ਸੋਮਵਾਰ, ਅਪ੍ਰੈਲ 27, 2026 04:36 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਵਿਦੇਸ਼

ਮਾਈਕ੍ਰੋਸਾਫਟ ਕੰਪਨੀ ਦੇ ਭਾਰਤੀ ਮੁਲਾਜ਼ਮ ਦੀ ਲਾਪਤਾ ਪਤਨੀ ਸੌਜਾਨਿਆ ਰਾਮਾਮੂਰਤੀ ਦੀ ਝੀਲ ਤੋਂ ਮਿਲੀ ਲਾਸ਼

ਅਮਰੀਕਾ 'ਚ ਬੀਤੇ ਦਿਨੀਂ ਲਾਪਤਾ ਹੋਈ ਲੜਕੀ ਦੀ ਲਾਸ਼ ਬਰਾਮਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੌਜਾਨਿਆ ਰਾਮਾਮੂਰਤੀ ਦੀ ਲਾਸ਼ ਵਾਸ਼ਿੰਗਟਨ 'ਚ ਸਮਾਮਿਸ਼ ਝੀਲ ਨੇੜੇ ਪਈ ਮਿਲੀ ਹੈ। ਸੌਜਾਨਿਆ ਰਾਮਾਮੂਰਤੀ (30) ਬੀਤੀ 25 ਫਰਵਰੀ ਨੂੰ ਲਾਪਤਾ ਹੋਈ ਸੀ ਜਿਸ ਤੋਂ ਬਾਅਦ ਪੁਲਿਸ ਉਸ ਦੀ ਭਾਲ ਵਿਚ ਲੱਗੀ ਹੋਈ ਸੀ, ਜਿਸ ਦੇ ਚਲਦੇ ਰਾਮਾਮੂਰਤੀ ਦੀ ਲਾਸ਼ ਬਰਾਮਦ ਹੋਈ ਹੈ।

by Bharat Thapa
ਮਾਰਚ 1, 2023
in ਵਿਦੇਸ਼
0

ਅਮਰੀਕਾ ‘ਚ ਬੀਤੇ ਦਿਨੀਂ ਲਾਪਤਾ ਹੋਈ ਲੜਕੀ ਦੀ ਲਾਸ਼ ਬਰਾਮਦ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਲਾਪਤਾ ਸੌਜਾਨਿਆ ਰਾਮਾਮੂਰਤੀ ਦੀ ਲਾਸ਼ ਵਾਸ਼ਿੰਗਟਨ ‘ਚ ਸਮਾਮਿਸ਼ ਝੀਲ ਨੇੜੇ ਪਈ ਮਿਲੀ ਹੈ। ਸੌਜਾਨਿਆ ਰਾਮਾਮੂਰਤੀ (30) ਬੀਤੀ 25 ਫਰਵਰੀ ਨੂੰ ਲਾਪਤਾ ਹੋਈ ਸੀ ਜਿਸ ਤੋਂ ਬਾਅਦ ਪੁਲਿਸ ਉਸ ਦੀ ਭਾਲ ਵਿਚ ਲੱਗੀ ਹੋਈ ਸੀ, ਜਿਸ ਦੇ ਚਲਦੇ ਰਾਮਾਮੂਰਤੀ ਦੀ ਲਾਸ਼ ਬਰਾਮਦ ਹੋਈ ਹੈ।

ਜ਼ਿਕਰਯੋਗ ਹੈ ਕਿ ਮ੍ਰਿਤਕਾ ਸੌਜਾਨਿਆ ਰਾਮਾਮੂਰਤੀ ਮਾਈਕ੍ਰੋਸਾਫਟ ਦੇ ਇਕ ਭਾਰਤੀ ਕਰਮਚਾਰੀ ਮੁਦੰਬੀ ਐੱਸ. ਸ਼੍ਰੀਵਤਸ ਦੀ ਪਤਨੀ ਸੀ। ਪੁਲਿਸ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਸੌਜਾਨਿਆ 5 ਫੁੱਟ 4 ਇੰਚ ਲੰਬੀ ਅਤੇ ਉਸ ਦੀਆਂ ਕਾਲੀਆਂ ਅੱਖਾਂ ਅਤੇ ਕਾਲੇ ਵਾਲ ਸਨ ਅਤੇ ਜਦੋਂ ਉਹ ਲਾਪਤਾ ਹੋਈ ਤਾਂ ਉਸ ਨੇ ਬਰਗੰਡੀ ਰੰਗ ਦੇ ਕੱਪੜੇ ਪਾਏ ਹੋਏ ਸਨ। ਭਾਰਤ ਤੋਂ ਗ੍ਰੈਜੂਏਸ਼ਨ ਕਰਨ ਮਗਰੋਂ ਸੌਜਾਨਿਆ ਅਮਰੀਕਾ ਚਲੀ ਗਈ ਸੀ। ਦੋਵੇਂ ਪਤੀ-ਪਤਨੀ ਸਥਾਨਕ ਰੈੱਡਮੰਡ ਵਿਖੇ ਰਹਿ ਰਹੇ ਸਨ। ਰਾਮਾਮੂਰਤੀ 25 ਫਰਵਰੀ ਨੂੰ ਲਾਪਤਾ ਹੋਈ ਸੀ ਅਤੇ ਉਸ ਨੂੰ ਆਖਰੀ ਵਾਰ ਸੀਏਟਲ ਤੋਂ 8 ਮੀਲ ਦੂਰ ਰੈੱਡਮੰਡ ਵਿੱਚ ਪਾਰਕ ਮੈਰੀਮੂਰ ਬੈੱਲ ਅਪਾਰਟਮੈਂਟਸ ਦੇ ਨੇੜੇ ਦੇਖਿਆ ਗਿਆ ਸੀ।

