet Singh (@ikanwaljeetsingh)

ਦਰਅਸਲ, ਇੱਕ ਪ੍ਰਮੁੱਖ ਪੋਰਟਲ ਨਾਲ ਗੱਲ ਕਰਦੇ ਹੋਏ ਮੀਕਾ ਨੇ ਕਿਹਾ, “ਅਸੀਂ ਹਮੇਸ਼ਾ ਸਾਡੇ ਲਈ ਸਭ ਕੁਝ ਖਰੀਦਦੇ ਹਾਂ, ਪਰ ਕਦੇ ਵੀ ਉਨ੍ਹਾਂ ਲੋਕਾਂ ਬਾਰੇ ਨਹੀਂ ਸੋਚਦੇ ਜੋ ਤੁਹਾਡੇ ਲਈ ਸਖ਼ਤ ਮਿਹਨਤ ਕਰਦੇ ਹਨ, ਮੇਰਾ ਦੋਸਤ ਬਹੁਤ ਸਾਰੀਆਂ ਖੁਸ਼ੀਆਂ ਦਾ ਹੱਕਦਾਰ ਹੈ”।

ਰਿਪੋਰਟ ਮੁਤਾਬਕ, Mercedes-Benz GL [2013-2016] ਦੀ ਕੀਮਤ ₹77.68 ਲੱਖ ਤੋਂ ਸ਼ੁਰੂ ਹੁੰਦੀ ਹੈ ਅਤੇ ₹1.79 ਕਰੋੜ ਤੱਕ ਜਾਂਦੀ ਹੈ। GL [2013-2016] ਲਈ ਡੀਜ਼ਲ ਵੇਰੀਐਂਟ ਦੀ ਕੀਮਤ ₹77.68 ਲੱਖ ਹੈ ਤੇ GL [2013-2016] ਲਈ ਪੈਟਰੋਲ ਵੇਰੀਐਂਟ ਦੀ ਕੀਮਤ ₹1.79 ਕਰੋੜ ਹੈ।

ਪਿਛਲੇ ਸਾਲ ਮੀਕਾ ਸਿੰਘ ਉਸ ਸਮੇਂ ਸੁਰਖੀਆਂ ਵਿੱਚ ਆਇਆ ਸੀ ਜਦੋਂ ਉਸਨੇ ਸਵੈਮਵਰ ਬਾਰੇ ਇੱਕ ਰਿਐਲਿਟੀ ਸ਼ੋਅ ਰਾਹੀਂ ਆਪਣੀ ਜੀਵਨ ਸਾਥਣ ਅਕਾਂਕਸ਼ਾ ਪੁਰੀ ਨੂੰ ਚੁਣਿਆ ਸੀ। ਕਈ ਮਹੀਨਿਆਂ ਬਾਅਦ ਉਨ੍ਹਾਂ ਦੇ ਵਿਆਹ ਬਾਰੇ ਕੋਈ ਅਪਡੇਟ ਨਹੀਂ ਆਈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: entertainment newsGifting CarKanwaljeet SinghMercedes CarMercedes-Benz GL ClassMika Singhpro punjab tvpunjabi newspunjabi singer
Share286Tweet179Share71

Related Posts

ਪੰਜਾਬੀ ਗਾਇਕ ਗੈਰੀ ਸੰਧੂ ਨੇ ਗੁਰਦਾਸਪੁਰ ਵਿੱਚ ਹੜ੍ਹ ਪੀੜਤਾਂ ਲਈ ਦਾਨ ਕੀਤੀਆਂ 10 ਮੱਝਾਂ

ਸਤੰਬਰ 24, 2025

Online ਸੱਟੇਬਾਜ਼ੀ App ਮਾਮਲਾ : ਅੱਜ ED ਸੋਨੂ ਸੂਦ ਨਾਲ ਕਰੇਗੀ ਪੁੱਛਗਿੱਛ

ਸਤੰਬਰ 24, 2025

ਵਿੱਕੀ ਕੌਸ਼ਲ ਨੇ ਦਿੱਤੀ ਖੁਸ਼ਖਬਰੀ, ਗਰਭਵਤੀ ਹੈ ਕੈਟਰੀਨਾ ਕੈਫ, ਅਦਾਕਾਰਾ ਨੇ ਦਿਖਾਇਆ ਆਪਣਾ ਬੇਬੀ ਬੰਪ

