ਸੋਮਵਾਰ, ਜੁਲਾਈ 6, 2026 02:02 ਬਾਃ ਦੁਃ
Pro Punjab Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ
  • Live Tv
Pro Punjab Tv
Home ਪੰਜਾਬ

ਗੈਰ ਕਾਨੂੰਨੀ ਹਿਰਾਸਤ ਬਦਲੇ 50,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣੇਦਾਰ ਤੇ ਹੌਲਦਾਰ ਗ੍ਰਿਫ਼ਤਾਰ

Punjab Vigilance Bureau: ਵਿਜੀਲੈਂਸ ਬਿਊਰੋ ਨੇ ਇਸ ਮਾਮਲੇ 'ਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਗੈਰ ਕਾਨੂੰਨੀ ਹਿਰਾਸਤ ਚੋਂ ਰਿਹਾਅ ਕਰਨ ਲਈ ਰਿਸ਼ਵਤ ਲੈਣ ਦੇ ਦੋਸ਼ 'ਚ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ।

by ਮਨਵੀਰ ਰੰਧਾਵਾ
ਮਾਰਚ 2, 2023
in ਪੰਜਾਬ
0

Bribe Case: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਨੂੰ ਭ੍ਰਿਸ਼ਟਾਚਾਰ ਵਿਰੋਧ ਵਿੱਢੀ ਮੁਹਿੰਮ ਦੌਰਾਨ ਥਾਣਾ ਸਦਰ ਫਗਵਾੜਾ ਜ਼ਿਲ੍ਹਾ ਕਪੂਰਥਲਾ ਦੇ ਇੱਕ ਸਬ ਇੰਸਪੈਕਟਰ (ਐਸਆਈ) ਰਛਪਾਲ ਸਿੰਘ, ਜੋ ਪਹਿਲਾਂ ਉਥੇ ਥਾਣੇਦਾਰ ਲੱਗਾ ਸੀ ਅਤੇ ਹੌਲਦਾਰ ਸੁਖਜੀਤ ਸਿੰਘ ਨੂੰ ਇੱਕ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਵਿੱਚ ਰੱਖ ਕੇ ਜਬਰੀ 50, 000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਦੇ ਦੋਸ਼ ਹੇਠ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਐਸ.ਆਈ. ਰਛਪਾਲ ਸਿੰਘ, ਜੋ ਕਿ ਹੁਣ ਪੁਲਿਸ ਲਾਈਨ ਕਪੂਰਥਲਾ ਵਿੱਚ ਤਾਇਨਾਤ ਹੈ ਅਤੇ ਹੌਲਦਾਰ ਨੂੰ ਰਾਜਵੰਤ ਕੌਰ ਵਾਸੀ ਫੌਜੀ ਕਲੋਨੀ (ਰਣਧੀਰਪੁਰ), ਸੁਲਤਾਨਪੁਰ ਲੋਧੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਇਸ ਸਬੰਧੀ ਉਕਤ ਔਰਤ ਨੇ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਸ਼ਿਕਾਇਤ ਦਰਜ ਕਰਵਾਈ ਸੀ।

ਵੇਰਵੇ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਔਰਤ ਨੇ ਆਨਲਾਈਨ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਦੇ ਲੜਕੇ ਨੂੰ ਛੱਡਣ ਬਦਲੇ 2, 50, 000 ਰੁਪਏ ਰਿਸ਼ਵਤ ਵਜੋਂ ਮੰਗੇ ਸੀ, ਜਿਸ ਨੂੰ ਉਨ੍ਹਾਂ ਵੱਲੋਂ ਥਾਣੇ ਵਿੱਚ ਨਜਾਇਜ਼ ਤੌਰ ‘ਤੇ ਬੰਦ ਕੀਤਾ ਗਿਆ ਸੀ ਪਰ ਸੌਦਾ 50, 000 ਰੁਪਏ ਵਿੱਚ ਸਿਰੇ ਚੜ੍ਹਿਆ ਅਤੇ ਉਕਤ ਮੁਲਾਜ਼ਮਾਂ ਨੇ ਉਸਦੇ ਲੜਕੇ ਨੂੰ 20 ਘੰਟੇ ਬਾਦ ਪੈਸੇ ਲੈ ਕੇ ਛੱਡਿਆ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਦੀ ਜਾਂਚ ਕੀਤੀ ਹੈ ਅਤੇ ਇਸ ਮਾਮਲੇ ਵਿੱਚ ਸ਼ਿਕਾਇਤਕਰਤਾ ਔਰਤ ਅਤੇ ਹੋਰਾਂ ਤੋਂ ਉਕਤ ਔਰਤ ਦੇ ਲੜਕੇ ਨੂੰ ਗੈਰ ਕਾਨੂੰਨੀ ਹਿਰਾਸਤ ਚੋਂ ਰਿਹਾਅ ਕਰਨ ਲਈ ਜਬਰੀ ਤੌਰ ‘ਤੇ 50, 000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਦੋਸ਼ੀ ਪਾਏ ਜਾਣ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਆਈਪੀਸੀ ਦੀ ਧਾਰਾ 347, 389, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਸੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਤੁਸੀਂ Pro Punjab TV ਨੂੰ ਸੋਸ਼ਲ ਮੀਡੀਆ ਪਲੇਟਫਾਰਮਾਂ ਫੇਸਬੁੱਕ, ਟਵਿੱਟਰ ਤੇ ਇੰਸਟਾਗ੍ਰਾਮ ‘ਤੇ ਵੀ ਫੋਲੋ ਕਰ ਸਕਦੇ ਹੋ।

