ਸੋਮਵਾਰ, ਜੂਨ 9, 2025 12:41 ਪੂਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਬੇਅਦਬੀ ਦੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਸਰਕਾਰ ਦੀ ਨਕਾਮੀ- ਐਡਵੋਕੇਟ ਧਾਮੀ

by Gurjeet Kaur
ਮਾਰਚ 1, 2023
in ਪੰਜਾਬ
0
harjinder singh dhami

Harjinder Singh Dhami: ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਦੇ ਮਾਮਲੇ ਵਿਚ ਚੱਲ ਰਹੇ ਕੇਸਾਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ਦੇ ਮੱਥੇ ’ਤੇ ਕਲੰਕ ਹੈ। ਇਸ ਨਾਲ ਸਰਕਾਰ ਦੀ ਬੇਅਦਬੀ ਮਾਮਲਿਆਂ ਬਾਰੇ ਗੰਭੀਰਤਾ ਦੀ ਅਸਲੀਅਤ ਦਾ ਪਤਾ ਲਗਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੁਪਰੀਮ ਕੋਰਟ ਵੱਲੋਂ ਬੇਅਦਬੀ ਮਾਮਲਿਆਂ ਦੀ ਸੁਣਵਾਈ ਪੰਜਾਬ ਤੋਂ ਬਾਹਰ ਕਰਨ ਬਾਰੇ ਆਏ ਫੈਸਲੇ ’ਤੇ ਪ੍ਰਤੀਕਰਮ ਦਿੰਦਿਆਂ ਕੀਤਾ।

ਐਡਵੋਕੇਟ ਧਾਮੀ ਨੇ ਕਿਹਾ ਕਿ ਅੱਠ ਸਾਲ ਦੇ ਲੰਮੇ ਅਰਸੇ ਬਾਅਦ ਇਸ ਕੇਸ ਸਬੰਧੀ ਚਲਾਨ ਪੇਸ਼ ਹੋਇਆ ਸੀ, ਜਿਸ ਵਿਚ ਡੇਰਾ ਪ੍ਰੇਮੀਆਂ ਦੇ ਨਾਲ ਸੌਦਾ ਸਾਧ ਨੂੰ ਵੀ ਨਾਮਜ਼ਦ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਸਿੱਖ ਭਾਵਨਾਵਾਂ ਨਾਲ ਜੁੜੇ ਹੋਏ ਇਸ ਸੰਵੇਦਨਸ਼ੀਲ ਮਾਮਲੇ ਪ੍ਰਤੀ ਮੌਜੂਦਾ ਪੰਜਾਬ ਸਰਕਾਰ ਨੇ ਕੇਸ ਦੀ ਮਜਬੂਤ ਪੈਰਵਾਈ ਨਹੀਂ ਕੀਤੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੀ ਕਾਂਗਰਸ ਸਰਕਾਰ ਵੀ ਬੇਅਦਬੀ ਮਾਮਲਿਆਂ ’ਤੇ ਸਿਆਸਤ ਹੀ ਕਰਦੀ ਰਹੀ ਅਤੇ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਵੀ ਸਿੱਖਾਂ ਲਈ ਇਸ ਬੇਹੱਦ ਸੰਜੀਦਾ ਮਾਮਲੇ ’ਤੇ ਕੇਵਲ ਸਮਾਂ ਲੰਘਾ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹੀਦਾ ਤਾਂ ਇਹ ਸੀ ਕਿ ਪੰਜਾਬ ਸਰਕਾਰ ਹਰ ਹਾਲ ਵਿਚ ਇਸ ਮਾਮਲੇ ’ਤੇ ਆਪਣਾ ਮਜਬੂਤ ਪੱਖ ਰੱਖਦੀ, ਪਰ ਸਰਕਾਰ ਦੀ ਨਕਾਮੀ ਨੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ।

ਉਨ੍ਹਾਂ ਕਿਹਾ ਕਿ ਸਰਕਾਰਾਂ ਪਹਿਲਾਂ ਹੀ ਸੌਦਾ ਸਾਧ ’ਤੇ ਮਿਹਰਬਾਨ ਹਨ ਅਤੇ ਉਸ ਨੂੰ ਬਾਰ-ਬਾਰ ਪੈਰੋਲ ਦੇ ਕੇ ਵਿਸ਼ੇਸ਼ ਖਾਤਰਦਾਰੀ ਕੀਤੀ ਜਾ ਰਹੀ ਹੈ। ਅਜਿਹੇ ਵਿਚ ਬੇਅਦਬੀ ਮਾਮਲਿਆਂ ਦਾ ਪੰਜਾਬ ਤੋਂ ਬਾਹਰ ਜਾਣਾ ਪੰਜਾਬ ਸਰਕਾਰ ’ਤੇ ਵੱਡਾ ਸਵਾਲ ਹੈ। ਉਨ੍ਹਾਂ ਬੇਅਦਬੀ ਮਾਮਲਿਆ ਦੀ ਸੁਣਵਾਈ ਬਾਹਰ ਜਾਣ ਦੀ ਕਰੜੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਨੂੰ ਆਪਣੀ ਨਕਾਮੀ ਲਈ ਜਨਤਕ ਮੁਆਫੀ ਮੰਗਣੀ ਚਾਹੀਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