ਸਤੰਬਰ 23, 2025

ਪ੍ਰਸਿੱਧ ਸੰਗੀਤਕਾਰ ਚਰਨਜੀਤ ਸਿੰਘ ਆਹੂਜਾ ਪੰਜ ਤੱਤਾਂ ’ਚ ਹੋਏ ਵਿਲੀਨ, ਸ਼ਰਧਾਂਜਲੀ ਦੇਣ ਪਹੁੰਚੇ ਕਈ ਕਲਾਕਾਰ

ਸਤੰਬਰ 22, 2025

ਪੰਜਾਬੀ ਸੰਗੀਤ ਇੰਡਸਟਰੀ ਦੇ ਬਾਦਸ਼ਾਹ ਅਹੂਜਾ ਦਾ ਅੱਜ ਹੋਵੇਗਾ ਸਸਕਾਰ, ਕੱਲ੍ਹ ਮੋਹਾਲੀ ਵਿਖੇ ਲਏ ਸਨ ਆਖਰੀ ਸਾਹ

ਸਤੰਬਰ 22, 2025

ਕਪਿਲ ਸ਼ਰਮਾ ਦੇ ਸ਼ੋਅ ‘ਚ ਇਹ ਕਿਰਦਾਰ ਨਿਭਾਉਣਾ ਪਿਆ ਮਹਿੰਗਾ, Netflix ਨੂੰ 25 ਕਰੋੜ ਦਾ ਕਾਨੂੰਨੀ ਨੋਟਿਸ

ਸਤੰਬਰ 20, 2025
Load More

Recent News

GST 2.0 ਲਾਗੂ ਹੋਣ ਤੋਂ ਬਾਅਦ ਇਨ੍ਹੀਂ ਸਸਤੀ ਹੋ ਗਈ Maruti WagonR, ਜਾਣੋ ਕੀਮਤ

ਸਤੰਬਰ 24, 2025

ਤਿਉਹਾਰਾਂ ਦੇ ਸੀਜ਼ਨ ਦੌਰਾਨ ਸਸਤਾ ਹੋਇਆ ਸੋਨਾ, ਜਾਣੋ ਅੱਜ ਕਿੰਨੇ ਦਾ ਵਿੱਕ ਰਿਹਾ ਹੈ 10 ਗ੍ਰਾਮ ਸੋਨਾ

ਸਤੰਬਰ 24, 2025

ਖੰਨਾ ਪੁਲਿਸ ਨੇ 3 ਨ/ਸ਼ਾ ਤਸ.ਕਰਾਂ ਨੂੰ ਕੀਤਾ ਗ੍ਰਿਫ਼ਤਾਰ, 1 ਕਿਲੋ 5 ਗ੍ਰਾਮ ਹੈ/ਰੋਇ/ਨ ਬਰਾਮਦ

ਸਤੰਬਰ 24, 2025

Gen- Z ਨੇ ਲੱਦਾਖ ਨੂੰ ਪੂਰਨ ਰਾਜ ਦਾ ਦਰਜਾ ਦੇਣ ਦੀ ਕੀਤੀ ਮੰਗ, ਲੇਹ ‘ਚ ਪੁਲਿਸ ਨਾਲ ਝ/ੜਪ

ਸਤੰਬਰ 24, 2025

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 3 ਕਿਲੋ ਹੈਰੋਇਨ ਤੇ ਹਥਿਆਰ ਸਮੇਤ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ

ਸਤੰਬਰ 24, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.