TV, FACEBOOK, YOUTUBE ਤੋਂ ਪਹਿਲਾਂ ਹਰ ਖ਼ਬਰ ਪੜ੍ਹਣ ਲਈ ਡਾਉਨਲੋਡ ਕਰੋ PRO PUNJAB TV APP

APP ਡਾਉਨਲੋਡ ਕਰਨ ਲਈ Link ‘ਤੇ Click ਕਰੋ:

Android: https://bit.ly/3VMis0h

iOS: https://apple.co/3F63oER

Tags: bribe casecrime newspro punjab tvpunjab newspunjab policePunjab Vigilance Bureaupunjabi newsVigilance Bureau
Share206Tweet129Share51

Related Posts

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026

ਅਮਰਨਾਥ ਯਾਤਰਾ ‘ਤੇ ਗਏ ਬਰਨਾਲ ਦੇ ਨੌਜਵਾਨ ਦੀ ਭੇਤਭਰੇ ਹਾਲਾਤਾਂ ‘ਚ ਮੌਤ

ਜੁਲਾਈ 4, 2026

ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ: ਸਿੰਘ ਸਾਹਿਬਾਨ ਦੇ ਸੁਝਾਵਾਂ ਨੂੰ ਪੰਜਾਬ ਸਰਕਾਰ ਗੰਭੀਰਤਾ ਨਾਲ ਲਵੇਗੀ- ਕੁਲਤਾਰ ਸਿੰਘ ਸੰਧਵਾਂ

ਜੁਲਾਈ 4, 2026

ਕੇਂਦਰ ਸਰਕਾਰ ਵੱਲੋਂ ਟਰੈਕਟਰ ਅਤੇ ਖੇਤੀਬਾੜੀ ਸੰਦਾਂ ਨੂੰ ਲੈ ਕੇ 1 ਅਕਤੂਬਰ ਤੋਂ ਲਾਗੂ ਹੋਣਗੇ ਸਖ਼ਤ ਨਿਯਮ

ਜੁਲਾਈ 3, 2026

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਕੈਬਨਿਟ ਵੱਲੋਂ ਪੰਜਾਬ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਸਬੰਧੀ ਸੋਧ ਨੂੰ ਪ੍ਰਵਾਨਗੀ

ਜੁਲਾਈ 3, 2026
Load More

Recent News

OTT ਤੋਂ ਫ਼ਿਲਮ ਸਤਲੁਜ ਹਟਾਏ ਜਾਣ ‘ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ . . .

ਜੁਲਾਈ 6, 2026

ਡਾ. ਬਲਜੀਤ ਕੌਰ ਦਾ ਵੱਡਾ ਐਲਾਨ: SC ਵਿਦਿਆਰਥੀਆਂ ਦੀ ਉੱਚ ਸਿੱਖਿਆ ਲਈ ਪੋਸਟ-ਮੈਟ੍ਰਿਕ ਸਕਾਲਰਸ਼ਿਪ ਪੋਰਟਲ ਸ਼ੁਰੂ

ਜੁਲਾਈ 5, 2026

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਨਵੀਂ ਦਿੱਲੀ ਵਿੱਚ ਸਹਿਕਾਰਤਾ ਮੰਤਰਾਲੇ ਦੇ 5ਵੇਂ ਸਥਾਪਨਾ ਦਿਵਸ ਸਮਾਰੋਹ ਵਿੱਚ ਰੱਖਣਗੇ ਨੀਂਹ ਪੱਥਰ

ਜੁਲਾਈ 5, 2026

ਅੱਜ ਵਿਆਹ ਦੇ ਬੰਧਨ ‘ਚ ਬੱਝਣਗੇ ਆਮਿਰ ਖਾਨ, ਗਰਲਫ੍ਰੈਂਡ ਗੋਰੀ ਸਪ੍ਰੈੱਟ ਨਾਲ ਕਰਵਾਉਣਗੇ ਤੀਜਾ ਵਿਆਹ

ਜੁਲਾਈ 5, 2026

ਚੰਡੀਗੜ੍ਹ ‘ਚ ਬਿਲਡਿੰਗ ਡਿੱਗਣ ਕਾਰਨ 2 ਲੋਕਾਂ ਦੀ ਮੌਤ

ਜੁਲਾਈ 5, 2026










ADVERTISEMENT

Pro Punjab Tv

  • ਪੰਜਾਬੀਪੰਜਾਬੀ
  • EnglishEnglish

Quick Links

  • About Us
  • Privacy Policy
  • Advertise with us
  • Contact Us

Copyright © 2022 Pro Punjab Tv. All Right Reserved.

No Result
View All Result
  • Home
  • ਪੰਜਾਬ
  • ਹਰਿਆਣਾ
  • ਕੇਂਦਰ
  • ਦੇਸ਼
  • ਵਿਦੇਸ਼
  • ਕਾਰੋਬਾਰ
  • ਮਨੋਰੰਜਨ
    • ਹਾਲੀਵੁੱਡ
    • ਪਾਲੀਵੁੱਡ
    • ਬਾਲੀਵੁੱਡ
  • ਨੌਕਰੀ
  • ਖੇਡ
    • ਕ੍ਰਿਕਟ
  • ਧਰਮ
  • ਸਿੱਖਿਆ
  • ਹੋਰ
    • ਵੈੱਬ ਸਟੋਰੀਜ਼
    • ਤਕਨਾਲੌਜੀ
    • ਆਟੋਮੋਬਾਈਲ
    • ਵੀਡੀਓ
    • ਲਾਈਫਸਟਾਈਲ
      • ਸਿਹਤ
      • ਯਾਤਰਾ
    • ਫੋਟੋ ਗੈਲਰੀ
    • ਅਜ਼ਬ-ਗਜ਼ਬ
    • ਫੈਕ੍ਟ ਚੈੱਕ

Copyright © 2022 Pro Punjab Tv. All Right Reserved.