ਪ੍ਰਾਪਤ ਵੇਰਵਿਆਂ ਅਨੁਸਾਰ ਅਜੇ ਤੱਕ ਇਸ ਮਾਮਲੇ ਵਿਚ ਕੋਈ ਵੀ ਗ੍ਰਿਫਤਾਰੀ ਨਹੀਂ ਹੋਈ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਉਸ ਦੀ ਮੌਤ ਕਿਸ ਤਰੀਕੇ ਹੋਈ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ-ਪੜਤਾਲ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: found in the lakeMicrosoft's Indian employeemissing wifepropunjabtvSaujanya Ramamurthy
Share210Tweet132Share53

Related Posts

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ (FTA) ‘ਤੇ ਹਸਤਾਖਰ

ਅਪ੍ਰੈਲ 27, 2026

ਵਾਸ਼ਿੰਗਟਨ ਵਿੱਚ ਰਾਤ ਦੇ ਖਾਣੇ ਦੌਰਾਨ ਚੱਲੀਆਂ ਗੋਲੀਆਂ; ਰਾਸ਼ਟਰਪਤੀ ਡੋਨਾਲਡ ਟਰੰਪ ਵੀ ਸਨ ਮੌਜੂਦ

ਅਪ੍ਰੈਲ 26, 2026

Canada New Rules: ਕੈਨੇਡਾ ‘ਚ ਲਾਗੂ ਹੋਇਆ ਨਵਾਂ ਕਾਨੂੰਨ, ਨਾਗਰਿਕਤਾ ਪ੍ਰਾਪਤ ਕਰਨ ਲਈ ਲੋਕਾਂ ‘ਚ ਕਾਹਲੀ

ਅਪ੍ਰੈਲ 24, 2026

ਮੁੱਖ ਮੰਤਰੀ ਭਗਵੰਤ ਮਾਨ ਨੇ ਡੱਚ ਹਾਕੀ ਦੇ ਦਿੱਗਜ Floris Jan Bovelander ਨਾਲ ਕੀਤੀ ਮੁਲਾਕਾਤ

ਅਪ੍ਰੈਲ 21, 2026

ਜਾਪਾਨ ਵਿੱਚ 7.5 ਤੀਬਰਤਾ ਦਾ ਭੂਚਾਲ; ਕੰਬ ਗਈ ਧਰਤੀ , ਸੁਨਾਮੀ ਦੀ ਚੇਤਾਵਨੀ ਜਾਰੀ

ਅਪ੍ਰੈਲ 20, 2026

ਗੁਰਦੁਆਰਾ ਸਾਹਿਬ ਦੇ ਬਾਹਰ ਗੋਲੀਬਾਰੀ, ਦੋ ਸ਼ਰਧਾਲੂਆਂ ਦੀ ਮੌਤ, ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ

ਅਪ੍ਰੈਲ 19, 2026
Load More

Recent News

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਮੁਕਤ ਵਪਾਰ ਸਮਝੌਤਾ (FTA) ‘ਤੇ ਹਸਤਾਖਰ

ਅਪ੍ਰੈਲ 27, 2026

ਡੇਰਾਬੱਸੀ ਅਤੇ ਲਾਲੜੂ ਨੂੰ ਸੈਲਫ਼ ਹੈਲਪ ਗਰੁੱਪਾਂ ਦੇ ਕੇਂਦਰ ਵਜੋਂ ਕੀਤਾ ਜਾਵੇਗਾ ਵਿਕਸਿਤ, ਪੰਜਾਬ ਵਿੱਚ ਮਹਿਲਾ ਸਸ਼ਕਤੀਕਰਨ ਦੀ ਮਿਸਾਲ ਬਣੇਗੀ ਕੇਂਦਰ ਸਰਕਾਰ ਦੀ ਇਹ ਸਕੀਮ: ਐਮਪੀ ਸਤਨਾਮ ਸਿੰਘ ਸੰਧੂ

ਅਪ੍ਰੈਲ 27, 2026

ਪ੍ਰਧਾਨ ਮੰਤਰੀ ਮੋਦੀ 50ਵੀਂ ਵਰ੍ਹੇਗੰਢ ਦੇ ਸਮਾਰੋਹਾਂ ‘ਚ ਹੋਣਗੇ ਸ਼ਾਮਲ ; 4,000 ਕਰੋੜ ਰੁਪਏ ਦੇ ਪ੍ਰੋਜੈਕਟ ਕਰਨਗੇ ਸਮਰਪਿਤ

ਅਪ੍ਰੈਲ 27, 2026

ED ਨੇ ਪੰਜਾਬ ‘ਚ 11 ਥਾਵਾਂ ‘ਤੇ ਕੀਤੀ ਛਾਪੇਮਾਰੀ; ਸਾਬਕਾ DIG ਹਰਚਰਨ ਸਿੰਘ ਭੁੱਲਰ ਵਿਰੁੱਧ ਮਾਮਲੇ ਵਿੱਚ ਕੀਤੀ ਗਈ ਕਾਰਵਾਈ

ਅਪ੍ਰੈਲ 27, 2026

Weather Update: ਪੰਜਾਬ ਨੂੰ ਕਦੋਂ ਮਿਲੇਗੀ ਗਰਮੀ ਤੋਂ ਰਾਹਤ, ਮੌਸਮ ਵਿਭਾਗ ਨੇ ਜਾਰੀ ਕੀਤੀ ਅਪਡੇਟ

ਅਪ੍ਰੈਲ 27, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.