 

Tags: Bargadi caseChandigarh CourtHarjinder Singh Dhamipro punjab tvpunjabi newsSGPC President Harjinder Singh Dhami
Share207Tweet130Share52

Related Posts

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

ਪੈਰਾਗਵੇ ਦੇ ਰਾਸ਼ਟਰਪਤੀ ਨੇ ਟ੍ਰਾਈਡੈਂਟ ਗਰੁੱਪ ਦੇ ਚੇਅਰਮੈਨ ਐਮਰਿਟਸ ਰਾਜਿੰਦਰ ਗੁਪਤਾ ਨਾਲ ਕੀਤੀ ਮੁਲਾਕਾਤ, ਨਿਵੇਸ਼ ਦੇ ਮੌਕਿਆਂ ‘ਤੇ ਹੋਈ ਚਰਚਾ

ਜੂਨ 6, 2025

ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵਜੋਂ ਰਾਜਿੰਦਰ ਗੁਪਤਾ ਦਾ ਵਧਾਇਆ ਗਿਆ ਕਾਰਜਕਾਲ

ਜੂਨ 6, 2025

Ludhiana West Bypoll: ਸਾਈਕਲ ਇੰਡਸਟਰੀ ਨੇ ਭਾਜਪਾ ਉਮੀਦਵਾਰ ਜੀਵਨ ਗੁਪਤਾ ਨੂੰ ਦਿੱਤਾ ਸਮਰਥਨ

ਜੂਨ 6, 2025

ਲੁਧਿਆਣਾ ਦੇ ਜ਼ਿਮਨੀ ਚੋਣ ਉਮੀਦਵਾਰ ਨੂੰ ਵਿਜੀਲੈਂਸ ਦਾ ਗਿਆ ਸਮੰਨ

ਜੂਨ 6, 2025
Load More

Recent News

Chandigarh University ਦੇ 3 ਰੋਜ਼ਾ ਸੀਯੂ ਸਕਾਲਰਜ਼ ਸਮਿਟ 2025 ਦੇ ਦੂਜੇ ਦਿਨ ਇੰਡਸਟਰੀ ਲੀਡਰਾਂ ਨੇ ਵਿਦਿਆਰਥੀਆਂ ਨਾਲ ਆਪਣੇ ਅਨੁਭਵ ਕੀਤੇ ਸਾਂਝੇ

ਜੂਨ 8, 2025

ਜੇਕਰ ਤੁਹਾਡੇ AC ਦੇ ਰੀਮੋਟ ‘ਚ ਵੀ ਹੈ ਇਹ ਬਟਨ ਤਾਂ ਬਿਜਲੀ ਦਾ ਬਿੱਲ ਹੋ ਸਕਦਾ ਹੈ ਅੱਧਾ

ਜੂਨ 7, 2025

ਹਾਥੀ ਤੋਂ ਇਲਾਵਾ ਇਸ ਜਾਨਵਰ ਦੇ ਦੰਦ ਹਨ ਬਹੁਤ ਮਹਿੰਗੇ, ਕੀਮਤ ਜਾਣ ਹੋ ਜਾਓਗੇ ਹੈਰਾਨ

ਜੂਨ 7, 2025

ਜਾਸੂਸੀ ਦੇ ਦੋਸ਼ ਚ ਗ੍ਰਿਫ਼ਤਾਰ ਹੋਏ ਪੰਜਾਬੀ ਯੂਟਿਊਬਰ ਮਾਮਲੇ ‘ਚ ਆਈ ਅਪਡੇਟ

ਜੂਨ 7, 2025

Punjab Kings ਦੀ ਹਾਰ ਮਗਰੋਂ Preity Zinta ਨੇ ਸਾਂਝੀ ਕੀਤੀ ਪਹਿਲੀ ਭਾਵੁਕ ਪੋਸਟ ਕਿਹਾ ਇਹ…

ਜੂਨ 7, 2025










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.